Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    2:53:18 PM

  • pm modi honors

    ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ...

  • airport  mishap trainee pilot  struck  propeller

    ਚੱਲਦੇ ਪ੍ਰੋਪੈੱਲਰ 'ਚ ਜਾ ਵੱਜਾ ਟ੍ਰੇਨੀ ਪਾਇਲਟ!...

  • ndian mangoes

    ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ...

  • india vs ireland

    ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਅੱਤਵਾਦ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਸ਼ਹੀਦ ਹੋਏ ਅਸ਼ੋਕ ਕੁਮਾਰ ਦੇ ਘਰ ਪੁੱਜੇ

PUNJAB News Punjabi(ਪੰਜਾਬ)

ਅੱਤਵਾਦ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਸ਼ਹੀਦ ਹੋਏ ਅਸ਼ੋਕ ਕੁਮਾਰ ਦੇ ਘਰ ਪੁੱਜੇ

  • Edited By Shivani Bassan,
  • Updated: 16 Mar, 2026 06:33 PM
Gurdaspur
maninderjit singh bitta reached the house of martyred ashok kumar
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ): ਅੱਤਵਾਦ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਅੱਜ ਅਚਾਨਕ ਆਦੀਆਂ ਪੁਲਸ ਚੈੱਕ ਪੋਸਟ 'ਤੇ ਸ਼ਹੀਦ ਹੋਏ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਘਰ ਪਿੰਡ ਅਖਲਾਸਪੁਰ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਜਵਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ । ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਪੁਲਸ ਦੋਵਾਂ ਪਾਸਿਓਂ ਫਸਦੀ ਹੈ। ਜੇਕਰ ਗੈਂਗਸਟਰ ਕੋਈ ਹਰਕਤ ਕਰ ਜਾਂਦੇ ਹਨ ਤਾਂ ਵੀ ਪੁਲਸ ਨੂੰ ਬਦਨਾਮ ਕੀਤਾ ਜਾਂਦਾ ਹੈ ਅਤੇ ਜੇਕਰ ਗੈਂਗਸਟਰਾਂ ਖਿਲਾਫ ਪੁਲਸ ਸਖਤ ਕਾਰਵਾਈ ਕਰਦੀ ਹੈ ਤਾਂ ਵੀ ਕੁਝ ਰਾਜਨੀਤਿਕ ਲੋਕ ਪੁਲਸ ਦੇ ਖਿਲਾਫ ਹੀ ਬੋਲਣਾ ਸ਼ੁਰੂ ਕਰ ਦਿੰਦੇ ਹਨ। ਉਹ ਇਹ ਨਹੀਂ ਵੇਖਦੇ ਕੀ ਜਿਹੜੇ ਪੁਲਸ ਜਵਾਨ ਸ਼ਹੀਦ ਕਰ ਦਿੱਤੇ ਗਏ ਹਨ, ਜੇਕਰ ਸਰਕਾਰਾਂ ਉਨ੍ਹਾਂ ਦੀ ਆਰਥਿਕ ਮਦਦ ਨਾ ਕਰਨ ਤਾਂ ਉਨ੍ਹਾਂ ਦੇ ਪਰਿਵਾਰ ਦਾ ਕੀ ਬਣੇਗਾ।

ਇਹ ਵੀ ਪੜ੍ਹੋ-  ਅੱਜ ਹੀ ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut!

ਉਨ੍ਹਾਂ ਕਿਹਾ ਕਿ ਇਸ ਵੇਲੇ ਆਈ.ਐੱਸ.ਆਈ ਤੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੀਆਂ ਸਾਜ਼ਿਸ਼ਾਂ ਤੋਂ ਨੌਜਵਾਨਾਂ ਨੂੰ ਬਚਾਉਣ ਦੀ ਲੋੜ ਹੈ। ਇਨ੍ਹਾਂ ਵੱਲੋਂ ਦਿੱਤੇ ਗਏ ਲਾਲਚ ਵਿੱਚ ਫਸ ਕੇ ਨੌਜਵਾਨ ਆਪਣੀਆਂ ਜ਼ਿੰਦਗੀਆਂ ਖਰਾਬ ਕਰ ਰਹੇ ਹਨ ਅਤੇ ਸਮਾਜ ਅਤੇ ਦੇਸ਼ ਵਿਰੋਧੀ ਕੰਮ ਅਤੇ ਅਪਰਾਧ ਕਰਨ ਤੋਂ ਵੀ ਪਿੱਛੇ ਨਹੀਂ ਹੱਟਦੇ। ਬਿੱਟਾ ਨੇ ਕਿਹਾ ਕਿ ਉਨ੍ਹਾਂ ਨੂੰ ਅੱਗੇ ਆਉਣ ਦੀ ਲੋੜ ਹੈ ਜਿਨਾਂ ਨੂੰ ਅੱਜ ਦੇ ਨੌਜਵਾਨ ਆਪਣਾ ਆਦਰਸ਼ ਮੰਨਦੇ ਹਨ। ਧਾਰਮਿਕ ਅਤੇ ਹੋਰ ਹਸਤੀਆਂ ਨੂੰ ਅੱਗੇ ਆ ਕੇ ਨੌਜਵਾਨਾਂ ਨੂੰ ਦੇਸ਼ ਭਗਤੀ ਅਤੇ ਧਾਰਮਿਕਤਾ ਵੱਲ ਮੋੜਨਾ ਪਵੇਗਾ ਤਾਂ ਹੀ ਨੌਜਵਾਨ ਪੀੜੀ ਨੂੰ ਬਚਾਇਆ ਜਾ ਸਕਦਾ ਹੈ। ਦੂਜੇ ਪਾਸੇ ਰਾਜਨੀਤਿਕ ਆਗੂਆਂ ਨੂੰ ਵੀ ਇਸ ਮਾਮਲੇ ਵਿੱਚ ਇੱਕ ਮੰਚ ਤੇ ਆ ਕੇ ਸਰਕਾਰਾਂ ਨੂੰ ਵਿਦੇਸ਼ੀ ਸਾਜ਼ਿਸ਼ਾਂ ਦੇ ਗੈਂਗਸਟਰਾਂ ਦੇ ਖਿਲਾਫ ਸਖਤ ਕਦਮ ਚੁੱਕਣ ਲਈ ਮਜ਼ਬੂਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • State President of Anti Terrorism Front
  • Maninderjit Singh Bitta
  • martyred Ashok Kumar
  • ਅੱਤਵਾਦ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ
  • ਮਨਿੰਦਰਜੀਤ ਸਿੰਘ ਬਿੱਟਾ
  • ਸ਼ਹੀਦ ਅਸ਼ੋਕ ਕੁਮਾਰ

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

NEXT STORY

Stories You May Like

  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • angad singh appointed state chairman of punjab congress obc department
    ਅੰਗਦ ਸਿੰਘ ਬਣੇ ਪੰਜਾਬ ਕਾਂਗਰਸ OBC ਵਿਭਾਗ ਦੇ ਸੂਬਾ ਚੇਅਰਮੈਨ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • nitin nabin met sardara singh johal
    ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ ਭਾਜਪਾ ਪ੍ਰਧਾਨ ਨਿਤਿਨ ਨਬੀਨ
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • fire breaks out in goldsmith  s house due to electrical short circuit
    ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੁਨਿਆਰੇ ਦੇ ਘਰ 'ਚ ਲੱਗੀ ਅੱਗ, ਪੂਰਾ ਪਰਿਵਾਰ ਵਾਲ-ਵਾਲ ਬਚਿਆ
  • big action before cm  s visit to phagwara
    CM ਦੀ ਫਗਵਾੜਾ ਫੇਰੀ ਤੋਂ ਪਹਿਲਾਂ ਵੱਡੀ ਕਾਰਵਾਈ: ਦਿਵਿਆਂਗ ਮਹਿਲਾ ਵਿੰਗ ਪ੍ਰਧਾਨ ਨੂੰ ਉਸੇ ਦੇ ਘਰ ਕੀਤਾ ਨਜ਼ਰਬੰਦ
  • sukhjinder singh randhawa becomes new state president
    ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ ਨੇ ਪੋਸਟ ਪਾ ਦੱਸੀ ਪੂਰੀ ਗੱਲ
  • pinkoo tv round round video
    ਬੱਚਿਆਂ ਨੂੰ ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ Pinkoo TV ਦੀ ਵਿਖਾਓ ਇਹ ਮਜ਼ੇਦਾਰ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • two buses collide head on near dhariwal
      ਧਾਰੀਵਾਲ ਨੇੜੇ ਸਰਕਾਰੀ ਬੱਸ ਤੇ ਸੰਗਤਾਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਕਈ...
    • accident case
      ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
    • a smuggler caught with heroin worth rs 52 50 lakh
      52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +