Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:19:48 PM

  • fire broke langar hall at gurdwara shri hansali sahib

    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ!...

  • the earth trembled with strong tremors of the earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ...

  • bhabhi kamal kaur case update

    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ!...

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮਨੀਸ਼ ਤਿਵਾੜੀ ਨੇ ਕੈਪਟਨ ਦੀ ਕੀਤੀ ਤਾਰੀਫ਼, ਕਿਹਾ ਪੰਜਾਬ ਨੂੰ ਬਹੁਤ ਹੀ ਸੂਝ-ਬੂਝ ਨਾਲ ਚਲਾਇਆ

PUNJAB News Punjabi(ਪੰਜਾਬ)

ਮਨੀਸ਼ ਤਿਵਾੜੀ ਨੇ ਕੈਪਟਨ ਦੀ ਕੀਤੀ ਤਾਰੀਫ਼, ਕਿਹਾ ਪੰਜਾਬ ਨੂੰ ਬਹੁਤ ਹੀ ਸੂਝ-ਬੂਝ ਨਾਲ ਚਲਾਇਆ

  • Updated: 21 Aug, 2021 12:53 PM
Amritsar
manish tewari captain punjab amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਲੋਕ ਸਭਾ ਮੈਂਬਰ, ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਨੇ ਅੰਮਿ੍ਰਤਸਰ ਵਿਖੇ ਪ੍ਰੈਸ ਵਾਰਤਾ ਕਰਦਿਆਂ ਪੰਜਾਬ ਵਿਚ ਸਰਹੱਦ ਪਾਰ ਤੋਂ ਲਗਾਤਾਰ ਹੋ ਰਹੀ ਨਸ਼ੇ ਤੇ ਹਥਿਆਰਾਂ ਦੀ ਸਪਲਾਈ ਉਤੇ ਚਿੰਤਾ ਪ੍ਰਗਟ ਕਰਦੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀ ਸਰਹੱਦ ਤੋਂ ਡਰੋਨ ਜ਼ਰੀਏ ਹੁੰਦੀ ਇਹ ਸਮਗਲਿੰਗ ਰੋਕਣ ਲਈ ਡਰੋਨ ਰੋਕਣ ਵਾਲੀ ਤਕਨੀਕ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਮੈਂ ਇਸ ਬਾਬਤ ਆਪਣੇ ਪੱਧਰ ਉਤੇ ਕੇਂਦਰ ਦੇ ਗ੍ਰਹਿ ਮੰਤਰੀ ਨੂੰ ਪੱਤਰ ਵੀ ਲਿਖ ਚੁੱਕਿਆ ਹਾਂ। ਅਫ਼ਗਾਨਿਸਤਾਨ ਵਿਚ ਪੈਦਾ ਹੋਏ ਹਲਾਤ ਬਾਰੇ ਚਿੰਤਾ ਜ਼ਾਹਰ ਕਰਦੇ ਤਿਵਾੜੀ ਨੇ ਕਿਹਾ ਕਿ ਤਾਲਿਬਾਨ ਦੀ ਵਾਪਸੀ ਨਾਲ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੀਆਂ ਵੱਖਵਾਦੀ ਤਾਕਤਾਂ ਨੂੰ ਵੱਡਾ ਬਲ ਮਿਲਿਆ ਹੈ ਅਤੇ ਇਸ ਦਾ ਸਾਡੇ ਸਰਹੱਦੀ ਸੂਬਿਆਂ ਖਾਸ ਕਰ ਪੰਜਾਬ ਤੇ ਜੰਮੂ-ਕਸ਼ਮੀਰ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ : ਪਿਓ ਨੇ ਨੌਜਵਾਨ ਪੁੱਤ ਦਾ ਗੋਲ਼ੀ ਮਾਰ ਕੇ ਕੀਤਾ ਕਤਲ

ਤਿਵਾੜੀ ਨੇ ਕਿਹਾ ਕਿ ਆਈ. ਐੱਸ.ਆਈ. ਲਗਾਤਾਰ ਭਾਰਤ ਵਿਚ ਅਮਨ-ਸਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਡਰੋਨ ਰਾਹੀਂ ਨਸ਼ੇ ਤੇ ਹਥਿਆਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੀਆਂ ਫੋਰਸਾਂ ਨੇ ਵੱਡੀ ਮਾਤਰਾ ਵਿਚ ਇਨ੍ਹਾਂ ਦੀ ਬਰਾਮਦਗੀ ਕੀਤੀ ਹੈ, ਪਰ ਖਦਸ਼ਾ ਹੈ ਕਿ ਕਈ ਡਰੋਨ ਆਪਣੇ ਟੀਚੇ ਵਿਚ ਸਫਲ ਰਹੇ ਹੋਣ। ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ੰਸਾ ਕਰਦੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਕੇਂਦਰ ਦੇ ਨਾਂਹ ਪੱਖੀ ਰਵਈਏ ਅਤੇ ਕੋਰੋਨਾ ਸੰਕਟ ਦੇ ਬਾਵਜੂਦ ਜਿੱਥੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਾਇਮ ਰੱਖਿਆ, ਉੱਥੇ ਪੰਜਾਬ ਨੂੰ ਇਸ ਕੁਦਰਤੀ ਆਫ਼ਤ ਦੌਰਾਨ ਸਾਂਭਿਆ। ਉਨ੍ਹਾਂ ਕਿਹਾ ਕਿ ਕੇਂਦਰ ਨੇ ਆਰ.ਡੀ.ਐੱਫ. ਅਤੇ ਜੀ.ਐੱਸ.ਟੀ. ਦਾ ਪੈਸਾ ਰੋਕ ਕੇ ਆਪਣੀ ਪੂਰੀ ਵਾਹ ਪੰਜਾਬ ਨੂੰ ਨੱਪਣ ਵਿਚ ਲਗਾਈ, ਪਰ ਮੁੱਖ ਮੰਤਰੀ ਦੀ ਅਗਵਾਈ ਸਦਕਾ ਕੇਂਦਰ ਦੀਆਂ ਰੁਕਾਵਟਾਂ ਦਾ ਕੋਈ ਅਸਰ ਪੰਜਾਬ ਉਤੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੰਜੀਦਾ ਤੇ ਤਜ਼ਰਬੇਕਾਰ ਹਨ ਅਤੇ ਪੰਜਾਬ ਨੂੰ ਆਉਣ ਵਾਲੀਆਂ ਚੋਣਾਂ ਵਿਚ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦੇ ਸਮੇਂ ਆਪਣੀ ਜਾਤੀ ਸਿਆਸਤ ਨੂੰ ਵੀ ਦਾਅ ਉਤੇ ਲਗਾਉਣ ਤੋਂ ਗੁਰੇਜ਼ ਨਾ ਕਰੇ।ਤਿਵਾੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿਚ ਇਹ ਸਾਰੀਆਂ ਖੂਬੀਆਂ ਹਨ। ਇਸ ਦੌਰਾਨ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਨੂੰ ਬਹੁਤ ਹੀ ਸੂਝ-ਬੂਝ ਨਾਲ ਚਲਾਇਆ ਹੈ।

ਇਹ ਵੀ ਪੜ੍ਹੋ : ਰਾਜਾ ਵੜਿੰਗ ਦੀ ਸ਼ਬਦਾਵਲੀ ਸੁਣ ਭੜਕੇ ਕਿਸਾਨ, ਲਾਈਵ ਹੋ ਕੇ ਵਿਧਾਇਕ ਨੂੰ ਦਿੱਤੀ ਇਹ ਚਿਤਾਵਨੀ

ਗੰਨਾ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਬਾਰੇ ਬੋਲਦੇ ਤਿਵਾੜੀ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਕਦੇ ਵੀ ਗੰਨੇ ਉਤੇ ਘੱਟੋ ਘੱਟ ਸਮਰਥਨ ਮੁੱਲ ਨਹੀਂ ਦਿੱਤਾ, ਰਾਜ ਸਰਕਾਰਾਂ ਜੋ ਮੁੱਲ ਗੰਨੇ ਦਾ ਜਾਰੀ ਕਰਦੀਆਂ ਹਨ, ਉਹ ਸਿਰਫ ਮਿੱਲਾਂ ਨੂੰ ਸਲਾਹ ਤੱਕ ਸੀਮਤ ਹੋ ਕੇ ਰਹਿ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਕੇਂਦਰ ਜਿਵੇਂ ਬਾਕੀ 22 ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੈਅ  ਕਰਦਾ ਹੈ, ਉਸੇ ਤਰਾਂ ਗੰਨੇ ਦਾ ਵੀ ਮੁੱਲ ਤੈਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਤੇ ਕਾਲੇ ਕਾਨੂੰਨਾਂ ਵਿਰੁੱਧ ਵੀ ਸਾਡੇ ਸੰਸਦ ਮੈਂਬਰਾਂ ਨੇ ਮਤੇ ਪੇਸ਼ ਕੀਤੇ ਹਨ, ਜੋ ਕਿ ਸੰਸਦ ਦਾ ਕੰਮ ਨਾ ਚੱਲਣ ਕਾਰਨ ਵਿਚਾਰੇ ਨਹੀਂ ਜਾ ਸਕੇ। ਉਨ੍ਹਾਂ ਲੋਕ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਕਿ ਉਹ ਵਿਸ਼ੇਸ਼ ਸਦਨ ਬੁਲਾ ਕੇ ਇਨ੍ਹਾਂ ਮਤਿਆਂ ਉਤੇ ਚਰਚਾ ਕਰਵਾਉਣ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਗੁਆਂਢ ਦਿੱਲੀ ਵਿਚ ਵੱਡੇ-ਵੱਡੇ ਧਨਾਢ ਤੇ ਹੈਸੀਅਤ ਵਾਲੇ ਲੋਕ ਆਕਸੀਜਨ ਤੋਂ ਬਿਨਾਂ ਹਸਪਤਾਲਾਂ ਦੀ ਪਾਰਕਿੰਗ ਵਿਚ ਕਰੋਨਾ ਕਾਰਨ ਮਰ ਰਹੇ ਸਨ, ਉਸ ਵੇਲੇ ਵੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਵਸਨੀਕਾਂ ਦੇ ਨਾਲ-ਨਾਲ ਬਾਹਰੋਂ ਆਏ ਮਰੀਜ਼ਾਂ ਦਾ ਇਲਾਜ ਕਰਦਾ ਰਿਹਾ ਹੈ। ਉਨਾਂ ਕੇਂਦਰ ਦੀ ਕਰੋਨਾ ਵੈਕਸੀਨ ਵੰਡ ਨੂੰ ਅਸਫਲ ਕਰਾਰ ਦਿੰਦੇ ਕਿਹਾ ਕਿ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਕਰੋਨਾ ਦੀ ਵੈਕਸੀਨ ਪੂਰੀ ਮਾਤਰਾ ਵਿਚ ਨਹੀਂ ਮਿਲ ਰਹੀ, ਜਦਕਿ ਭਾਜਪਾ ਸਾਸ਼ਤ ਸੂਬਿਆਂ ਵਿਚ ਰੋਜ਼ਾਨਾ ਕੋਰੋਨਾ ਵੈਕਸੀਨ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣ ਮਨੋਰਥ ਪੱਤਰ ਵਿਚ ਕੀਤੇ ਲਗਭਗ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਜੋ ਇਕ-ਦੋ ਬਾਕੀ ਹਨ, ਉਹ ਵੀ ਪੂਰੇ ਕੀਤੇ ਜਾਣਗੇ। ਉਨਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਤੇ ਪਾਰਟੀ ਇਕੱਠੇ ਮਿਲਦੇ ਹੋਏ ਕੰਮ ਕਰਨਗੇ ਅਤੇ ਪੰਜਾਬ ਵਿਚ ਫਿਰ ਕਾਂਗਰਸ ਦੀ ਸਰਕਾਰ ਬਣੇਗੀ। 

ਇਹ ਵੀ ਪੜ੍ਹੋ :  ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਹਾਦਸੇ ’ਚ ਮੌਤ, ਕੁੱਝ ਸਮਾਂ ਪਹਿਲਾਂ ਪਰਤਿਆ ਸੀ ਵਿਦੇਸ਼ੋਂ

ਬਰਗਾੜੀ ਮੁੱਦੇ ਬਾਰੇ ਪੁੱਛੇ ਜਾਣ ’ਤੇ ਤਿਵਾੜੀ ਨੇ ਕਿਹਾ ਕਿ ਜੋ ਜਾਂਚ ਅਕਾਲੀ-ਭਾਜਪਾ ਸਰਕਾਰ ਨੇ ਸੀ ਬੀ ਆਈ ਨੂੰ ਸੌਂਪੀ ਸੀ ਅਤੇ ਉਨ੍ਹਾਂ ਪੰਜ ਸਾਲ ਜਾਂਚ ਬਾਅਦ ਕੇਸ ਬੰਦ ਕਰਨ ਦੀ ਸਿਫਾਰਸ਼ ਕੀਤੀ ਸੀ, ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਖੋਲਿਆ ਅਤੇ ਚਾਰਜਸ਼ੀਟ ਜਾਰੀ ਕੀਤੀ। ਇਸੇ ਤਰ੍ਹਾਂ ਪੁਲਸ ਗੋਲੀਬਾਰੀ ਬਾਰੇ ਹੋਈ ਪੜਤਾਲ ਇਕ ਅਧਿਕਾਰੀ ਦੀ ਗਲਤੀ ਕਾਰਨ ਭਾਵੇਂ ਲੀਹ ਤੋਂ ਲੱਥ ਗਈ ਸੀ, ਪਰ ਇਸ ਨੂੰ ਨਵੀਂ ਜਾਂਚ ਟੀਮ ਹਵਾਲੇ ਕੀਤਾ ਗਿਆ ਹੈ, ਜੋ ਕਿ ਆਪਣੀ ਕਾਰਵਾਈ ਕਰ ਰਹੇ ਹਨ ਅਤੇ ਛੇਤੀ ਹੀ ਇਨਸਾਫ ਮਿਲੇਗਾ। 

  • Manish Tewari
  • Captain
  • Punjab
  • Amritsar
  • ਮਨੀਸ਼ ਤਿਵਾੜੀ
  • ਕੈਪਟਨ
  • ਪੰਜਾਬ
  • ਅੰਮ੍ਰਿਤਸਰ

ਫਤਿਹਗੜ੍ਹ ਸਾਹਿਬ 'ਚ ਖੌਫ਼ਨਾਕ ਵਾਰਦਾਤ, 500 ਰੁਪਏ ਖ਼ਾਤਰ ਕੀਤਾ ਨੌਜਵਾਨ ਨਿਹੰਗ ਦਾ ਕਤਲ

NEXT STORY

Stories You May Like

  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • police conducts checking operation in view of independence day
    ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
  • batwara 1947  film  sunny deol
    ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ ਦਿਓਲ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +