Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    6:19:11 AM

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਭਾਖ਼ੜਾ ਨਹਿਰ 'ਚ ਖ਼ੁਦਕੁਸ਼ੀ ਕਰਨ ਵਾਲੇ ਕਾਰ ਚਾਲਕ ਦੇ ਮਾਮਲੇ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

PUNJAB News Punjabi(ਪੰਜਾਬ)

ਭਾਖ਼ੜਾ ਨਹਿਰ 'ਚ ਖ਼ੁਦਕੁਸ਼ੀ ਕਰਨ ਵਾਲੇ ਕਾਰ ਚਾਲਕ ਦੇ ਮਾਮਲੇ 'ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

  • Edited By Shivani Attri,
  • Updated: 08 May, 2022 01:40 PM
Rupnagar
man suicide in bhakra river in rupnagar
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਸੱਜਣ ਸੈਣੀ)- ਰੋਪੜ ਦੇ ਨਜ਼ਦੀਕ ਭਾਖੜਾ ਨਹਿਰ ਵਿਚ ਆਪਣੀ ਕਾਰ ਨੂੰ ਸੁੱਟ ਕੇ ਖ਼ੁਦਕੁਸ਼ੀ ਕਰਨ ਵਾਲੇ ਮੋਹਾਲੀ ਦੇ ਗੁਰਧਿਆਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਉਸ ਦੀ ਪਤਨੀ ਦੇ ਬਿਆਨਾਂ 'ਤੇ 4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।  ਉਥੇ ਹੀ ਪੁਲਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਆਰ. ਹਰਵਿੰਦਰ ਪਾਲ ਸਿੰਘ ਨੇ ਦੱਸਿਆ ਮ੍ਰਿਤਕ ਗੁਰਧਿਆਨ ਸਿੰਘ ਦੀ ਪਤਨੀ ਦੇ ਬਿਆਨਾਂ 'ਤੇ 4 ਵਿਅਕਤੀਆਂ ਖ਼ਿਲਾਫ਼ ਧਾਰਾ 306 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਬਾਰੇ ਵੱਡਾ ਖ਼ੁਲਾਸਾ: ਖ਼ੁਦ ਅਧਿਕਾਰੀ ਨੇ ਕਰੀਬ 10 ਪੁਲਸ ਮੁਲਾਜ਼ਮਾਂ ਨੂੰ ਬਣਾ ਦਿੱਤਾ ਚਿੱਟੇ ਦਾ ਆਦੀ

PunjabKesari

ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਰੂਪਨਗਰ ਵਿਚ ਭਿਓਰਾ ਪੁੱਲ ਰੂਪਨਗਰ-ਚੰਡੀਗੜ੍ਹ ਮਾਰਗ ਦੇ ਹੇਠਾਂ ਤੋਂ ਲੰਘਦੀ ਭਾਖ਼ੜਾ ਨਹਿਰ ’ਚ ਇਕ ਕਾਰ ਚਾਲਕ ਨੇ ਕਾਰ ਸੁੱਟ ਦਿੱਤੀ ਸੀ। ਮੌਕੇ ’ਤੇ ਮੌਜੂਦ ਗੋਤਾਖ਼ੋਰਾਂ ਨੇ ਕਾਰ ਨਹਿਰ ’ਚ ਡਿੱਗਦੇ ਹੀ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਸੀ ਅਤੇ ਰੱਸੀ ਨੂੰ ਨਹਿਰ ’ਚ ਸੁੱਟਿਆ ਪਰ ਕਾਰ ਚਾਲਕ ਬਾਹਰ ਨਹੀਂ ਨਿਕਲਿਆ ਸੀ।  ਗੋਤਾਖ਼ੋਰਾਂ ਨੇ ਕਾਰ ਦੇ ਡੁੱਬਣ ਤੋਂ ਪਹਿਲਾਂ ਕਾਰ ਦੇ ਕੋਲ ਜਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕਾਰ ਦੇ ਸ਼ੀਸ਼ੇ ਨਹੀਂ ਖੁੱਲ੍ਹੇ ਸਨ। ਕਾਰ ਪੀ. ਬੀ.-65 ਮੋਹਾਲੀ ਜ਼ਿਲ੍ਹੇ ਦੀ ਦੱਸੀ ਜਾ ਰਹੀ ਸੀ। ਕਾਰ ’ਚ ਕਿੰਨੇ ਲੋਕ ਸਵਾਰ ਸਨ ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆ ਜਾ ਰਿਹਾ ਹੈ ਕਾਰ ’ਚ ਕਾਰ ਚਾਲਕ ਇਕੱਲਾ ਹੀ ਸੀ। 

ਇਹ ਵੀ ਪੜ੍ਹੋ: ਅਰੁਣਾਚਲ ਪ੍ਰਦੇਸ਼ ’ਚ ਹੁਸ਼ਿਆਰਪੁਰ ਦਾ ਜਵਾਨ ਸ਼ਹੀਦ, ਮਾਨ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਦੀ ਮਦਦ ਦੇਣ ਦਾ ਐਲਾਨ

PunjabKesari

ਇਹ ਵੀ ਪਤਾ ਲੱਗਾ ਹੈ ਕਿ ਭਾਖੜਾ ਨਹਿਰ ਵਿੱਚ ਸਣੇ ਕਾਰ ਨਹਿਰ ਵਿੱਚ ਡੁੱਬੇ ਗੁਰਧਿਆਨ ਸਿੰਘ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਬਹੁਤ ਹੀ ਪੁਰਾਣੇ ਮਿੱਤਰ ਸਨ। ਗੁਰਧਿਆਨ ਸਿੰਘ ਦੀ ਪਤਨੀ ਐੱਸ. ਏ. ਐੱਸ. ਨਗਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਹਨ। ਪਤੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਦੋਸਤ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਥਾਣਾ ਸਿੰਘ ਭਗਵੰਤਪੁਰ ਵਿਖੇ ਪਹੁੰਚੇ ਸਨ।

PunjabKesari

ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਧਿਆਨ ਸਿੰਘ ਉਨ੍ਹਾਂ ਦੇ ਪੁਰਾਣੇ ਦੋਸਤ ਸਨ ਅਤੇ ਬਹੁਤ ਚੰਗੇ ਸੁਭਾਅ ਦੇ ਸਨ ਪਰ ਪਿੰਡ ਦੇ ਕੁਝ ਗਲਤ ਵਿਅਕਤੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਹੋਇਆ ਸੀ ਅਤੇ 19 ਅਪ੍ਰੈਲ ਨੂੰ ਜੁਰਮ ਦੇ ਵਿਚ ਵਾਧਾ ਕਰਕੇ ਉਨ੍ਹਾਂ ਖ਼ਿਲਾਫ਼ ਹੋਰ ਧਾਰਾਵਾਂ ਲਗਾਈਆਂ ਗਈਆਂ ਸਨ, ਜਿਸ ਦੇ ਚਲਦੇ ਉਹ ਪਰੇਸ਼ਾਨ ਚੱਲ ਰਹੇ ਸੀ। ਬਲਵੀਰ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਯਕ ਸਿਆਸੀ ਰੰਜਿਸ਼ ਕੱਢਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਲੀਡਰਾਂ ਖ਼ਿਲਾਫ਼ ਗ਼ਲਤ ਕਾਰਵਾਈਆਂ ਕਰਵਾ ਰਹੇ ਹਨ, ਅਰਵਿੰਦ ਕੇਜਰੀਵਾਲ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • man suicide
  • bhakra river
  • rupnagar
  • ਭਾਖ਼ੜਾ ਨਹਿਰ
  • ਖ਼ੁਦਕੁਸ਼ੀ
  • ਕਾਰ ਚਾਲਕ

ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ’ਚ ਬਵਾਲ, ਭਾਜਪਾ ਨੇ ਘੇਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ

NEXT STORY

Stories You May Like

  • fraud case in hoshiarpur
    ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • fir case
    ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ
  • fir against cole thomas allen
    ਵ੍ਹਾਈਟ ਹਾਊਸ ਡਿਨਰ 'ਚ ਫਾਇਰਿੰਗ ਕਰਨ ਵਾਲੇ ਐਲਨ ਖ਼ਿਲਾਫ਼ ਰਾਸ਼ਟਰਪਤੀ ਦੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ
  • case registered against mother and son for
    ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ, ਦੋਵੇਂ ਗ੍ਰਿਫ਼ਤਾਰ
  • fir case
    ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • students   car returning after submitting papers falls into canal
    ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ, ਇਕ ਦੀ ਮੌਤ
  • fraud of lakhs of rupees committed by preparing fake documents
    ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ ਦਰਜ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +