Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:34:18 PM

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ

PUNJAB News Punjabi(ਪੰਜਾਬ)

ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ

  • Edited By Shivani Attri,
  • Updated: 20 Dec, 2020 03:51 PM
Ludhiana
man murder gun firing ludhiana jagraon
  • Share
    • Facebook
    • Tumblr
    • Linkedin
    • Twitter
  • Comment

ਜਗਰਾਓਂ (ਰਾਜ ਬੱਬਰ)— ਜਗਰਾਉਂ ਦੇ ਪਿੰਡ ਸਿੱਧਵਾਂ ਖੁਰਦ ਦੇ ਰਹਿਣ ਵਾਲੇ 42 ਸਾਲ ਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਰਣਧੀਰ ਸਿੰਘ ਵਜੋਂ ਹੋਈ ਹੈ, ਜਿਸ ਦਾ ਉਸ ਦੇ ਹੀ ਦੋ ਦੋਸਤਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਜਗਰਾਓਂ ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਪਹੁੰਚਾਇਆ। 

ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

PunjabKesari

ਗੋਲੀਆਂ ਨਾਲ ਮੌਤ ਦੇ ਘਾਟ ਉਤਾਰੇ ਗਏ ਰਣਧੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਰਤਕ ਦੇ ਦੋ ਦੋਸਤ ਕੈਨੇਡਾ ਤੋਂ ਆਏ ਹੋਏ ਸਨ ਅਤੇ ਉਹ ਰਣਧੀਰ ਸਿੰਘ ਨੂੰ ਮੱਝਾਂ ਖਰੀਦਣ ਦਾ ਬਹਾਨਾ ਬਣਾ ਕੇ ਉਸ ਨੂੰ ਖੇਤਾਂ ਦੀ ਮੋਟਰ ’ਤੇ ਲੈ ਗਏ ਅਤੇ ਉਥੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

PunjabKesari
ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਮਿ੍ਰਤਕ ਦੇ ਘਰ ਪਹੁੰਚ ਕੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮਿ੍ਰਤਕ ਨੂੰ ਮਾਰਨ ਵਾਲਿਆਂ ਨੇ ਉਸ ਨਾਲ ਕੋਈ ਪੁਰਾਣੀ ਰੰਜਿਸ਼ ਕੱਢੀ ਹੈ ਅਤੇ ਪੁਲਸ ਜਲਦੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਏ।

ਇਹ ਵੀ ਪੜ੍ਹੋ: ਫੇਸਬੁੱਕ ’ਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਸਰਗਰਮ ਗਿਰੋਹ ਬਣਾ ਰਿਹੈ ਆਪਣਾ ਸ਼ਿਕਾਰ, ਇੰਝ ਕਰੋ ਬਚਾਅ

PunjabKesari

ਇਸ ਮੌਕੇ ਉਨ੍ਹਾਂ ਇਕ ਐੱਨ. ਆਰ. ਆਈ. ਨੂੰ ਪੁਲਸ ਵੱਲੋਂ ਕਾਬੂ ਕਰਨ ਦੀ ਵੀ ਗੱਲ ਆਖੀ ਜਦਕਿ ਪੁਲਸ ਅਜੇ ਦੋਵੇਂ ਦੋਸ਼ੀਆਂ ਨੂੰ ਫਰਾਰ ਦੱਸ ਰਹੀ ਹੈ। ਇਸ ਮੌਕੇ ਜਗਰਾਓਂ ਦੇ ਡੀ. ਐੱਸ. ਪੀ. ਗੁਰਦੀਪ ਸਿੰਘ ਗੋਸ਼ਲ ਨੇ ਕਿਹਾ ਕਿ ਪੁਲਸ ਆਪਣਾ ਕੰਮ ਕਰ ਰਹੀ ਹੈ ਅਤੇ ਜਲਦੀ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। 
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • man murder
  • gun firing
  • ludhiana jagraon
  • NRi Friends
  • ਜਗਰਾਓਂ
  • ਵੱਡੀ ਵਾਰਦਾਤ
  • ਦੋਸਤ
  • ਕਤਲ
  • ਗੋਲੀਆਂ

ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

NEXT STORY

Stories You May Like

  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • nri  s house robbed in broad daylight in amritsar
    ਅੰਮ੍ਰਿਤਸਰ ‘ਚ NRI ਦੇ ਘਰ ਦਿਨ ਦਿਹਾੜੇ ਚੋਰੀ, CCTV ਤੋੜ ਕੇ ਜ਼ਰੂਰੀ ਡਾਕੂਮੈਂਟ ਲੈ ਗਏ ਚੋਰ
  • theft in nri house
    NRI ਦੇ ਭਰੋਸੇ ਦਾ 'ਕਤਲ': ਜਿਸ ਰਿਸ਼ਤੇਦਾਰ ਨੂੰ ਸੌਂਪੀਆਂ ਸਨ ਘਰ ਦੀਆਂ ਚਾਬੀਆਂ, ਉਹੀ ਨਿਕਲਿਆ 'ਚੋਰ'
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • major incident in bathinda
    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • birthday party turns into mourning
    ਮਾਤਮ 'ਚ ਬਦਲੀ ਬਰਥਡੇ ਪਾਰਟੀ: ਚਿਹਰੇ 'ਤੇ ਕੇਕ ਲਗਾਉਣ ਪਿੱਛੇ ਚੱਲੀਆਂ ਗੋਲੀਆਂ, 3 ਦੋਸਤਾਂ ਦੀ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +