Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    6:26:01 PM

  • haryana chief minister nayab singh saini visit rupnagar

    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM...

  • paypal suddenly lays off 600 indian employees

    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ...

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪਤਨੀ ਦੇ ਸਸਕਾਰ ਸਮੇਂ ਸਹੁਰਿਆਂ ਨੇ ਕੀਤਾ ਬੇਇੱਜ਼ਤ, ਨਮੋਸ਼ੀ 'ਚ ਪਤੀ ਨੇ ਵੀ ਨਹਿਰ 'ਚ ਛਾਲ ਮਾਰ ਮੁਕਾਈ ਜੀਵਨਲੀਲਾ

PUNJAB News Punjabi(ਪੰਜਾਬ)

ਪਤਨੀ ਦੇ ਸਸਕਾਰ ਸਮੇਂ ਸਹੁਰਿਆਂ ਨੇ ਕੀਤਾ ਬੇਇੱਜ਼ਤ, ਨਮੋਸ਼ੀ 'ਚ ਪਤੀ ਨੇ ਵੀ ਨਹਿਰ 'ਚ ਛਾਲ ਮਾਰ ਮੁਕਾਈ ਜੀਵਨਲੀਲਾ

  • Edited By Harpreet Singh,
  • Updated: 05 Aug, 2024 03:11 AM
Faridkot-Muktsar
man jumped into canal after in laws insulted him
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ)- ਬੀਤੇ ਦਿਨੀਂ ਇਕ ਬਜ਼ੁਰਗ ਔਰਤ ਵੱਲੋਂ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਦੇ ਕੁਝ ਦਿਨ ਬਾਅਦ ਹੀ ਹੁਣ ਇਕ ਹੋਰ ਖ਼ਬਰ ਪ੍ਰਾਪਤ ਹੋਈ ਹੈ ਕਿ ਔਰਤ ਦੇ ਬਜ਼ੁਰਗ ਪਤੀ ਵਲੋਂ ਵੀ ਕਥਿਤ ਮੁਲਜ਼ਮਾਂ ਵਲੋਂ ਦਿੱਤੀ ਗਈ ਨਮੋਸ਼ੀ ਦੇ ਚਲਦਿਆਂ ਨਹਿਰ ’ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ।

ਜ਼ਿਕਰਯੋਗ ਹੈ ਕਿ ਉਕਤ ਘਟਨਾ ਤੋਂ ਬਾਅਦ ਸੁਖਮਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਚਾਕੀ ਕਲਾਂ ਨੇ ਪੁਲਸ ਨੂੰ ਬਿਆਨ ਦਿੱਤਾ ਸੀ ਕਿ ਉਸ ਦੀ ਭੈਣ ਹਰਮਨਪ੍ਰੀਤ ਕੌਰ ਨੇ ਆਈਲੈਸਟ ਕੀਤੀ ਹੋਈ ਸੀ, ਜਿਸ ਦਾ ਵਿਆਹ ਕੋਮਲਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ (ਬਠਿੰਡਾ) ਨਾਲ ਹੋਇਆ ਸੀ। ਵਿਆਹ ਤੋਂ ਪਹਿਲਾਂ ਹਰਮਨਪ੍ਰੀਤ ਕੌਰ ਦੇ ਵਿਦੇਸ਼ ਜਾਣ ਦਾ ਸਾਰਾ ਖਰਚਾ ਉਸ ਦੇ ਸਹੁਰੇ ਪਰਿਵਾਰ ਵਲੋਂ ਕਰਨ ਦੇ ਦਿੱਤੇ ਗਏ ਭਰੋਸੇ ਅਨੁਸਾਰ ਵਿਆਹ ਤੋਂ ਬਾਅਦ ਹਰਮਨਪ੍ਰੀਤ ਕੌਰ ਕੈਨੇਡਾ ਚਲੀ ਗਈ।

ਇਹ ਵੀ ਪੜ੍ਹੋ- ਕਾਲੀ ਥਾਰ ਨੇ ਮਚਾਇਆ ਕਹਿਰ, ਖੋਖੇ 'ਚ ਚਾਹ ਪੀਂਦੇ ਟਰੱਕ ਡਰਾਇਵਰ ਦੀ ਮੁਕਾਈ ਜੀਵਨਲੀਲਾ, ਕਈ ਹੋਰ ਦਰੜੇ

ਹਰਮਨਪ੍ਰੀਤ ਕੌਰ ਨੇ ਕੈਨੇਡਾ ਜਾ ਕੇ ਆਪਣੇ ਪਤੀ ਕੋਮਲਪ੍ਰੀਤ ਸਿੰਘ ਨੂੰ ਵੀ ਵਿਦੇਸ਼ ਬੁਲਾਉਣ ਲਈ ਉਸ ਦੇ ਵੀਜ਼ੇ ਲਈ ਫਾਈਲ ਦੋ ਵਾਰ ਲਾਈ ਪਰ ਦੋਵੇਂ ਵਾਰ ਫਾਈਲ ਰਿਜੈਕਟ ਹੋ ਗਈ, ਤਾਂ ਕੋਮਲਪ੍ਰੀਤ ਸਿੰਘ ਅਤੇ ਉਸ ਦਾ ਤਾਇਆ ਮੱਖਣ ਸਿੰਘ ਉਸ ਦੇ ਪਿਤਾ ਸਰਬਜੀਤ ਸਿੰਘ ਪਾਸੋਂ 35 ਲੱਖ ਰੁਪਏ ਦੀ ਮੰਗ ਕਰਨ ਲੱਗ ਪਏ ਅਤੇ ਪੈਸੇ ਨਾ ਦੇਣ ਦੀ ਸੂਰਤ ’ਚ ਕਿੱਲਾ-ਡੇਢ ਕਿੱਲਾ ਜ਼ਮੀਨ ਉਨ੍ਹਾਂ ਦੇ ਨਾਂ ਕਰਵਾਉਣ ਲਈ ਕਹਿ ਕੇ ਤੰਗ-ਪ੍ਰੇਸ਼ਾਨ ਕਰਨ ਲੱਗ ਪਏ। ਇਸ ਪ੍ਰੇਸ਼ਾਨੀ ਦੇ ਚੱਲਦਿਆਂ ਬਿਆਨਕਰਤਾ ਦੀ ਮਾਤਾ ਅਮਨਦੀਪ ਕੌਰ ਨੇ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।

ਇਨ੍ਹਾਂ ਬਿਆਨਾਂ ’ਤੇ ਸਥਾਨਕ ਥਾਣਾ ਸਦਰ ਪੁਲਸ ਵਲੋਂ ਹਰਮਨਪ੍ਰੀਤ ਕੌਰ ਦੇ ਪਤੀ ਕੋਮਲਪ੍ਰੀਤ ਸਿੰਘ ਅਤੇ ਉਸ ਦੇ ਮਾਮੇ ਮੱਖਣ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਸੀ। ਬੀਤੀ 22 ਜੁਲਾਈ ਦੀ ਉਕਤ ਘਟਨਾ ਤੋਂ ਬਾਅਦ ਹੁਣ ਬਜ਼ੁਰਗ ਔਰਤ ਦੇ ਬਿਰਧ ਪਤੀ ਸਰਬਜੀਤ ਸਿੰਘ ਨੇ ਵੀ ਪ੍ਰੇਸ਼ਾਨੀ ਦੇ ਚਲਦਿਆਂ ਨਹਿਰ ’ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ- ਵਿਧਵਾ ਔਰਤ ਦੇ ਬੈਂਕ ਖਾਤੇ 'ਚ ਹੈਕਰਾਂ ਨੇ ਲਾਈ ਸੰਨ੍ਹ, FD ਤੋੜ ਕੇ ਮਾਰੀ ਲੱਖਾਂ ਦੀ ਠੱਗੀ

ਇਸ ਮਾਮਲੇ ਵਿਚ ਮ੍ਰਿਤਕ ਸਰਬਜੀਤ ਸਿੰਘ ਦੇ ਲੜਕੇ ਸੁਖਮਨਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਮਾਮਾ ਰਣਜੀਤ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਲਾਲਬਾਈ ਅਤੇ ਜਸਬੀਰ ਸਿੰਘ ਵਾਸੀ ਚੱਕ ਹੀਰਾ ਸਿੰਘ ਵਾਲਾ ਉਸ ਦੀ ਮਾਂ ਦੀ ਮੌਤ ਦਾ ਸਾਰਾ ਦੋਸ਼ ਉਸ ਦੇ ਪਿਤਾ ਸਰਬਜੀਤ ਸਿੰਘ ’ਤੇ ਲਾਉਂਦੇ ਆ ਰਹੇ ਸਨ ਅਤੇ ਇਨ੍ਹਾਂ ਉਸ ਦੀ ਮਾਤਾ ਦੇ ਸਸਕਾਰ ਸਮੇਂ ਵੀ ਸਾਰਿਆਂ ਦੇ ਸਾਹਮਣੇ ਉਸ ਦੇ ਪਿਤਾ ਨੂੰ ਬੁਰਾ-ਭਲਾ ਕਿਹਾ ਸੀ, ਜਿਸ ਦੀ ਨਮੋਸ਼ੀ ਨਾ ਸਹਾਰਦਿਆਂ ਹੁਣ ਉਸ ਦੇ ਪਿਤਾ ਸਰਬਜੀਤ ਸਿੰਘ ਨੇ ਵੀ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਨ੍ਹਾਂ ਬਿਆਨਾਂ ’ਤੇ ਸਥਾਨਕ ਥਾਣਾ ਸਦਰ ਵਿਖੇ ਹੁਣ ਰਣਜੀਤ ਸਿੰਘ ਅਤੇ ਜਸਬੀਰ ਸਿੰਘ ਖਿਲਾਫ਼ ਵੀ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸਾਥੀ ਨੂੰ ਨਹਿਰ 'ਚ ਡੁੱਬਦਾ ਦੇਖ ਭੱਜ ਗਏ ਦੋਸਤ, 11ਵੀਂ ਦੇ ਵਿਦਿਆਰਥੀ ਦੀ ਤੜਫ਼-ਤੜਫ਼ ਕੇ ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Old
  • Man
  • Canal
  • Jump
  • Death
  • Wife
  • Husband
  • In Laws

ਕਾਲੀ ਥਾਰ ਨੇ ਮਚਾਇਆ ਕਹਿਰ, ਖੋਖੇ 'ਤੇ ਚਾਹ ਪੀਂਦੇ ਟਰੱਕ ਡਰਾਇਵਰ ਦੀ ਮੁਕਾਈ ਜੀਵਨਲੀਲਾ, ਕਈ ਹੋਰ ਦਰੜੇ

NEXT STORY

Stories You May Like

  • young man jumped into the canal
    ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • punjabi singer baljit singh
    ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'
  • deadbody found at mukerian hydel canal gates
    ਮੁਕੇਰੀਆਂ ਹਾਈਡਲ ਨਹਿਰ ਦੇ ਗੇਟਾਂ ’ਚੋਂ ਮਿਲੀ ਲਾਸ਼
  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • martyr jagtar singh  cremation  army
    ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ ਭੁੱਲਾਂਗੇ ਕੁਰਬਾਨੀ'
  • canal  dead body  police
    ਨਹਿਰ ਵਿਚ ਵਹਿ ਕੇ ਆਈ ਸਿਰ ਕੱਟੀ ਲਾਸ਼, ਫੈਲੀ ਦਹਿਸ਼ਤ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • immigration fraud muktar
      ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਠੱਗੀ! IELTS ਸੈਂਟਰ ਚਲਾਉਣ ਵਾਲੇ...
    • fir case
      ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
    • kotkapura firing incident  sukhbir badal  court
      ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
    • punjab school student
      ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ ਨਾਲ ਵਾਪਰ ਗਈ ਅਣਹੋਣੀ!
    • kewal singh dhillon
      ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼...
    • firing case
      ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ...
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +