Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:46:19 PM

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

  • major police operation in amritsar five accused arrest with 13 pistols

    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ,...

  • flydubai flight update

    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ...

  • discount of thousands of rupees is being available on 10gm gold  why

    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 2027 'ਚ ਆਮ ਆਦਮੀ ਪਾਰਟੀ ਦੀ ਹਨੇਰੀ ਲਈ ਰਹੋ ਤਿਆਰ: ਸਿਸੋਦੀਆ

PUNJAB News Punjabi(ਪੰਜਾਬ)

2027 'ਚ ਆਮ ਆਦਮੀ ਪਾਰਟੀ ਦੀ ਹਨੇਰੀ ਲਈ ਰਹੋ ਤਿਆਰ: ਸਿਸੋਦੀਆ

  • Edited By Anmol Tagra,
  • Updated: 24 Jun, 2025 03:50 PM
Ludhiana-Khanna
manish sisodia in road show
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਇਸ ਜਿੱਤ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਦੇ ਵੋਟਰਾਂ ਅਤੇ ਪਾਰਟੀ ਵਲੰਟਰੀਆਂ ਦਾ ਧੰਨਵਾਦ ਕਰਨ ਲਈ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਈ ਲੀਡਰ ਉਚੇਚੇ ਤੌਰ 'ਤੇ ਪਹੁੰਚੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਜ਼ਿਮਨੀ ਚੋਣ ਨੂੰ 2027 ਦੇ ਸੈਮੀਫ਼ਾਈਨਲ ਵਜੋਂ ਵੇਖਿਆ ਜਾ ਰਿਹਾ ਸੀ। ਆਮ ਆਦਮੀ ਪਾਰਟੀ ਨੇ ਇਹ ਸੈਮੀਫ਼ਾਈਨਲ ਜਿੱਤ ਲਿਆ ਹੈ ਤੇ ਹੁਣ ਫ਼ਾਈਨਲ ਦੀ ਵੀ ਤਿਆਰੀ ਹੈ। ਉਨ੍ਹਾਂ ਕਿਹਾ ਕਿ 2022 ਵਿਚ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਹਨੇਰੀ ਝੁੱਲੀ ਸੀ, ਪਰ ਇਸ ਜ਼ਿਮਨੀ ਚੋਣ ਵਿਚ 2022 ਨਾਲੋਂ ਵੀ ਵੱਧੀ ਲੀਡ ਨਾਲ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ, ਇਸ ਲਈ ਹੁਣ 2027 ਵਿਚ ਤੂਫ਼ਾਨ ਦੇ ਲਈ ਤਿਆਰ ਰਹੋ। ਉਨ੍ਹਾਂ ਨੇ ਪਾਰਟੀ ਮੈਂਬਰਾਂ ਨੂੰ ਪੰਜਾਬ ਦੀ ਤਰੱਕੀ ਲਈ ਜ਼ੋਰਾਂ-ਸ਼ੋਰਾਂ ਨਾਲ ਕੰਮ ਕਰਨ ਦੀ ਵੀ ਅਪੀਲ ਕੀਤੀ। ਸਿਸੋਦੀਆ ਨੇ ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਉਪ-ਚੋਣ ਵਿਚ ਜਿੱਤ ਲਈ ‘ਆਪ’ ਦੇ ਉਮੀਦਵਾਰ ਗੋਪਾਲ ਇਟਾਲੀਆ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਉਹ ਸ਼ੇਰ ਵਾਂਗ ਗੁਜਰਾਤ ਵਿਧਾਨ ਸਭਾ ਵਿਚ ਦਹਾੜਨਗੇ ਅਤੇ ਸਿੱਖਿਆ, ਸਿਹਤ ਤੇ ਕਿਸਾਨਾਂ ਦੇ ਮੁੱਦੇ ਮਜ਼ਬੂਤੀ ਨਾਲ ਉਠਾਉਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਇਨ੍ਹਾਂ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ!

ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਦੇ ਨਤੀਜੇ ਪੰਜਾਬ ਦੇ ਸ਼ਹਿਰੀ ਵੋਟਰਾਂ ’ਚ ਆਮ ਆਦਮੀ ਪਾਰਟੀ ਪ੍ਰਤੀ ਵਧਦੇ ਵਿਸ਼ਵਾਸ ਨੂੰ ਦਰਸਾਉਂਦੇ ਹਨ। ‘ਆਪ’ ਸਰਕਾਰ ਨੇ ਪਿਛਲੇ 3 ਸਾਲਾਂ ’ਚ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਕੰਮ ਕੀਤੇ ਹਨ, ਜਿਸ ਨਾਲ ਪੰਜਾਬੀਆਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਕਾਫੀ ਵਧਿਆ ਹੈ। ਪਿਛਲੇ 3-4 ਮਹੀਨਿਆਂ ਤੋਂ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਕਾਰਨ ਵੀ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ। ਇਸ ਤੋਂ ਇਲਾਵਾ ਉਦਯੋਗਪਤੀਆਂ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੰਗਲ ਵਿੰਡੋ ਪ੍ਰਣਾਲੀ ਨਾਲ ਵਪਾਰੀ ਵਰਗ ਦਾ ਸਰਕਾਰ ਵਿਚ ਭਰੋਸਾ ਵਧਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Politics
  • AAP
  • Manish Sisodia

ਦਸੂਹਾ ਪੁਲਸ ਨੇ ਉੱਚੀ ਬੱਸੀ ਨਹਿਰ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ

NEXT STORY

Stories You May Like

  • aam aadmi party has ruined punjab
    ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
  • ipl 2027 auction announced
    IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
  • gambhir major statement regarding the 2027 mission
    'ਖਿਡਾਰੀਆਂ ਦੀ ਫਿੱਟਨੈੱਸ ਸਭ ਤੋਂ ਪਹਿਲਾਂ', 2027 ਦੇ ਮਿਸ਼ਨ ਲਈ ਗੰਭੀਰ ਦਾ ਵੱਡਾ ਬਿਆਨ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • wpl 2027 dates announced
    WPL 2027 ਦੀਆਂ ਤਾਰੀਖਾਂ ਦਾ ਐਲਾਨ; 14 ਜਨਵਰੀ ਨੂੰ ਹੋਵੇਗਾ ਸ਼ੁਰੂ, 35 ਦਿਨ ਚੱਲੇਗਾ ਟੂਰਨਾਮੈਂਟ
  • csk has announced its new head coach for ipl 2027
    IPL 2027 ਲਈ CSK ਨੇ ਨਵੇਂ ਹੈੱਡ ਕੋਚ ਦਾ ਕਰ 'ਤਾ ਐਲਾਨ
  • i don  t know if i will play in the 2027 ashes or not  steve smith
    ਮੈਨੂੰ ਨਹੀਂ ਪਤਾ ਕਿ ਮੈਂ ਏਸ਼ੇਜ਼ 2027 'ਚ ਖੇਡਾਂਗਾ ਜਾਂ ਨਹੀਂ : ਸਟੀਵ ਸਮਿਥ
  • aam aadmi clinic  empanelled staff
    ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuglers arrested
      ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ
    • swine flu cases
      ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ,...
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rajjit hundal  remand  punjab police
      ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
    • 13 arrested with drugs
      ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
    • fraud case
      ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +