Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:45:08 AM

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਨੂੰਹ ਨਾਲ ਪ੍ਰੇਮ ਸਬੰਧਾਂ ਦਾ ਭੂਆ ਨੂੰ ਲੱਗ ਗਿਆ ਪਤਾ, ਸਕੇ ਭਤੀਜੇ ਨੇ ਭੂਆ ਨੂੰ ਦਿੱਤੀ ਦਰਦਨਾਕ ਮੌਤ

PUNJAB News Punjabi(ਪੰਜਾਬ)

ਨੂੰਹ ਨਾਲ ਪ੍ਰੇਮ ਸਬੰਧਾਂ ਦਾ ਭੂਆ ਨੂੰ ਲੱਗ ਗਿਆ ਪਤਾ, ਸਕੇ ਭਤੀਜੇ ਨੇ ਭੂਆ ਨੂੰ ਦਿੱਤੀ ਦਰਦਨਾਕ ਮੌਤ

  • Edited By Harpreet Singh,
  • Updated: 13 Aug, 2024 02:27 AM
Moga
man killed his aunt when she came to know about his illecit relationship
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ)- ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਖੋਸਾ ਰਣਧੀਰ ਵਿਚ ਬੀਤੀ 5 ਅਗਸਤ ਨੂੰ ਔਰਤ ਮਹਿੰਦਰ ਕੌਰ ਦੀ ਉਸ ਦੇ ਘਰ ਵਿਚ ਹੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਦੇ ਮਾਮਲੇ ਦੀ ਗੁੱਥੀ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਮਾਮਲੇ 'ਚ ਪੁਲਸ ਨੇ ਮ੍ਰਿਤਕ ਔਰਤ ਦੇ ਸਕੇ ਭਤੀਜੇ ਅਤੇ ਨੂੰਹ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਖਿਲ਼ਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਅੰਕੁਰ ਗੁਪਤਾ ਅਤੇ ਐੱਸ.ਪੀ.ਆਈ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਬੀਤੀ 5 ਅਗਸਤ ਨੂੰ ਪਿੰਡ ਖੋਸਾ ਰਣਧੀਰ ਵਿਚ ਦਰਸ਼ਨ ਸਿੰਘ ਦੀ ਬਜ਼ੁਰਗ ਪਤਨੀ ਮਹਿੰਦਰ ਕੌਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧ ਵਿਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਵੱਲੋਂ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ, ਤਾਂ ਜੋ ਕਾਤਲਾਂ ਦਾ ਕੋਈ ਸੁਰਾਗ ਮਿਲ ਸਕੇ। ਇਸ ਸਬੰਧ ਵਿਚ ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਜਾਂਚ ਸ਼ੁਰੂ ਕੀਤੀ ਗਈ ਅਤੇ ਵਿਗਿਆਨਿਕ ਅਤੇ ਟੈਕਨੀਕਲ ਤਰੀਕਿਆਂ ਨਾਲ ਜਾਂਚ ਕਰਦੇ ਹੋਏ ਬੀਤੀ 9 ਅਗਸਤ ਨੂੰ ਕਤਲ ਦੇ ਮਾਮਲੇ ਵਿਚ ਮ੍ਰਿਤਕਾ ਦੇ ਭਤੀਜੇ ਸਤਨਾਮ ਸਿੰਘ ਉਰਫ਼ ਸੱਤਾ ਨਿਵਾਸੀ ਪਿੰਡ ਫਿਰੋਜ਼ਵਾਲਾ ਮੰਗਲ ਸਿੰਘ ਅਤੇ ਉਸ ਦੀ ਨੂੰਹ ਮਨਪ੍ਰੀਤ ਕੌਰ ਨਿਵਾਸੀ ਪਿੰਡ ਖੋਸਾ ਰਣਧੀਰ ਨੂੰ ਕਾਬੂ ਕਰ ਕੇ ਕਤਲ ਲਈ ਵਰਤਿਆ ਗਿਆ ਤੇਜ਼ਧਾਰ ਹਥਿਆਰ ਕਾਪਾ ਵੀ ਬਰਾਮਦ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ- ਖੇੜੀ ਵਾਲੇ ਬਾਬੇ ਨੇ ਮਾਰੀ ਸੱਸ ਨੂੰ ਗੋਲ਼ੀ ! ਦਾਜ ਮੰਗਣ ਦੇ ਲਾਏ ਦੋਸ਼

ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਸਤਨਾਮ ਸਿੰਘ ਉਰਫ਼ ਸੱਤਾ ਦੇ ਮ੍ਰਿਤਕਾ ਮਹਿੰਦਰ ਕੌਰ ਦੀ ਨੂੰਹ ਮਨਪ੍ਰੀਤ ਕੌਰ ਨਾਲ ਕਥਿਤ ਨਾਜਾਇਜ਼ ਸਬੰਧ ਸਨ, ਕਿਉਂਕਿ ਉਸ ਦਾ ਪਤੀ ਬਲਜਿੰਦਰ ਸਿੰਘ ਪਿਛਲੇ ਪੰਜ ਸਾਲ ਤੋਂ ਦੁਬਈ ਵਿਚ ਰਹਿ ਰਿਹਾ ਹੈ ਅਤੇ ਉਸ ਦੀ ਨੂੰਹ ਮਨਪ੍ਰੀਤ ਕੌਰ ਘਰ ਵਿਚ ਵੱਖ ਰਹਿੰਦੀ ਹੈ। ਮਹਿੰਦਰ ਕੌਰ ਨੇ ਆਪਣੇ ਭਤੀਜੇ ਨੂੰ ਕਈ ਵਾਰ ਆਪਣੀ ਨੂੰਹ ਨਾਲ ਮਿਲਣ ਤੋਂ ਰੋਕਿਆ, ਜਿਸ ਕਾਰਨ ਉਹ ਦੋਵੇਂ ਉਸ ਨਾਲ ਰੰਜਿਸ਼ ਰੱਖਣ ਲੱਗੇ।

ਜਦ 5 ਅਗਸਤ ਨੂੰ ਸਤਨਾਮ ਸਿੰਘ ਉਰਫ ਸੱਤਾ ਮਨਪ੍ਰੀਤ ਕੌਰ ਨੂੰ ਮਿਲਣ ਲਈ ਘਰ ਗਿਆ ਤਾਂ ਇਸ ਦੌਰਾਨ ਉਕਤ ਦੋਵਾਂ ਨੇ ਸਾਜ਼ਿਸ਼ ਰਚੀ ਅਤੇ ਮਹਿੰਦਰ ਕੌਰ ਦਾ ਕਤਲ ਕਰ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਮਨਪ੍ਰੀਤ ਕੌਰ ਦਾ ਆਪਣੇ ਸਹੁਰਿਆਂ ਨਾਲ ਘਰੇਲੂ ਜ਼ਾਇਦਾਦ ਦੇ ਬਟਵਾਰੇ ਨੂੰ ਲੈ ਕੇ ਵਿਵਾਦ ਚੱਲਦਾ ਆ ਰਿਹਾ ਸੀ, ਜਿਸ ਕਾਰਨ ਉਹ ਮਕਾਨ ਦੇ ਵੱਖ ਹਿੱਸੇ ਵਿਚ ਬੱਚਿਆਂ ਨਾਲ ਰਹਿੰਦੀ ਸੀ ਅਤੇ ਉਸ ਨੇ ਮਾਣਯੋਗ ਵੂਮੈਨ ਸੈੱਲ ਵਿਚ ਵੀ ਉਨ੍ਹਾਂ ਖਿਲ਼ਾਫ਼ ਸ਼ਿਕਾਇਤ ਪੱਤਰ ਦਿੱਤਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਤੋਂ ਉਨ੍ਹਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਖ਼ਤ ਹੁਕਮਾਂ ਤੋਂ ਬਾਅਦ ਬੁਲੇਟ ਮਕੈਨਿਕਾਂ ਦੀਆਂ ਉੱਡੀਆਂ ਨੀਂਦਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Aunt
  • Nephew
  • Murder
  • Daughter in law
  • Illecit Relations

ਖੇੜੀ ਵਾਲੇ ਬਾਬੇ ਦੀ ਸੱਸ ਦੀ ਵੀਡੀਓ ਆਈ ਸਾਹਮਣੇ, ਕਿਹਾ- 'ਮੈਂ ਖੇੜੀ ਵਾਲੇ ਨੂੰ ਕੁੜੀ ਦੇ ਕੇ ਪਛਤਾ ਰਹੀ ਆਂ ਲੋਕੋ...'

NEXT STORY

Stories You May Like

  • when the sister in law refused to marry
    ਭਾਬੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦਿਓਰ ਬਣ ਗਿਆ ਹੈਵਾਨ ! ਨਿੱਕੀ ਜਿਹੀ ਜਾਨ ਨੂੰ ਦਿੱਤੀ ਦਰਦਨਾਕ ਮੌਤ
  • bus overturned
    ਖੇਤਾਂ 'ਚ ਪਲਟ ਗਈ ਸ਼ਰਧਾਲੂਆਂ ਨਾਲ ਭਰੀ ਬੱਸ ! ਨੂੰਹ-ਸੱਸ ਦੀ ਹੋਈ ਦਰਦਨਾਕ ਮੌਤ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ
  • sonipat man  wife  woman  attack
    ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ, ਦਿੱਤੀ ਦਰਦਨਾਕ ਮੌਤ
  • motorcycle  car  accident  brother  death
    ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਤਿੰਨ ਸਕੇ ਭਰਾਵਾਂ ਸਮੇਤ 4 ਦੀ ਮੌਤ
  • train incident
    ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ ! ਸਵੇਰੇ-ਸਵੇਰੇ ਮਚ ਗਿਆ ਚੀਕ-ਚਿਹਾੜਾ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • 16 buffaloes die after drowning in bein river in kapurthala
    ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • punjab police arrested akali leader
      ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +