Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:19:06 PM

  • jalandhar commissionerate police orders issues women s safety

    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ...

  • harnek singh arrested

    13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US...

  • bank employees strike across the country today

    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ...

  • police post  personnel  punjab police

    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਵਾਰਦਾਤ: ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰਨ 'ਤੇ ਵਿਅਕਤੀ ਨੂੰ ਇੱਟਾਂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

PUNJAB News Punjabi(ਪੰਜਾਬ)

ਵੱਡੀ ਵਾਰਦਾਤ: ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰਨ 'ਤੇ ਵਿਅਕਤੀ ਨੂੰ ਇੱਟਾਂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

  • Edited By Shivani Attri,
  • Updated: 03 Aug, 2024 04:25 PM
Jalandhar
man murder in phillaur
  • Share
    • Facebook
    • Tumblr
    • Linkedin
    • Twitter
  • Comment

ਫਿਲੌਰ/ਅੱਪਰਾ (ਭਾਖੜੀ)- ਫਿਲੌਰ ਵਿਖੇ ਅੱਪਰਾ ਦੇ ਨੇੜਲੇ ਪਿੰਡ ਛੋਕਰਾਂ ਵਿਖੇ ਇਕ ਮਾਮੂਲੀ ਤਕਰਾਰ ਦੌਰਾਨ 3 ਵਿਅਕਤੀਆਂ ਵੱਲੋਂ ਇਕ ਵਿਅਕਤੀ ਦੇ ਸਿਰ ’ਚ ਇੱਟਾਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਕਾਤਲ ਫਰਾਰ ਦੱਸੇ ਜਾ ਰਹੇ ਹਨ। ਐੱਸ. ਐੱਚ. ਓ. ਸੁਖਦੇਵ ਸਿੰਘ ਥਾਣਾ ਫਿਲੌਰ ਅਤੇ ਸਬ-ਇੰਸਪੈਕਟਰ ਸੁਖਵਿੰਦਰਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਗਏ ਲਿਖ਼ਤੀ ਬਿਆਨਾਂ ’ਚ ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਬੀਤੀ ਰਾਤ ਪੀਰ ਲੱਖ ਦਾਤਾ ਦੇ ਅਸਥਾਨ ਨੇੜੇ ਉਸ ਦੇ ਪਿਤਾ ਰੂਪ ਲਾਲ ਉਰਫ਼ ਰੂਪੀ ਪੁੱਤਰ ਜੀਤ ਰਾਮ ਨੂੰ ਪਿੰਡ ਦੇ ਹੀ 3 ਵਿਅਕਤੀਆਂ ਨੇ ਰੋਕ ਕੇ ਸ਼ਰਾਬ ਪਿਲਾਉਣ ਬਾਰੇ ਕਹਿਣ ਲੱਗੇ।

ਇਹ ਵੀ ਪੜ੍ਹੋ-MP ਅੰਮ੍ਰਿਤਪਾਲ ਦੇ ਪਿਤਾ ਦਾ ਵੱਡਾ ਬਿਆਨ, ਰੱਖੜ ਪੁੰਨਿਆ 'ਤੇ ਪੰਥਕ ਧਿਰਾਂ ਵੱਲੋਂ ਹੋਵੇਗੀ ਵਿਸ਼ਾਲ ਪੰਥਕ ਕਾਨਫ਼ਰੰਸ

ਮੇਰੇ ਪਿਤਾ ਨੇ ਉਨ੍ਹਾਂ ਨੂੰ ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰ ਦਿੱਤਾ ਕਿ ਮੈਂ ਦਿਹਾੜੀਦਾਰ ਵਿਅਕਤੀ ਹਾਂ। ਮੇਰੇ ਘਰ ਦਾ ਗੁਜ਼ਾਰਾ ਹੀ ਮੁਸ਼ਕਿਲ ਨਾਲ ਚਲਦਾ ਹੈ, ਇਸ ਲਈ ਮੈਂ ਸ਼ਰਾਬ ਨਹੀਂ ਪਿਲਾ ਸਕਦਾ। ਇੰਨੀ ਗੱਲ ਸੁਣਦੇ ਹੀ ਸੁੱਚਾ ਰਾਮ ਅਤੇ ਉਸ ਦੇ ਸਾਥੀ ਕਮਲਜੀਤ ਘੁੱਲਾ ਨੇ ਰੂਪ ਲਾਲ ਦੇ ਸਿਰ ’ਚ ਇੱਟਾਂ ਮਾਰੀਆਂ ਅਤੇ ਹੇਠਾਂ ਸੁੱਟ ਕੇ ਠੁੱਡੇ ਮਾਰੇ। ਇਸ ਦੌਰਾਨ ਇਨ੍ਹਾਂ ਦੇ ਤੀਜੇ ਸਾਥੀ ਜਸਵਿੰਦਰ ਪਾਲ ਜੱਸੀ ਨੇ ਵੀ ਇਨ੍ਹਾਂ ਦਾ ਪੂਰਾ ਸਾਥ ਦਿੱਤਾ। ਇਸ ਕੁੱਟਮਾਰ ’ਚ ਮੇਰੇ ਪਿਤਾ ਦੇ ਸਿਰ ’ਚ ਗੰਭੀਰ ਸੱਟਾਂ ਲੱਗ ਗਈਆਂ। ਰੂਪ ਲਾਲ ਦੇ ਪੁੱਤਰ ਨੇ ਦੱਸਿਆ ਕਿ ਜਦੋਂ ਮੈਂ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਅੱਪਰਾ ਵਿਖੇ ਦਾਖ਼ਲ ਕਰਵਾਉਣ ਲਈ ਲੈ ਕੇ ਜਾਣ ਲੱਗਾ ਤਾਂ ਇਨ੍ਹਾਂ ਤਿੰਨਾਂ ਨੇ ਮੈਨੂੰ ਵੀ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਜੇਕਰ ਤੂੰ ਉਥੇ ਜਾ ਕੇ ਦੱਸਿਆ ਕਿ ਸਾਡੀ ਲੜਾਈ ਹੋਈ ਹੈ ਤਾਂ ਅਸੀਂ ਤੈਨੂੰ ਵੀ ਜਾਨੋਂ ਮਾਰ ਦੇਵਾਂਗੇ।

ਰੂਪ ਲਾਲ ਦੇ ਬੇਟੇ ਨੇ ਅੱਗੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੇ ਮੇਰੀ ਵੀ ਕੁੱਟਮਾਰ ਕੀਤੀ ਅਤੇ ਸਿਰ, ਪੈਰ ਅਤੇ ਲੱਤਾਂ ’ਤੇ ਸੱਟਾਂ ਮਾਰੀਆਂ। ਐੱਸ. ਐੱਚ. ਓ. ਸੁਖਦੇਵ ਸਿੰਘ ਥਾਣਾ ਫਿਲੌਰ ਨੇ ਅੱਗੇ ਦੱਸਿਆ ਕਿ ਬੀਤੇ ਦਿਨ ਰੂਪ ਲਾਲ ਦੀ ਮੌਤ ਹੋ ਗਈ ਹੈ।ਉਨ੍ਹਾਂ ਕਿਹਾ ਕਿ ਉਕਤ ਤਿੰਨਾਂ ਦੋਸ਼ੀਆਂ ਸੁੱਚਾ ਰਾਮ ਪੁੱਤਰ ਸੋਹਣ ਲਾਲ, ਕਮਲਜੀਤ ਘੁੱਲਾ ਪੁੱਤਰ ਨੰਜੂ ਰਾਮ ਅਤੇ ਜਸਵਿੰਦਰ ਪਾਲ ਉਰਫ਼ ਜੱਸੀ ਪੁੱਤਰ ਚਰਨਜੀਤ ਰਾਮ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜਾਰੀ ਹੋਏ ਇਹ ਦਿਸ਼ਾ-ਨਿਰਦੇਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • man murder
  • phillaur
  • ਫਿਲੌਰ
  • ਵਿਅਕਤੀ
  • ਮੌਤ
  • ਕਤਲ

ਪੰਜਾਬ 'ਚ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਕੇ 'ਤੇ ਮੌਤ, ਪੈ ਗਈਆਂ ਭਾਜੜਾਂ

NEXT STORY

Stories You May Like

  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • sikh man in canada
    ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ
  • delhi  gym  property dealer  incident
    ਚੜ੍ਹਦੀ ਸਵੇਰ ਵੱਡੀ ਵਾਰਦਾਤ: ਦਿੱਲੀ 'ਚ ਜਿੰਮ ਦੇ ਬਾਹਰ ਗੋਲੀਆਂ ਮਾਰ ਕਰ 'ਤਾ ਪ੍ਰਾਪਰਟੀ ਡੀਲਰ ਦਾ ਕਤਲ
  • delhi  home  manipuri musician  attack
    ਦਿੱਲੀ 'ਚ ਸੰਗੀਤਕਾਰ 'ਤੇ ਭੀੜ ਨੇ ਕਰ'ਤਾ ਹਮਲਾ ! ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • cng auto rickshaw hits bicycle  youth dies
    ਸੀਐਨਜੀ ਆਟੋ ਰਿਕਸ਼ਾ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਨੌਜਵਾਨ ਦੀ ਮੌਤ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • road blockade will be observed for three hours today at amritsar
      ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
    • fir case
      ਕੁੱਟਮਾਰ ਕਰਨ ਦੇ ਦੋਸ਼ਾਂ ’ਚ 2 ਨਾਮਜ਼ਦ
    • students take note an sms will reach your home as soon as you do this
      ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ...
    • fraud case
      ਐਕਸਿਸ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਕੁੜੀਆਂ ਨਾਲ ਧੋਖਾਧੜੀ
    • orders issued to stop the salaries of employees showing negligence in sir
      SIR ’ਚ ਲਾਪ੍ਰਵਾਹੀ ਕਰਨ ਵਾਲੇ ਕਰਮਚਾਰੀਆਂ ਦੀ ਤਨਖਾਹ ਬੰਦ ਕਰਨ ਦੇ ਹੁਕਮ
    • relief for absent punjab employees
      ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ...
    • haryana government osd prabhleen singh mother passing away
      ਹਰਿਆਣਾ ਸਰਕਾਰ ਦੇ OSD ਪ੍ਰਭਲੀਨ ਨੂੰ ਸਦਮਾ, ਮਾਤਾ ਦਾ ਦੇਹਾਂਤ, ਅੰਤਿਮ ਅਰਦਾਸ 13...
    • congress high command s new plan for punjab
      ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ...
    • gurdwara granthi turns out to be a smuggler
      ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
    • drugs department raids noorpur colony
      ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +