Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:09:44 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phagwara
  • ਫਗਵਾੜਾ: ਦੋਸਤ ਦੀ ਪਤਨੀ 'ਤੇ ਮਾੜੀ ਨਜ਼ਰ ਰੱਖਣੀ ਪਈ ਮਹਿੰਗੀ, 2 ਦੋਸਤਾਂ ਨੇ ਮਿਲ ਕੇ ਦਿੱਤੀ ਦਰਦਨਾਕ ਮੌਤ

PUNJAB News Punjabi(ਪੰਜਾਬ)

ਫਗਵਾੜਾ: ਦੋਸਤ ਦੀ ਪਤਨੀ 'ਤੇ ਮਾੜੀ ਨਜ਼ਰ ਰੱਖਣੀ ਪਈ ਮਹਿੰਗੀ, 2 ਦੋਸਤਾਂ ਨੇ ਮਿਲ ਕੇ ਦਿੱਤੀ ਦਰਦਨਾਕ ਮੌਤ

  • Edited By Shivani Attri,
  • Updated: 23 Jul, 2022 02:23 PM
Phagwara
man murder in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਪਿੰਡ ਭੁੱਲਾਰਾਈ ਦੀ ਅਮਰੀਕ ਨਗਰੀ ਵਿਖੇ ਚੁੰਨੀਆਂ ਰੰਗਣ ਵਾਲੇ ਨੌਜਵਾਨ ਪਰਮਜੀਤ ਕੁਮਾਰ ਉਰਫ਼ ਪੰਮਾ ਪੁੱਤਰ ਰੇਸ਼ਮ ਲਾਲ ਦੀ ਸ਼ੱਕੀ ਹਾਲਾਤ ’ਚ ਹੋਏ ਕਤਲ ਦੀ ਗੁੱਥੀ ਨੂੰ ਫਗਵਾੜਾ ਪੁਲਸ ਵੱਲੋਂ ਸੁਲਝਾਉਂਦੇ ਹੋਏ ਕਤਲ ਕਾਂਡ ’ਚ ਉਸ ਦੇ ਦੋ ਕਰੀਬੀ ਦੋਸਤਾਂ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਐੱਸ. ਪੀ. ਮੁਖ਼ਤਿਆਰ ਰਾਏ ਨੇ ਦੱਸਿਆ ਕਿ ਪੁਲਸ ਨੇ ਕਤਲ ਕਾਂਡ ਸਬੰਧੀ ਉਸ ਦੇ ਦੋ ਕਰੀਬੀ ਦੋਸਤਾਂ ਜਿਨ੍ਹਾਂ ਦੀ ਪਛਾਣ ਅਮਨਪ੍ਰੀਤ ਉਰਫ਼ ਅਮਨ ਪੁੱਤਰ ਰੇਸ਼ਮ ਲਾਲ ਅਤੇ ਗੋਲੂ ਉਰਫ਼ ਗੁਰਪ੍ਰੀਤ ਪੁੱਤਰ ਲੇਟ ਜੀਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਮਨਪ੍ਰੀਤ ਉਰਫ਼ ਅਮਨ ਨੂੰ ਅਦਾਲਤ ’ਚ ਪੇਸ਼ ਕਰ ਪੁਲਸ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ: ਫਿਲੌਰ 'ਚ ਸ਼ਰਮਨਾਕ ਘਟਨਾ, 14 ਸਾਲਾ ਕੁੜੀ ਨੂੰ ਘਰ 'ਚ ਬੰਦੀ ਬਣਾ ਕੇ ਕੀਤਾ ਜਬਰ-ਜ਼ਿਨਾਹ

PunjabKesari

ਐੱਸ. ਪੀ. ਨੇ ਦੱਸਿਆ ਕਿ ਦੌਰਾਨੇ ਪੁੱਛਗਿੱਛ ਅਮਨਪ੍ਰੀਤ ਉਰਫ਼ ਅਮਨ ਨੇ ਇੰਕਸਾਫ ਕੀਤਾ ਕਿ ਮ੍ਰਿਤਕ ਪਰਮਜੀਤ ਕੁਮਾਰ ਉਰਫ਼ ਪੰਮਾ ਪੁੱਤਰ ਰੇਸ਼ਮ ਲਾਲ ਵਾਸੀ ਅਮਰੀਕ ਨਗਰੀ ਭੁੱਲਾਰਾਈ ਕਾਲੋਨੀ ਫਗਵਾੜਾ ਉਸ ਦਾ ਅਤੇ ਉਸ ਦੇ ਦੋਸਤ ਗੋਲੂ ਉਰਫ਼ ਗੁਰਪ੍ਰੀਤ ਪੁੱਤਰ ਲੇਟ ਜੀਤ ਕੁਮਾਰ ਦਾ ਜਿਗਰੀ ਦੋਸਤ ਸੀ, ਜੋ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਉਸ ਨੇ ਦੱਸਿਆ ਕਿ ਉਹ ਤਿੰਨੋਂ ਦੋਸਤ ਕੁਆਰੇ ਸਨ ਅਤੇ ਸਿਗਰਟਾਂ ਆਦਿ ਪੀਣ ਦੇ ਸ਼ੌਕੀਨ ਸਨ। ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਉਰਫ਼ ਅਮਨ ਦਾ ਬੀਤੇ ਕਰੀਬ ਚਾਰ ਮਹੀਨੇ ਪਹਿਲਾਂ ਵਿਆਹ ਹੋ ਗਿਆ ਸੀ, ਜਿਸ ਤੋਂ ਬਾਅਦ ਪਰਮਜੀਤ ਕੁਮਾਰ ਉਰਫ਼ ਪੰਮਾ ਉਸ ਨੂੰ ਆਖਦਾ ਸੀ ਕਿ ਉਹ ਆਪਣੀ ਪਤਨੀ ਨੂੰ ਉਸ ਦੇ ਘਰ ਲੈ ਕੇ ਆਵੇ ਕਿਉਂਕਿ ਉਹ ਉਸ ਨਾਲ ਰਾਤ ਨੂੰ ਸੌਣਾ ਚਾਹੁੰਦਾ ਹੈ। ਉਹ ਉਸ ਨੂੰ ਇਹ ਵੀ ਕਹਿੰਦਾ ਸੀ ਕਿ ਉਸ ਦੀ ਪਤਨੀ ਉਸ ਕੋਲ ਕਿਹੜੀ ਰਹਿਣੀ ਹੈ। ਇਹ ਵਾਰ-ਵਾਰ ਉਸ ਨੂੰ ਇੰਜ ਹੀ ਆਖਦਾ ਰਹਿੰਦਾ ਸੀ, ਜਦ ਵੀ ਉਸ ਨੂੰ ਮਿਲਦਾ ਸੀ, ਜਿਸ ’ਤੇ ਉਸ ਨੇ ਗੋਲੂ ਨਾਲ ਸਲਾਹ ਕੀਤੀ ਕਿ ਪਰਮਜੀਤ ਇਸ ਤਰ੍ਹਾਂ ਦੀਆਂ ਗ਼ਲਤ ਗੱਲਾਂ ਕਰਦਾ ਹੈ, ਜੋਕਿ ਠੀਕ ਨਹੀਂ ਹੈ, ਇਸ ਨੂੰ ਸਜ਼ਾ ਚੁਕਾਉਣਾ ਹੈ, ਜਿਸ ’ਤੇ ਗੋਲੂ ਨੇ ਵੀ ਬੁਰਾ ਮਨਾਇਆ ਅਤੇ ਪਰਮਜੀਤ ਨੂੰ ਮਜ਼ਾ ਚਖਾਉਣ ਲਈ ਸਹਿਮਤੀ ਜਤਾਈ।

PunjabKesari

18 ਜੁਲਾਈ ਸ਼ਾਮ ਨੂੰ ਕਰੀਬ 9 ਵਜੇ ਉਹ ਆਪਣੇ ਦੋਸਤ ਗੋਲੂ ਦੇ ਲਾਲ ਪਰਮਜੀਤ ਦੇ ਘਰ ਗਿਆ ਅਤੇ ਮੌਕਾ ਪਾਂਦੇ ਹੀ ਉਸ ਨੇ ਤਿੱਖੀ ਛੁਰੀ ਉਸ ਦੇ ਸਿਰ ’ਚ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਉਸ ਦੇ ਸਾਥੀ ਦੋਸਤ ਗੋਲੂ ਨੇ ਵੀ ਆਪਣੇ ਕੜੇ ਨਾਲ ਉਸ ਦੇ ਜਬੜੇ ਚਿਹਰੇ ’ਤੇ ਕਈ ਵਾਰ ਕੀਤੇ, ਜਿਸ ਤੋਂ ਬਾਅਦ ਉਹ ਪਰਮਜੀਤ ਕੁਮਾਰ ਦਾ ਕਤਲ ਕਰ ਚੁੱਪ ਚੁਪੀਤੇ ਉਸ ਦੇ ਘਰ ਦੇ ਗੇਟ ਨੂੰ ਤਾਲਾ ਮਾਰ ਕੇ ਮੌਕੇ ਤੋਂ ਚਲੇ ਗਏ। ਜਿਸ ਛੁਰੀ ਨਾਲ ਉਨ੍ਹਾਂ ਪਰਮਜੀਤ ਕੁਮਾਰ ਉਰਫ਼ ਪੰਮਾ ਦਾ ਕਤਲ ਕੀਤਾ ਸੀ, ਉਸ ਨੂੰ ਉਨ੍ਹਾਂ ਝਾੜੀਆਂ ਵਿਚ ਸੁੱਟ ਦਿੱਤਾ ਹੈ। ਐੱਸ. ਪੀ. ਫਗਵਾੜਾ ਮੁਖਤਿਆਰ ਰਾਏ ਨੇ ਦੱਸਿਆ ਕਿ ਪੁਲਸ ਕਤਲ ਕਾਂਡ ’ਚ ਗ੍ਰਿਫ਼ਤਾਰ ਕੀਤੇ ਗਏ ਦੋਨਾਂ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। ਕਤਲਕਾਂਡ ’ਚ ਹੋਰ ਕਈ ਤਰ੍ਹਾਂ ਦੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਗੋਰਾਇਆ: ਭੈਣਾਂ ਨੇ ਸਿਰ 'ਤੇ ਸਿਹਰਾ ਸਜਾ ਫੁੱਟਬਾਲ ਖਿਡਾਰੀ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਮਚਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • man murder
  • phagwara
  • ਦੋਸਤ
  • ਪਤਨੀ
  • ਮਾੜੀ ਨਜ਼ਰ
  • ਦਰਦਨਾਕ ਮੌਤ 
  • ਫਗਵਾੜਾ

ਨਸ਼ੇ ਖ਼ਿਲਾਫ਼ ਹਰਕਤ 'ਚ ਸਰਕਾਰ, ਅੰਮ੍ਰਿਤਸਰ ਕੇਂਦਰੀ ਜੇਲ੍ਹ ’ਚ ਬੰਦ ਕੈਦੀਆਂ ਦਾ ਅੱਜ ਹੋਵੇਗਾ ਡੋਪ ਟੈਸਟ

NEXT STORY

Stories You May Like

  • highway selfie 5 friends crushed vehicle
    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • arbitrariness comes at a cost
    ਮਨਮਾਨੀ ਕਰਨੀ ਪਈ ਮਹਿੰਗੀ: ਚੀਨ ਨੇ ‘ਟ੍ਰਿਪ ਡਾਟ ਕਾਮ’ ’ਤੇ ਲਾਇਆ 76.5 ਕਰੋੜ ਡਾਲਰ ਦਾ ਜੁਰਮਾਨਾ
  • speeding car hits 2 motorcycles  one dies
    ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • punjab painful death of two innocents
    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ
  • husband and wife should jointly bear the expenses of the house
    ਪਤੀ-ਪਤਨੀ ਦੋਵੇਂ ਮਿਲ ਕੇ ਘਰ ਤੇ ਬੱਚੇ ਦੀ ਪੜ੍ਹਾਈ ਦਾ ਖ਼ਰਚ ਚੁੱਕਣ : ਬੰਬੇ ਹਾਈ ਕੋਰਟ
  • friend drown in satluj
    ਸਤਲੁਜ ’ਚ ਡੁੱਬਣ ਕਾਰਨ ਨਾਬਾਲਗ ਦੀ ਮੌਤ, 24 ਘੰਟਿਆਂ ਬਾਅਦ ਲੱਭੀ ਲਾਸ਼, ਲੋਕਾਂ ਨੇ ਬਚਾਈ 2 ਹੋਰ ਦੋਸਤਾਂ ਦੀ ਜਾਨ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • painful death of asi of punjab police
    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +