Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:32:20 PM

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

PUNJAB News Punjabi(ਪੰਜਾਬ)

Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

  • Edited By Harpreet Singh,
  • Updated: 26 Sep, 2024 10:28 PM
Ludhiana-Khanna
man shot his wife after loss in business
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਭਾਰਦਵਾਜ)- ਖੰਨਾ ਇਲਾਕੇ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਰਾਬ ਦੇ ਨਸ਼ੇ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਮੁਤਾਬਕ ਅਮਲੋਹ ਰੋਡ ਸਥਿਤ ਰਾਧਾ ਐਨਕਲੇਵ ਸਥਿਤ ਸ਼ਹਿਰ ਦੇ ਇਕ ਮਸ਼ਹੂਰ ਬਿਜ਼ਨੈੱਸਮੈਨ ਨੂੰ ਕਾਰੋਬਾਰ 'ਚ ਘਾਟਾ ਪੈਣ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ, ਜਿਸ ਕਾਰਨ ਉਸ ਨੇ ਸ਼ਰਾਬ ਦੇ ਨਸ਼ੇ 'ਚ ਆਪਣੀ ਪਤਨੀ ਨੂੰ ਗੋਲ਼ੀ ਮਾਰ ਦਿੱਤੀ, ਜੋ ਕਿ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐੱਮ.ਸੀ. 'ਚ ਭਰਤੀ ਕਰਵਾਇਆ ਗਿਆ। 

ਆਸ-ਪਾਸ ਰਹਿੰਦੇ ਲੋਕਾਂ ਮੁਤਾਬਕ ਵਰਿੰਦਰ ਕੌਸ਼ਲ ਨੂੰ ਕਾਰੋਬਾਰ 'ਚ ਘਾਟਾ ਪੈ ਗਿਆ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ ਤੇ ਆਪਣੀ ਪਤਨੀ ਨਾਲ ਅਕਸਰ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਇਸ ਦੌਰਾਨ ਬੀਤੀ ਰਾਤ ਉਨ੍ਹਾਂ ਨੂੰ ਵਰਿੰਦਰ ਦੇ ਘਰ ਗੋਲ਼ੀਆਂ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ, ਪਰ ਇਸ ਤੋਂ ਪਹਿਲਾਂ ਕਿ ਉਹ ਪੁਲਸ ਦੇ ਹੱਥ ਆਉਂਦਾ, ਉਹ ਉੱਥੋਂ ਫਰਾਰ ਹੋ ਚੁੱਕਾ ਸੀ। 

ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਅਣਦੇਖਾ ਕਰਨ 'ਤੇ ਪਵੇਗਾ ਪਛਤਾਉਣਾ

ਖੰਨਾ ਦੇ ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਮਾਮਲੇ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ 'ਤੇ ਪਹੁੰਚ ਕੀਤੀ, ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਚੁੱਕਾ ਸੀ, ਜਿਸ ਤੋਂ ਬਾਅਦ ਪੁਲਸ ਟੀਮਾਂ ਦਾ ਗਠਨ ਕਰ ਕੇ ਸ਼ਹਿਰ 'ਚ ਮੁਲਜ਼ਮ ਦੀ ਭਾਲ 'ਚ ਵੱਖ-ਵੱਖ ਥਾਈਂ ਨਾਕਾਬੰਦੀ ਕੀਤੀ, ਜਿਸ ਤੋਂ ਬਾਅਦ ਆਖ਼ਰ ਵਰਿੰਦਰ ਨੂੰ ਕਾਬੂ ਕਰ ਲਿਆ ਗਿਆ। ਪੁਲਸ ਨੇ ਵਰਿੰਦਰ ਦੇ ਸਾਲੇ ਕ੍ਰਿਸ਼ਨਾ ਮੂਰਤੀ ਦੀ ਸ਼ਿਕਾਇਤ 'ਤੇ ਧਾਰਾ 109 ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Loss
  • Business
  • Wife
  • Shot
  • Firing
  • Injured
  • Arrest

Nude ਹੋ ਕੇ Video Call ਕਰਨ ਵਾਲੀਆਂ ਸੁੰਦਰੀਆਂ ਇੰਝ ਕਰਦੀਆਂ ਨੇ Blackmail

NEXT STORY

Stories You May Like

  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • one arrested with narcotic pills
    ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • two people arrested with heroin and narcotics
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • hajipur police arrested one person with drugs and pills
    ਹਾਜੀਪੁਰ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • dmart enters pharmacy business
    DMart ਨੇ ਫਾਰਮੇਸੀ ਕਾਰੋਬਾਰ 'ਚ ਮਾਰੀ ਐਂਟਰੀ; ਗਾਹਕਾਂ ਨੂੰ ਮਿਲੇਗੀ 20% ਫਲੈਟ ਛੋਟ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • newlyweds thrown out of house over dowry demand
      ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼...
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • fraud case
      ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • rainy season  advisory issued  civil surgeon
      ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +