Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    2:20:12 PM

  • bhupesh baghel  s big statement after meeting with channi faction

    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ...

  • kulbir zira s post

    "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ...

  • govt committee backs ban on   satluj    cites   sovereignty      security   concerns

    OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ?...

  • bhupesh baghel interview

    ਪੰਜਾਬ ’ਚ ਰਾਹੁਲ ਗਾਂਧੀ ਦੇ ਚਿਹਰੇ ’ਤੇ ਲੜੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਰਾਤ ਦੇ ਹਨੇਰੇ 'ਚ ਭੁਲੇਖੇ ਨਾਲ ਖਾ ਲਈ ਜ਼ਹਿਰੀਲੀ ਚੀਜ਼, ਖੇਤਾਂ 'ਚ ਨੌਜਵਾਨ ਦੀ ਹੋਈ ਦਰਦਨਾਕ ਮੌਤ

PUNJAB News Punjabi(ਪੰਜਾਬ)

ਰਾਤ ਦੇ ਹਨੇਰੇ 'ਚ ਭੁਲੇਖੇ ਨਾਲ ਖਾ ਲਈ ਜ਼ਹਿਰੀਲੀ ਚੀਜ਼, ਖੇਤਾਂ 'ਚ ਨੌਜਵਾਨ ਦੀ ਹੋਈ ਦਰਦਨਾਕ ਮੌਤ

  • Edited By Harpreet Singh,
  • Updated: 23 Jun, 2024 02:19 AM
Hoshiarpur
man unintentionally ate some poisonous thing
  • Share
    • Facebook
    • Tumblr
    • Linkedin
    • Twitter
  • Comment

ਕੋਟ ਫਤੂਹੀ (ਬਹਾਦਰ ਖਾਨ)- ਨਜ਼ਦੀਕੀ ਪਿੰਡ ਝੱਜ ਤੋਂ ਇਕ ਦੁਖ਼ਦਾਈ ਖਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ 27 ਸਾਲ ਦੇ ਕਰੀਬ ਉਮਰ ਦੇ ਨੌਜਵਾਨ ਦੀ ਗ਼ਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾਣ ਕਾਰਨ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਝੱਜ ਬਿਨਾਂ ਦੱਸੇ ਘਰ ਤੋਂ ਖੇਤਾਂ ਨੂੰ ਗਿਆ ਸੀ ਪਰ ਘਰ ਨਹੀਂ ਪਰਤਿਆ। ਉਸ ਦੀ ਭਾਲ ਕਰਦੇ ਹੋਏ ਜਦੋਂ ਉਸ ਦੇ ਪਰਿਵਾਰਕ ਮੈਂਬਰ ਖੇਤਾਂ ਵਿਚ ਲੱਗੀ ਮੋਟਰ ’ਤੇ ਪਹੁੰਚੇ ਤਾਂ ਉਹ ਪਾਣੀ ਵਾਲੀ ਖਾਲ ’ਤੇ ਮੁਧੇ ਮੂੰਹ ਡਿਗਿਆ ਹੋਇਆ ਸੀ, ਜਿਸ ਦੇ ਮੂੰਹ, ਨੱਕ ਤੇ ਕੰਨਾਂ ਵਿਚੋਂ ਖੂਨ ਨਿਕਲਿਆ ਹੋਇਆ ਸੀ।

ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਤਾਂ ਪੁਲਸ ਚੌਕੀ ਕੋਟ ਫਤੂਹੀ ਦੇ ਏ.ਐੱਸ.ਆਈ. ਰਵੀਸ਼ ਕੁਮਾਰ ਤੇ ਹੈੱਡ ਕਾਂਸਟੇਬਲ ਅਮਰਜੀਤ ਨੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੂੰ ਉਸ ਦੇ ਚਾਚੇ ਚਰਨਜੀਤ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ ਡਿਪਰੈਸ਼ਨ ਵਿਚ ਰਹਿੰਦਾ ਸੀ ਤੇ ਸ਼ਰਾਬ ਪੀਣ ਦਾ ਆਦੀ ਸੀ। ਦੇਰ ਰਾਤ ਉਸ ਨੇ ਰਾਤ ਦੇ ਹਨੇਰੇ ਵਿਚ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ।

ਪੁਲਸ ਨੇ ਉਸ ਦੇ ਚਾਚੇ ਚਰਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ- 23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Man
  • Poisonous Thing
  • Death
  • Swallow
  • Died
  • Depression

ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

NEXT STORY

Stories You May Like

  • bus full of passengers overturns in fields in shamchurasi
    ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
  • youth death case
    ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • youth dies in accident in patiala
    ਭਿਆਨਕ ਹਾਦਸੇ ਵਿਚ 28 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • farmer news punjab
    ਖੇਤਾਂ 'ਚ ਕੰਮ ਕਰਦੇ ਬਜ਼ੁਰਗ ਕਿਸਾਨ ਨਾਲ ਵਾਪਰੀ ਅਣਹੋਣੀ! ਮੋਟਰ ਤੋਂ ਕਰੰਟ ਲੱਗਣ ਨਾਲ ਹੋਈ ਮੌਤ
  • karnataka  youth  death  germany  bridge
    ਜਰਮਨੀ 'ਚ ਭਾਰਤੀ ਨੌਜਵਾਨ ਦੀ ਡੁੱਬਣ ਨਾਲ ਮੌਤ
  • rain in tanda overnight provides relief from heat
    ਟਾਂਡਾ 'ਚ ਰਾਤ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
Trending
Ek Nazar
famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • storm in jalandhar  fallen tree
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
    •   bhabhi   ranjit kaur gets bail
      'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ,...
    • father son incident in patiala
      ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
    • murder case ludhiana
      ਤਾਏ ਨੇ 7 ਸਾਲਾ ਭਤੀਜੇ ਦਾ ਕਤਲ ਕਰ ਨਹਿਰ 'ਚ ਸੁੱਟੀ ਲਾਸ਼! ਅਦਾਲਤ ਨੇ ਲਾਈ
    • channi faction s closed door meeting with bhupesh baghel begins
      ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
    • jaswant singh khalra case
      ਜਸਵੰਤ ਸਿੰਘ ਖਾਲੜਾ ਕਤਲਕਾਂਡ ਦਾ ਮੁਲਜ਼ਮ ਸਾਬਕਾ DSP 'ਲਾਪਤਾ'! 'ਸਤਲੁਜ' ਫ਼ਿਲਮ...
    • chinni kubbaheri murder case
      ਚਿੰਨੀ ਕੁੱਬਾਹੇੜੀ ਕਤਲ ਕੇਸ : 10 ਮੁਲਜ਼ਮ ਅਦਾਲਤ ’ਚ ਪੇਸ਼
    • pargat singh on raja warring
      ਚੰਨੀ ਧੜੇ ਦੀ ਮੀਟਿੰਗ 'ਚ ਰਾਜਾ ਵੜਿੰਗ ਨੂੰ ਨਾ ਸੱਦੇ ਜਾਣ 'ਤੇ ਜਾਣੋ ਕੀ ਬੋਲੇ...
    • big reshuffle 8 lawyers transferred in punjab see names in the list
      ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
    • man jumps into canal due to domestic dispute
      ਘਰੇਲੂ ਝਗੜੇ ਕਾਰਨ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +