Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:09:39 PM

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • free petrol chandigarh

    ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • DC ਦਫ਼ਤਰ ਦੇ ਰਜਿਸਟਰ 'ਚੋਂ ਦਸਤਾਵੇਜ਼ ਪਾੜ ਕੇ ਹੋਇਆ ਫ਼ਰਾਰ, ਪਰ ਪੁੱਤ ਆ ਗਿਆ ਕਾਬੂ, ਫ਼ਿਰ ਜੋ ਹੋਇਆ...

PUNJAB News Punjabi(ਪੰਜਾਬ)

DC ਦਫ਼ਤਰ ਦੇ ਰਜਿਸਟਰ 'ਚੋਂ ਦਸਤਾਵੇਜ਼ ਪਾੜ ਕੇ ਹੋਇਆ ਫ਼ਰਾਰ, ਪਰ ਪੁੱਤ ਆ ਗਿਆ ਕਾਬੂ, ਫ਼ਿਰ ਜੋ ਹੋਇਆ...

  • Edited By Harpreet Singh,
  • Updated: 26 Oct, 2024 05:37 AM
Jalandhar
man ripped paper from dc office
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)– ਡਿਪਟੀ ਕਮਿਸ਼ਨਰ ਦਫਤਰ ਦੀ ਐੱਚ.ਆਰ.ਸੀ. ਬ੍ਰਾਂਚ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਖੁਦ ਨੂੰ ਲੋਹੀਆਂ ਖਾਸ ਦੀ ਮੌਜੂਦਾ ਕੌਂਸਲਰ ਦਾ ਪਤੀ ਅਮਨਦੀਪ ਸਿੰਘ ਨਾਂ ਦਾ ਇਕ ਵਿਅਕਤੀ ਪ੍ਰਸ਼ਾਸਕੀ ਕੰਪਲੈਕਸ ਦੀ ਦੂਜੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 207 ਵਿਚੋਂ ਸਰਕਾਰੀ ਰਿਕਾਰਡ ਰਜਿਸਟਰ ਵਿਚੋਂ ਦਸਤਾਵੇਜ਼ ਪਾੜ ਕੇ ਫ਼ਰਾਰ ਹੋ ਗਿਆ। 

ਪਰ ਇਸ ਦੌਰਾਨ ਉਕਤ ਵਿਅਕਤੀ ਨਾਲ ਆਇਆ ਉਸ ਦਾ ਲਗਭਗ 20 ਸਾਲ ਦਾ ਬੇਟਾ ਹਰਮਨਦੀਪ ਸਿੰਘ ਰਿਕਾਰਡ ਰੂਮ ਵਿਚ ਹੀ ਰਹਿ ਗਿਆ, ਜਿਸ ਨੂੰ ਮੌਕੇ ’ਤੇ ਇਕੱਠੇ ਹੋਏ ਡੀ.ਸੀ. ਆਫਿਸ ਦੇ ਕਰਮਚਾਰੀਆਂ ਨੇ ਉਥੇ ਹੀ ਰੋਕ ਲਿਆ, ਜਿਸ ਕਾਰਨ ਕਾਫੀ ਦੇਰ ਬਾਅਦ ਦੋਸ਼ੀ ਅਮਨਦੀਪ ਸਿੰਘ ਆਪਣੇ ਪੁੱਤ ਨੂੰ ਲੈਣ ਮੁੜਨਾ ਪਿਆ। ਵਾਪਸ ਆ ਕੇ ਉਸ ਨੇ ਰਿਕਾਰਡ ਰਜਿਸਟਰ ਵਿਚੋਂ ਪਾੜੇ ਗਏ ਦਸਤਾਵੇਜ਼ ਦਾ ਕੁਝ ਹਿੱਸਾ ਹੀ ਵਾਪਸ ਕੀਤਾ, ਜਿਸ ਤੋਂ ਬਾਅਦ ਸਬੰਧਤ ਵਿਭਾਗ ਦੇ ਕਰਮਚਾਰੀਆਂ ਨੇ ਥਾਣਾ ਬਾਰਾਦਰੀ ਦੀ ਪੁਲਸ ਨੂੰ ਬੁਲਾ ਕੇ ਸਰਕਾਰੀ ਰਿਕਾਰਡ ਪਾੜਨ/ਛੇੜਛਾੜ ਕਰਨ ਦੀ ਸ਼ਿਕਾਇਤ ਦੇ ਕੇ ਮੁਲਜ਼ਮਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ- ਬਾਬਾ ਸਿੱਦਕੀ ਕਤ.ਲ ਕਾਂ.ਡ ਦਾ ਪੰਜਾਬ ਕੁਨੈਕਸ਼ਨ ਆਇਆ ਸਾਹਮਣੇ, ਪੁਲਸ ਨੇ ਸਹੁਰੇ ਘਰੋਂ ਚੁੱਕ ਲਿਆ 'ਸੁਜੀਤ'

ਇਸ ਸਬੰਧ ਵਿਚ ਐੱਚ.ਆਰ.ਸੀ. ਅਤੇ ਸੀਨੀਅਰ ਸਹਾਇਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੁਪਹਿਰ ਲੱਗਭਗ 1 ਵਜੇ ਖੁਦ ਨੂੰ ਕੌਂਸਲਰ ਪਤੀ ਕਹਿਣ ਵਾਲਾ ਲੋਹੀਆਂ ਨਿਵਾਸੀ ਅਮਨਦੀਪ ਸਿੰਘ ਆਪਣੇ ਬੇਟੇ ਹਰਮਨਦੀਪ ਸਿੰਘ ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਕਮਰਾ ਨੰਬਰ 207 ਦੂਜੀ ਮੰਜ਼ਿਲ ’ਤੇ ਆਇਆ ਅਤੇ ਸਾਲ 1977 ਵਿਚ ਹੋਈ ਇਕ ਰਜਿਸਟਰੀ ਨੰਬਰ 963 ਦੀ ਨਕਲ ਮੰਗਣ ਲੱਗਾ। ਪਰ ਜਦੋਂ ਉਸ ਨੂੰ ਨਕਲ ਵਾਸਤੇ ਸੇਵਾ ਕੇਂਦਰ ਵਿਚ ਅਪਲਾਈ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਖੁਦ ਨੂੰ ਕੌਂਸਲਰ ਪਤੀ ਕਹਿੰਦੇ ਹੋਏ ਬੈਂਕ ਲੋਨ ਅਪਲਾਈ ਕਰਨ ਤੋਂ ਪਹਿਲਾਂ ਇਕ ਵਾਰ ਅਧਿਕਾਰਕ ਰਿਕਾਰਡ ਦਿਖਾਉਣ ਦੀ ਬੇਨਤੀ ਕੀਤੀ।

PunjabKesari

ਇਹ ਵੀ ਪੜ੍ਹੋ- 'ਕਾਲ਼' ਬਣ ਕੇ ਆਈ ਮਾਰੂਤੀ ਨੇ ਕਈ ਲੋਕਾਂ ਨੂੰ ਕੁਚਲਿਆ, ASI ਸਣੇ 3 ਦੀ ਹੋਈ ਮੌ.ਤ

ਜਦੋਂ ਉਸ ਨੂੰ ਰਿਕਾਰਡ ਰਜਿਸਟਰ ਦਿਖਾਇਆ ਗਿਆ ਤਾਂ ਅਮਨਦੀਪ ਸਿੰਘ ਨੇ ਰਿਕਾਰਡ ਰਜਿਸਟਰ ਦਾ ਇਕ ਪੰਨਾ ਪਾੜ ਲਿਆ ਤੇ ਰਿਕਾਰਡ ਰੂਮ ਵਿਚ ਤਾਇਨਾਤ ਪੀ.ਐੱਲ.ਆਰ.ਐੱਸ. ਸੋਸਾਇਟੀ ਕਰਮਚਾਰੀ ਕਾਬਲ ਸਿੰਘ ਉਰਫ ਪੱਪੂ ਨਾਲ ਝਪਟਮਾਰੀ ਤੇ ਕੁੱਟਮਾਰ ਕਰ ਕੇ ਭੱਜ ਗਏ। ਅਸ਼ੋਕ ਕੁਮਾਰ ਨੇ ਦੱਸਿਆ ਕਿ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਉਹ ਅਤੇ ਹੋਰ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ।

ਉਨ੍ਹਾਂ ਦੱਸਿਆ ਕਿ ਜਦੋਂ ਮੁਲਜ਼ਮ ਉਸ ਦੇ ਬੇਟੇ ਜ਼ਰੀਏ ਸੰਪਰਕ ਕਰ ਕੇ ਵਾਪਸ ਬੁਲਾਇਆ ਗਿਆ ਤਾਂ ਅਮਨਦੀਪ ਸਿੰਘ ਨੇ ਦਸਤਾਵੇਜ਼ ਦਾ ਮੂਲ ਹੇਠਲਾ ਅੱਧਾ ਹਿੱਸਾ ਵਾਪਸ ਕਰ ਦਿੱਤਾ ਅਤੇ ਉਪਰਲਾ ਅੱਧਾ ਹਿੱਸਾ ਵਾਪਸ ਨਹੀਂ ਕੀਤਾ। ਉੱਚ ਅਧਿਕਾਰੀਆਂ ਦੇ ਧਿਆਨ ਵਿਚ ਸਾਰਾ ਮਾਮਲਾ ਲਿਆਉਣ ਤੋਂ ਬਾਅਦ ਮੁਲਜ਼ਮਾਂ ਨੂੰ ਬਣਦੀ ਕਾਰਵਾਈ ਸਬੰਧੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Father
  • Son
  • DC Office
  • Paper
  • Record Room
  • Police
  • Arrest

ਨਾਬਾਲਿਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ’ਚ ਹਕੀਮ ਨਾਮਜ਼ਦ

NEXT STORY

Stories You May Like

  • senior assistant of dc office mohali arrested for taking bribe of rs 1 00 000
    DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • work from home started again
    ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ ਵਲੋਂ ਜਾਰੀ ਐਡਵਾਇਜ਼ਰੀ
  • theft case
    ਘਰ ’ਚੋਂ 36 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਚੋਰ ਫ਼ਰਾਰ
  • atiq ahmed  son  28 vehicles  toll barrier  video viral
    ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ! ਤੋੜ'ਤੇ ਟੋਲ ਬੈਰੀਅਰ, Video viral
  • mother and son accident family
    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
  • prisoner who came for treatment at pgi from hoshiarpur jail escapes
    ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • another kabaddi player murdered in punjab
      ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ ਪਹਿਲਾਂ ਪੁਲਸ ਨੂੰ ਦੱਸੀ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ 'ਚ ਨਿਕਲੀਆਂ ਨੌਕਰੀਆਂ
    • fraud case
      ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 59 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • free petrol will be available this evening
      ਅੱਜ ਸ਼ਾਮ ਨੂੰ ਮੁਫ਼ਤ ਮਿਲੇਗਾ ਪੈਟਰੋਲ! ਚੰਡੀਗੜ੍ਹ 'ਚ ਮਿਲਣਗੇ 500-1000 ਦੇ ਕੂਪਨ,...
    • holiday declared in punjab on wednesday too
      ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
    • the accused who murdered the woman was arrested within a few hours
      ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +