Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:30:36 PM

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • granthi smoked beedi in gurdwara sahib jalandhar  objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

  • protest outside school

    ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਟਰੇਨ 'ਚ ਬੈਠੀ ਔਰਤ ਨੀਂਦ ਆਉਣ ਕਾਰਨ ਡਿੱਗੀ ਬਾਹਰ, ਦੇਖ ਵਿਅਕਤੀ ਨੇ ਵੀ ਮਾਰ'ਤੀ ਛਾਲ, ਹੋਈ ਦਰਦਨਾਕ ਮੌਤ

PUNJAB News Punjabi(ਪੰਜਾਬ)

ਟਰੇਨ 'ਚ ਬੈਠੀ ਔਰਤ ਨੀਂਦ ਆਉਣ ਕਾਰਨ ਡਿੱਗੀ ਬਾਹਰ, ਦੇਖ ਵਿਅਕਤੀ ਨੇ ਵੀ ਮਾਰ'ਤੀ ਛਾਲ, ਹੋਈ ਦਰਦਨਾਕ ਮੌਤ

  • Edited By Harpreet Singh,
  • Updated: 29 Jul, 2024 02:20 AM
Gurdaspur
man died after jumping from train
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਪਿੰਡ ਘਸੀਟਪੁਰ ਨੇੜੇ ਫਾਟਕ ਕੋਲ ਲੰਘਦੀ ਰੇਲ ਗੱਡੀ ਤੋਂ ਡਿੱਗੀ ਔਰਤ ਦੇ ਪਿੱਛੇ ਇਕ ਵਿਅਕਤੀ ਨੇ ਛਾਲ ਮਾਰ ਦਿੱਤੀ, ਜਿਸ ਦੌਰਾਨ ਵਿਅਕਤੀ ਦੀ ਮੌਤ ਅਤੇ ਔਰਤ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਵਿੰਦਰ ਸਿੰਘ ਪੁਲਸ ਚੌਕੀ ਇੰਚਾਰਜ ਰੇਲਵੇ ਪੁਲਸ ਨੇ ਦੱਸਿਆ ਕਿ ਜੰਮੂ ਤੋਂ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਜਦੋਂ ਪਿੰਡ ਘਸੀਟਪੁਰ ਨੇੜੇ ਪਹੁੰਚੀ ਤਾਂ ਇਥੇ ਰੇਲਗੱਡੀ ਦੇ ਦਰਵਾਜ਼ੇ ’ਚ ਬੈਠੀ ਇਕ ਔਰਤ ਨੂੰ ਅਚਾਨਕ ਨੀਂਦ ਦਾ ਝੌਂਕਾ ਲੱਗਾ ਅਤੇ ਉਹ ਚੱਲਦੀ ਰੇਲਗੱਡੀ ਤੋਂ ਡਿੱਗ ਗਈ।

ਉਕਤ ਰੇਲਵੇ ਪੁਲਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਸਭ ਦੇਖ ਇਕ ਵਿਅਕਤੀ ਨੇ ਉਸ ਦੇ ਪਿੱਛੇ ਹੀ ਰੇਲਗੱਡੀ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਇਸ ਤੋਂ ਬਾਅਦ ਗੰਭੀਰ ਜ਼ਖਮੀ ਔਰਤ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਜੀ.ਆਰ.ਪੀ. ਦੇ ਮੁਲਾਜ਼ਮਾਂ ਨੇ 108 ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਉਕਤ ਔਰਤ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ, ਇਕ-ਦੋ ਨੂੰ ਛੱਡ ਕੇ ਬਾਕੀ ਸਾਰੇ DEOs ਕੀਤੇ ਗਏ ਇੱਧਰੋਂ-ਉੱਧਰ

ਚੌਕੀ ਇੰਚਾਰਜ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਦੇ ਚਲਦਿਆਂ ਉਸ ਦੀ ਲਾਸ਼ ਨੂੰ ਪਛਾਣ ਲਈ 72 ਘੰਟੇ ਲਈ ਸਿਵਲ ਹਸਪਤਾਲ ਬਟਾਲਾ ਦੇ ਮੌਰਚਰੀ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ, ਜਦਕਿ ਜ਼ਖਮੀ ਔਰਤ ਦੀ ਪਛਾਣ ਪੂਜਾ ਪਤਨੀ ਸੰਜੈ ਵਾਸੀ ਹਿਸਾਰ, (ਹਰਿਆਣਾ) ਹਾਲ ਹੀ ਵਾਸੀ ਬੰਬੇ ਵਜੋਂ ਹੋਈ ਹੈ। ਉਹ ਆਪਣੇ ਪਤੀ ਕੋਲ ਬੰਬੇ ਵਿਖੇ ਰਹਿੰਦੀ ਹੈ ਅਤੇ ਬੀਤੇ ਮੰਗਲਵਾਰ ਵੈਸ਼ਨੋ ਦੇਵੀ ਮੱਥਾ ਟੇਕਣ ਲਈ ਗਈ ਹੋਈ ਸੀ, ਜਿਥੋਂ ਇਹ ਵਾਪਸ ਰੇਲਗੱਡੀ ਰਾਹੀਂ ਪਰਤ ਰਹੀ ਸੀ ਕਿ ਇਹ ਹਾਦਸਾ ਵਾਪਰ ਗਿਆ। ਓਧਰ ਉਕਤ ਚੌਕੀ ਇੰਚਾਰਜ ਨੇ ਇਹ ਵੀ ਦੱਸਿਆ ਕਿ ਉਕਤ ਗੰਭੀਰ ਜ਼ਖਮੀ ਪੂਜਾ ਦੇ ਪਤੀ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵਿਦੇਸ਼ 'ਚ ਵੇਚੀ ਗਈ ਪੰਜਾਬ ਦੀ ਧੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀ ਘਰ, ਹਾਲ ਸੁਣ ਤੁਹਾਡੀ ਵੀ ਕੰਬ ਜਾਵੇਗੀ ਰੂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Woman
  • Sleep
  • Death
  • Jump
  • Man
  • Train
  • Door

ਵਿਦੇਸ਼ 'ਚ ਵੇਚੀ ਗਈ ਪੰਜਾਬ ਦੀ ਧੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀ ਘਰ, ਹਾਲ ਸੁਣ ਤੁਹਾਡੀ ਵੀ ਕੰਬ ਜਾਵੇਗੀ ਰੂਹ

NEXT STORY

Stories You May Like

  • a stone fell on the person going to manimahesh  painful death
    ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • man dead on raod accident
    ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਦਰਦਨਾਕ ਮੌਤ
  • tragic accident near batala
    ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • pond  tragic accident  child  s death
    ਦੁਖਦ ਘਟਨਾ ! ਖੇਡਦਾ-ਖੇਡਦਾ ਛੱਪੜ 'ਚ ਜਾ ਡਿੱਗਾ ਜਵਾਕ, ਹੋਈ ਦਰਦਨਾਕ ਮੌਤ
  • unknown person jumped into dhariwal canal
    ਧਾਰੀਵਾਲ ਨਹਿਰ 'ਚ ਅਣਪਛਾਤੇ ਵਿਅਕਤੀ ਨੇ ਮਾਰੀ ਛਾਲ, ਪੁਲ ਤੋਂ ਮਿਲੀ ਲਿਖਤ ਵਾਲੀ ਕਾਪੀ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • kali temple  person  tongue  police
    ਕਾਲੀ ਮੰਦਰ ਦੇ ਬਾਹਰ ਵਿਅਕਤੀ ਨੇ ਵੱਢ ਲਈ ਆਪਣੀ ਜੀਭ
  • granthi smoked beedi in gurdwara sahib jalandhar  objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +