Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    2:03:56 PM

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • state of emergency

    50 ਜ਼ਿਲ੍ਹਿਆਂ 'ਚ State Of Emergency ! ਬੈਂਕਾਕ...

  • punjab incident mother and daughter

    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ...

  • negligence in handing over sacred saroops in canada

    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਵਿਡ ਦੇ ਮੱਦੇਨਜ਼ਰ ਮੰਡੀ ਬੋਰਡ ਨੇ ਕਣਕ ਦੀ ਖ਼ਰੀਦ ਲਈ ਅਨਾਜ ਮੰਡੀਆਂ ’ਚ ਕੀਤੇ ਢੁਕਵੇਂ ਪ੍ਰਬੰਧ

PUNJAB News Punjabi(ਪੰਜਾਬ)

ਕੋਵਿਡ ਦੇ ਮੱਦੇਨਜ਼ਰ ਮੰਡੀ ਬੋਰਡ ਨੇ ਕਣਕ ਦੀ ਖ਼ਰੀਦ ਲਈ ਅਨਾਜ ਮੰਡੀਆਂ ’ਚ ਕੀਤੇ ਢੁਕਵੇਂ ਪ੍ਰਬੰਧ

  • Edited By Anuradha,
  • Updated: 02 Apr, 2021 01:00 PM
Chandigarh
mandi board made appropriate arrangement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਮਹਾਮਾਰੀ ਦੇ ਮੱਦੇਨਜਰ ਸੂਬੇ ਦੀਆਂ ਸਾਰੀਆਂ ਮੰਡੀਆਂ ’ਚ ਸਿਹਤ ਸੁਰੱਖਿਆ ਸਾਵਧਾਨੀਆਂ ਨੂੰ ਸਖ਼ਤੀ ਨਾਲ ਅਪਨਾਉਣ ਲਈ ਵਿਸਥਾਰਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵਲੋਂ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਹੋਰ ਉੱਚ-ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਕੀਤਾ ਗਿਆ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ 154 ਮਾਰਕਿਟ ਕਮੇਟੀਆਂ ਵਿਖੇ ਕਣਕ ਦੀ ਖ਼ਰੀਦ/ਵੇਚ ਲਈ ਮੁੱਖ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਲਗਭਗ 5600 ਫੀਲਡ ਸਟਾਫ਼ ਵਲੋਂ ਆਪਣੀ ਡਿਊਟੀ ਨਿਭਾਈ ਜਾਵੇਗੀ। ਚੇਅਰਮੈਨ ਨੇ ਅੱਗੇ ਦੱਸਿਆ ਕਿ ਮੰਡੀਆਂ ਵਿਚ ਪੰਜਾਬ ਮੰਡੀ ਬੋਰਡ, ਮਾਰਕਿਟ ਕਮੇਟੀਆਂ ਅਤੇ ਖ਼ਰੀਦ ੲੰਜੇਸੀਆਂ ਦੇ ਮੁਲਾਜ਼ਮਾਂ, ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਸਾਵਧਾਨੀਆਂ ਵਰਤੀਆਂ ਜਾਣਗੀਆਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹਾੜੀ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਲਈ 3972 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਚੇਅਰਮੈਨ ਨੇ ਦੱਸਿਆ ਕਿ ਬੀਤੇ ਹਾੜ੍ਹੀ ਸੀਜ਼ਨ ਦੌਰਾਨ ਵੀ ਕੋਵਿਡ-19 ਦੇ ਸੰਕਟਕਾਲੀਨ ਸਮੇਂ ਦੇ ਬਾਵਜੂਦ 128 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਸੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ’ਚ ਲਿਆਉਣ ਲਈ ਆੜ੍ਹਤੀਆਂ ਰਾਹੀਂ 17.39 ਲੱਖ ਪਾਸ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ : ਕੈਪਟਨ ਅਮਰਿਦੰਰ ਨੂੰ ਆਪ ਨੇਤਾ ਦੀ ਚੁਣੌਤੀ, ਪੰਜਾਬ ’ਚ ਵੀ ਦਿੱਤੀ ਜਾਵੇ ਮੁਫ਼ਤ ਬਿਜਲੀ

ਮੰਡੀ ਬੋਰਡ ਦੀ ਇਹ ਕੋਸ਼ਿਸ਼ ਹੋਵੇਗੀ ਕਿ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ’ਚ ਲਿਆਉਣ ਤੋਂ 12 ਘੰਟੇ ਦੇ ਸਮੇਂ ’ਚ ਫਾਰਗ ਕਰ ਦਿੱਤਾ ਜਾਵੇ ਪਰ ਕਿਸੇ ਖਾਸ ਵਜ੍ਹਾ ਕਰਕੇ ਵੱਧ ਤੋਂ ਵੱਧ ਉਸ ਨੂੰ 48 ਘੰਟਿਆਂ ’ਚ ਜ਼ਰੂਰ ਵਿਹਲਾ ਕਰ ਦਿੱਤਾ ਜਾਵੇਗਾ। ਸਾਰੀਆਂ ਮੰਡੀਆਂ ’ਚ ਮੁਕੰਮਲ ਸਫ਼ਾਈ ਅਤੇ ਸਿਹਤ ਸੁਰੱਖਿਆ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਛਿੜਕਾਅ ਕਰਵਾਇਆ ਗਿਆ, ਮੁੱਖ-ਯਾਰਡ ਅਤੇ ਸਬ-ਯਾਰਡ ’ਚ 500 ਲੀਟਰ ਪਾਣੀ ਦੀ ਸਮਰੱਥਾ ਵਾਲੀਆਂ ਟੈਂਕੀ ਸਮੇਤ ਪੈਡਲ ਨਾਲ ਚੱਲਣ ਵਾਲੇ ਵਾਸ਼-ਬੇਸਨ ਲਗਵਾਏ ਗਏ। ਮੰਡੀਆਂ ’ਚ ਜ਼ਰੂਰੀ ਸਹੂਲਤਾਂ, ਜਿਸ ਤਰ੍ਹਾਂ ਪੀਣ ਵਾਲੇ ਸਾਫ਼ ਪਾਣੀ ਦੇ ਪੁਖ਼ਤਾ ਪ੍ਰਬੰਧਾਂ, ਪਖਾਨੇ ਅਤੇ ਛਾਂ ਆਦਿ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਆਪਸੀ ਦੂਰੀ ਬਣਾਉਣ ਲਈ ਸੂਬੇ ਦੇ ਹਰੇਕ ਯਾਰਡ ਅਤੇ ਖ਼ਰੀਦ ਕੇਂਦਰ ’ਚ ਪੇਂਟ ਨਾਲ 30-30 ਫੁੱਟ ਦੇ ਖਾਨੇ ਬਣਾ ਦਿੱਤੇ ਜਾਣਗੇ ਅਤੇ ਕਿਸਾਨ ਆਪਣੀ ਫਸਲ ਉਸ ਖਾਨੇ ਵਿਚ ਹੀ ਢੇਰੀ ਕਰੇਗਾ। ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਪ੍ਰਤੀ ਟਰਾਲੀ ਦੇ ਹਿਸਾਬ ਨਾਲ ਕੂਪਨ ਮੁਹੱਈਆ ਕਰਵਾਏ ਜਾਣਗੇ। ਕੂਪਨ ਦੀ ਮਿਆਦ ਇਕ ਦਿਨ ਦੀ ਹੋਵੇਗੀ। ਉਸ ਕੂਪਨ ਦੀ ਅਸਲ ਹੋਲੋਗ੍ਰਾਮ/ਕਿਊ.ਆਰ. ਨਾਲ ਕੋਡ ਕੀਤੀ ਜਾਏਗੀ ਅਤੇ ਉਹ ਹੀ ਯੋਗ ਹੋਵੇਗੀ। ਖ਼ਰੀਦ ਪ੍ਰਬੰਧਾਂ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਚੇਅਰਮੈਨ ਨੇ ਦੱਸਿਆ ਕਿ ਜਿਹੜੇ ਕਿਸਾਨ ਕੁਝ ਸਮੇਂ ਲਈ ਕਣਕ ਨੂੰ ਆਪਣੇ ਘਰਾਂ ਜਾਂ ਫਾਰਮਾਂ ’ਤੇ ਸਟੋਰ ਕਰ ਸਕਦੇ ਹਨ, ਉਹ ਜ਼ਰੂਰ ਕਰਨ ਤਾਂ ਜੋ ਮੰਡੀ ਵਿਚ ਕਣਕ ਦੀ ਇੱਕੋ ਸਮੇਂ ਜ਼ਿਆਦਾ ਆਮਦ ਨਾ ਹੋਵੇ ਅਤੇ ਕਣਕ ਦੀ ਵੇਚ/ਖਰੀਦ ਦੌਰਾਨ ਮੰਡੀ ਵਿਚ ਭੀੜ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ :  ਗੋਲੀਆਂ ਮਾਰ ਕੇ ਸਰਪੰਚ ਬੀਬੀ ਦੇ ਪਤੀ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • covid
  • Mandi Board
  • Wheat
  • Management
  • Grain markets
  • ਕੋਵਿਡ
  • ਮੰਡੀ ਬੋਰਡ
  • ਕਣਕ
  • ਅਨਾਜ ਮੰਡੀਆਂ
  • ਪ੍ਰਬੰਧ

ਦੁਬਈ 'ਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਿਲੇ ਹੁਕਮ ਤੋਂ ਦੁਖੀ ਮਾਪਿਆਂ ਨੇ ਕੇਂਦਰੀ ਮੰਤਰੀ ਨੂੰ ਕੀਤੀ ਫਰਿਆਦ

NEXT STORY

Stories You May Like

  • paddy procurement from october 1
    ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ ਦਿੱਤੇ ਇਹ ਨਿਰਦੇਸ਼
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • only dry paddy should be brought to the mandis for sale  dc rahul
    ਸੁੱਕਾ ਝੋਨਾ ਹੀ ਮੰਡੀਆਂ 'ਚ ਵੇਚਣ ਲਈ ਲਿਆਂਦਾ ਜਾਵੇ: ਡਿਪਟੀ ਕਮਿਸ਼ਨਰ ਰਾਹੁਲ
  • new hassle for free wheat recipients in punjab
    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ, ਪੜ੍ਹੋ ਕਿਉਂ
  • kullu valley  s   amarphal   to reach the country  s markets by rail
    ਕੁੱਲੂ ਘਾਟੀ ਦਾ 'ਅਮਰਫਲ' ਰੇਲ ਰਾਹੀਂ ਪੁੱਜੇਗਾ ਦੇਸ਼ ਦੀਆਂ ਮੰਡੀਆਂ 'ਚ, ਲੁਧਿਆਣਾ ਤੋਂ ਹਾਵੜਾ ਲਈ ਪਹਿਲੀ ਖੇਪ ਰਵਾਨਾ
  • sebi  s board of directors approves major changes in portfolio manager rules
    ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੋਰਟਫੋਲੀਓ ਮੈਨੇਜਰ ਨਿਯਮਾਂ ’ਚ ਵੱਡੇ ਬਦਲਾਅ ਨੂੰ ਦਿੱਤੀ ਮਨਜ਼ੂਰੀ
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
Trending
Ek Nazar
liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau arrests private passport agent hardeep kaur
      ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • mahal kalan news
      ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ 'ਚ ਲੱਗੀ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • security stepped up in punjab s border areas
      ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • teachers launch protest against the government over mid day meal
      ਮਿਡ-ਡੇ ਮੀਲ ਤੇ ਖੇਡ ਫੰਡਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਅਧਿਆਪਕਾਂ ਦਾ ਮੋਰਚਾ, 1...
    • ex serviceman 2 women car
      ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ...
    • message of gurmat reached thousands of villages through
      ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ...
    • 3 shooters from the keshav shivala gang injured
      ਪੁਲਸ ਮੁਕਾਬਲੇ ’ਚ ਕੇਸ਼ਵ ਸ਼ਿਵਾਲਾ ਗਿਰੋਹ ਦੇ 3 ਸ਼ੂਟਰ ਜ਼ਖਮੀ, ਟਾਰਗੈੱਟ ਕਿਲਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +