Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:03:31 AM

  • benefited from long spells in the duleep trophy  siraj

    ਸ਼੍ਰੀਲੰਕਾ ’ਚ ਲੈਅ ਨਹੀਂ ਬਣ ਪਾ ਰਹੀ ਸੀ, ਦਲੀਪ...

  • iran us escalation

    ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ...

  • brics summit  police  traffic restrictions

    ਬ੍ਰਿਕਸ ਸੰਮੇਲਨ: ਪੁਲਸ ਵਲੋਂ ਟ੍ਰੈਫਿਕ ਪਾਬੰਦੀਆਂ...

  • powerful 6 2 magnitude earthquake hits java

    ਇੰਡੋਨੇਸ਼ੀਆ 'ਚ ਲਗਾਤਾਰ ਦੂਜੇ ਦਿਨ ਕੰਬੀ ਧਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪਤਨੀ ਦੀ ਮੌਤ ਤੋਂ ਬਾਅਦ ਬੱਚੇ ਪਾਲਣ ਨੂੰ ਲੈ ਕੇ ਰਹਿੰਦਾ ਸੀ ਪ੍ਰੇਸ਼ਾਨ, ਕੀਤਾ ਅਜਿਹਾ ਕਾਂਡ ਕਿ ਸੁਣ ਕੰਬ ਜਾਵੇਗੀ ਰੂਹ

PUNJAB News Punjabi(ਪੰਜਾਬ)

ਪਤਨੀ ਦੀ ਮੌਤ ਤੋਂ ਬਾਅਦ ਬੱਚੇ ਪਾਲਣ ਨੂੰ ਲੈ ਕੇ ਰਹਿੰਦਾ ਸੀ ਪ੍ਰੇਸ਼ਾਨ, ਕੀਤਾ ਅਜਿਹਾ ਕਾਂਡ ਕਿ ਸੁਣ ਕੰਬ ਜਾਵੇਗੀ ਰੂਹ

  • Edited By Harpreet Singh,
  • Updated: 20 Oct, 2024 05:50 AM
Mohali
man did horrible thing to his kid
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਸੰਦੀਪ) : ਆਪਣੇ ਹੀ 7 ਸਾਲ ਦੇ ਮਾਸੂਮ ਪੁੱਤਰ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਅੱਗ ਲਾਉਣ ਦੇ ਦੋਸ਼ ’ਚ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਫੇਜ਼-8 ਦੀ ਝੁੱਗੀ ’ਚ ਰਹਿਣ ਵਾਲੇ ਰਾਜੂ ਗੋਸਵਾਮੀ ਵਜੋਂ ਹੋਈ ਹੈ।

ਅੱਗ ਦੀ ਲਪੇਟ ’ਚ ਆ ਕੇ ਝੁਲਸਿਆ ਮਾਸੂਮ ਬੱਚਾ ਫੇਜ਼-6 ਸਥਿਤ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹੈ, ਜਦਕਿ ਪੁਲਸ ਨੇ ਉਸ ਦੇ ਬਾਕੀ ਦੋ ਬੱਚਿਆਂ ਨੂੰ ਚਾਈਲਡ ਵੈੱਲਫੇਅਰ ਸੁਸਾਇਟੀ ’ਚ ਭੇਜ ਦਿੱਤਾ ਹੈ। ਥਾਣਾ ਫੇਜ਼-8 ਪੁਲਸ ਨੇ ਗੁਰਪ੍ਰੀਤ ਸਿੰਘ ਵਾਸੀ ਮੁਕਤਸਰ ਦੇ ਬਿਆਨ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਸਬੰਧਤ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਨੌਜਵਾਨ ਨੇ ਦਲੇਰੀ ਦਿਖਾਉਂਦਿਆਂ ਬਚਾਈ ਮਾਸੂਮ ਦੀ ਜਾਨ
ਪੁਲਸ ਸ਼ਿਕਾਇਤ ’ਚ ਮੁਕਤਸਰ ਦੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਵੇਲੇ ਫੇਜ਼-7 ਤੋਂ ਸਾਈਕਲ ’ਤੇ ਨਿਕਲਿਆ ਸੀ। ਜਿਵੇਂ ਹੀ ਉਹ ਫੇਜ਼-8 ਸਥਿਤ ਝੁੱਗੀ-ਝੌਪੜੀਆਂ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਵਿਅਕਤੀ ਮਾਸੂਮ ਬੱਚੇ ਨੂੰ ਜਾਨੋਂ ਮਾਰਨ ਦੀ ਗੱਲ ਕਹਿੰਦੇ ਹੋਏ ਉਸ ਨੂੰ ਫੜ ਕੇ ਅੱਗ ਨਾਲ ਸਾੜਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਹੋਰ 2 ਬੱਚੇ ਵੀ ਡਰੇ ਖੜ੍ਹੇ ਸਨ।

ਇਹ ਦੇਖ ਕੇ ਉਸ ਨੇ ਤੁਰੰਤ ਬੱਚੇ ਨੂੰ ਵਿਅਕਤੀ ਤੋਂ ਬਚਾਇਆ। ਇਸ ਦੌਰਾਨ ਅੱਗ ਲੱਗਣ ਕਾਰਨ ਬੱਚੇ ਦਾ ਮੂੰਹ ਤੇ ਛਾਤੀ ਸੜ ਗਈ। ਲੋਕਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਫੇਜ਼-8 ਸਥਿਤ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਤੋਂ ਬੱਚੇ ਨੂੰ ਫੇਜ਼-6 ਸਥਿਤ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ- 'ਆਪਰੇਸ਼ਨ ਨਾਈਟ ਡੌਮੀਨੇਸ਼ਨ' ; ਜਦੋਂ ਅੱਧੀ ਰਾਤ ਨਾਕਿਆਂ ਦੀ ਚੈਕਿੰਗ ਕਰਨ ਖ਼ੁਦ ਫੀਲਡ 'ਚ ਉਤਰੇ DGP...

ਪਤਨੀ ਦੀ ਢਾਈ ਸਾਲ ਪਹਿਲਾਂ ਹੋ ਚੁੱਕੀ ਹੈ ਮੌਤ
ਸੂਚਨਾ ਮਿਲਦੇ ਹੀ ਥਾਣਾ ਫੇਜ਼-8 ਇੰਚਾਰਜ ਰੁਪਿੰਦਰ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਦੌਰਾਨ ਪਾਇਆ ਕਿ ਬੱਚੇ ਨੂੰ ਸਾੜ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਹੋਰ ਕੋਈ ਨਹੀਂ ਸਗੋਂ ਉਸ ਦਾ ਪਿਤਾ ਹੈ। ਇਸ ਤੋਂ ਬਾਅਦ ਪੁਲਸ ਨੇ ਡੀ.ਐੱਸ.ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਦੀ ਨਿਗਰਾਨੀ ਹੇਠ ਮੁਲਜ਼ਮ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰ ਲਿਆ।

ਜਾਂਚ ’ਚ ਸਾਹਮਣੇ ਆਇਆ ਕਿ ਉਸ ਦੀ ਪਤਨੀ ਅੰਜੂ ਗੋਸਵਾਮੀ ਦੀ ਕਰੀਬ ਢਾਈ ਸਾਲ ਪਹਿਲਾਂ ਕਿਸੇ ਕਾਰਨ ਮੌਤ ਹੋ ਗਈ ਸੀ। ਉਹ ਆਪਣੇ ਪਿੱਛੇ 3 ਬੱਚੇ ਛੱਡ ਗਈ ਹੈ। ਉਹ ਬੱਚਿਆਂ ਦੇ ਪਾਲਣ-ਪੋਸ਼ਣ ਲਈ ਬਹੁਤ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਆਪਣੇ 7 ਸਾਲ ਦੇ ਮਾਸੂਮ ਬੱਚੇ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਅੱਗ ਲਾ ਕੇ ਝੁਲਸਾਇਆ ਸੀ।

ਇਹ ਵੀ ਪੜ੍ਹੋ- ਕੁੜੀ ਦੇ ਰਿਸ਼ਤੇ ਲਈ ਮੁੰਡਾ ਦੇਖਣ ਗਿਆ ਸੀ ਪਰਿਵਾਰ, ਵਾਪਸ ਪਰਤੇ ਤਾਂ ਮੰਜ਼ਰ ਦੇਖ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Father
  • Mother
  • Son
  • Injured
  • Fire
  • Hospital

6 ਮਹੀਨੇ ਪਹਿਲਾਂ ਮੰਗੀ ਸੀ 10 ਲੱਖ ਦੀ ਫਿਰੌਤੀ, ਨਾ ਦਿੱਤੀ ਤਾਂ ਅੱਧੀ ਰਾਤੀਂ ਘਰ 'ਤੇ ਕਰ'ਤੀ ਫਾਇਰਿੰਗ

NEXT STORY

Stories You May Like

  • elderly man dies in dog fight
    ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
  • suicide case
    BSF ਸਿਪਾਹੀ ਨੇ ਪਤਨੀ ਨੂੰ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
  • accident case
    ਟੱਕਰ ਤੋਂ ਬਾਅਦ ਕਾਰ ਪਲਟੀ, ਇੱਕ ਨੌਜਵਾਨ ਦੀ ਮੌਤ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • big incident
    ਕੁੜੀ ਦਾ ਇਨਕਾਰ ਨਾ ਸੁਣ ਸਕਿਆ ਮੁੰਡਾ ! ਫ਼ਿਰ ਘਰ 'ਚ ਵੜ ਕੇ ਜੋ ਕੀਤਾ...
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ
  • wife  in laws  young people
    ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ, 5 ਨਾਮਜ਼ਦ
  • school teacher  wife  injured  hospital  police
    ਸਕੂਲ ਟੀਚਰ ਨੇ ਖ਼ੌਫ਼ਨਾਕ ਵਾਰਦਾਤ ਨੂੰ ਦਿੱਤਾ ਅੰਜਾਮ ! ਪਤਨੀ ਤੇ ਜਵਾਕਾਂ ਨੂੰ ਦਿੱਤੀ ਬੇਰਹਿਮ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news for ration card holders
      ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ...
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • major restrictions imposed in hoshiarpur till 7th november order issued by dc
      ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ...
    • police post  personnel  punjab police
      ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਮਿੰਟਾਂ 'ਚ ਨਿਕਲੇ ਸਾਹ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • child  physical abuse  police
      ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ
    • sikh pilgrims traveling from pakistan to india at faisalabad airport dhami
      ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ...
    • vehicle purchase registration
      ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ ਪ੍ਰਕਿਰਿਆ ਲਾਗੂ, ਜਾਰੀ ਹੋਏ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +