Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:18:18 PM

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਗਾਵਾਂ ਨੂੰ ਬਚਾਉਂਦੇ ਹੋਏ ਖੰਭੇ 'ਚ ਜਾ ਵੱਜੀ ਕਾਰ, ਨੌਜਵਾਨ ਦੀ ਮਜਬੂਰੀ ਦਾ ਫ਼ਾਇਦਾ ਚੁੱਕ ਲੁਟੇਰੇ ਨੇ ਖੋਹ ਲਏ ਲੱਖਾਂ ਰੁਪਏ

PUNJAB News Punjabi(ਪੰਜਾਬ)

ਗਾਵਾਂ ਨੂੰ ਬਚਾਉਂਦੇ ਹੋਏ ਖੰਭੇ 'ਚ ਜਾ ਵੱਜੀ ਕਾਰ, ਨੌਜਵਾਨ ਦੀ ਮਜਬੂਰੀ ਦਾ ਫ਼ਾਇਦਾ ਚੁੱਕ ਲੁਟੇਰੇ ਨੇ ਖੋਹ ਲਏ ਲੱਖਾਂ ਰੁਪਏ

  • Edited By Harpreet Singh,
  • Updated: 28 Aug, 2024 02:56 AM
Firozpur-Fazilka
man got robbed when his car broke down
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਜੁਨੇਜਾ, ਗੋਇਲ) - ਥਾਣਾ ਲੰਬੀ ਦੀ ਪੁਲਸ ਨੇ ਇਕ ਵਿਅਕਤੀ ਤੋਂ 2 ਲੱਖ 67 ਹਜ਼ਾਰ ਖੋਹ ਕੇ ਫਰਾਰ ਹੋਣ ਦੇ ਮਾਮਲੇ ’ਚ ਮਾਮਲਾ ਦਰਜ ਕਰ ਕੇ ਨਾਮਜ਼ਦ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਮਹੇਸ਼ ਨੰਦ ਸਰਸਵਤੀ ਪੁੱਤਰ ਨਿਤਿਆ ਨੰਦ ਵਾਸੀ ਡਿੱਗੀ ਵਾਲਾ ਡੇਰਾ ਕੋਟਲੀ ਰੋਡ ਪਥਰਾਲਾ ਨੇ ਪੁਲਸ ਨੂੰ ਦਰਜ ਬਿਆਨਾਂ ’ਚ ਕਿਹਾ ਹੈ ਕਿ ਉਹ ਆਪਣੀ ਸਵਿਫ਼ਟ ਕਾਰ ’ਚ ਡੇਰੇ ਤੋਂ ਮੰਡੀ ਕਿੱਲਿਆਂਵਾਲੀ ਆ ਰਿਹਾ ਸੀ। ਜਦੋਂ ਉਸ ਦੀ ਗੱਡੀ ਪੱਪੂ ਤੂੜੀ ਵਾਲੇ ਦੇ ਗੋਦਾਮ ਕੋਲ ਪੁੱਜੀ ਤਾਂ ਸੜਕ ’ਤੇ ਗਾਵਾਂ ਨੂੰ ਬਚਾਉਂਦੇ ਹੋਏ ਕਾਰ ਖੰਬੇ ਨਾਲ ਟਕਰਾ ਗਈ।

ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'

ਕਾਰ ਨਾ ਚੱਲਣ ਯੋਗ ਹੋਣ ਕਰ ਕੇ ਉਹ ਕਾਰ 'ਚੋਂ ਬਾਹਰ ਆ ਗਿਆ। ਉਸ ਦੇ ਹੱਥ ’ਚ ਥੈਲਾ ਸੀ ਜਿਸ ਵਿਚ ਬੈਂਕ ’ਚੋਂ ਕਢਾਏ ਪੈਸਿਆਂ ਸਮੇਤ ਕੁੱਲ 2 ਲੱਖ 67 ਹਜ਼ਾਰ ਰੁਪਏ ਸੀ। ਇੰਨੀ ਦੇਰ ’ਚ ਹੀ ਬਚਨਾ ਰਾਮ ਪੁੱਤਰ ਪਿਆਰਾ ਰਾਮ ਵਾਸੀ ਘੁੱਦਾ ਉਸ ਦੇ ਕੋਲ ਆਇਆ ਅਤੇ ਉਸ ਦੇ ਹੱਥ ’ਚੋਂ ਪੈਸਿਆਂ ਵਾਲਾ ਝੋਲਾ ਲੈ ਕੇ ਫਰਾਰ ਹੋ ਗਿਆ। ਇਸ ਮਾਮਲੇ ’ਤੇ ਪੁਲਸ ਨੇ ਮੁਦਈ ਦੇ ਬਿਆਨਾਂ ’ਤੇ ਬਚਨਾ ਰਾਮ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ- ਨਹੀਂ ਰਿਲੀਜ਼ ਹੋਵੇਗੀ ਕੰਗਨਾ ਦੀ Emergency ! ਸਿੱਖ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Robber
  • Car
  • Accident
  • Cash
  • Robbed
  • Arrest

ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ 'ਚ ਚੌਥਾ ਦਸਤਾਰ ਮੁਕਾਬਲਾ, ਗੁਰਲਾਲ ਤੇ ਅਰਸ਼ ਨੇ ਹਾਸਲ ਕੀਤਾ ਪਹਿਲਾ ਸਥਾਨ

NEXT STORY

Stories You May Like

  • robbers fled after snatching a woman  s gold earrings
    ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਏ ਲੁਟੇਰੇ
  • boy dead on road accident
    ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
  • gujjar family held hostage  robbed of lakhs ruppes
    ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ ਲੱਖਾਂ ਦੀ ਲੁੱਟ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • gurdaspur  eight cows die under suspicious circumstances at a gaushala
    ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
  • youth dies in a horrific accident in miani village
    ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • imd weather update hailstorm states
      14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +