Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:42:13 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • Mobile Phone ਪਿੱਛੇ ਹੋ ਗਈ ਲੜਾਈ, ਵਿਅਕਤੀ ਨੇ ਤਲਵਾਰਾਂ ਨਾਲ ਵੱਢ ਕੇ ਕਰ'ਤਾ ਨੌਜਵਾਨ ਦਾ ਕਤਲ

PUNJAB News Punjabi(ਪੰਜਾਬ)

Mobile Phone ਪਿੱਛੇ ਹੋ ਗਈ ਲੜਾਈ, ਵਿਅਕਤੀ ਨੇ ਤਲਵਾਰਾਂ ਨਾਲ ਵੱਢ ਕੇ ਕਰ'ਤਾ ਨੌਜਵਾਨ ਦਾ ਕਤਲ

  • Edited By Harpreet Singh,
  • Updated: 27 Sep, 2024 04:22 AM
Roopnagar-Nawanshahr
man murdered after a mobile phone
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਆਧੀਨ ਪੈਂਦੇ ਪਿੰਡ ਅਮਰਗੜ੍ਹ ਵਿਖੇ ਮੋਬਾਈਲ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ’ਚ ਪਸ਼ੂ ਪਾਲਕ ਦਾ ਕਤਲ ਅਤੇ ਉਸ ਦੀ ਪਤਨੀ ਨੂੰ ਗੰਭੀਰ ਜ਼ਖਮੀ ਕੀਤੇ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਰਮਜੀਤ ਕੌਰ ਪਤਨੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਘਰੇਲੂ ਕੰਮ-ਕਾਜ ਕਰਦੀ ਹੈ ਅਤੇ ਉਨ੍ਹਾਂ ਨੇ ਪਸ਼ੂ ਰੱਖੇ ਹੋਏ ਹਨ। ਉਸ ਦਾ ਲੜਕਾ ਭੁਪਿੰਦਰ ਸਿੰਘ (26) ਉਰਫ ਭਿੰਦਾ ਉਨ੍ਹਾਂ ਨਾਲ ਪਸ਼ੂਆਂ ਦਾ ਕੰਮ ਕਰਦਾ ਹੈ।

PunjabKesari

ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

ਉਸ ਨੇ ਦੱਸਿਆ ਕਿ ਉਸ ਦਾ ਲੜਕਾ ਭੁਪਿੰਦਰ ਉਨ੍ਹਾਂ ਦਾ ਘਰੇਲੂ ਮੋਬਾਈਲ ਘਰੋਂ ਲੈ ਕੇ ਗਿਆ ਸੀ ਅਤੇ ਇਹ ਫੋਨ ਉਸ ਨੇ ਆਪਣੇ ਜਾਣਕਾਰ ਮਨਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਅਮਰਗੜ੍ਹ ਨੂੰ ਦਿੱਤਾ ਸੀ। ਮਨਜੀਤ ਸਿੰਘ ਨੇ ਉਨ੍ਹਾਂ ਦਾ ਫੋਨ ਵਾਪਸ ਨਹੀਂ ਕੀਤਾ ਅਤੇ ਉਸ ਦੇ ਪੈਸੇ ਦਿੱਤੇ। ਬੁੱਧਵਾਰ ਸ਼ਾਮ ਨੂੰ ਉਹ ਆਪਣੇ ਪਤੀ ਪਰਮਜੀਤ ਸਿੰਘ ਨਾਲ ਉਕਤ ਮਨਜੀਤ ਸਿੰਘ ਦੇ ਘਰ ਮੋਬਾਈਲ ਲੈਣ ਗਏ ਸਨ ਪਰ ਉਹ ਘਰ ਨਹੀਂ ਮਿਲਿਆ।

ਉਸ ਨੇ ਦੱਸਿਆ ਸਵੇਰੇ ਕਰੀਬ ਸਾਢੇ 6 ਵਜੇ ਉਹ ਮੁੜ ਮਨਜੀਤ ਸਿੰਘ ਦੇ ਘਰ ਗਏ ਤਾਂ ਉਸ ਨੇ ਉਨ੍ਹਾਂ ਦਾ ਫੋਨ ਵਾਪਸ ਕਰਨ ਦੀ ਥਾਂ ’ਤੇ ਉਨ੍ਹਾਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਉਹ ਮਨਜੀਤ ਸਿੰਘ ਦੇ ਵਿਹੜੇ ’ਚ ਖੜ੍ਹੇ ਸਨ ਕਿ ਮਨਜੀਤ ਸਿੰਘ ਘਰ ਅੰਦਰੋਂ ਕ੍ਰਿਪਾਨ ਚੁੱਕ ਲਿਆਇਆ ਅਤੇ ਉਸ ਨੇ ਉਸ ਦੇ ਪਤੀ ਪਰਮਜੀਤ ਸਿੰਘ ਦੇ ਸਿਰ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਜਦੋਂ ਉਹ ਆਪਣੇ ਪਤੀ ਨੂੰ ਬਚਾਉਣ ਲਈ ਅੱਗੇ ਆਈ ਤਾਂ ਉਸ ਨੇ ਉਸ ’ਤੇ ਵੀ ਤਲਵਾਰ ਦੇ ਵਾਰ ਕੀਤੇ।

PunjabKesari

ਉਸ ਨੇ ਦੱਸਿਆ ਕਿ ਉਸ ਦੇ ਪਤੀ ਪਰਮਜੀਤ ਸਿੰਘ (55) ਦੀ ਮੌਕੇ ’ਤੇ ਮੌਤ ਹੋ ਗਈ, ਜਦੋਂਕਿ ਉਹ ਗੰਭੀਰ ਜ਼ਖਮੀ ਹੋ ਗਈ, ਜਦੋਂਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਐੱਸ.ਐੱਚ.ਓ. ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪੁੱਜ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਚੋਰਾਂ ਨੇ ਅੱਧੀ ਰਾਤ ਮੁਹੱਲਾ ਕਲੀਨਿਕ 'ਤੇ ਬੋਲਿਆ ਧਾਵਾ, ਪਤੰਦਰਾਂ ਨੇ ਕੁਝ ਵੀ ਨਾ ਛੱਡਿਆ, ਕੁਰਸੀ ਵੀ ਲੈ ਗਏ ਨਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Mobile Phone
  • Murder
  • Police
  • Phone
  • Money
  • Swords
  • Killed

ਚੋਰਾਂ ਨੇ ਅੱਧੀ ਰਾਤ ਮੁਹੱਲਾ ਕਲੀਨਿਕ 'ਤੇ ਬੋਲਿਆ ਧਾਵਾ, ਪਤੰਦਰਾਂ ਨੇ ਕੁਝ ਵੀ ਨਾ ਛੱਡਿਆ, ਕੁਰਸੀ ਵੀ ਲੈ ਗਏ ਨਾਲ

NEXT STORY

Stories You May Like

  • murder in patiala
    ਪਟਿਆਲਾ 'ਚ ਬੱਚਿਆਂ ਦੀ ਲੜਾਈ ਪਿੱਛੇ ਹੋ ਗਿਆ 33 ਸਾਲਾ ਵਿਅਕਤੀ ਕਤਲ
  • this company has launched a powerful phone
    10,200mAh ਦੀ ਬੈਟਰੀ ਨਾਲ ਇਸ ਕੰਪਨੀ ਨੇ ਲਾਂਚ ਕਰ'ਤਾ ਧਾਕੜ ਫੋਨ ! ਜਾਣੋ ਫੀਚਰਜ਼
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • mobile phone  dispute  brother  pond  uttar pradesh
    ਮੋਬਾਈਲ ਫੋਨ ਨੂੰ ਲੈ ਕੇ 2 ਭਰਾਵਾਂ ਵਿਚਾਲੇ ਹੋਇਆ ਵਿਵਾਦ, ਵੱਡੇ ਭਰਾ ਨੇ ਤਲਾਅ 'ਚ ਛਾਲ ਮਾਰ ਦਿੱਤੀ ਜਾਨ
  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • central jail  undertrial prisoner  mobile phone
    ਕੇਂਦਰੀ ਜੇਲ੍ਹ ’ਚ 2 ਹਵਾਲਾਤੀਆਂ ਕੋਲੋਂ ਮੋਬਾਈਲ-ਸਿਮ ਤੇ ਇਕ ਕੋਲੋਂ ਨਸ਼ੀਲਾ ਪਦਾਰਥ ਬਰਾਮਦ
  • 130 lost mobile phones found and returned to their rightful owners
    ਫਾਜ਼ਿਲਕਾ ਪੁਲਸ ਨੇ 130 ਗੁੰਮਸ਼ੁਦਾ ਮੋਬਾਇਲ ਫੋਨ ਲੱਭ ਕੇ ਅਸਲ ਮਾਲਕਾਂ ਨੂੰ ਕੀਤੇ ਸਪੁਰਦ
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • imd weather update hailstorm states
      14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +