Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    7:55:32 PM

  • lightning strikes a field 2 women

    ਕਹਿਰ ਬਣ ਅਸਮਾਨੋਂ ਡਿੱਗੀ ਬਿਜਲੀ, 2 ਔਰਤਾਂ ਦੀ ਮੌਤ

  • today s top 10 news

    ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ...

  • monsoon will wreak havoc in punjab big weather forecast

    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ...

  • wwe 2 players clash coach indian team practice session

    ਭਾਰਤੀ ਟੀਮ ਦੇ ਅਭਿਆਸ ਸੈਸ਼ਨ 'ਚ WWE, ਕੋਚ ਨਾਲ ਭਿੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮਾਰਕੀਟ ਕਮੇਟੀ ਦੇ ਚੇਅਰਮੈਨ ਮਨਦੀਪ ਮਾਨ ਦੀ ਤਾਜਪੋਸ਼ੀ, ਖੇਤੀਬਾੜੀ ਮੰਤਰੀ ਅਤੇ ਵਿਧਾਇਕ ਨੇ ਕੀਤੀ ਸ਼ਮੂਲੀਅਤ

PUNJAB News Punjabi(ਪੰਜਾਬ)

ਮਾਰਕੀਟ ਕਮੇਟੀ ਦੇ ਚੇਅਰਮੈਨ ਮਨਦੀਪ ਮਾਨ ਦੀ ਤਾਜਪੋਸ਼ੀ, ਖੇਤੀਬਾੜੀ ਮੰਤਰੀ ਅਤੇ ਵਿਧਾਇਕ ਨੇ ਕੀਤੀ ਸ਼ਮੂਲੀਅਤ

  • Edited By Anmol Tagra,
  • Updated: 20 Apr, 2025 03:54 PM
Moga
mandeep mann chairman
  • Share
    • Facebook
    • Tumblr
    • Linkedin
    • Twitter
  • Comment

ਬਾਘਾਪੁਰਾਣਾ (ਅਜੇ)- ਸੂਬੇ ਦੇ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਅੱਜ ਸੱਤਾ ਵਿਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਜੀ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿਚ ਅਣਗਿਣਤ ਫੈਸਲੇ ਲੈ ਕੇ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਹਨ। ਜਿਸ ਦੀ ਬਦੌਲਤ ਅੱਜ ਤੱਕ ਪੰਜਾਬ ਸਰਕਾਰ ਨੇ 56,000 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੀ ਵੰਡ ਨਿਰੋਲ ਮੈਰਿਟ ਦੇ ਆਧਾਰ ਉੱਤੇ ਕਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਾਘਾਪੁਰਾਣਾ ਵਿਖੇ ਨਵੇਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਦੇ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੰਗਲਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਅੱਜ ਮਨਦੀਪ ਸਿੰਘ ਮਾਨ ਨੇ ਬਾਘਾਪੁਰਾਣਾ ਵਿਖੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅਹੁਦਿਆਂ ਦੀ ਤੁਲਨਾ ਪੈਸਿਆਂ ਨਾਲ ਨਹੀਂ ਕੀਤੀ ਜਾਂਦੀ ਸਗੋਂ ਮਿਹਨਤੀ ਅਤੇ ਸੁਚੱਜੀ ਸੋਚ ਵਾਲੇ ਆਮ ਘਰਾਂ ਦੇ ਅਣਥੱਕ ਵਰਕਰਾਂ ਨੂੰ ਅਹੁਦੇ ਬਿਨਾਂ ਕਿਸੇ ਸਿਫਾਰਿਸ਼ ਤੋਂ ਨਿਵਾਜੇ ਜਾ ਰਹੇ ਹਨ।ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਹੀ ਅਹੁਦੇ ਦੇ ਰਹੀ ਹੈਮ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰ ਹੁਣ ਜਾਂ ਤਾਂ ਸਲਾਖਾਂ ਪਿੱਛੇ ਹਨ ਜਾਂ ਪੰਜਾਬ ਛੱਡ ਚੁੱਕੇ ਹਨ ਅਤੇ ਬਾਕੀ ਤਸਕਰਾਂ ਦੀ ਵਾਰੀ ਵੀ ਸਮੇਂ ਅਨੁਸਾਰ ਆ ਰਹੀ ਹੈ। ਉਨ੍ਹਾਂ ਨਵੇਂ ਬਣੇ ਚੇਅਰਮੈਨ ਨੂੰ ਚੇਅਰਮੈਨੀ ਮਿਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਕੈਬਨਿਟ ਮੰਤਰੀ ਵੱਲੋਂ ਮਨਦੀਪ ਸਿੰਘ ਮਾਨ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਮਿਹਨਤੀ ਤੇ ਜੁਝਾਰੂ ਵਰਕਰ ਕਰਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਬਾਘਾ ਪੁਰਾਣਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ 14 ਕਰੋੜ ਰੁਪਏ ਪਹਿਲਾਂ ਸੜਕਾਂ ਦੀ ਰਿਪੇਅਰ ਲਈ ਅਤੇ ਹੁਣ ਫਿਰ ਸੜਕਾਂ ਦੀ ਮੁਰੰਮਤ ਲਈ 12.58 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਜਿਨ੍ਹਾਂ ਵਿਚ 70 ਸੜਕਾਂ ਸ਼ਾਮਿਲ ਹਨ।  ਉਨ੍ਹਾਂ ਕਿਹਾ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤੋਂ ਖੁਸ਼ ਹਨ ਕਿਉਕਿ ਕਿਸਾਨਾਂ ਦੇ ਇਸ ਵਿਚ ਖੇਤੀਬਾੜੀ ਖਰਚੇ ਘੱਟ ਹਨ ਅਤੇ ਉਪਰੋਂ ਸਰਕਾਰ ਵੀ ਸਬਸਿਡੀ ਦੇ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਹੋ ਗਏ ਤਬਾਦਲੇ! ਪੜ੍ਹੋ ਪੂਰੀ List

ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਮੰਤਰੀ ਖੁੱਡੀਆਂ ਜੀ ਵੱਲੋਂ ਹਲਕੇ ਦੇ ਜੋ ਵਿਕਾਸ ਕਾਰਜ ਕਰਵਾਏ ਗਏ ਜਾਂ ਅੱਗੇ ਜਾਰੀ ਹਨ ਉਸ ਲਈ ਉਹ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਉਨ੍ਹਾਂ ਕਿਹਾ ਕਿ ਜਾਰੀ ਕੀਤੀ ਗਈ ਗਰਾਂਟ ਨਾਲ ਚੰਨੂੰਵਾਲਾ ਦੀ ਨਹਿਰ ਨੂੰ ਪੱਕਾ ਕੀਤਾ ਜਾਵੇਗਾ ਸੇਖਾ ਤੋਂ ਮਾੜੀ ਮੁਤਸਫਾ ਜਿਸਦਾ 5 ਤੋਂ 6 ਵਾਰ ਸਿਰਫ਼ ਨੀਂਹ ਪੱਥਰ ਪਹਿਲੀਆਂ ਸਰਕਾਰਾਂ ਵੱਲੋਂ ਰੱਖਿਆ ਗਿਆ ਉਸ ਸੜਕ ਨੂੰ ਵੀ ਹੁਣ ਜਲਦੀ ਬਣਾਇਆ ਜਾਵੇਗਾ। ਲੰਡੇ ਤੋਂ ਡੇਮਰੁ ਵਾਲੀ ਸੜਕ ਵੀ 18 ਫੁੱਟੀ ਕੀਤੀ ਜਾਵੇਗੀ ਮੋਗਾ ਤੋਂ ਲੈ ਕੇ ਕੋਟਕਪੂਰਾ ਤੱਕ ਬਹੁਤ ਜਲਦੀ ਪ੍ਰੀਮਿਕਸ ਪਵਾਇਆ ਜਾਵੇਗਾ ਜਿਸਦਾ ਪੇਪਰ ਵਰਕ ਅਤੇ ਗਰਾਂਟ ਸੈਂਕਸ਼ਨ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ  ਰਮਨ ਮਿੱਤਲ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਪ੍ਰਧਾਨ ਨਗਰ ਕੌਂਸਲ ਪਵਨ ਗੁਪਤਾ, ਸਾਬਕਾ ਚੇਅਰਮੈਨ ਦੀਪਕ ਅਰੋੜਾ, ਕਪਤਾਨ ਦਲਵੀਰ ਸਿੰਘ, ਮਾ ਕਪਤਾਨ ਸਿੰਘ, ਪਿਆਰਾ ਸਿੰਘ ਬੱਧਨੀ ਕਲਾ, ਸੁਭਾਸ਼ ਗੋਇਲ,ਕੌਸਲਰ ਮਨਦੀਪ ਕੱਕੜ, ਕੌਂਸਲਰ ਤਰੁਣ ਮਿੱਤਲ, ਕੌਂਸਲਰ ਗੁਰਪ੍ਰੀਤ ਮਨਚੰਦਾ, ਚੇਅਰਮੈਨ ਵਿੱਕੀ ਸੁਖਾਨੰਦ, ਗੁਰਪ੍ਰੀਤ ਸਿੰਘ ਗੋਦਾਰਾ, ਰਾਮ ਗੁਪਤਾ, ਗਗਨ ਚੱਡਾ, ਸਰਪੰਚ ਮਨਜੀਤ ਸਿੰਘ ਰਾਜੇਆਣਾ, ਟੀਟੂ ਮੱਲਕੇ, ਸਰਪੰਚ ਰਾਜਾ ਮੱਲਕੇ ਅਤੇ ਹੋਰ ਹਾਜ਼ਰ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Baghapurana
  • Mandeep Mann
  • Chairman
  • Gurmeet Singh Khuddian
  • ਬਾਘਾਪੁਰਾਣਾ
  • ਮਨਦੀਪ ਮਾਨ
  • ਚੇਅਰਮੈਨ
  • ਗੁਰਮੀਤ ਸਿੰਘ ਖੁੱਡੀਆਂ

ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨ 'ਤੇ ਆਏ ਹਮਲਾਵਰਾਂ ਨੇ ਕੀਤੀ ਖੂਨੀ ਜੰਗ, ਘਟਨਾ CCTV 'ਚ ਕੈਦ

NEXT STORY

Stories You May Like

  • chief minister bhagwant mann fulfilled his promise to build a new grain market
    ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ 'ਚ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਕੀਤਾ ਪੂਰਾ : ਵਿਧਾਇਕ ਬੁੱਧ ਰਾਮ
  • mla  death  bhagwant mann
    ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
  • cm mann  s wife sets up permanent camp in ludhiana
    ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ CM ਮਾਨ ਦੀ ਪਤਨੀ ਨੇ ਲੁਧਿਆਣਾ ’ਚ ਲਾਇਆ ਪੱਕਾ ਡੇਰਾ
  • ahmedabad plane crash submit report in 3 months
    ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੇਂਦਰ ਦੀ ਜਾਂਚ ਕਮੇਟੀ 3 ਮਹੀਨਿਆਂ 'ਚ ਸੌਂਪੇਗੀ ਰਿਪੋਰਟ: ਮੰਤਰੀ
  • agriculture department collects samples of 16 pesticide
    ਖੇਤੀਬਾੜੀ ਵਿਭਾਗ ਨੇ ਗੁਰਦਾਸਪੁਰ ਦੇ ਕੀਟਨਾਸ਼ਕ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ 16 ਕੀਟ ਨਾਸ਼ਕਾਂ ਦੇ ਨਮੂਨੇ ਭਰੇ
  • decisions taken by mann government will prove to be milestones  mla dev mann
    ਮਾਨ ਸਰਕਾਰ ਵੱਲੋਂ ਲਏ ਫੈਸਲੇ ਮੀਲ ਪੱਥਰ ਸਾਬਤ ਹੋਣਗੇ : ਵਿਧਾਇਕ ਦੇਵ ਮਾਨ
  • bhagwant mann  promise  punjab government
    ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
  • food committee passionate food and beverage products
    ਖਾਣ-ਪੀਣ ਵਾਲੀਆਂ ਵਸਤੂਆਂ ’ਚ ਕੰਮ ਕਰਨ ਦੇ ਸ਼ੌਕੀਨਾਂ ਲਈ ਫੂਡ ਕਮੇਟੀ ਬਣਾਉਣ ਦਾ ਐਲਾਨ
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • prtc government bus employee
      ਅੰਮ੍ਰਿਤਸਰੋਂ ਆਏ ਫੋਨ ਨੇ ਪੀ. ਆਰ. ਟੀ. ਸੀ. ਦੀ ਬੱਸ 'ਚ ਪਵਾਈਆਂ ਭਾਜੜਾਂ, ਹੈਰਾਨ...
    • aggu bhagwanpuria social media post
      ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ,...
    • pspcl electricity department employee
      ਪੀ. ਐੱਸ. ਪੀ. ਸੀ. ਐੱਲ. ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਕੀਤੇ ਨਵੇਂ ਹੁਕਮ
    • punjab schools holidays education department
      ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ...
    • no consensus reached on summer vacations
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ
    • jathedar gargajj and bhai tek singh declared as pensioners
      ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC ਨੂੰ ਲਿਖੀ ਚਿੱਠੀ
    • catches 5 smugglers 15 km from border
      BSF ਨੇ ਬਦਲੀ ਰਣਨੀਤੀ, ਸਰਹੱਦ ਤੋਂ 15 ਕਿਲੋਮੀਟਰ ਅੰਦਰੋਂ ਫੜੇ 5 ਸਮੱਗਲਰ
    • fir case
      ਕੁੱਟਮਾਰ ਕਰਨ ’ਤੇ ਪਤੀ-ਪਤਨੀ ਅਤੇ ਧੀ ਖ਼ਿਲਾਫ਼ ਮਾਮਲਾ ਦਰਜ
    • clerk  teacher  bribe
      DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ 20000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +