Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    8:26:51 PM

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

  • major incident punjabi man shot dead in canada

    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • Chandigarh
  • 'ਆਪ' ਦੀ ਮੀਟਿੰਗ 'ਚ ਚੰਡੀਗੜ੍ਹ ਪ੍ਰਸ਼ਾਸਨ ਦਾ ਅੜਿੱਕਾ, ਜਾਰੀ ਕੀਤਾ ਨੋਟਿਸ

LATEST News Punjabi(Latest News)

'ਆਪ' ਦੀ ਮੀਟਿੰਗ 'ਚ ਚੰਡੀਗੜ੍ਹ ਪ੍ਰਸ਼ਾਸਨ ਦਾ ਅੜਿੱਕਾ, ਜਾਰੀ ਕੀਤਾ ਨੋਟਿਸ

  • Updated: 05 May, 2018 04:24 PM
Chandigarh
manish sisodia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਹਿਰ ਦੇ ਸੈਕਟਰ-37 'ਚ ਸਥਿਤ ਕਮਿਊਨਿਟੀ ਸੈਂਟਰ 'ਚ ਮੀਟਿੰਗ ਕਰਨੀ ਮਹਿੰਗੀ ਪੈ ਗਈ ਹੈ ਕਿਉਂਕਿ ਪ੍ਰਸ਼ਾਸਨ ਨੇ ਮਨੀਸ਼ ਸਿਸੋਦੀਆ ਨੂੰ ਅੱਧੇ ਘੰਟੇ ਅੰਦਰ ਮੀਟਿੰਗ ਵਾਲੀ ਥਾਂ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਕਾਨੂੰਨ ਮੁਤਾਬਕ ਕੋਈ ਵੀ ਸਿਆਸੀ ਗਤੀਵਿਧੀ ਕਮਿਊਨਿਟੀ ਸੈਂਟਰ 'ਚ ਨਹੀਂ ਕੀਤੀ ਜਾ ਸਕਦੀ।
ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਇੱਥੇ ਪਾਰਟੀ ਅਹੁਦਾ ਅਧਿਕਾਰੀਆਂ ਦੀ ਬੈਠਕ ਲੈ ਰਹੇ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਮਿਊਨਿਟੀ ਸੈਂਟਰ ਨੂੰ ਨਰਿੰਦਰ ਸ਼ੇਰਗਿੱਲ ਦੇ ਨਾਂ 'ਤੇ ਸਿਰਫ ਅੱਧੇ ਘੰਟੇ ਲਈ ਬੁੱਕ ਕੀਤਾ ਗਿਆ ਸੀ। ਇਸ ਲਈ ਪ੍ਰਸ਼ਾਸਨ ਨੇ ਇੱਥੇ ਸਿਆਸੀ ਬੈਠਕ ਕਰਨ 'ਤੇ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸੈਂਟਰ ਬੁੱਕ ਕਰਨ ਵਾਲੇ ਨਰਿੰਦਰ ਸ਼ੇਰਗਿੱਲ ਨੂੰ ਨੋਟਿਸ ਵੀ ਭੇਜਿਆ ਹੈ ਅਤੇ ਇਸ ਤੋਂ ਇਲਾਵਾ ਪੁਲਸ ਨੂੰ ਵੀ ਇਸ ਦੀ ਸ਼ਿਕਾਇਤ ਭੇਜੀ ਗਈ ਹੈ, ਹਾਲਾਂਕਿ ਇਹ ਦੱਸਿਆ ਜਾ ਰਿਹਾ ਹੈ ਕਿ ਨੋਟਿਸ ਮਿਲਣ ਦੇ ਕੁਝ ਮਿੰਟਾਂ ਬਾਅਦ ਹੀ ਮਨੀਸ਼ ਸਿਸੋਦੀਆ ਬਾਹਰ ਚਲੇ ਗਏ ਅਤੇ ਕਮਿਊਨਿਟੀ ਸੈਂਟਰ ਨੂੰ ਖਾਲੀ ਕਰ ਦਿੱਤਾ ਗਿਆ। 

ਇਸ ਮੀਟਿੰਗ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹੱਤਵਪੂਰਨ ਨਹੀਂ ਹੈ, ਸਗੋਂ ਪੰਜਾਬ ਅਤੇ ਭਾਰਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੈ ਅਤੇ ਇਸੇ ਕਾਰਨ ਕੈਪਟਨ ਸਰਕਾਰ ਨੂੰ ਆਪਣੇ ਇਕ ਮੰਤਰੀ ਨੂੰ ਹਟਾਉਣਾ ਪਿਆ ਹੈ। ਕੇਜਰੀਵਾਲ ਦੀ ਮਜੀਠੀਆ ਤੋਂ ਮਾਫੀ ਬਾਰੇ ਸਿਸੋਦੀਆ ਨੇ ਕਿਹਾ ਕਿ ਇਹ ਸਾਡੀ ਰਣਨੀਤੀ ਦਾ ਹਿੱਸਾ ਹੈ ਅਤੇ ਕਾਰਕੁੰਨ ਸਭ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਜੇ ਵੀ ਪੰਜਾਬ ਇਕਾਈ ਦੇ ਪ੍ਰਧਾਨ ਹਨ ਅਤੇ ਪਾਰਟੀ 'ਚ ਪੂਰਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। 
 

  • Manish Sisodia
  • meeting
  • notice

Pics : ਫੋਟੋਸ਼ੂਟ ਦੌਰਾਨ ਹੌਟ ਅੰਦਾਜ਼ 'ਚ ਨਜ਼ਰ ਆਈ ਦਿਸ਼ਾ ਪਟਾਨੀ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • boy dies in suspicious circumstances   in chandigarh
    ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ! ਸਰੀਰ 'ਤੇ ਮਿਲੇ ਨਿਸ਼ਾਨ, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • district administration  violation of orders
    ਜ਼ਿਲਾ ਪ੍ਰਸ਼ਾਸਨ ਦੇ ਪਾਬੰਦੀ ਦੇ ਹੁਕਮ ਹਵਾ ਹਵਾਈ, ਛਿੱਕੇ ਟੰਗਿਆਂ ਜਾ ਰਿਹਾ ਕਾਨੂੰਨ
  • cjp jp nadda meeting dharmendra pradhan compensation
    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ
  • supreme court  ram mandir  cbi investigation  notice
    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ CBI ਜਾਂਚ ਦੀ ਮੰਗ 'ਤੇ ਕੇਂਦਰ, UP ਸਰਕਾਰ ਤੇ ਟਰੱਸਟ ਨੂੰ SC ਦਾ ਨੋਟਿਸ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • bibi jagir kaur s big statement
      ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ:...
    • fraud of rs 7 lakh 70 thousand by buying a creta car
      ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼...
    • major attack on indian plane in odessa
      ਯੂਕ੍ਰੇਨ ਦੇ ਓਡੇਸਾ 'ਚ ਇੰਡੀਅਨ ਜਹਾਜ਼ 'ਤੇ ਵੱਡਾ ਹਮਲਾ ! 2 ਭਾਰਤੀ ਨਾਗਰਿਕ ਹੋਏ...
    • haryana chief minister naib singh saini visit in phagwara
      ਪੰਜਾਬ 'ਚ ਚੱਲ ਰਹੇ ਭਰਤੀ ਵਿਵਾਦਾਂ ਨੇ ਨੌਜਵਾਨਾਂ ਦਾ ਭਰੋਸਾ ਤੋੜਿਆ: CM ਸੈਣੀ
    • india regains top spot in icc t20 international rankings
      ਭਾਰਤ ICC T20I ਰੈਂਕਿੰਗ ਵਿੱਚ ਮੁੜ ਸਿਖਰਲੇ ਸਥਾਨ 'ਤੇ ਪੁੱਜਾ
    • gurdaspur youth dies in road accident abroad
      ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • batala police conducts search operation at railway station for security reasons
      ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
    • national unity under sri akal takht sahib is our greatest strength
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ...
    • winning the world junior squash championship means a lot  anahat
      ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਜਿੱਤਣਾ ਬਹੁਤ ਮਾਇਨੇ ਰੱਖਦਾ ਹੈ: ਅਨਾਹਤ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +