Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:46:40 PM

  • 200 women cheated of rs 50 crore in the name of kitty party

    Kitty party ਦੇ ਨਾਂ 'ਤੇ 200 ਔਰਤਾਂ ਨਾਲ 50...

  • asia cup final indian women s cricket team wins gold meda

    Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ...

  • trump asked question

    ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ...

  • rajya sabha  12 seats  elections  election commission

    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phagwara
  • ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ

PUNJAB News Punjabi(ਪੰਜਾਬ)

ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ

  • Edited By Shivani Attri,
  • Updated: 24 Apr, 2021 07:23 PM
Phagwara
man murder phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਹਰਜੋਤ, ਜਲੋਟਾ)— ਪੁਲਸ ਦੀ ਸਖ਼ਤੀ ਦੇ ਦਰਮਿਆਨ ਪੰਜਾਬ ’ਚ ਦਿਨੋਂ ਦਿਨ ਲੁੱਟਖੋਹ ਅਤੇ ਗੈਂਗਵਾਰ ਦੇ ਮਾਮਲੇ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ ਹੱਤਿਆਰਿਆਂ ਨੇ ਦਿਨ-ਦਿਹਾੜੇ ਪਿੰਡ ਦੇ ਹੀ ਇਕ ਵਿਅਕਤੀ ਨੂੰ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਿ੍ਰਤਕ ਦੀ ਪਛਾਣ ਰਾਮ ਲੁਭਾਇਆ ਦੇ ਰੂਪ ’ਚ ਹੋਈ ਹੈ, ਜੋ ਕਿ ਪਿੰਡ-ਪਿੰਡ ਜਾ ਕੇ ਗੁੜ-ਸ਼ੱਕਰ ਵੇਚਣ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਨੋਡਲ ਅਧਿਕਾਰੀ ਕੀਤੇ ਤਾਇਨਾਤ

PunjabKesari

ਮਿਲੀ ਜਾਣਕਾਰੀ ਮੁਤਾਬਕ ਰਾਮ ਲੁਭਾਇਆ ਆਪਣੇ ਘਰ ਦੇ ਬਾਹਰ ਹੀ ਆਪਣੇ ਸਾਥੀ ਨਾਲ ਖੜ੍ਹਾ ਸੀ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਆਏ ਅਤੇ ਪੁਰਾਣੀ ਰੰਜਿਸ਼ ਦੇ ਤਹਿਤ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ :  ਮੈਰਿਜ ਪੈਲੇਸਾਂ ਵਾਲੇ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਉਡਾ ਰਹੇ ਧੱਜੀਆਂ, ਵਿਆਹਾਂ 'ਚ ਸ਼ਾਮਲ ਹੋ ਰਹੇ ਵੱਡੀ ਗਿਣਤੀ 'ਚ ਮਹਿਮਾਨ

PunjabKesari

ਦੋ ਬੱਚਿਆਂ ਦੇ ਪਿਓ ਨੂੰ ਪਿੰਡ ਦੇ ਹੀ ਇਕ ਵਿਦੇਸ਼ ਤੋਂ ਆਏ ਐੱਨ.ਆਰ.ਆਈ. ਨੇ ਆਪਣੇ ਸਾਥੀ ਨਾਲ ਮਿਲ ਕੇ ਪੁਰਾਣੀ ਰੰਜਿਸ਼ ਦੇ ਤਹਿਤ ਗੋਲੀਆਂ ਮਾਰੀਆਂ। ਇਸ ਦੌਰਾਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਗੰਭੀਰ ਹਾਲਤ ’ਚ ਰਾਮ ਲੁਭਾਇਆ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਿ੍ਰਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ : ਕੋਰੋਨਾ ਕਾਰਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ

PunjabKesari

ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਦੀ ਪਛਾਣ ਮਨਜਿੰਦਰ ਸਿੰਘ ਅਤੇ ਕਮਲਜੀਤ ਸਿੰਘ ਦੇ ਰੂਪ ’ਚ ਹੋਈ ਹੈ। ਉਕਤ ਦੋਵੇਂ ਦੋਸ਼ੀ ਇਸੇ ਪਿੰਡ ਦੇ ਵਾਸੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ ’ਤੇ ਜਾ ਕੇ ਦੋਸ਼ੀਆਂ ਦੇ ਘਰ ਵਿਚੋਂ ਡੀ. ਵੀ. ਆਰ.ਕਬਜ਼ੇ ’ਚ ਲੈ ਲਈ ਗਈ ਹੈ ਅਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :  ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

  • man
  • murder
  • phagwara
  • ਗੈਂਗਵਾਰ
  • ਫਗਵਾੜਾ
  • ਵਿਅਕਤੀ
  • ਕਤਲ
  • ਗੋਲੀਆਂ

ਲੁਧਿਆਣਾ ਪ੍ਰਸ਼ਾਸਨ ਦਾ 'ਆਕਸੀਜਨ' ਦੀ ਸਪਲਾਈ ਸਬੰਧੀ ਅਹਿਮ ਫ਼ੈਸਲਾ, ਪਲਾਂਟਾਂ ਬਾਹਰ ਪੁਲਸ ਫੋਰਸ ਤਾਇਨਾਤ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
  • two accused arrested with a cache of banned tramadol tablets
    ਪਾਬੰਦੀਸ਼ੁਦਾ ਟਰਾਮਾਡੋਲ ਗੋਲੀਆਂ ਦੇ ਜਖੀਰੇ ਸਮੇਤ ਦੋ ਮੁਲਜ਼ਮ ਕਾਬੂ
  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • shots fired in broad daylight in batala
    ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
  • shots fired at a house in phagwara
    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
  • youth iron rod drugs police
    ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ
  • big theft in broad daylight
    ਦਿਨ-ਦਿਹਾੜੇ ਵੱਡੀ ਚੋਰੀ, ਦੁਕਾਨ ਤੋਂ ਪੈਸਿਆਂ ਨਾਲ ਭਰਿਆ ਬੈਗ ਚੋਰੀ
  • robbery in phagwara
    ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ ਸੋਨੇ ਦੀਆਂ ਵਾਲੀਆਂ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • there will be no iphone langar
      ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ...
    • bjp leader rp singh raises questions regarding police security
      ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ,...
    • a major blow for punjab s electricity consumers
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ,...
    • petition filed in highcourt regarding sgpc member chawla s resignation
      SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
    • will government buses run in punjab today or not
      ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ...
    • protest against police over failure to find child abducted
      ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
    • the food safety wing conducted surprise raids to inspect cleanliness
      ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
    • operations in dc offices to remain suspended from october 8 to 20
      ਡੀ.ਸੀ. ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਠੱਪ ਰਹੇਗਾ ਕੰਮਕਾਜ, ਮੁਲਾਜ਼ਮਾਂ ਨੇ...
    • 7 year old boy dies at prominent hospital in jalandhar
      ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
    • youth falls off narrow canal bridge along with motorcycle
      ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +