ਅੰਮ੍ਰਿਤਸਰ, (ਅਰੁਣ)- ਕੋਤਵਾਲੀ ਥਾਣੇ ਅਧੀਨ ਪੈਂਦੇ ਖੇਤਰ ਦੇ ਇਕ ਘਰ ਵਿਚ ਦਾਖਲ ਹੋ ਕੇ ਅਪਾਹਜ ਔਰਤ ਨਾਲ ਛੇੜਛਾੜ ਕਰ ਰਹੇ ਨਸ਼ੇੜੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।
ਦੀ ਸ਼ਿਕਾਇਤ 'ਤੇ ਉਸ ਦੀ ਅਪਾਹਜ ਰਿਸ਼ਤੇਦਾਰ ਮੰਜੂ ਬਾਲਾ ਨਾਲ ਘਰ ਵਿਚ ਦਾਖਲ ਹੋ ਕੇ ਛੇੜਛਾੜ ਕਰਦੇ ਮੁਲਜ਼ਮ ਸੁੰਦਰ ਪੁੱਤਰ ਬਲਦੇਵ ਸਿੰਘ ਵਾਸੀ ਗੋਦਾਮ ਮੁਹੱਲਾ ਕਟੜਾ ਸ਼ੇਰ ਸਿੰਘ ਨੂੰ ਗ੍ਰਿਫਤਾਰ ਕਰ ਕੇ ਪੁਲਸ ਮੁੱਢਲੀ ਪੁੱਛਗਿੱਛ ਕਰ ਰਹੀ ਹੈ।
ਮੁੱਖ ਮੰਤਰੀ ਅਮਰਿੰਦਰ ਕੇਂਦਰ ਕੋਲੋਂ ਜੀ. ਐੱਸ. ਟੀ. ਦਾ ਬਕਾਇਆ ਲੈਣ ਲਈ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੂੰ ਮਿਲਣਗੇ
NEXT STORY