Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:35:12 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵਿਰੋਧ ਦੇ ਬਾਵਜੂਦ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਹੋਇਆ ਅੰਤਿਮ ਸੰਸਕਾਰ

PUNJAB News Punjabi(ਪੰਜਾਬ)

ਜਲੰਧਰ 'ਚ ਵਿਰੋਧ ਦੇ ਬਾਵਜੂਦ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਹੋਇਆ ਅੰਤਿਮ ਸੰਸਕਾਰ

  • Edited By Shivani Attri,
  • Updated: 09 Apr, 2020 05:41 PM
Jalandhar
man dead in jalandhar corona virus
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਕਰਮ)— ਪੰਜਾਬ 'ਚ ਕੋਰੋਨਾ ਵਾਇਰਸ ਨੇ ਹੁਣ ਤੇਜ਼ੀ ਫੜ ਲਈ ਹੈ। ਹੁਣ ਤੱਕ ਪੰਜਾਬ 'ਚੋਂ ਕੁਲ ਪਾਜ਼ੀਟਿਵ ਕੇਸ 129 ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 11 ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਜਲੰਧਰ 'ਚ ਦੋ ਦਿਨਾਂ ਦੇ ਅੰਦਰ ਹੀ 5 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਹੁਣ ਜਲੰਧਰ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ। ਪਹਿਲਾਂ ਜ਼ਿਲੇ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 6 ਸੀ। ਅੱਜ ਤੜਕਸਾਰ ਜਲੰਧਰ 'ਚ ਬੀਤੇ ਦਿਨ ਕੋਰੋਨਾ ਪਾਜ਼ੀਟਿਵ ਪਾਏ ਗਏ ਮਰੀਜ਼ ਪ੍ਰਵੀਨ ਕੁਮਾਰ (60) ਵਾਸੀ ਮਿੱਠਾ ਬਾਜ਼ਾਰ ਦੀ ਪਹਿਲੀ ਮੌਤ ਹੋਣ ਤੋਂ ਬਾਅਦ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੀ ਮੌਤ ਹੋਣ ਤੋਂ ਬਾਅਦ ਉਸ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਮੁਹੱਲਾ ਵਾਸੀਆਂ ਵੱਲੋਂ ਕਾਫੀ ਵਿਰੋਧ ਕੀਤਾ ਗਿਆ। 

PunjabKesari

ਵਿਰੋਧ ਤੋਂ ਬਾਅਦ ਹਰਨਾਮਦਾਸਪੁਰਾ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਪ੍ਰਵੀਨ ਦਾ ਅੰਤਿਮ ਸੰਸਕਾਰ ਪ੍ਰਸ਼ਾਸਨ ਦੀ ਮੌਜੂਦਗੀ 'ਚ ਪੂਰੇ ਰੀਤੀ-ਰਿਵਾਜ਼ਾਂ ਨਾਲ ਕੀਤਾ ਗਿਆ। ਪ੍ਰਵੀਨ ਦੀ ਰਿਪੋਰਟ ਬੀਤੇ ਦਿਨ ਹੀ ਪਾਜ਼ੀਟਿਵ ਪਾਈ ਗਈ ਸੀ। ਅੰਤਿਮ ਸੰਸਕਾਰ ਤੋਂ ਬਾਅਦ ਸਾਰੇ ਸ਼ਮਸ਼ਾਨਘਾਟ ਨੂੰ ਸੈਨੇਟਾਈਜ਼ਰ ਕੀਤਾ ਗਿਆ। ਉਥੇ ਹੀ ਪੁਲਸ ਅਧਿਕਾਰੀ ਨੇ ਅੰਤਿਮ ਸੰਸਕਾਰ ਦੇ ਕੀਤੇ ਗਏ ਵਿਰੋਧ ਦੀ ਨਿੰਦਾ ਕੀਤੀ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਹੀ ਅਜਿਹੇ ਮਰੀਜ਼ ਦੀ ਮੌਤ ਤੋਂ ਬਾਅਦ ਸਸਕਾਰ ਲਈ ਜਗ੍ਹਾ ਸਿਲੈਕਟ ਕਰਨੀ ਹੁੰਦੀ ਹੈ ਅਤੇ ਅਜਿਹਾ ਸਸਕਾਰ ਦਾ ਵਿਰੋਧ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ਰ ਕਰਕੇ ਹੀ ਲਿਆਂਦਾ ਜਾਂਦਾ ਹੈ ਅਤੇ ਕੋਈ ਵੀ ਵਾਇਰਸ ਨਹੀਂ ਫੈਲਦਾ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪ੍ਰਵੀਨ ਦਾ ਭਤੀਜਾ ਸੰਦੀਪ ਸ਼ਰਮਾ ਪੁੱਤਰ ਸੁਰਿੰਦਰ ਸ਼ਰਮਾ ਮੌਜੂਦ ਸੀ, ਜਿਸ ਦੇ ਵੱਲੋਂ ਮੁੱਖ ਅਗਨੀ ਦਿੱਤੀ ਗਈ।

PunjabKesari

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 129 ਤੱਕ ਪਹੁੰਚਿਆ
ਪੰਜਾਬ 'ਚ ਹੁਣ ਤੱਕ 128 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 37 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ, ਮਾਨਸਾ ਅਤੇ ਅੰਮ੍ਰਿਤਸਰ 'ਚ 11-11 ਕੇਸ, ਲੁਧਿਆਣਾ 'ਚ 9 ਕੇਸ, ਪਟਿਆਲਾ-ਸੰਸਗਰੂ, ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ 'ਚ 1-1 ਕੇਸ ਪਾਜ਼ੀਟਿਵ ਪਾਇਆ ਗਿਆ ਹੈ। ਰੋਪੜ 'ਚ ਕੋਰੋਨਾ ਦੇ 3 ਕੇਸ, ਪਠਾਨਕੋਟ 'ਚ 7, ਫਰੀਦਕੋਟ ਅਤੇ ਬਰਨਾਲਾ ਅਤੇ ਫਤਿਹਗੜ੍ਹ ਸਾਹਿਬ 'ਚ 2-2 ਕੇਸ ਅਤੇ ਮੋਗਾ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। 

PunjabKesari

ਜਾਣੋ ਪੰਜਾਬ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਵੇਰਵਾ
ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। ਦੂਜੀ ਮੌਤ 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਹੋਈ, ਜੋ ਅੰਮ੍ਰਿਤਸਰ 'ਚ ਦਾਖਲ ਸੀ। ਤੀਜੇ ਮਾਮਲੇ 'ਚ 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਪੂਜਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ। 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ, ਜਦਕਿ 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ ਜਦਕਿ ਕੋਰੋਨਾ ਨਾਲ ਛੇਵੀਂ ਮੌਤ 5 ਅਪ੍ਰੈਲ ਨੂੰ ਲੁਧਿਆਣਾ ਵਿਖੇ 70 ਸਾਲ ਦੇ ਕਰੀਬ ਮਹਿਲਾ ਦੀ ਹੋਈ। 

PunjabKesari

7ਵੀਂ ਮੌਤ ਪਠਾਨਕੋਟ ਦੀ ਕੋਰੋਨਾ ਪੀੜਤ ਔਰਤ ਦੀ ਅੰਮ੍ਰਿਤਸਰ ਵਿਖੇ 5 ਅਪ੍ਰੈਲ ਨੂੰ ਹੋਈ ਸੀ। 8ਵੀਂ ਮੌਤ 4 ਅਪ੍ਰੈਲ ਨੂੰ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ ਦੀ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਕੋਰੋਨਾ ਵਾਇਰਸ ਕਾਰਨ ਕਾਰਨ ਮੌਤ ਹੋ ਗਈ ਸੀ। 9ਵੀਂ ਮੌਤ ਬੁੱਧਵਾਰ ਰਾਤ ਰੋਪੜ ਵਿਖੇ ਪਹਿਲੇ ਕੋਰੋਨਾ ਪਾਜ਼ੀਟਿਵ ਪਾਏ ਗਏ ਵਿਅਕਤੀ ਦੀ ਹੋਈ ਸੀ। ਇਸ ਦੇ ਨਾਲ ਹੀ ਅੱਜ ਪੰਜਾਬ 'ਚ 10ਵੀਂ ਮੌਤ ਕੋਰੋਨਾ ਨਾਲ ਜਲੰਧਰ 'ਚ ਪ੍ਰਵੀਨ ਕੁਮਾਰ ਦੀ ਹੋਈ ਹੈ, ਜੋਕਿ ਮਿੱਠਾ ਬਾਜ਼ਾਰ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ 9 ਅਪ੍ਰੈਲ ਨੂੰ ਬਰਨਾਲਾ ਦੀ ਰਹਿਣ ਵਾਲੀ ਮਹਿਲਾ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ। ਇਸ ਮਹਿਲਾ ਨੇ ਲੁਧਿਆਣਾ ਦੇ ਹਸਪਾਤਲ 'ਚ ਦਮ ਤੋੜਿਆ ਹੈ।

PunjabKesari

  • jalandhar
  • corona virus
  • man dead
  • ਅੰਤਿਮ ਸੰਸਕਾਰ 
  • ਕੋਰੋਨਾ
  • ਪ੍ਰਵੀਨ ਕੁਮਾਰ

ਕੰਬਾਈਨ ਹਾਰਵੈਸਟਰ ਮਸ਼ੀਨਾਂ ਅਤੇ ਕਾਮਿਆ ਨੂੰ ਵੀ ਸੈਨੀਟਾਈਜ਼ ਜਰੂਰ ਕੀਤਾ ਜਾਵੇ: ਡਾ. ਸੁਰਿੰਦਰ ਸਿੰਘ

NEXT STORY

Stories You May Like

  • yuvraj singh manchanda  funeral  family  questions  police
    ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ ਗੱਲ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • milan airport named former pm silvio berlusconi despite opposition
    ਵਿਰੋਧ ਦੇ ਬਾਵਜੂਦ ਮਿਲਾਨ ਹਵਾਈ ਅੱਡੇ ਦਾ ਨਾਮ ਇਟਲੀ ਦੇ ਸਾਬਕਾ PM ਸਿਲਵੀਓ ਬਰਲੁਸਕੋਨੀ ਦੇ ਨਾਮ 'ਤੇ ਰੱਖਿਆ
  • shaktipeeth expressway  protest
    ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ
  • two people arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
  • man dies after being hit by a train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • aam aadmi party has ruined punjab
      ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • mann and kejriwal responsible for the unchecked drug menace in punjab
      ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +