Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    12:13:17 PM

  • punjab police  asi  punjab police officer

    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ...

  • punjab police employee dies in horrific collision between car and truck

    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ...

  • public places dogs removed petition

    ਡੌਗ ਲਵਰਜ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ: ਹੁਣ...

  • government going to sell gold from temples finance ministry

    ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਗਣਪਤੀ ਵਿਸਰਜਨ ਕਰਨ ਗਏ 6ਵੀਂ ਦੇ ਵਿਦਿਆਰਥੀ ਦਾ ਤਿਲਕ ਗਿਆ ਪੈਰ, 12 ਘੰਟੇ ਬਾਅਦ ਬਰਾਮਦ ਹੋਈ ਲਾਸ਼

PUNJAB News Punjabi(ਪੰਜਾਬ)

ਗਣਪਤੀ ਵਿਸਰਜਨ ਕਰਨ ਗਏ 6ਵੀਂ ਦੇ ਵਿਦਿਆਰਥੀ ਦਾ ਤਿਲਕ ਗਿਆ ਪੈਰ, 12 ਘੰਟੇ ਬਾਅਦ ਬਰਾਮਦ ਹੋਈ ਲਾਸ਼

  • Edited By Harpreet Singh,
  • Updated: 11 Sep, 2024 01:52 AM
Ludhiana-Khanna
man died while ganpati immersion
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸ਼ਿਵਮ)- ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਸਤਲੁਜ ਦਰਿਆ ’ਤੇ ਗਣਪਤੀ ਦੀ ਮੂਰਤੀ ਵਿਸਰਜਨ ਕਰਨ ਆਏ 15 ਸਾਲ ਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਪ੍ਰੀਤ ਸਿੰਘ ਦੇਹਲ ਅਤੇ ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਖਾਸੀ ਕਲਾਂ, ਤਾਜਪੁਰ ਰੋਡ ਦਾ ਰਹਿਣ ਵਾਲਾ 15 ਸਾਲ ਦਾ ਨੌਜਵਾਨ ਡੀਕੂ ਗੁਪਤਾ ਪੁੱਤਰ ਜਗਦੀਸ਼ ਗੁਪਤਾ ਆਪਣੇ ਦੋਸਤਾਂ ਨਾਲ ਸਤਲੁਜ ਦਰਿਆ ’ਤੇ ਗਣਪਤੀ ਦੀ ਮੂਰਤੀ ਵਿਸਰਜਨ ਕਰਨ ਲਈ ਆਇਆ ਸੀ।

ਇਹ ਵੀ ਪੜ੍ਹੋ- ਘਰੋਂ ਭੱਜ ਗਿਆ 6 ਸਾਲਾ ਮਾਸੂਮ, ਪਾਰਕ 'ਚ ਸੌਂ ਕੇ ਕੱਟੀਆਂ ਰਾਤਾਂ, ਪਿੱਛੋਂ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਮੂਰਤੀ ਵਿਸਰਜਨ ਕਰਨ ਤੋਂ ਬਾਅਦ ਡੀਕੂ ਗੁਪਤਾ ਆਪਣੇ ਦੋਸਤਾਂ ਨਾਲ ਸਤਲੁਜ ਦਰਿਆ ’ਚ ਨਹਾਉਣ ਲੱਗ ਗਿਆ ਅਤੇ ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਡੂੰਘੇ ਪਾਣੀ ’ਚ ਡੁੱਬ ਗਿਆ। ਇਸ ਤੋਂ ਬਾਅਦ ਮੌਕੇ ’ਤੇ ਗੋਤਾਖੋਰਾਂ ਦੀ ਟੀਮ ਨੂੰ ਬੁਲਾਇਆ ਗਿਆ ਅਤੇ 12 ਘੰਟੇ ਬਾਅਦ ਕਰੀਬ 2 ਕਿਲੋਮੀਟਰ ਦੂਰ ਜਾ ਕੇ ਉਸ ਦੀ ਲਾਸ਼ ਬਰਾਮਦ ਕੀਤੀ ਗਈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਡੀਕੂ ਗੁਪਤਾ 6ਵੀਂ ਕਲਾਸ ’ਚ ਪੜ੍ਹਦਾ ਸੀ। ਹਾਲ ਦੀ ਘੜੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ, ਜਿਥੇ ਬੁੱਧਵਾਰ ਨੂੰ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਘਰੋਂ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਨਿਕਲੇ ਮੁੰਡੇ-ਕੁੜੀ ਨੂੰ ਨਿਗਲ਼ ਗਿਆ 'ਕਾਲ਼', ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Ganpati
  • Immerson
  • Death
  • Water
  • Young man

ਘਰੋਂ ਭੱਜ ਗਿਆ 6 ਸਾਲਾ ਮਾਸੂਮ, ਪਾਰਕ 'ਚ ਸੌਂ ਕੇ ਕੱਟੀਆਂ ਰਾਤਾਂ, ਪਿੱਛੋਂ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

NEXT STORY

Stories You May Like

  • body of unidentified person recovered from canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • major restrictions imposed in nawanshahr till july 12
    ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ ਫ਼ੈਸਲਾ
  • after pm modi  s statement  shares of jewellery companies fell by 12 percent
    PM ਮੋਦੀ ਦੇ ਬਿਆਨ ਤੋਂ ਬਾਅਦ ਜਵੈਲਰੀ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 12 ਫੀਸਦੀ ਤੱਕ ਟੁੱਟੇ ਸਟਾਕ
  • so because of this  this sunrisers player was fined rs 12 lakh
    ...ਤਾਂ ਇਸ ਕਾਰਨ ਸਨਰਾਈਜ਼ਰਜ਼ ਦੇ ਇਸ ਖਿਡਾਰੀ ਨੂੰ ਲੱਗਾ 12 ਲੱਖ ਰੁਪਏ ਦਾ ਜੁਰਮਾਨਾ
  • one arrested with 12 bottles of illicit liquor
    12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
  • taiwan detects 12 sorties of chinese aircraft  6 vessels  2 ships around itself
    ਤਾਇਵਾਨ ਦੀਆਂ ਸਰਹੱਦਾਂ 'ਚ ਦਾਖਲ ਹੋਈ ਚੀਨੀ ਫੌਜ! ਡਿਟੈਕਟ ਹੋਏ 12 ਜਹਾਜ਼ ਤੇ 6 ਜੰਗੀ ਬੇੜੇ
  • passengers gold recovered
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ
  • cbse class 12 result
    CBSE 12ਵੀਂ ਜਮਾਤ ਦੇ ਨਤੀਜਿਆਂ 'ਚ ਇਨ੍ਹਾਂ ਵਿਦਿਆਰਥੀਆਂ ਚਮਕਾਇਆ ਨਾਂ
  • punjab police  asi  punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed interrogates gmada  s chief town planner for 5 hours
      ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
    • big encounter in chandigarh
      ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ...
    • these shops will remain closed on the 20th
      20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਐਮਰਜੈਂਸੀ ਪੈਣ 'ਤੇ ਪ੍ਰਸ਼ਾਸਨ ਨੇ...
    • cm nayab singh saini  sukhna lake bicycle
      ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ...
    • 4 boys die in heartbreaking accident in punjab
      ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ...
    • petrol diesel price hike
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
    • jalandhar gutka sahib beadbi
      ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
    • pakistani leaders   fascination with terrorism exposed
      ਪਾਕਿਸਤਾਨੀ ਨੇਤਾਵਾਂ ਦਾ ਅੱਤਵਾਦੀ ਮੋਹ ਹੋਇਆ ਬੇਪਰਦ: ਲਸ਼ਕਰ ਦੇ ਅੱਤਵਾਦੀਆਂ ਨਾਲ...
    • major incident in punjab government medical college student murdered
      Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ...
    • fire is raining from the sky in gurdaspur
      ਗੁਰਦਾਸਪੁਰ 'ਚ ਅਸਮਾਨੋਂ ਵਰ੍ਹ ਰਹੀ ਅੱਗ: ਪਾਰਾ 44 ਡਿਗਰੀ ਤੋਂ ਪਾਰ, ਦੁਪਹਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +