Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    2:28:52 PM

  • flood in 14 districts

    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ !...

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਪਹੁੰਚੇ ਮਨੀਸ਼ ਸਿਸੋਦੀਆ, ਸ੍ਰੀ ਦਰਬਾਰ ਸਾਹਿਬ ਵੀ ਹੋਣਗੇ ਨਤਮਸਤਕ

MAJHA News Punjabi(ਮਾਝਾ)

ਅੰਮ੍ਰਿਤਸਰ ਪਹੁੰਚੇ ਮਨੀਸ਼ ਸਿਸੋਦੀਆ, ਸ੍ਰੀ ਦਰਬਾਰ ਸਾਹਿਬ ਵੀ ਹੋਣਗੇ ਨਤਮਸਤਕ

  • Edited By Shivani Bassan,
  • Updated: 25 Aug, 2024 11:46 AM
Amritsar
manish sisodia will pay obeisance to sri harmandir sahib today
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੇ ਏਅਰਪੋਰਟ 'ਤੇ ਪਹੁੰਚੇ। ਉੱਥੇ ਹੀ ਉਨ੍ਹਾਂ ਨੂੰ ਲੈਣ ਦੇ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜੀਵਨਜੋਤ ਕੌਰ ਤਾਂ ਹੋਰ ਵੀ ਕਈ ਆਗੂ ਮੌਜੂਦ ਰਹੇ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

ਇਸ ਦੌਰਾਨ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ਦੇ ਅੰਦਰ ਸੀ ਤਾਂ ਪੰਜਾਬ ਦੇ ਲੋਕਾਂ ਨੂੰ ਦੇਖ ਕੇ ਬਹੁਤ ਖੁਸ਼ ਹੁੰਦਾ ਸੀ ਤਾਂ ਯਾਦ ਵੀ ਬਹੁਤ ਕਰਦਾ ਸੀ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ 'ਤੇ ਕਈ ਤਰ੍ਹਾਂ ਦੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਮੈਂ ਜੇਲ੍ਹ ਅੰਦਰ ਸੀ ਤਾਂ ਮੈਂ ਕਿਹਾ ਸੀ ਕਿ ਜੇਲ੍ਹ 'ਚੋਂ ਬਾਹਰ ਆਵਾਂਗਾ ਤਾਂ ਇੱਕ ਵਾਰ ਜ਼ਰੂਰ ਮੱਥਾ ਟੇਕਣ ਦੇ ਲਈ ਸ੍ਰੀ ਦਰਬਾਰ ਸਾਹਿਬ ਜਾਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਤਾਂ ਜੇਲ੍ਹ ਤੋਂ ਬਾਹਰ ਆ ਚੁੱਕਾ ਹਾਂ ਤਾਂ ਆਉਣ ਵਾਲੇ ਸਮੇਂ 'ਚ ਅਰਵਿੰਦ ਕੇਜਰੀਵਾਲ ਵੀ ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ। 

ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਅਤੇ ਉਸ ਤੋਂ ਬਾਅਦ ਦੁਰਗਿਆਣਾ ਮੰਦਿਰ ’ਚ ਵੀ ਅਸ਼ੀਰਵਾਦ ਪ੍ਰਾਪਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹਿਣਗੇ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 5 ਜਣੇ ਰਾਊਂਡਅਪ

ਜ਼ਿਕਰਯੋਗ ਹੈ ਕਿ ਤਕਰੀਬਨ 17 ਮਹੀਨਿਆਂ ਦੀ ਜੇਲ੍ਹ ਪਿੱਛੋਂ ਉਹ ਜ਼ਮਾਨਤ ’ਤੇ ਰਿਹਾਅ ਹੋਏ ਹਨ। ਕਥਿਤ ਸ਼ਰਾਬ ਘੁਟਾਲੇ ’ਚ ਸੁਣਵਾਈ ਮਗਰੋਂ ਮਾਨਯੋਗ ਸੁਪਰੀਮ ਕੋਰਟ ਨੇ ਸੀ. ਬੀ. ਆਈ. ਅਤੇ ਈ. ਡੀ. ਦੋਵਾਂ ਮਾਮਲਿਆਂ ’ਚ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਜੇਲ੍ਹ ਤੋਂ ਬਾਹਰ ਆਉਣ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਬਦੌਲਤ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ ਤੇ ਇਸੇ ਅਧਾਰ ’ਤੇ ਅਰਵਿੰਦ ਕੇਜਰੀਵਾਲ ਵੀ ਜਲਦ ਰਿਹਾਅ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Manish Sisodia
  • Sri Harmandir Sahib today
  • ਮਨੀਸ਼ ਸਿਸੋਦੀਆ
  • ਅੱਜ
  • ਸ੍ਰੀ ਹਰਿਮੰਦਰ ਸਾਹਿਬ
  • ਨਤਮਸਤਕ

ਆਕਸਫੋਰਡ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਪ੍ਰਚਾਰ ’ਚ ਅਹਿਮ ਯੋਗਦਾਨ ਪਾਵੇਗੀ : ਗਿ. ਰਘਬੀਰ ਸਿੰਘ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • national rajput welfare association delegation meets police commissioner
      ਸਵਰਨਕਾਰਾਂ ਦੀ ਸੁਰੱਖਿਆ ਲਈ ਪੁਲਸ ਕਮਿਸ਼ਨਰ ਨੂੰ ਮਿਲਿਆ ਵਫਦ, ਪੁਲਸ ਤਾਇਨਾਤੀ ਦੀ...
    • 21 arrested with heroin and liquor in tarn taran
      ਤਰਨਤਾਰਨ 'ਚ ਹੈਰੋਇਨ ਤੇ ਸ਼ਰਾਬ ਸਣੇ 21 ਗ੍ਰਿਫ਼ਤਾਰ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • government teacher  s son becomes lieutenant in army
      ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...
    • liqour recover by exsise department
      ਰੇਲਵੇ ਲਾਈਨ ਸੋਹਲ ਨੇੜੇ ਆਬਕਾਰੀ ਵਿਭਾਗ ਤੇ ਪੁਲਸ ਦਾ ਛਾਪਾ, 650 ਕਿੱਲੋ ਲਾਹਣ...
    • three arrested with heroin worth rs 62 crore
      62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
    • three members of the same family injured
      ਬੁਲਟ ਤੇ ਛੋਟੇ ਹਾਥੀ ਦੀ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ
    • nikhil bhagat gurdaspur by winning gold medal in national volleyball
      ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +