Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:54:45 AM

  • trinamool  20 rebel mps  bjp involved

    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17...

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਾਤੜਾਂ 'ਚ ਹੋਈ ਵੱਡੀ ਵਾਰਦਾਤ, ਦਿਨ-ਦਿਹਾੜੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

PUNJAB News Punjabi(ਪੰਜਾਬ)

ਪਾਤੜਾਂ 'ਚ ਹੋਈ ਵੱਡੀ ਵਾਰਦਾਤ, ਦਿਨ-ਦਿਹਾੜੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

  • Edited By Harpreet Singh,
  • Updated: 01 Jun, 2024 02:26 AM
Patiala
man murdered brtally in the broad daylight
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਮਾਨ)- ਸਬ ਡਵੀਜ਼ਨ ਪਾਤੜਾਂ ਦੇ ਪਿੰਡ ਹਮਝੇੜ੍ਹੀ ਦੇ ਇਕ ਵਿਅਕਤੀ 'ਤੇ ਕਾਰ ਸਵਾਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਦਿਨ-ਦਿਹਾੜੇ ਕਤਲ ਕਰ ਦਿੱਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਦੋਂ ਹਮਲਾਵਰ ਜ਼ਖਮੀ ਹਾਲਾਤ ਵਿੱਚ ਉਸ ਨੂੰ ਛੱਡ ਕੇ ਫਰਾਰ ਹੋ ਗਏ ਤਾਂ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਦੀ ਪਤਨੀ ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਕਾਫੀ ਸਮੇਂ ਤੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ ਅਤੇ ਉਨ੍ਹਾਂ ਨੇ ਇੱਕ ਵਾਰ ਸਾਡੇ ਪਰਿਵਾਰ ਤੇ ਹਮਲਾ ਕਰ ਕੇ ਮੇਰੇ ਅਤੇ ਮੇਰੇ ਪਤੀ ਦੇ ਕਾਫੀ ਸੱਟਾਂ ਮਾਰੀਆਂ ਸਨ। ਇਸ ਸਬੰਧੀ ਉਨ੍ਹਾਂ 'ਤੇ ਕਾਰਵਾਈ ਕਰਵਾਉਣ ਲਈ ਅਸੀ ਥਾਣਾਂ ਪਾਤੜਾਂ ਗਏ ਸੀ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਅਸੀਂ ਪੁਲਸ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਮਿਲੇ ਪਰ ਦੂਜੀ ਧਿਰ ਦੀ ਰਾਜਨੀਤਕ ਲੋਕਾਂ ਤੱਕ ਪਹੁੰਚ ਹੋਣ ਕਰ ਕੇ ਸਾਡੀ ਕੋਈ ਸੁਣਵਾਈ ਨਹੀ ਹੋਈ।

ਇਹ ਵੀ ਪੜ੍ਹੋ- ਵਿਆਹ ਤੋਂ ਕੀਤਾ ਇਨਕਾਰ ਤਾਂ ਮੁੰਡੇ ਨੇ ਮਾਂ ਦੇ ਸਾਹਮਣੇ ਕੁੜੀ ਨੂੰ ਦਿੱਤੀ ਭਿਆਨਕ ਮੌਤ, ਚਾਕੂ ਮਾਰ-ਮਾਰ ਵਿੰਨ੍ਹ'ਤਾ ਸਰੀਰ

ਉਨ੍ਹਾਂ ਨੇ ਫ਼ਿਰ ਮੇਰੇ ਪਤੀ ਨੂੰ ਕਿਸੇ ਨੇ ਫੋਨ ਕੀਤਾ ਅਤੇ ਉਹ ਮੋਟਰਸਾਇਕਲ 'ਤੇ ਘਰੋਂ ਉਸ ਨੂੰ ਮਿਲਣ ਲਈ ਚਲਾ ਗਿਆ ਅਤੇ ਕੁਝ ਸਮਾਂ ਮਗਰੋਂ ਸਾਨੂੰ ਫੋਨ ਆਇਆ ਕਿ ਉਸ ਦੀ ਕਿਸੇ ਨੇ ਕੁੱਟਮਾਰ ਕੀਤੀ ਹੈ ਅਤੇ ਉਹ ਜ਼ਖਮੀ ਹਾਲਤ ਵਿੱਚ ਪਿਆ ਹੈ। ਜਦੋਂ ਅਸੀਂ ਜਾ ਕੇ ਉਸ ਨੂੰ ਪਿੰਡ ਬਾਦਲਗੜ੍ਹ ਤੋਂ ਕੱਲਰਭੈਣੀ ਨੂੰ ਜਾਂਦੇ ਰੋਡ ਤੋਂ ਚੁਕ ਕੇ ਹਸਪਤਾਲ ਲਿਆਦਾਂ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੂੰ ਪ੍ਰਤੱਖਦਰਸ਼ੀ ਗੁਰਦਾਸ ਸਿੰਘ ਵਾਸੀ ਪਿੰਡ ਕੱਲਰਭੈਣੀ ਨੇ ਦੱਸਿਆ ਕਿ ਇੱਕ ਕਾਰ 'ਚ ਸਵਾਰ ਹੋ ਕੇ ਆਏ ਤਿੰਨ ਵਿਅਕਤੀਆਂ 'ਚੋਂ 2 ਵਿਅਕਤੀ ਇੱਕ ਮੋਟਰਸਾਇਕਲ ਸਵਾਰ ਦੀ ਕੁੱਟਮਾਰ ਕਰ ਰਹੇ ਸਨ ਅਤੇ ਮੋਟਰਸਾਈਕਲ ਸਵਾਰ ਉਨ੍ਹਾਂ ਤੋਂ ਛੁੱਟਣ ਲਈ ਮਿੰਨਤਾਂ ਤਰਲੇ ਕਰ ਰਿਹਾ ਸੀ ਪਰ ਲੋਹੇ ਦੇ ਰਾਡ ਅਤੇ ਗੰਡਾਸਿਆਂ ਦੇ ਵਾਰ ਕਰ ਰਹੇ ਇਹ ਵਿਅਕਤੀ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਕੇ ਕਾਰ 'ਚ ਸਵਾਰ ਹੋ ਕੇ ਫਰਾਰ ਹੋ ਗਏ।

ਰੋਹ ‘ਚ ਧਰਨਾਂ ਦੇ ਰਹੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਮੇਘਾ ਗਿਰ ਜਿਸ ਦਾ ਲੜਕਾ ਫੌਜ ਵਿੱਚ ਡਿਊਟੀ 'ਤੇ ਹੈ ਉਸ ਦਾ ਦਿਨ ਦਿਹਾੜੇ ਤੇਜ਼ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ ਅਤੇ ਪੁਲਸ ਕਾਰਵਾਈ ਨਹੀਂ ਕਰ ਰਹੀ। ਜਦੋਂ ਤੱਕ ਪੁਲਸ ਇਨਸਾਫ਼ ਨਹੀ ਕਰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਸੂਚਨਾ ਮਿਲਣ 'ਤੇ ਪੁੱਜੇ ਸ਼ਹਿਰੀ ਚੌਕੀ ਪਾਤੜਾਂ ਦੇ ਮੁਖੀ ਕਰਨੈਲ ਸਿੰਘ ਨੇ ਕਿਹਾ ਕਿ ਕਤਲ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ ਗਿਆ ਹੈ ਅਤੇ ਮ੍ਰਿਤਕ ਦੇ ਵਾਰਿਸ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਦੇ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਭਰਾਵਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਇਕ ਨੇ ਚਾਕੂ ਮਾਰ ਕੇ ਦੂਜੇ ਦਾ ਕੀਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Murder
  • Daylight
  • Injured
  • Police
  • Family
  • ਕਤਲ
  • ਪਰਿਵਾਰ
  • ਜ਼ਖ਼ਮੀ
  • ਕਾਤਲ

ਇਹ ਕੰਮ ਨਾ ਕੀਤਾ ਤਾਂ ਰੱਦ ਹੋ ਜਾਵੇਗਾ ‘ਗੈਸ ਕੁਨੈਕਸ਼ਨ’, ਮੁਫ਼ਤ ’ਚ ਚੁੱਕੋ ਫ਼ਾਇਦਾ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • murder case
    ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ
  • bathinda  retired patwari incident
    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
  • youth iron rod drugs police
    ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • youth  attack  weapon
    ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • retired teacher and lambardar murdered by nephew
    ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police officers honored
      ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
    • sensation in jalandhar
      ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
    • high court makes significant observations on bail petitions of ailing prisoners
      ਬਿਮਾਰ ਕੈਦੀਆਂ ਨੂੰ ਜ਼ਮਾਨਤ ਨਾ ਦੇਣ ਤੋਂ ਪਹਿਲਾਂ ‘ਨਿਆਂ ਦੀ ਰੀੜ੍ਹ’ ਦਿਖਾਵੇ ਜੱਜ:...
    • shiromani committee to honor onkar singh
      ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ...
    • drug smuglers arrested
      ਸਵਾ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਸਕੇ ਭਰਾ ਗ੍ਰਿਫ਼ਤਾਰ
    • power crisis pspcl power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • punjab politics  akali dal  bjp
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ...
    • mukerian kartoli rail line will transform the kandi area
      ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
    • protest in ludhiana
      ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +