Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:42:54 PM

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • cng auto registration ban

    CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ...

  • ration card holders free sarees dhotis cm vijay

    ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬਲਦੀ ਚਿਖਾ 'ਚ ਛਾਲ ਮਾਰ ਗਿਆ ਵਿਅਕਤੀ, ਸ਼ਮਸ਼ਾਨਘਾਟ 'ਚ ਪੈ ਗਈਆਂ ਭਾਜੜਾਂ

PUNJAB News Punjabi(ਪੰਜਾਬ)

ਬਲਦੀ ਚਿਖਾ 'ਚ ਛਾਲ ਮਾਰ ਗਿਆ ਵਿਅਕਤੀ, ਸ਼ਮਸ਼ਾਨਘਾਟ 'ਚ ਪੈ ਗਈਆਂ ਭਾਜੜਾਂ

  • Edited By Harpreet Singh,
  • Updated: 03 Aug, 2024 05:53 PM
Jalandhar
man jumped in pyre
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)- ਨਜ਼ਦੀਕੀ ਪਿੰਡ ਸਮਰਾਏ ਸਥਿਤ ਸ਼ਮਸ਼ਾਨਘਾਟ ’ਚ ਦੁਪਹਿਰ ਸਮੇਂ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨੇ ਬਲਦੀ ਚਿਖਾ ’ਚ ਛਾਲ ਮਾਰ ਦਿੱਤੀ। ਅੱਗ ਲੱਗਣ ਕਾਰਨ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ। ਪਿੰਡ ਦੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਸੜੀ ਹੋਈ ਹਾਲਤ ’ਚ ਬਾਹਰ ਕੱਢਿਆ। 

ਸੜਨ ਵਾਲੇ ਵਿਅਕਤੀ ਦੀ ਪਛਾਣ ਬਹਾਦਰ ਸਿੰਘ (50) ਪੁੱਤਰ ਰਾਮਪਾਲ ਵਾਸੀ ਪਿੰਡ ਸਮਰਾਏ ਨੇੜੇ ਜੰਡਿਆਲਾ ਮੰਜਕੀ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹ 60 ਤੋਂ 70 ਫੀਸਦੀ ਸੜ ਚੁੱਕਾ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਏਜੰਟ ਨੇ ਮਾਰੀ 25 ਲੱਖ ਦੀ ਠੱਗੀ, ਅੱਕ ਕੇ ਮਾਂ ਨੇ ਜੋ ਕੀਤਾ, ਪੁਲਸ ਨੂੰ ਪਈਆਂ ਭਾਜੜਾਂ

ਉਸ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਹਾਦਰ ਸਿੰਘ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਪਿੰਡ ਦੀ ਰਹਿਣ ਵਾਲੀ ਇਕ ਔਰਤ ਸੜਕ ਹਾਦਸੇ ’ਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਕਤ ਔਰਤ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ ਤੇ ਬਹਾਦਰ ਸਿੰਘ ਉਸ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਗਿਆ ਸੀ। ਪਤਾ ਨਹੀਂ ਕਿਉਂ ਉਸ ਨੇ ਅਚਾਨਕ ਬਲਦੀ ਚਿਖਾ ’ਚ ਛਾਲ ਮਾਰ ਦਿੱਤੀ। ਇਸ ਮਾਮਲੇ ਦੀ ਸੂਚਨਾ ਡਾਕਟਰਾਂ ਨੇ ਪੁਲਸ ਨੂੰ ਦਿੱਤੀ ਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Man
  • Jumped
  • Burning
  • Fire
  • Pyre
  • Injured
  • Burned

ਜਾਰੀ ਹੋ ਗਏ ਨਵੇਂ ਨਿਯਮ, 50 ਕਿੱਲੋ ਤੋਂ ਵੱਧ ਕੂੜਾ ਕੱਢਣ ਵਾਲੀਆਂ ਸੰਸਥਾਵਾਂ ਨੂੰ ਹੁਣ ਖ਼ੁਦ ਕਰਨਾ ਪਵੇਗਾ ਨਿਪਟਾਰਾ

NEXT STORY

Stories You May Like

  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • major accident occurred among devotees
    ਮਹਾਕਾਲ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਵੱਡਾ ਹਾਦਸਾ ! ਸੜਕ ਵਿਚਾਲੇ ਵਿਛ ਗਈਆਂ ਲਾਸ਼ਾਂ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • bus falls off bridge in andhra pradesh  s anantapur district
    ਪੁਲ ਤੋਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • married woman takes a scary step
    ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ ਹੱਸਦਾ-ਖੇਡਦਾ ਪਰਿਵਾਰ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • shameful incident in patiala
      ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • thieves target 4 shops in one night
      ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +