Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:21:44 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ ਵਾਲਾ ਜੇਲ੍ਹ 'ਚੋਂ ਰਿਹਾਅ, ਸੋਸ਼ਲ ਮੀਡੀਆ 'ਤੇ ਫਿਰ ਪਾਈ ਪੋਸਟ

PUNJAB News Punjabi(ਪੰਜਾਬ)

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ ਵਾਲਾ ਜੇਲ੍ਹ 'ਚੋਂ ਰਿਹਾਅ, ਸੋਸ਼ਲ ਮੀਡੀਆ 'ਤੇ ਫਿਰ ਪਾਈ ਪੋਸਟ

  • Edited By Shivani Bassan,
  • Updated: 27 Feb, 2026 02:45 PM
Amritsar
man who rinsed himself in the pond of sri harmandir sahib released from jail
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਦਿੱਲੀ ਦੇ ਨੌਜਵਾਨ ਸੁਭਾਨ ਰੰਗਰੇਜ਼ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਹਿਲੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਸਨੇ ਕਿਹਾ, "ਅੱਲ੍ਹਾ ਦਾ ਸ਼ੁਕਰ ਹੈ, ਮੈਂ ਸਹੀ ਸਲਾਮਤ ਹਾਂ।"

ਇਹ ਵੀ ਪੜ੍ਹੋ- ਪਾਕਿਸਤਾਨੀ ਡੌਨ ਭੱਟੀ ਦੀ ਇਕ ਹੋਰ ਆਡੀਓ ਵਾਇਰਲ, ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਨੂੰ ਦੱਸਿਆ...

ਕੀ ਹੈ ਮਾਮਲਾ
ਇਹ ਮਾਮਲਾ 13 ਜਨਵਰੀ ਦਾ ਹੈ, ਜਦੋਂ ਦਿੱਲੀ ਦਾ ਰਹਿਣ ਵਾਲਾ ਸੁਭਾਨ ਰੰਗਰੇਜ਼ ਸ੍ਰੀ ਹਰਿਮੰਦਰ ਸਾਹਿਬ ਆਇਆ ਸੀ। ਉੱਥੇ ਉਸਨੇ ਪਵਿੱਤਰ ਸਰੋਵਰ ਵਿੱਚ ਬੈਠ ਕੇ ਕੁਰਲੀ ਕੀਤੀ ਸੀ। ਇਸ ਤੋਂ ਬਾਅਦ ਉਸਨੇ ਆਪਣੇ ਸਾਥੀ ਤੋਂ ਵੀਡੀਓ ਬਣਵਾਈ ਅਤੇ ਦਰਬਾਰ ਸਾਹਿਬ ਵੱਲ ਉਂਗਲ ਵੀ ਉਠਾਈ। ਉਸਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 'ਮੁਸਲਿਮ ਸ਼ੇਰ' ਲਿਖ ਕੇ ਅਪਲੋਡ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਮਾਮਲਾ ਐਸ.ਜੀ.ਪੀ.ਸੀ ਕੋਲ ਪਹੁੰਚ ਗਿਆ, ਜਿਨ੍ਹਾਂ ਅਨੁਸਾਰ ਮੁਲਜ਼ਮ ਨੇ ਮੱਥਾ ਵੀ ਨਹੀਂ ਟੇਕਿਆ ਸੀ ਅਤੇ ਸਿਰਫ ਬੇਅਦਬੀ ਕਰਨ ਦੀ ਨੀਅਤ ਨਾਲ ਹੀ ਆਇਆ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜੇਲ੍ਹ ਜਾਣ ਤੋਂ ਪਹਿਲਾਂ 2 ਵਾਰ ਮੰਗੀ ਸੀ ਮੁਆਫ਼ੀ
24 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਨਿਹੰਗ ਸਿੰਘਾਂ ਨੇ ਇਸ ਨੌਜਵਾਨ ਨੂੰ ਕਾਬੂ ਕਰ ਲਿਆ ਸੀ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਗਈ। ਬਾਅਦ ਵਿੱਚ ਉਸਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਅਤੇ ਅੰਮ੍ਰਿਤਸਰ ਪੁਲਸ ਉਸਨੂੰ ਇੱਥੇ ਲੈ ਆਈ। ਹਾਲਾਂਕਿ ਸੁਭਾਨ ਨੇ ਜੇਲ੍ਹ ਜਾਣ ਤੋਂ ਪਹਿਲਾਂ ਦੋ ਵਾਰ ਵੀਡੀਓ ਜਾਰੀ ਕਰਕੇ ਮਾਫੀ ਮੰਗਣ ਦੀ ਕੋਸ਼ਿਸ਼ ਕੀਤੀ ਸੀ, ਪਰ ਸਿੱਖ ਜਥੇਬੰਦੀਆਂ ਨੇ ਉਸਦੇ ਅੰਦਾਜ਼ (ਐਟੀਟਿਊਡ) ਨੂੰ ਦੇਖਦੇ ਹੋਏ ਉਸਨੂੰ ਮਾਫ ਨਹੀਂ ਕੀਤਾ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Sri Harmandir Sahib
  • sarovar
  • jail
  • amritsar
  • social media post
  • ਸ੍ਰੀ ਹਰਿਮੰਦਰ ਸਾਹਿਬ
  • ਸਰੋਵਰ
  • ਜੇਲ੍ਹ
  • ਅੰਮ੍ਰਿਤਸਰ
  • ਸੋਸ਼ਲ ਮੀਡੀਆ ਪੋਸਟ

ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ, ਰੌਂਗਟੇ ਖੜ੍ਹੇ ਹੋ ਜਾਣਗੇ ਦਿਨ ਦਿਹਾੜੇ ਵਾਪਰੇ ਇਸ ਕਾਂਡ ਬਾਰੇ ਜਾਣ ਕੇ

NEXT STORY

Stories You May Like

  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • sri harmandir sahib adorned with exotic flowers
    ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ
  • minor  molestation  arrested  jail
    ਨਾਬਾਲਗਾ ਨਾਲ ਛੇੜਛਾੜ ਕਰਨ ਵਾਲਾ ਗ੍ਰਿਫਤਾਰ, ਭੇਜਿਆ ਜੇਲ੍ਹ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • social media
    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +