Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    5:54:39 PM

  • amritsar residents will now have cameras to cut your challans

    ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ...

  • bajwa gave clarification during discussions about leaving the meeting

    ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ...

  • heavy rains for 3 days in punjab  thunderstorm alert

    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ...

  • big fall in crude oil prices    black gold   falls 11 percent  impact on india

    ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: 11...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਘਰੇਲੂ ਝਗੜੇ ਦਾ ਖ਼ੂਨੀ ਅੰਜਾਮ, ਪਤਨੀ ਨਾਲ ਕਹਾਸੁਣੀ ਤੋਂ ਤੰਗ ਪਤੀ ਨੇ ਆਪਣੇ ਹੀ ਢਿੱਡ 'ਚ ਚਾਕੂ ਮਾਰ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਘਰੇਲੂ ਝਗੜੇ ਦਾ ਖ਼ੂਨੀ ਅੰਜਾਮ, ਪਤਨੀ ਨਾਲ ਕਹਾਸੁਣੀ ਤੋਂ ਤੰਗ ਪਤੀ ਨੇ ਆਪਣੇ ਹੀ ਢਿੱਡ 'ਚ ਚਾਕੂ ਮਾਰ ਕੀਤੀ ਖ਼ੁਦਕੁਸ਼ੀ

  • Edited By Harpreet Singh,
  • Updated: 12 May, 2024 04:22 AM
Ludhiana-Khanna
man stabbed himself with knife
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ)- ਮੁਹੱਲਾ ਇਸਲਾਮਗੰਜ ’ਚ ਇਕ ਨੌਜਵਾਨ ਨੇ ਪਤਨੀ ਨਾਲ ਹੋਏ ਵਿਵਾਦ ਤੋਂ ਬਾਅਦ ਗੁੱਸੇ ’ਚ ਆ ਕੇ ਆਪਣੇ ਹੀ ਢਿੱਡ ’ਚ ਚਾਕੂ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਮਰਨਾਥ ਯਾਦਵ (25) ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹੀ ਕੁੱਝ ਸਪੱਸ਼ਟ ਹੋ ਸਕੇਗਾ। 

ਜਾਣਕਾਰੀ ਮੁਤਾਬਕ ਅਮਰਨਾਥ ਯਾਦਵ ਦਾ 2 ਸਾਲ ਪਹਿਲਾਂ ਸੋਨੀ ਨਾਲ ਵਿਆਹ ਹੋਇਆ ਸੀ। ਸੋਨੀ 6 ਮਹੀਨੇ ਦੀ ਗਰਭਵਤੀ ਵੀ ਸੀ। ਦੋਵਾਂ ’ਚ ਅਕਸਰ ਵਿਵਾਦ ਰਹਿੰਦਾ ਸੀ ਕਿਉਂਕਿ ਅਮਰਨਾਥ ਆਪਣੀ ਪਤਨੀ ਨੂੰ ਸ਼ੱਕ ਦੀ ਨਜ਼ਰ ਨਾਲ ਵੇਖਦਾ ਸੀ। ਪਤਨੀ ਮੁਤਾਬਕ ਸ਼ੁੱਕਰਵਾਰ ਨੂੰ ਉਹ ਆਪਣੀ ਭੈਣ ਨਾਲ ਗੱਲ ਕਰ ਰਹੀ ਸੀ, ਇਸ ਦੌਰਾਨ ਅਮਰਨਾਥ ਨੇ ਇਸ ਦਾ ਵਿਰੋਧ ਕੀਤਾ ਅਤੇ ਦੋਵਾਂ ’ਚ ਤਕਰਾਰ ਹੋ ਗਈ ਸੀ। 

ਇਹ ਵੀ ਪੜ੍ਹੋ- ਸੂਰਜ ਨੇ ਵਰ੍ਹਾਇਆ ਕਹਿਰ, ਗਰਮੀ ਨੇ ਲੈ ਲਈ ਵਿਅਕਤੀ ਦੀ ਜਾਨ, ਬੱਸ ਅੱਡੇ ਨੇੜੇ ਪਾਰਕ 'ਚੋਂ ਮਿਲੀ ਲਾਸ਼

ਉਸ ਦਾ ਕਹਿਣਾ ਹੈ ਕਿ ਉਸੇ ਸਮੇਂ ਪਤੀ ਗੁੱਸੇ ’ਚ ਆ ਗਿਆ ਤੇ ਉਸ ਨੇ ਚਾਕੂ ਚੱਕ ਲਿਆ ਅਤੇ ਆਪਣੇ ਢਿੱਡ ’ਚ ਮਾਰ ਲਿਆ । ਉਸ ਨੇ ਚੀਕਣਾ ਸ਼ੁਰੂ ਕੀਤਾ ਅਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਅਮਰਨਾਥ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਨੇ ਆਤਮ-ਹੱਤਿਆ ਕੀਤੀ ਹੈ, ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰ ਕੇ ਲਾਸ਼ ਨੂੰ ਵਾਰਿਸਾਂ ਨੂੰ ਸੌਂਪ ਦਿੱਤਾ ਹੈ।

ਇਹ ਵੀ ਪੜ੍ਹੋ- ਚੱਲਦੇ ਵਿਆਹ 'ਚ ਤੇਜ਼ ਹਨ੍ਹੇਰੀ ਨੇ ਮਚਾਇਆ ਕਹਿਰ, ਪੁੱਟ ਸੁੱਟੇ ਟੈਂਟ, 9 ਮਹਿਮਾਨਾਂ ਨੂੰ ਪਹੁੰਚਾਇਆ ਹਸਪਤਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Husband
  • Wife
  • Home
  • Suicide
  • Death
  • Knife
  • ਪਤੀ
  • ਪਤਨੀ
  • ਘਰੇਲੂ ਝਗੜਾ
  • ਚਾਕੂ

ਚੱਲਦੇ ਵਿਆਹ 'ਚ ਤੇਜ਼ ਹਨ੍ਹੇਰੀ ਨੇ ਮਚਾਇਆ ਕਹਿਰ, ਪੁੱਟ ਸੁੱਟੇ ਟੈਂਟ, 9 ਮਹਿਮਾਨਾਂ ਨੂੰ ਪਹੁੰਚਾਇਆ ਹਸਪਤਾਲ

NEXT STORY

Stories You May Like

  • suicide by wife  husband and wife
    ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • consumed poisonous medicine
    ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
  • indian student in canada
    ਕੈਨੇਡਾ 'ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ ! ਪਿਛਲੇ ਸਾਲ ਹੀ ਗਈ ਸੀ ਵਿਦੇਸ਼
  • accident case
    ਜਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ-ਪਤਨੀ ਜ਼ਖਮੀ
  • youth commits suicide by jumping into canal
    ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ
  • bloody dispute in kathgarh village
    ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ ਲਗਾਈ ਅੱਗ
  • major accident in punjab
    ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
  • heavy rains for 3 days in punjab  thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
Trending
Ek Nazar
yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of a person found in a vacant plot in moga
      ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ...
    • major incident in nawanshahr boy shot in crowded market
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ...
    • barnala election results  unique record  bjp  s victory
      ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
    • demand for re election at these booths in mohali
      ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ...
    • mohali  voter lists  correction  new schedule
      ਮੋਹਾਲੀ 'ਚ ਵੋਟਰ ਸੂਚੀਆਂ ਦੀ ਸੁਧਾਈ ਲਈ ਨਵਾਂ ਸ਼ਡਿਊਲ ਜਾਰੀ, ਚੋਣ ਕਮਿਸ਼ਨ ਨੇ...
    • punjab dgp reaches asi joga singh s house
      ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ...
    • jalandhar s rti activist simranjit singh shot dead
      Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
    • e rickshaw driver brutally murdered in patiala
      ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ...
    • dera beas  gurinder singh dhillon  bjp president
      ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡੇਰਾ ਮੁਖੀ ਨਾਲ...
    • the scary face of online gaming
      ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +