ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਹਲਕੇ ਦੇ ਪਿੰਡ ਮਧੇਕੇ ਵਾਸੀ ਮਨਦੀਪ ਕੌਰ ਮਧੇਕੇ ਵੱਲੋਂ ਆਸਟਰੇਲੀਆ 'ਚ ਮਾਈਗਰੇਸ਼ਨ ਲਾਅ ਦੀ ਡਿਗਰੀ ਹਾਸਲ ਕਰਨ 'ਤੇ ਪਿੰਡ 'ਚ ਖੁਸ਼ੀ ਦਾ ਮਾਹੌਲ ਹੈ। ਮਨਦੀਪ ਕੌਰ ਮਾਈ ਚੁਆਇਸ ਵੀਜ਼ਾ ਐਡਵਾਈਜ਼ਰ ਨਿਹਾਲ ਸਿੰਘ ਵਾਲਾ ਦੀ ਟੀਮ ਮੈਂਬਰ ਹੈ। ਐੱਮ. ਡੀ. ਸੰਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਨਦੀਪ ਕੌਰ ਦੀ ਇਸ ਪ੍ਰਾਪਤੀ 'ਤੇ ਪੂਰੇ ਇਲਾਕੇ ਨੂੰ ਮਾਣ ਹੈ ਕਿਉਂਕਿ ਇਸ ਹਲਕੇ ਦੇ ਵਿਦਿਆਰਥੀਆਂ ਨੂੰ ਵਿਦੇਸ਼ 'ਚ ਪੜ੍ਹਾਈ ਕਰਨ ਲਈ ਸਹੀ ਜਾਣਕਾਰੀ ਪ੍ਰਾਪਤ ਕਰਨ ਲਈ ਸਹੂਲਤ ਮਿਲੇਗੀ।
ਰਿਸ਼ਵਤ ਲੈਣ ਵਾਲੇ ਕਰਮਚਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ : ਕਾਰਜ ਸਾਧਕ ਅਫਸਰ
NEXT STORY