Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    11:45:24 AM

  • new twist in the case of the death of two police accused

    ਦੋ ਪੁਲਸ ਮੁਲਜ਼ਮਾਂ ਦੀ ਮੌਤ ਦੇ ਮਾਮਲੇ 'ਚ ਨਵਾਂ...

  • idfc first bank shares fell by 20   this caused huge fall

    20% ਡਿੱਗੇ IDFC First Bank ਦੇ ਸ਼ੇਅਰ, ਇਸ ਵਜ੍ਹਾ...

  • nanaksar saints  jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • punjabis in problem

    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਦੁੱਧ ਲੈਣ ਗਏ ਵਿਅਕਤੀ ਨਾਲ ਹੋ ਗਈ ਅਣਹੋਣੀ, ਸਿਰ ਉੱਪਰੋਂ ਲੰਘ ਗਿਆ ਵਾਹਨ ਦਾ ਟਾਇਰ, ਮੌਕੇ 'ਤੇ ਹੋਈ ਮੌਤ

MALWA News Punjabi(ਮਾਲਵਾ)

ਦੁੱਧ ਲੈਣ ਗਏ ਵਿਅਕਤੀ ਨਾਲ ਹੋ ਗਈ ਅਣਹੋਣੀ, ਸਿਰ ਉੱਪਰੋਂ ਲੰਘ ਗਿਆ ਵਾਹਨ ਦਾ ਟਾਇਰ, ਮੌਕੇ 'ਤੇ ਹੋਈ ਮੌਤ

  • Edited By Harpreet Singh,
  • Updated: 17 Nov, 2024 04:26 AM
Malwa
man had gone to buy milk
  • Share
    • Facebook
    • Tumblr
    • Linkedin
    • Twitter
  • Comment

ਡੇਰਾਬਸੀ (ਗੁਰਜੀਤ) : ਡੇਰਾਬਸੀ ਬਰਵਾਲਾ ਰੋਡ ’ਤੇ ਕੂੜਾਵਾਲਾਂ ਵਿਖੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਪ੍ਰਵਾਸੀ ਨੌਜਵਾਨ ਮਾਰਕੀਟ ਤੋਂ ਸਮਾਨ ਲੈ ਕੇ ਘਰ ਵਾਪਸ ਜਾ ਰਿਹਾ ਸੀ, ਜਿਸ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। 

ਜਾਣਕਾਰੀ ਮਿਲਣ 'ਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ, ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਸ਼ ਨੂੰ ਚੁੱਕਣ ਲਈ ਰਾਜ਼ੀ ਨਹੀਂ ਹੋਏ। ਕਰੀਬ ਤਿੰਨ ਘੰਟੇ ਲਾਸ਼ ਸੜਕ ਕਿਨਾਰੇ ਹੀ ਪਈ ਰਹੀ। ਇਸ ਕਾਰਨ ਸੜਕ ’ਤੇ ਦੋਨਾਂ ਪਾਸੇ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਮ੍ਰਿਤਕ ਦੀ ਪਛਾਣ ਮਨੋਜ ਹਾਲ ਵਾਸੀ ਕਿਰਾਏਦਾਰ ਕੂੜਾਂਵਾਲਾ ਵਜੋਂ ਹੋਈ ਹੈ। ਕੁਝ ਪ੍ਰਵਾਸੀ ਆਗੂਆਂ ਦੇ ਸਮਝਾਉਣ ਉਪਰੰਤ ਪਰਿਵਾਰਿਕ ਮੈਂਬਰ ਲਾਸ਼ ਨੂੰ ਮੁਰਦਾਘਰ ’ਚ ਰਖਵਾਉਣ ਲਈ ਰਾਜ਼ੀ ਹੋਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਇੰਟਰਨੈਸ਼ਨਲ ਟੀਮ ਦੇ 'ਥੰਮ੍ਹ' ਜਾਣੇ ਜਾਂਦੇ ਕਬੱਡੀ ਖਿਡਾਰੀ ਨੇ ਸੜਕ ਕੰਢੇ ਸਫੈਦੇ ਨਾਲ ਫਾਹਾ ਲਾ ਕੇ ਕੀਤੀ ਖ਼ੁਦ.ਕੁਸ਼ੀ

ਜਾਣਕਾਰੀ ਅਨੁਸਾਰ ਹਾਦਸਾ ਕਰੀਬ ਦੇਰ ਸ਼ਾਮ 7 ਵਜੇ ਵਾਪਰਿਆ, ਜਦੋਂ ਮਨੋਜ ਨਾਂ ਦਾ ਇਕ ਪ੍ਰਵਾਸੀ ਵਿਅਕਤੀ ਕੂੜਾਵਾਲਾ ਨੇੜੇ ਸਥਿਤ ਮਾਰਕੀਟ ਤੋਂ ਦੁੱਧ ਦੀ ਥੈਲੀ ਤੇ ਸਮਾਨ ਲੈ ਕੇ ਘਰ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਸਿਰ ਉੱਤੋਂ ਵਾਹਨ ਦਾ ਟਾਇਰ ਨਿਕਲਣ ਕਾਰਨ ਸਿਰ ਪੂਰੀ ਤਰ੍ਹਾਂ ਕੁਚਲਿਆ ਹੋਇਆ ਸੀ। 

ਹਾਦਸੇ ਦਾ ਪਤਾ ਲੱਗਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ਉੱਤੇ ਪਹੁੰਚ ਗਏ। ਸੜਕ ਕਿਨਾਰੇ ਹੀ ਇਕੱਤਰ ਰਿਸ਼ਤੇਦਾਰਾਂ ਤੇ ਪਰਿਵਾਰਿਕ ਮੈਂਬਰਾਂ ਨਾਲ ਲਾਸ਼ ਨੇੜੇ ਵਿਰਲਾਪ ਕਰਦੇ ਰਹੇ ਅਤੇ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਰਹੇ। ਦੇਰ ਰਾਤ ਪ੍ਰਵਾਸੀ ਆਗੂਆਂ ਦੇ ਸਮਝਾਉਣ ਉਪਰੰਤ ਪਰਿਵਾਰਿਕ ਮੈਂਬਰ ਸ਼ਾਂਤ ਹੋਏ ਤੇ ਲਾਸ਼ ਨੂੰ ਚੁੱਕ ਕੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਘਰ ਦਾ ਸਾਮਾਨ ਲੈਣ ਗਿਆ ਨੌਜਵਾਨ ਨਾ ਮੁੜਿਆ ਵਾਪਸ, ਰਸਤੇ 'ਚ ਹੀ 'ਕਾਲ਼' ਨੇ ਪਾਇਆ ਘੇਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Man
  • Buy
  • Milk
  • Tyre
  • Protest
  • Traffic

ਰੰਜਿਸ਼ ਕਾਰਨ ਘਰ ’ਚ ਦਾਖਲ ਹੋ ਕੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ

NEXT STORY

Stories You May Like

  • accident in ludhiana
    Rapido ਤੋਂ ਡਿੱਗੀ ਮਹਿਲਾ, ਉੱਪਰੋਂ ਲੰਘ ਗਿਆ 16 ਟਾਇਰੀ ਟਰਾਲਾ, ਮੌਕੇ 'ਤੇ ਹੋਈ ਦਰਦਨਾਕ ਮੌਤ
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • accident case
    ਅਣਪਛਾਤੇ ਵਾਹਨ ਨੇ ਮਾਰੀ ਫੇਟ, ਵਿਅਕਤੀ ਦੀ ਮੌਤ
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • milk spilled on roads
    ਟਰੱਕ 'ਚ ਧਮਾਕਾ ! ਪੂਰੀ ਸੜਕ 'ਤੇ ਹੋ ਗਿਆ ਦੁੱਧ ਹੀ ਦੁੱਧ
  • accident on highway
    ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਟਾਇਰ ਫਟਣ ਨਾਲ ਕਾਰਨ ਪਲਟੀ ਕਾਰ, 2 ਦੀ ਹੋਈ ਮੌਤ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • accident case
    ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਦੀ ਮੌਤ, ਤਿੰਨ ਜ਼ਖਮੀ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • law and order punjab aap government sukhbir badal
      ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ ਦੇ ਕੰਟਰੋਲ ਤੋਂ ਪੂਰੀ ਤਰ੍ਹਾਂ...
    • app government preparing to shock electricity consumers
      ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • harmanjit didrewala to take over as akali dal  s   palla
      'ਆਪ' ਸਾਬਕਾ ਜ਼ਿਲਾ ਪ੍ਰਧਾਨ ਹਰਮਨਜੀਤ ਦੀਦਰੇਵਾਲਾ ਫੜਨਗੇ ਅਕਾਲੀ ਦਲ ਦਾ ‘ਪੱਲਾ’
    • sukhminderpal singh grewal besieged the aap government
      ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ₹10 ਲੱਖ ਸਿਹਤ ਯੋਜਨਾ 'ਤੇ ਘੇਰੀ 'ਆਪ' ਸਰਕਾਰ
    • now the time to come is of bharatiya janata party
      'ਆਪ' ਸਰਕਾਰ 'ਤੇ ਵਰ੍ਹੇ ਨਾਇਬ ਸੈਣੀ, 'ਹੁਣ ਪੰਜਾਬ 'ਚ ਆਉਣ ਵਾਲਾ ਸਮਾਂ ਭਾਰਤੀ...
    • idfc first bank scam worth rs 590 crore
      IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ...
    • ashwani sharma s big taunt on cm mann
      'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ', ਅਸ਼ਵਨੀ ਸ਼ਰਮਾ ਦਾ CM ਮਾਨ...
    • farmers protest outside minister tarunpreet saund  s office in khanna
      ਖੰਨਾ 'ਚ ਮੰਤਰੀ ਤਰੁਣਪ੍ਰੀਤ ਸੌਂਦ ਦੇ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +