Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    11:50:57 PM

  • csk vs pbks ipl 2026

    'ਸਰਪੰਚ ਸਾਬ੍ਹ' ਦੀ ਕਪਤਾਨੀ ਪਾਰੀ ਦੀ ਬਦੌਲਤ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

  • earthquake tremors felt in jalandhar

    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਬਜ਼ੀ ਵਾਲੇ ਦੀ ਬਹਾਦਰੀ ; ਔਰਤ ਦਾ ਮੋਬਾਇਲ ਖੋਹ ਕੇ ਫਰਾਰ ਹੋ ਰਹੇ ਲੁਟੇਰੇ ਨੂੰ ਕਰੇਟ ਮਾਰ ਕੇ ਸੁੱਟਿਆ

PUNJAB News Punjabi(ਪੰਜਾਬ)

ਸਬਜ਼ੀ ਵਾਲੇ ਦੀ ਬਹਾਦਰੀ ; ਔਰਤ ਦਾ ਮੋਬਾਇਲ ਖੋਹ ਕੇ ਫਰਾਰ ਹੋ ਰਹੇ ਲੁਟੇਰੇ ਨੂੰ ਕਰੇਟ ਮਾਰ ਕੇ ਸੁੱਟਿਆ

  • Edited By Harpreet Singh,
  • Updated: 31 Aug, 2024 05:17 AM
Jalandhar
man stopped a snathcher by throwing a crate
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)- ਦਾਦਾ ਕਾਲੋਨੀ ਸਥਿਤ ਪੁਰਾਣੀ ਸਬਜ਼ੀ ਮੰਡੀ ਨੇੜੇ ਇਕ ਸਬਜ਼ੀ ਵੇਚਣ ਵਾਲੇ ਨੇ ਬਹਾਦਰੀ ਦਿਖਾਉਂਦੇ ਹੋਏ ਇਕ ਲੁਟੇਰੇ ਨੂੰ ਕਾਬੂ ਕਰਨ 'ਚ ਮਦਦ ਕੀਤੀ। ਦਿਨ ਦਿਹਾੜੇ ਪਲਸਰ ਸਵਾਰ ਇਕ ਸਨੈਚਰ, ਜੋ ਕਿ ਐਕਟਿਵਾ ਸਵਾਰ ਔਰਤ ਦਾ ਮੋਬਾਈਲ ਫ਼ੋਨ ਖੋਹ ਕੇ ਭੱਜ ਰਿਹਾ ਸੀ, ਨੂੰ ਸਬਜ਼ੀ ਵਾਲੇ ਨੇ ਕਰੇਟ ਮਾਰ ਕੇ ਸੁੱਟ ਦਿੱਤਾ। ਹੋਰ ਲੋਕਾਂ ਦੀ ਮਦਦ ਨਾਲ ਝਪਟਮਾਰ ਨੂੰ ਕਾਬੂ ਕਰ ਲਿਆ ਗਿਆ। ਸਨੈਚਰ ਨੂੰ ਸੁੱਟਣ ਦੇ ਚੱਕਰ ’ਚ ਸਬਜ਼ੀ ਵਾਲਾ ਵੀ ਡਿੱਗ ਗਿਆ ਤੇ ਜ਼ਖਮੀ ਹੋ ਗਿਆ। ਸਨੈਚਰ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।

ਚੌਕੀ ਫੋਕਲ ਪੁਆਇੰਟ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ੋਭਾ ਰਾਣੀ ਪਤਨੀ ਰਮੇਸ਼ ਕੁਮਾਰ ਵਾਸੀ ਜ਼ਿੰਦਾ ਰੋਡ ਨੇ ਦੱਸਿਆ ਕਿ ਉਹ ਆਪਣੀ ਲੜਕੀ ਨਾਲ ਐਕਟਿਵਾ ’ਤੇ ਦੋਆਬਾ ਚੌਕ ਵੱਲ ਜਾ ਰਹੀ ਸੀ, ਜਿਵੇਂ ਹੀ ਦਾਦਾ ਕਲੋਨੀ ਪੁਰਾਣੀ ਸਬਜ਼ੀ ਮੰਡੀ ਨੇੜੇ ਪਹੁੰਚੀਆ ਤਾਂ ਕਾਲੇ ਰੰਗ ਦੇ ਪਲਸਰ ਸਵਾਰ ਨੇ ਐਕਟਿਵਾ ਪਿੱਛੇ ਬੈਠੀ ਸ਼ੋਭਾ ਰਾਣੀ ਤੋਂ ਮੋਬਾਈਲ ਖੋਹ ਲਿਆ ਤੇ ਬਾਈਕ ਭਜਾ ਲਈ।

PunjabKesari

ਇਹ ਵੀ ਪੜ੍ਹੋ- ਮਾਸੀ-ਮਾਸੜ ਦਾ ਕਾਰਾ ; ਲੱਖਾਂ ਦਾ ਕਰਜ਼ਾ ਮੋੜਨ ਲਈ ਮਾਸੂਮ ਭਤੀਜੀ ਨੂੰ ਹੀ ਕਰ ਲਿਆ ਅਗਵਾ

ਸ਼ੋਭਾ ਨੇ ਜਦੋਂ ਰੌਲਾ ਪਾਇਆ ਤਾਂ ਸਬਜ਼ੀ ਦੀ ਦੁਕਾਨ ਲਾ ਰਹੇ ਵਿਅਕਤੀ ਨੇ ਸਨੈਚਰ ਨੂੰ ਆਪਣੇ ਵੱਲ ਆਉਂਦਾ ਦੇਖਿਆ ਤਾਂ ਉਸ ਨੇ ਤੁਰੰਤ ਸਬਜ਼ੀ ਦਾ ਕਰੇਟ ਚੁੱਕ ਕੇ ਸਨੈਚਰ ਦੀ ਛਾਤੀ ’ਤੇ ਮਾਰਿਆ, ਜਿਸ ਕਾਰਨ ਉਹ ਹੇਠਾਂ ਡਿੱਗ ਗਿਆ ਤੇ ਸਬਜ਼ੀ ਵੇਚਣ ਵਾਲੇ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਲੋਕਾਂ ਨੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਤੇ ਫਿਰ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਚੋਰੀ ਕਰਨ ਵਾਲੇ ਵਿਅਕਤੀ ਤੇ ਉਸ ਦੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਚੌਕੀ ਇੰਚਾਰਜ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 'ਅੰਕਲ ਮੈਨੂੰ ਮੁਆਫ਼ ਕਰ ਦਿਓ...', 55 ਸਾਲਾ ਵਿਅਕਤੀ ਨੇ 6 ਸਾਲਾ ਬੱਚੀ ਨੂੰ ਘਰ ਸੱਦ ਕੇ ਕੀਤੀਆਂ ਅਸ਼ਲੀਲ ਹਰਕਤਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Robber
  • Mobile
  • Woman
  • Caught
  • Crate

ਜਦੋਂ ATM ਦਾ ਸਾਇਰਨ ਵੱਜਣ ਕਾਰਨ DC ਦਫ਼ਤਰ 'ਚ ਮਚ ਗਿਆ ਹੜਕੰਪ...

NEXT STORY

Stories You May Like

  • robbery of vegetable vendor
    ਸਬਜ਼ੀ ਵਿਕਰੇਤਾ ਨਾਲ ਲੁੱਟ, ਸਕੂਟੀ ਸਵਾਰ ਲੁਟੇਰੇ ਨੇ 300 ਰੁਪਏ ਲਈ ਵਿਅਕਤੀ ਨੂੰ ਘਸੀਟਿਆ, ਹੋਇਆ ਜ਼ਖ਼ਮੀ
  • youth shot dead near attari border
    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ: ਅਟਾਰੀ ਸਰਹੱਦ ਨੇੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • snatching in ludhiana
    ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖਿੱਚ ਕੇ ਲੈ ਗਏ ਲੁਟੇਰੇ
  • loco pilot  duty  bihar police  railway employee
    ਡਿਊਟੀ ਕਰ ਕੇ ਘਰ ਜਾ ਰਹੇ ਲੋਕੋ ਪਾਇਲਟ ਦਾ ਗੋਲੀ ਮਾਰ ਕੇ ਕਤਲ
  • youth sentenced to 3 years in prison for shooting and killing homeless man
    ਬੇਘਰ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੂੰ 3 ਸਾਲ ਦੀ ਸਜ਼ਾ
  • indian drivers in australia
    ਭਾਰਤੀ ਡਰਾਈਵਰਾਂ ਨੇ ਪੇਸ਼ ਕੀਤੀ ਬਹਾਦਰੀ ਦੀ ਮਿਸਾਲ ! ਆਸਟ੍ਰੇਲੀਆ 'ਚ ਕੁੱਟ-ਕੁੱਟ ਭਜਾਏ ਲੁਟੇਰੇ
  • inflation hits  kitchen to bathroom items will become expensive
    ਮਹਿੰਗਾਈ ਦੀ ਮਾਰ: ਰਸੋਈ ਤੋਂ ਲੈ ਕੇ ਬਾਥਰੂਮ ਤੱਕ ਦਾ ਸਾਮਾਨ ਹੋਵੇਗਾ ਮਹਿੰਗਾ, ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shiromani akali dal announces candidate from chabbewal constituency
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
    • punbus  government bus in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ...
    • lightning strikes youth playing cricket in playground one dies
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
    • congress leader khushbaz singh jatana funeral
      'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ...
    • accident in ludhiana
      ਦਰਦਨਾਕ: ਸੜਕ ਪਾਰ ਕਰ ਰਹੀ ਮਹਿਲਾ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਹਸਪਤਾਲ ਵਿਚ...
    • person arrested with weopon
      ਨਾਜਾਇਜ਼ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
    • the decision to remove captain amarinder singh was wrong bibi bhattal
      ਬੀਬੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ, 'ਕੈਪਟਨ ਅਮਰਿੰਦਰ ਨੂੰ ਹਟਾਉਣਾ ਦਾ ਫੈਸਲਾ...
    • ludhiana to delhi ticket
      ਪੰਜਾਬ ਤੋਂ ਉੱਡਣ ਵਾਲੀ ਫ਼ਲਾਈਟ ਦੀ ਕੀਮਤ 'ਚ ਵਾਧਾ! ਜਾਣੋ ਵਜ੍ਹਾ
    • long power cut in punjab on saturday  these areas will be affected
      ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
    • ladowal toll plaza toll plaza management
      ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ ਖ਼ਬਰ, ਮੈਨੇਜਮੈਂਟ ਦਾ ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +