Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    5:10:45 PM

  • pm modi and putin

    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ !...

  • bench press reps with 100 kg weight

    ਬਾਕਮਾਲ ! ਏਸ਼ੀਆਈ ਰਾਸ਼ਟਰਪਤੀ ਨੇ 100 ਕਿੱਲੋ ਵਜ਼ਨ...

  • vehicle  purchase  registration

    ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ...

  • new in dr meenakshi sood death case major revelation post mortem report

    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਪਲਾਸਟਿਕ ਡੋਰ ਦਾ ਕਹਿਰ, ਰਾਹ ਜਾਂਦੇ ਵਿਅਕਤੀ ਨੂੰ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਨ, ਪੁੱਜਿਆ ਹਸਪਤਾਲ

PUNJAB News Punjabi(ਪੰਜਾਬ)

ਲੁਧਿਆਣਾ 'ਚ ਪਲਾਸਟਿਕ ਡੋਰ ਦਾ ਕਹਿਰ, ਰਾਹ ਜਾਂਦੇ ਵਿਅਕਤੀ ਨੂੰ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਨ, ਪੁੱਜਿਆ ਹਸਪਤਾਲ

  • Edited By Babita,
  • Updated: 05 Dec, 2022 11:52 AM
Ludhiana
man injured with plastic spool
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਲੋਹੜੀ ਨੇੜੇ ਆਉਂਦੇ ਹੀ ਸ਼ਹਿਰ 'ਚ ਪਲਾਸਟਿਕ ਦੀ ਡੋਰ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਲਾਸਟਿਕ ਡੋਰ ਨੇ ਇਕ ਵਿਅਕਤੀ ਨੂੰ ਲਪੇਟ ’ਚ ਲੈ ਲਿਆ, ਜਿਸ ਨਾਲ ਵਿਅਕਤੀ ਦਾ ਗਲਾ ਤੇ ਨੱਕ ਵੱਢਿਆ ਗਿਆ। ਉਸ ਦੇ ਨੱਕ ’ਤੇ 8 ਟਾਂਕੇ ਲੱਗੇ ਹਨ। ਨੀਲਾ ਝੰਡਾ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਸੋਨੂੰ ਚੋਪੜਾ ਨੇ ਦੱਸਿਆ ਕਿ ਉਸ ਦੀ ਇਕਬਾਲ ਗੰਜ 'ਚ ਚਾਹ ਦੀ ਦੁਕਾਨ ਹੈ।

ਇਹ ਵੀ ਪੜ੍ਹੋ : ਹੈਵਾਨ ਬਣੇ ਪਿਓ ਦੀ ਦਰਿੰਦਗੀ ਸਹਿੰਦੀ ਰਹੀ ਮਾਸੂਮ ਧੀ, ਸਾਲ ਬਾਅਦ ਵੱਡਾ ਜੇਰਾ ਕਰ ਜੱਗ-ਜ਼ਾਹਰ ਕੀਤਾ ਗੰਦਾ ਸੱਚ

ਜਦੋਂ ਉਹ ਦੁਕਾਨ ਬੰਦ ਕਰ ਕੇ ਘਰ ਪਰਤ ਰਿਹਾ ਸੀ ਤਾਂ ਰਸਤੇ 'ਚ ਅਚਾਨਕ ਇਕ ਪਤੰਗ ਉੱਡਦੀ ਹੋਈ ਆ ਗਈ, ਜਿਸ ਨੂੰ ਪਲਾਸਟਿਕ ਡੋਰ ਬੰਨ੍ਹੀ ਹੋਈ ਸੀ। ਪਲਾਸਟਿਕ ਦੀ ਡੋਰ ਨੇ ਸੋਨੂੰ ਚੋਪੜਾ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਉਸ ਦਾ ਗਲਾ ਅਤੇ ਨੱਕ ਵੱਢ ਦੱਤਾ।

ਇਹ ਵੀ ਪੜ੍ਹੋ : ਟੈਂਡਰ ਘਪਲਾ : ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਇੰਦੀ ਦੀ ਜ਼ਮਾਨਤ ਸੁਪਰੀਮ ਕੋਰਟ 'ਚ ਵੀ ਹੋਈ ਖਾਰਜ

ਉਹ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਹੇਠਾਂ ਡਿੱਗ ਗਿਆ। ਲੋਕਾਂ ਨੇ ਉਸ ਨੂੰ ਚੁੱਕ ਕੇ ਨਜ਼ਦੀਕੀ ਹਸਪਤਾਲ ਪਹੁੰਚਾਇਆ। ਸੋਨੂੰ ਅਨੁਸਾਰ ਇਸ ਹਾਦਸੇ ’ਚ ਉਸ ਦੀਆਂ ਅੱਖਾਂ ਵਾਲ-ਵਾਲ ਬਚ ਗਈਆਂ। ਨਹੀਂ ਤਾਂ ਉਸ ਦੀਆਂ ਅੱਖਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪਲਾਸਟਿਕ ਦੇ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Ludhiana
  • Plastic Spool
  • Man
  • Hospital
  • ਲੁਧਿਆਣਾ
  • ਪਲਾਸਟਿਕ ਡੋਰ
  • ਵਿਅਕਤੀ
  • ਹਸਪਤਾਲ

ਮੁਸ਼ਕਲਾਂ 'ਚ ਘਿਰੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਪਾਹੜਾ, ਵਿਜੀਲੈਂਸ ਨੇ ਕੀਤਾ ਤਲਬ

NEXT STORY

Stories You May Like

  • stray dogs  woman  attack
    ਆਵਾਰਾ ਕੁੱਤਿਆਂ ਦਾ ਕਹਿਰ, ਰਾਹ ਜਾਂਦੀ ਔਰਤ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ
  • punjab  22 year old girl  s throat slit by china door
    ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ
  • christian youth in pakistan
    ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ
  • ludhiana bandh  highway  police force
    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • stray dog  police  person
    ਮਾਛੀਵਾੜਾ ’ਚ ਅਵਾਰਾ ਕੁੱਤੇ ਨੂੰ ਕੁੱਟਣ 'ਤੇ ਪੁਲਸ ਨੇ ਵਿਅਕਤੀ ਖ਼ਿਲਾਫ ਦਰਜ ਕੀਤਾ ਮਾਮਲਾ
  • two arrested for murder of assam man in manipur
    ਮਣੀਪੁਰ 'ਚ ਅਸਾਮ ਦੇ ਵਿਅਕਤੀ ਦਾ ਕਤਲ, ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  •   pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
Trending
Ek Nazar
flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • retreat ceremony
      ਭਾਰਤ-ਪਾਕ ਸਰਹੱਦ 'ਤੇ ਭਾਰਤੀ ਮੁਸਲਮਾਨਾਂ ਦੀ ਦੇਸ਼ ਭਗਤੀ ਦੇਖ ਪਾਕਿਸਤਾਨੀ ਹੈਰਾਨ
    • robbery at bagga jewellers in ludhiana
      ਲੁਧਿਆਣਾ 'ਚ ਦਿਨ-ਦਿਹਾੜੇ ਜਿਊਲਰੀ ਦੀ ਦੁਕਾਨ 'ਤੇ ਲੁੱਟ, CCTV 'ਚ ਕੈਦ ਹੋਈ...
    • suicide case
      BSF ਸਿਪਾਹੀ ਨੇ ਪਤਨੀ ਨੂੰ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
    • weather update  rain  imd
      11 ਤੋਂ 17 ਸਤੰਬਰ ਤੱਕ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ IMD ਨੇ ਕੀਤੀ ਵੱਡੀ...
    • one accused arrested in zirakpur snatching case
      ਜ਼ੀਰਕਪੁਰ ਸੈਨਚਿੰਗ ਮਾਮਲੇ 'ਚ ਇਕ ਮੁਲਜ਼ਮ ਕਾਬੂ, ਵ੍ਹੀਲਚੇਅਰ 'ਤੇ ਵਿਅਕਤੀ ਤੋਂ...
    • bjp s major action against drugs in punjab
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ...
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • 104 sikh pilgrims from pakistan stranded at faisalabad airport
      ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ...
    • petrol pump salesman beaten up
      150 ਰੁਪਏ ਦੇ ਤੇਲ ਦੇ ਭੁਗਤਾਨ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪ ਸੇਲਜ਼ਮੈਨ ਦੀ...
    • bank employees strike across the country today
      ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +