Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    1:24:18 PM

  • demand for cbi investigation in gagandeep randhawa case intensifies

    ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ...

  • ashwani sharma says cbi should investigate dm randhawa suicide case

    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ,...

  • big news related to the murder case of punjab congress leader

    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ...

  • usa driver licenses revoked

    ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • ਚੰਗੇ ਭਵਿੱਖ ਖਾਤਿਰ 4 ਮਹੀਨੇ ਪਹਿਲਾਂ ਗਿਆ ਸੀ ਮਲੇਸ਼ੀਆ, ਲਾਸ਼ ਬਣ ਕੇ ਪਰਤਿਆ ਘਰ

HOSHIARPUR News Punjabi(ਹੁਸ਼ਿਆਰਪੁਰ)

ਚੰਗੇ ਭਵਿੱਖ ਖਾਤਿਰ 4 ਮਹੀਨੇ ਪਹਿਲਾਂ ਗਿਆ ਸੀ ਮਲੇਸ਼ੀਆ, ਲਾਸ਼ ਬਣ ਕੇ ਪਰਤਿਆ ਘਰ

  • Updated: 05 Aug, 2018 01:17 PM
Hoshiarpur
man dead in maleshiya
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰਿੰਦਰ)— ਰੌਸ਼ਨ ਭਵਿੱਖ ਦੀ ਆਸ ਵਿਚ 4 ਮਹੀਨੇ ਪਹਿਲਾਂ ਮਲੇਸ਼ੀਆ ਗਏ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਦਾ ਰਹਿਣ ਵਾਲੇ 43 ਸਾਲਾ ਰਾਜੇਸ਼ ਕੁਮਾਰ ਪੁੱਤਰ ਮੁਲਖ ਰਾਜ ਦੀ ਮ੍ਰਿਤਕ ਦੇਹ ਸ਼ਨੀਵਾਰ ਸਵੇਰੇ ਤਾਬੂਤ 'ਚ ਬੰਦ ਹੋ ਕੇ ਜਿਉਂ ਹੀ ਉਸ ਦੇ ਘਰ ਪਹੁੰਚੀ ਤਾਂ ਉਥੇ ਚੀਕ-ਚਿਹਾੜਾ ਪੈ ਗਿਆ ਅਤੇ ਸਾਰਾ ਮੁਹੱਲਾ ਗਮਗੀਨ ਹੋ ਗਿਆ। ਮੁਹੱਲਾ ਵਾਸੀਆਂ ਅਤੇ ਰਾਜੇਸ਼ ਦੇ ਦੋਸਤਾਂ ਨੂੰ ਵਿਸ਼ਵਾਸ ਨਹੀਂ ਸੀ ਹੋ ਰਿਹਾ ਕਿ ਸਿਰਫ 4 ਮਹੀਨੇ ਪਹਿਲਾਂ ਸੁਨਹਿਰੀ ਭਵਿੱਖ ਦੇ ਸੁਪਨੇ ਸੰਜੋਈ ਹੱਸਦਾ-ਖੇਡਦਾ ਮਲੇਸ਼ੀਆ ਗਿਆ ਰਾਜੇਸ਼ ਤਾਬੂਤ 'ਚ ਬੰਦ ਹੋ ਕੇ ਪਰਤੇਗਾ। ਪਰਿਵਾਰਕ ਮੈਂਬਰਾਂ ਅਨੁਸਾਰ ਮਲੇਸ਼ੀਆ 'ਚ ਪਿਛਲੇ ਐਤਵਾਰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ 'ਤੇ ਉਸ ਦੀ ਮੌਤ ਹੋ ਗਈ ਸੀ।

PunjabKesari
ਮ੍ਰਿਤਕ ਰਾਜੇਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਹਿਲਾਂ ਹੁਸ਼ਿਆਰਪੁਰ ਤੇ ਡੇਰਾਬੱਸੀ 'ਚ ਕਿਸੇ ਫੈਕਟਰੀ ਵਿਚ ਕੰਮ ਕਰਦਾ ਸੀ। ਮਾਰਚ 2018 'ਚ ਉਹ ਪਤਨੀ ਨੀਲਮ ਰਾਣੀ, ਬੇਟੇ ਪ੍ਰੀਤਮ ਅਤੇ ਬੇਟੀ ਚਾਂਦਨੀ ਨੂੰ ਛੱਡ ਕੇ ਮਲੇਸ਼ੀਆ ਦੀ ਕਾਰਗੋ ਨੈੱਟਵਰਕ ਕੰਪਨੀ 'ਚ ਪੈਕਿੰਗ ਦੇ ਕੰਮ ਵਾਸਤੇ ਗਿਆ ਸੀ। ਘਰ ਵਿਚ ਰਾਜੇਸ਼ ਇਕੱਲਾ ਹੀ ਕਮਾਉਣ ਵਾਲਾ ਸੀ। ਉਸ ਦੀ ਮੌਤ ਨਾਲ ਪਰਿਵਾਰ 'ਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ ਹੈ। ਰਾਜੇਸ਼ ਦੀ ਮ੍ਰਿਤਕ ਦੇਹ ਤਾਂ ਮਲੇਸ਼ੀਆ ਤੋਂ ਪਰਤ ਆਈ ਹੈ ਪਰ ਅਜੇ ਤੱਕ ਕੰਪਨੀ ਤੋਂ ਮਿਲਣ ਵਾਲਾ ਕੋਈ ਲਾਭ ਉਨ੍ਹਾਂ ਨੂੰ ਨਹੀਂ ਮਿਲਿਆ।

  • man dead
  • maleshiya
  • hoshiarpur
  • ਮਲੇਸ਼ੀਆ
  • ਲਾਸ਼
  • ਰਾਜੇਸ਼ ਕੁਮਾਰ

ਹਾਦਸੇ ਨੇ ਖੋਹੀਆਂ ਜਨਮ ਦਿਨ ਦੀਆਂ ਖੁਸ਼ੀਆਂ, ਮਾਂ-ਧੀ ਦੀ ਮੌਤ (ਵੀਡੀਓ)

NEXT STORY

Stories You May Like

  • chaitra navratri ashtami rashifal golden time
    ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ ਪੈਸਾ
  • mother shradh  homecoming  dj welcome  indian army
    ਜੀਹਦਾ 11 ਸਾਲ ਪਹਿਲਾਂ ਕੀਤਾ ਸੀ ਸ਼ਰਾਧ, ਹੁਣ ਘਰ ਮੁੜ ਆਈ ਉਹੀ ਮਾਂ ! DJ ਨਾਲ ਕੀਤਾ ਗਿਆ ਸੁਆਗਤ
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼, ਫ਼ੈਲੀ ਸਨਸਨੀ
  • 4 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀ ਗ੍ਰਿਫ਼ਤਾਰ
  • 4 zodiac signs may face increasing difficulties
    4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ
  • 4 accused arrested for kidnapping
    ਅਗਵਾ ਦੀ ਵਾਰਦਾਤ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
  • gas kyc should be postponed for 4 months  bunty
    ਗੈਸ ਦੀ KYC ਕਰਵਾਉਣ ਨੂੰ 4 ਮਹੀਨੇ ਲਈ ਮੁਲਤਵੀ ਕੀਤਾ ਜਾਵੇ : ਬੰਟੀ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼ ! ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੁਸ਼ਿਆਰਪੁਰ ਦੀਆਂ ਖਬਰਾਂ
    • one person dies after being hit by a train
      ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
    • the government  s   door to door service   scheme has been a hit
      ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ...
    • nimisha mehta statement
      5 ਦਿਨਾਂ 'ਚ ਡਾ. ਅੰਬੇਡਕਰ ਦੀ ਮੂਰਤੀ ਤੋੜਨ ਵਾਲਿਆਂ ਨੂੰ ਨਾ ਫੜਿਆ ਤਾਂ ਹੋਵੇਗਾ...
    • nimisha mehta
      ਸਰਕਾਰ ਦੀ ਨਲਾਇਕੀ ਕਾਰਨ ਦੂਜੀ ਵਾਰ ਹੋਈ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ...
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
    • painful death of punjab police sub inspector
      ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ
    • nurpur jatts  dr  ambedkar
      ਨੂਰਪੁਰ ਜੱਟਾਂ 'ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ, ਅੱਤਵਾਦੀ ਪੰਨੂੰ ਨੇ ਜਾਰੀ...
    • work on daulatpur kartoli railway station complete
      ਦੌਲਤਪੁਰ-ਕਰਟੋਲੀ ਰੇਲਵੇ ਸਟੇਸ਼ਨ ਦਾ ਕੰਮ ਮੁਕੰਮਲ, ਕੰਡੀ ਖੇਤਰ 'ਚ ਖ਼ੁਸ਼ੀ ਦੀ...
    • dera sachkhand ballan
      ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡੇਰਾ...
    • traffic police  vehicle drivers  traffic rules
      ਹੁਸ਼ਿਆਰਪੁਰ ਟ੍ਰੈਫਿਕ ਪੁਲਸ ਨੇ ਇਨ੍ਹਾਂ ਵਾਹਨਾਂ ਦੀ ਵੱਡੇ ਪੱਧਰ 'ਤੇ ਕੱਟੇ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +