Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    10:38:04 AM

  • gold and silver prices jump on hopes of peace in west asia

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ...

  • music industry mourns death of famous punjabi lyricist

    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ...

  • big news about jalandhar and amritsar blasts

    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ...

  • india ranks first

    ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਤੀ ਨੇ 31 ਲੱਖ ਲਾ ਕੇ ਭੇਜਿਆ ਕੈਨੇਡਾ, ਪਹੁੰਚ ਕੇ ਪਤਨੀ ਨੇ ਵਟਾਇਆ ਰੰਗ, ਭੇਜ'ਤਾ 'ਤਲਾਕ'

PUNJAB News Punjabi(ਪੰਜਾਬ)

ਪਤੀ ਨੇ 31 ਲੱਖ ਲਾ ਕੇ ਭੇਜਿਆ ਕੈਨੇਡਾ, ਪਹੁੰਚ ਕੇ ਪਤਨੀ ਨੇ ਵਟਾਇਆ ਰੰਗ, ਭੇਜ'ਤਾ 'ਤਲਾਕ'

  • Edited By Harpreet Singh,
  • Updated: 15 Feb, 2025 06:00 AM
Punjab
man sent his wife to canada
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀਆਂ ਨੂੰਹਾਂ ਦਾ ਵਿਦੇਸ਼ ਜਾ ਕੇ ਪਤੀ ਨੂੰ ਨਾ ਸੱਦਣਾ ਤਾਂ ਜਿਵੇਂ ਰਿਵਾਜ਼ ਹੀ ਬਣ ਗਿਆ ਹੈ। ਅਜਿਹਾ ਹੀ ਇਕ ਮਾਮਲਾ ਮਾਛੀਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਤੀ ਨੇ 31 ਲੱਖ ਰੁਪਏ ਖ਼ਰਚ ਕੇ ਪਤਨੀ ਨੂੰ ਕੈਨੇਡਾ ਭੇਜਿਆ ਪਰ ਪਤਨੀ ਨੇ ਵਿਦੇਸ਼ ਜਾ ਕੇ ਉਸ ਨੂੰ ਤਲਾਕ ਭੇਜ ਦਿੱਤਾ। 

ਮਾਛੀਵਾੜਾ ਸਾਹਿਬ ਇਲਾਕੇ ਦੇ ਇਕ ਪਿੰਡ ਦੇ ਨੌਜਵਾਨ ਪ੍ਰਿਤਪਾਲ ਸਿੰਘ ਦੀ ਸ਼ਿਕਾਇਤ ’ਤੇ ਮਾਛੀਵਾੜਾ ਸਾਹਿਬ ਪੁਲਸ ਨੇ ਉਸ ਦੀ ਪਤਨੀ ਜਤਿੰਦਰ ਕੌਰ, ਸਹੁਰਾ ਜਰਨੈਲ ਸਿੰਘ ਤੇ ਸੱਸ ਬਲਵਿੰਦਰ ਕੌਰ ਵਾਸੀ ਨਵਾਂਸ਼ਹਿਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 

ਪ੍ਰਿਤਪਾਲ ਸਿੰਘ ਨੇ ਪੁਲਸ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ ਤੇ ਉਸ ਦੀ ਰਿਸ਼ਤੇ ’ਚ ਲੱਗਦੀ ਭੂਆ ਦੇ ਅੱਗੇ ਰਿਸ਼ਤੇਦਾਰੀ ’ਚ ਜਤਿੰਦਰ ਕੌਰ ਦੇ ਪਰਿਵਾਰ ਨਾਲ ਸਾਡਾ ਮੇਲ-ਜੋਲ ਸੀ। 

ਉਕਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਧੀ ਜਤਿੰਦਰ ਕੌਰ ਪੜ੍ਹਾਈ ’ਚ ਬਹੁਤ ਹੁਸ਼ਿਆਰ ਹੈ, ਜੋ ਵਿਦੇਸ਼ ਜਾਣਾ ਚਾਹੁੰਦੀ ਹੈ। ਜੇਕਰ ਮੁੰਡੇ ਦਾ ਪਰਿਵਾਰ ਖ਼ਰਚਾ ਕਰਨ ਨੂੰ ਤਿਆਰ ਹੈ ਤਾਂ ਅਸੀਂ ਇਸ ਦਾ ਵਿਆਹ ਕਰ ਦੇਵਾਂਗੇ। ਇਸ ਮਗਰੋਂ 6 ਮਈ, 2018 ਨੂੰ ਉਨ੍ਹਾਂ ਦਾ ਵਿਆਹ ਹੋ ਗਿਆ। ਤਿੰਨ ਵਾਰ ਆਈਲੈਟਸ ਦੇ ਪੇਪਰ ਦੇਣ ਤੋਂ ਬਾਅਦ ਜਤਿੰਦਰ ਕੌਰ ਦੇ 6.5 ਬੈਂਡ ਆਏ ਅਤੇ ਉਨ੍ਹਾਂ ਨੇ 31 ਲੱਖ ਰੁਪਏ ਖ਼ਰਚ ਕੇ ਜਤਿੰਦਰ ਕੌਰ ਨੂੰ ਕੈਨੇਡਾ ਭੇਜਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਵੱਡੀ ਵਾਰਦਾਤ, ਪਿੰਡ ਦੇ ਸਰਪੰਚ ਨੂੰ ਰਾਹ 'ਚ ਘੇਰ ਕੇ ਚਲਾ'ਤੀਆਂ ਗੋਲ਼ੀਆਂ

ਇਸ ਤੋਂ ਬਾਅਦ ਜਦੋਂ ਉਹ ਕੈਨੇਡਾ ਗਈ ਤਾਂ ਉਸ ਨੇ ਆਪਣੇ ਦਸਤਾਵੇਜ਼ਾਂ ’ਚ ਵਿਆਹੁਤਾ ਦੀ ਥਾਂ ਸਿੰਗਲ ਲਿਖਿਆ, ਜਿਸ ਨਾਲ ਉਸ ਨੂੰ ਧੋਖਾਧੜੀ ਦਾ ਸ਼ੱਕ ਹੋਇਆ। ਉਹ ਆਪਣੀ ਪਤਨੀ ਨੂੰ ਆਪਣੀ ਫਾਈਲ ਵਾਰ-ਵਾਰ ਲਾਉਣ ਲਈ ਕਹਿੰਦਾ ਸੀ ਤਾਂ ਜੋ ਉਹ ਕੈਨੇਡਾ ਜਾ ਸਕੇ, ਪਰ ਉਸ ਦੀ ਪਤਨੀ ਜਤਿੰਦਰ ਕੌਰ ਲਾਰੇ ਲਾਉਂਦੀ ਰਹੀ। 

ਉਸ ਦੀ ਪਤਨੀ ਨੂੰ ਜੋ ਕੈਨੇਡਾ ’ਚ ਵਰਕ ਪਰਮਿਟ ਮਿਲਿਆ, ਉਸ ’ਚ ਉਸ ਨੇ ਆਪਣੇ ਆਪ ਨੂੰ ਵਿਆਹੁਤਾ ਨਹੀਂ ਦਰਸਾਇਆ। ਜਦੋਂ ਪਤਨੀ ਵਿਦੇਸ਼ ਬੁਲਾਉਣ ਤੋਂ ਟਾਲਾ ਵੱਟਣ ਲੱਗੀ ਤਾਂ ਅਖੀਰ ਉਸ ਨੇ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ। 

ਆਪਣੇ ਨਾਲ ਧੋਖਾਧੜੀ ਸਬੰਧੀ ਜਦੋਂ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਤਾਂ ਉੱਥੇ ਸੱਸ ਤੇ ਸਹੁਰਾ ਨੇ ਪੰਚਾਇਤ ’ਚ ਭਰੋਸਾ ਦਿਵਾਇਆ ਕਿ ਪੀ.ਆਰ. ਹੋਣ ਤੋਂ ਬਾਅਦ ਉਹ ਪ੍ਰਿਤਪਾਲ ਸਿੰਘ ਨੂੰ ਵਿਦੇਸ਼ ਬੁਲਾ ਲਵੇਗੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਦਾ ਰਾਜ਼ੀਨਾਮਾ ਹੋ ਗਿਆ। 

ਇਹ ਵੀ ਪੜ੍ਹੋ- ਖ਼ਤਮ ਹੋ ਗਈ ਕਿਸਾਨਾਂ ਤੇ ਕੇਂਦਰ ਦੀ ਮੀਟਿੰਗ, ਜਾਣੋ ਕੀ ਰਿਹਾ ਨਤੀਜਾ

ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਨੇ ਆਪਣੇ ਮਾਤਾ-ਪਿਤਾ ਨਾਲ ਮਿਲ ਕੇ ਤਲਾਕ ਲੈਣ ਲਈ ਵਿਦੇਸ਼ ਤੋਂ ਮੁਖਤਿਆਰਨਾਮਾ ਭੇਜਿਆ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਦੀ ਪਤਨੀ ਤੇ ਸਹੁਰੇ ਪਰਿਵਾਰ ਨਾਲ ਆਪਣੀ ਕੁੜੀ ਨੂੰ ਵਿਦੇਸ਼ ਭੇਜਣ ਲਈ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰੀ ਹੈ। 

ਪੁਲਸ ਵੱਲੋਂ ਜਾਂਚ ਤੋਂ ਬਾਅਦ 31 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਜਤਿੰਦਰ ਕੌਰ, ਜਰਨੈਲ ਸਿੰਘ ਤੇ ਬਲਵਿੰਦਰ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਇਸ ਸਬੰਧੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canada
  • Foreign
  • Husband
  • Wife
  • Fraud
  • In Laws
  • Divorce

ਪੰਜਾਬ 'ਚ ਹੋਈ ਵੱਡੀ ਵਾਰਦਾਤ, ਪਿੰਡ ਦੇ ਸਰਪੰਚ ਨੂੰ ਰਾਹ 'ਚ ਘੇਰ ਕੇ ਚਲਾ'ਤੀਆਂ ਗੋਲ਼ੀਆਂ

NEXT STORY

Stories You May Like

  • wife  husband  absconding  delhi police  arrested
    1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ ਗ੍ਰਿਫ਼ਤਾਰ
  • husband absconded with loan of rs 25 lakh in wife  s name
    ਪਤਨੀ ਦੇ ਨਾਂ 'ਤੇ 25 ਲੱਖ ਦਾ ਲੋਨ ਲੈ ਕੇ ਭੱਜਿਆ ਪਤੀ, ਹਾਈਕੋਰਟ ਨੇ ਠੋਕਿਆ ਲੱਖਾਂ ਦਾ ਜੁਰਮਾਨਾ
  • high court fines husband rs 15 lakh for demanding maintenance from wife
    ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ ਰੁਪਏ ਜੁਰਮਾਨਾ
  • builder directed to return 31 lakhs with interest
    ਸਮੇਂ ’ਤੇ ਨਹੀਂ ਦਿੱਤਾ ਕਬਜ਼ਾ, ਬਿਲਡਰ ਨੂੰ 31 ਲੱਖ ਵਿਆਜ ਨਾਲ ਵਾਪਸ ਕਰਨ ਦੇ ਨਿਰਦੇਸ਼
  • wife  saree  night dress  husband
    ਪਤਨੀ ਨੇ ਸਾੜ੍ਹੀ ਦੀ ਬਜਾਏ ਪਹਿਨੀ 'ਨਾਈਟ ਡਰੈੱਸ', ਗੁੱਸੇ 'ਚ ਆਏ ਪਤੀ ਨੇ...
  • husband  beating  wife  police
    ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ 'ਤੀ ਪਤਨੀ
  • barcelona close in on la liga title after beating osasuna
    ਓਸਾਸੁਨਾ ਨੂੰ ਹਰਾ ਕੇ ਬਾਰਸੀਲੋਨਾ ਲਾ ਲਿਗਾ ਖਿਤਾਬ ਦੇ ਨੇੜੇ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • employees union opens protest against poor management
      ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼...
    • sajjan kumar applies for bail in high court
      ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ,...
    • after jalandhar  blast outside army headquarters in amritsar
      ਵੱਡੀ ਖਬਰ: ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਫੌਜ ਦੇ ਹੈੱਡਕੁਆਰਟਰ ਦੇ ਬਾਹਰ ਧਮਾਕਾ
    • power cut in punjab
      ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
    • absence of police personnel at ladowal chowk again a big problem
      ਲਾਡੋਵਾਲ ਚੌਕ ’ਚ ਪੁਲਸ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਫਿਰ ਪਈ ਭਾਰੀ, ਇਕ ਹੋਰ ਗੰਭੀਰ...
    • power outage in punjab
      Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ ਲੰਬੇ ਪਾਵਰ ਕੱਟ
    • gunfire in dera baba nanak area
      ਡੇਰਾ ਬਾਬਾ ਨਾਨਕ ਇਲਾਕੇ ‘ਚ ਗੋਲੀ ਚੱਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • jalandhar cp s statement in activa blast case near bsf chowk
      BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
    • drug addiction made the son a murderer
      ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ ਕਰ'ਤਾ ਪਿਓ ਦਾ ਕਤਲ
    • blast in activa near bsf chowk in jalandhar
      ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +