Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:26:15 PM

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut!...

  • cancer medicine will be 70  cheaper

    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • protests increase among traders over upi payment

    UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਕੰਮ ਤੋਂ ਘਰ ਜਾ ਰਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਹੋਈ ਦਰਦਨਾਕ ਮੌਤ

PUNJAB News Punjabi(ਪੰਜਾਬ)

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਕੰਮ ਤੋਂ ਘਰ ਜਾ ਰਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਹੋਈ ਦਰਦਨਾਕ ਮੌਤ

  • Edited By Harpreet Singh,
  • Updated: 13 Jul, 2024 08:22 PM
United States of America
man dies in america in an accident
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਮੋਮੀ)- ਪਿੰਡ ਤਲਵੰਡੀ ਡੱਡੀਆਂ (ਪੱਤੀ ਮੀਰਾਂਪੁਰ ) ਨਾਲ ਸੰਬੰਧਿਤ ਵਿਅਕਤੀ ਦੀ ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਰ ਪੁੱਤਰ ਸਰਪੰਚ ਗੁਰਬਖਸ਼ ਸਿੰਘ ਦੇ ਰੂਪ ਵਿਚ ਹੋਈ ਹੈ। ਉਹ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਰਹਿ ਰਿਹਾ ਸੀ। 

ਇਹ ਹਾਦਸਾ 12 ਜੁਲਾਈ ਨੂੰ ਉਸ ਸਮੇਂ ਵਾਪਰਿਆ ਜਦੋਂ ਉਹ ਅਮਰੀਕਾ ਦੇ ਸਮੇਂ ਅਨੁਸਾਰ ਸਵੇਰੇ 11:30 ਵਜੇ ਆਪਣੇ ਸਟੋਰ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਵਿਚ ਪਿੱਛੋਂ ਆ ਰਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਟਰੱਕ ਵਿੱਚ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਕੁਲਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮ੍ਰਿਤਕ ਨੌਜਵਾਨ ਦੇ ਮਾਪੇ ਪਿਤਾ ਗੁਰਬਖਸ਼ ਸਿੰਘ ਤੇ ਮਾਤਾ ਚਰਨ ਕੌਰ ਅਮਰੀਕਾ ਪਰਿਵਾਰ ਨੂੰ ਮਿਲਣ ਵਾਸਤੇ ਗਏ ਹੋਏ ਸਨ। ਬਦਕਿਸਮਤੀ ਨਾਲ ਇਸ ਭਿਆਨਕ ਸੜਕ ਹਾਦਸੇ ਨੇ ਉਨ੍ਹਾਂ ਦੀ ਦੁਨੀਆ ਉਜਾੜ ਦਿੱਤੀ ਹੈ। ਕਿੰਦਰ ਦੀ ਬੇਵਕਤੀ ਹੋਈ ਮੌਤ ਕਾਰਨ ਉਸ ਦੇ ਦੋ ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉੱਠ ਗਿਆ ਹੈ। 

ਕੁਲਵਿੰਦਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਇੱਥੇ ਰਹਿ ਰਹੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਕਰਨ ਵਾਸਤੇ ਵੱਡੀ ਗਿਣਤੀ ਵਿੱਚ ਲੋਕ ਸਰਪੰਚ ਗੁਰਬਖਸ਼ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਰਹੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Accident
  • USA
  • America
  • Death
  • Work
  • House

ਕਿਸਾਨ ਅੰਦੋਲਨ-2: ਖਨੌਰੀ ਬਾਰਡਰ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਦੁੱਧ ਦੀ ਸੇਵਾ ਨਿਰੰਤਰ ਜਾਰੀ: ਔਲਖ

NEXT STORY

Stories You May Like

  • youth died in accident
    ਖੰਨਾ 'ਚ ਦਰਦਨਾਕ ਹਾਦਸੇ ਦੌਰਾਨ 30 ਸਾਲਾ ਨੌਜਵਾਨ ਦੀ ਮੌਤ
  • youth crushed under his own tractor trolley
    ਆਪਣੇ ਹੀ ਟਰੈਕਟਰ-ਟਰਾਲੀ ਹੇਠ ਆਇਆ ਨੌਜਵਾਨ, ਹੋਈ ਦਰਦਨਾਕ ਮੌਤ
  • saddening news from wwe
    ਰੈਸਲਿੰਗ ਜਗਤ ਤੋਂ ਆਈ ਮੰਦਭਾਗੀ ਖ਼ਬਰ ! WWE ਸੁਪਰਸਟਾਰ ਨੇ ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • accident case
    ਟਾਇਲਾਂ ਖ਼ਰੀਦਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਔਰਤ ਦੀ ਮੌਤ
  • uncle and niece die in horrific accident
    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
  • youth injured in road accident dies during treatment
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
  • youth death case
    ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • two accused arrested who wrote khalistani slogans
      ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +