Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    2:11:41 PM

  • gulf countries preparing for nuclear emergency

    ਪ੍ਰਮਾਣੂ ਐਮਰਜੈਂਸੀ ਦੀ ਤਿਆਰੀ 'ਚ ਖਾੜੀ ਦੇਸ਼ ! ਜੰਗ...

  • another attack near dubai airport

    ਵੱਡੀ ਖ਼ਬਰ ; ਦੁਬਈ ਏਅਰਪੋਰਟ ਨੇੜੇ ਇਕ ਵਾਰ ਫ਼ਿਰ ਹੋ...

  • punjab lpg cylinder update

    ਪੰਜਾਬ 'ਚ LPG ਸਿਲੰਡਰਾਂ ਲਈ ਮਚੀ ਹਾਹਾਕਾਰ! ਲੱਗ...

  • driving license  license in punjab

    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਵਿਆਹ ਦੇ 25 ਦਿਨਾਂ ਬਾਅਦ ਹੀ ਉੱਜੜ ਗਈ ਦੁਨੀਆ ; ਕੌਂਸਲਰ ਤੋਂ ਤੰਗ ਆ ਕੇ ਨੌਜਵਾਨ ਨੇ ਜੋ ਕੀਤਾ....

PUNJAB News Punjabi(ਪੰਜਾਬ)

ਵਿਆਹ ਦੇ 25 ਦਿਨਾਂ ਬਾਅਦ ਹੀ ਉੱਜੜ ਗਈ ਦੁਨੀਆ ; ਕੌਂਸਲਰ ਤੋਂ ਤੰਗ ਆ ਕੇ ਨੌਜਵਾਨ ਨੇ ਜੋ ਕੀਤਾ....

  • Edited By Harpreet Singh,
  • Updated: 28 Sep, 2024 12:06 AM
Moga
man took tragic step just 25 days after marriage
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼/ਆਜ਼ਾਦ)- ਮੋਗਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬੁੱਕਣਵਾਲ ਰੋਡ ਮੋਗਾ ਨਿਵਾਸੀ ਦਵਿੰਦਰ ਸਿੰਘ (22) ਵੱਲੋਂ ਨਗਰ ਨਿਗਮ ਮੋਗਾ ਦੇ ਕੌਂਸਲਰ ਅਤੇ ਉਸ ਦੇ ਸਾਥੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਸ ਸਬੰਧੀ ਮ੍ਰਿਤਕ ਦੇ ਪਿਤਾ ਬਸੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਨਗਰ ਨਿਗਮ ਮੋਗਾ ਦੇ ਕੌਂਸਲਰ ਬੂਟਾ ਸਿੰਘ ਅਤੇ ਜੱਸਾ ਸਮੇਤ 2 ਵਿਰੁੱਧ ਖੁਦਕੁਸ਼ੀ ਦੇ ਲਈ ਮਜ਼ਬੂਰ ਕਰਨ ਤਹਿਤ ਥਾਣਾ ਸਿਟੀ ਸਾਉਥ ਵਿਚ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਅਤੇ ਉਸ ਨੇ ਅਪਣੇ ਸਹੁਰਿਆਂ ਤੋਂ ਆ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਜਦ ਉਸ ਦੀ ਹਾਲਤ ਵਿਗੜਣ ਲੱਗੀ ਤਾਂ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ।

ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਮੇਰੇ ਬੇਟੇ ਨੇ ਮੈਨੂੰ ਦੱਸਿਆ ਕਿ ਉਸ ਤੋਂ ਕੌਂਸਲਰ ਬੂਟਾ ਸਿੰਘ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਨਾ ਦੇਣ ’ਤੇ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦਿੰਦਾ ਸੀ। ਇਸ ਗੱਲ ਕਾਰਨ ਉਸ ਦਾ ਪੁੱਤਰ ਦਵਿੰਦਰ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਹੋਇਆ ਬੇਹੱਦ ਦਰਦਨਾਕ ਹਾਦਸਾ ; ਪਿਓ-ਧੀ ਇਕੱਠੇ ਦੁਨੀਆ ਨੂੰ ਕਹਿ ਗਏ ਅਲਵਿਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Married Man
  • Suicide
  • Death
  • Newly Wedded
  • Couple
  • Husband Wife
  • Step

ਸੁਪਰੀਮ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

NEXT STORY

Stories You May Like

  • suicide case
    ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
  • now second cylinder will not be booked before 25 days
    LPG Crisis: ਹੁਣ 25 ਦਿਨਾਂ ਤੋਂ ਪਹਿਲਾਂ ਬੁੱਕ ਨਹੀਂ ਹੋਵੇਗਾ ਦੂਜਾ ਸਿਲੰਡਰ, ਸਰਕਾਰ ਨੇ ਬਦਲੇ ਨਿਯਮ
  • a painful incident a month after marriage
    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ
  • aap councilor  s house firing case exposed
    'ਆਪ' ਕੌਂਸਲਰ ਦੇ ਘਰ ਫਾਇਰਿੰਗ ਮਾਮਲੇ ਦਾ ਪਰਦਾਫਾਸ਼, ਭਤੀਜਾ ਤੇ ਭਾਣਜਾ ਨਾਲ ਰੱਲ ਕੇ ਆਪ ਹੀ...
  • car driver arrested with 25 boxes of illegal liquor
    25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ
  • arjun tendulkar plays match next day after wedding
    ਵਿਆਹ ਦੇ 24 ਘੰਟੇ ਬਾਅਦ ਹੀ ਮੈਦਾਨ 'ਚ ਉਤਰਿਆ ਅਰਜੁਨ ਤੇਂਦੁਲਕਰ, ਖੇਡ ਪ੍ਰਤੀ ਜਨੂੰਨ ਨੇ ਸਭ ਨੂੰ ਕੀਤਾ ਹੈਰਾਨ
  • car door  road accident  bus  youth death  new delhi
    ਕਾਰ ਦੇ ਦਰਵਾਜ਼ੇ ਨਾਲ ਟਕਰਾ ਕੇ ਸੜਕ 'ਤੇ ਡਿੱਗਿਆ ਨੌਜਵਾਨ, ਪਿੱਛਿਓਂ ਆ ਰਹੀ ਬੱਸ ਨੇ ਕੁਚਲਿਆ
  • woman commits suicide  illicit relationship
    ਪ੍ਰੇਮੀ ਤੋਂ ਤੰਗ ਔਰਤ ਨੇ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫਤਾਰ
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
  • the last rites of jathedar surjit singh cheema
    ਜਥੇਦਾਰ ਸੁਰਜੀਤ ਸਿੰਘ ਚੀਮਾ ਦਾ ਹੋਇਆ ਅੰਤਿਮ ਸੰਸਕਾਰ, ਪੰਜਾਬ ਕੇਸਰੀ ਗਰੁੱਪ ਨੇ ਵੀ...
Trending
Ek Nazar
woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhpal khaira targets aap mlas by sharing gurbani lines
      ਗੁਰਬਾਣੀ ਦੀ ਤੁੱਕ ਸਾਂਝੀ ਕਰ ਖਹਿਰਾ ਨੇ ‘ਆਪ’ ਵਿਧਾਇਕਾਂ 'ਤੇ ਸਾਧਿਆ ਨਿਸ਼ਾਨਾ,...
    • punjab vidhan sabha partap bajwa
      CM ਮਾਨ ਦੀ ਔਰਤਾਂ 'ਤੇ ਟਿੱਪਣੀ ਉੱਪਰ ਹੰਗਾਮਾ, ਵਿਧਾਨ ਸਭਾ 'ਚ ਕਾਂਗਰਸ ਨੇ ਲਿਆਂਦਾ...
    • sukhpal singh khaira statement
      ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ...
    • heated debate between sukhpal khaira and harpal cheema in the vidhan sabha
      ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ ਵਿਚਾਲੇ ਤਿੱਖੀ ਬਹਿਸ, ਸਦਨ 'ਚ...
    • will it rain in punjab
      ਪੰਜਾਬ 'ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ ਹਨੇਰੀ-ਤੂਫ਼ਾਨ, ਲਗਾਤਾਰ ਤਿੰਨ ਦਿਨ ਪੈ...
    • relief news for 3 34 lakh families of punjab
      ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31...
    • avtar singh junior statement
      ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
    • how was the censure motion brought in my absence
      'ਮੇਰੀ ਗੈਰ-ਹਾਜ਼ਰੀ 'ਚ ਨਿੰਦਾ ਪ੍ਰਸਤਾਵ ਕਿਵੇਂ ਲਿਆਂਦਾ ਗਿਆ?', ਸਦਨ 'ਚ ਸਪੀਕਰ...
    • delay in appointment of permanent dgp in punjab
      ਪੰਜਾਬ 'ਚ ਪੱਕੇ DGP ਦੀ ਨਿਯੁਕਤੀ 'ਚ ਦੇਰੀ, ਮਜੀਠੀਆ ਨੇ ‘ਆਪ’ ਸਰਕਾਰ ਨੂੰ ਘੇਰਿਆ
    • big relief for punjab roadways and punbus employees
      ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +