Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:33:04 PM

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਤਿਵਾੜੀ ਦਾ ਸੁਖਬੀਰ ਨੂੰ ਸਵਾਲ, ਦਲਿਤ ਡਿਪਟੀ ਸੀ. ਐੱਮ. ਹੀ ਕਿਉਂ, ਸੀ. ਐੱਮ. ਕਿਉਂ ਨਹੀਂ ਬਣ ਸਕਦਾ?

PUNJAB News Punjabi(ਪੰਜਾਬ)

ਤਿਵਾੜੀ ਦਾ ਸੁਖਬੀਰ ਨੂੰ ਸਵਾਲ, ਦਲਿਤ ਡਿਪਟੀ ਸੀ. ਐੱਮ. ਹੀ ਕਿਉਂ, ਸੀ. ਐੱਮ. ਕਿਉਂ ਨਹੀਂ ਬਣ ਸਕਦਾ?

  • Edited By Anuradha,
  • Updated: 16 Apr, 2021 03:38 PM
Jalandhar
manish tewari question to sukhbir badal
  • Share
    • Facebook
    • Tumblr
    • Linkedin
    • Twitter
  • Comment

ਕੁਰਾਲੀ/ਜਲੰਧਰ (ਬਠਲਾ) : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਸੂਚਨਾ ਅਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਰਾਹੀਂ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਛਾਣ ਦੀ ਸਿਆਸਤ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਾਬਕਾ ਡਿਪਟੀ ਮੁੱਖ ਮੰਤਰੀ ਵਲੋਂ ਦਿੱਤੇ ਗਏ ਇਕ ਬਿਆਨ ਕਿ ਜੇਕਰ ਅਕਾਲੀ ਦਲ 2022 ਵਿਚ ਸੱਤਾ ’ਚ ਆਉਂਦੀ ਹੈ ਤਾਂ ਉਹ ਇਕ ਦਲਿਤ ਨੂੰ ਡਿਪਟੀ ਮੁੱਖ ਮੰਤਰੀ ਬਣਾਉਣਗੇ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਐੱਮ. ਪੀ. ਤਿਵਾੜੀ ਨੇ ਸੁਖਬੀਰ ਨੂੰ ਸਵਾਲ ਪੁੱਛਿਆ ਹੈ ਕਿ ਕਿਉਂ ਦਲਿਤ ਨੂੰ ਸਿਰਫ਼ ਉਪ ਮੁੱਖ ਮੰਤਰੀ ਹੀ ਬਣਾਇਆ ਜਾ ਸਕਦਾ ਹੈ, ਉਹ ਮੁੱਖ ਮੰਤਰੀ ਕਿਉਂ ਨਹੀਂ ਬਣ ਸਕਦਾ? ਜਾਂ ਫਿਰ ਕੀ ਟਾਪ ਪੁਜੀਸ਼ਨ ਕਿਸੇ ਲਈ ਪੱਕੇ ਤੌਰ ’ਤੇ ਤੈਅ ਹੈ?  ਤਿਵਾੜੀ ਨੇ ਕਿਹਾ ਕਿ ਜਦੋਂ ਪਛਾਣ ਦੀ ਸਿਆਸਤ ਦੀ ਗੱਲ ਚਲਾਈ ਜਾਂਦੀ ਹੈ ਤਾਂ ਸਪੱਸ਼ਟ ਤੌਰ ’ਤੇ ਲੋਕ ਪੁੱਛਣਗੇ ਕਿਉਂ ਇਕ ਹਿੰਦੂ ਮੁੱਖ ਮੰਤਰੀ ਨਹੀਂ ਬਣ ਸਕਦਾ ਹੈ ਜਾਂ ਫਿਰ ਓ. ਬੀ. ਸੀ. ਸਮੁਦਾਏ ਨਾਲ ਸਬੰਧਤ ਕੋਈ ਵਿਅਕਤੀ ਸੂਬੇ ਦਾ ਮੁੱਖ ਮੰਤਰੀ ਕਿਉਂ ਨਹੀਂ ਬਣ ਸਕਦਾ?

ਇਹ ਵੀ ਪੜ੍ਹੋ :  ਕੋਵਿਡ ਨਿਗਰਾਨੀ ਲਈ ਪੰਜਾਬ ’ਚ ਬਣੇਗਾ ਵਿਸ਼ੇਸ਼ ਕੰਟਰੋਲ ਰੂਮ, ਮੁੱਖ ਮੰਤਰੀ ਨੇ ਦਿੱਤੇ ਹੁਕਮ

ਉਨ੍ਹਾਂ ਨੇ ਸੁਖਬੀਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪਛਾਣ ਦੀ ਸਿਆਸਤ ਦੇਸ਼ ਤੇ ਸਾਡੀ ਸਭਿਅਤਾ ਲਈ ਸਮੱਸਿਆ ਬਣ ਚੁੱਕੀ ਹੈ ਅਤੇ ਇਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਤਿੰਨ ਸ਼ਬਦਾਂ ’ਤੇ ਟਿੱਕੀ ਪੰਜਾਬ ਦੀ ਵਿਚਾਰਧਾਰਾ ਦੇ ਵਿਰੁੱਧ ਹੈ। ਸਿੱਖ ਵਿਚਾਰਧਾਰਾ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਮਾਨਸ ਕੀ ਜਾਤ ਸਭੈ ਏਕ ਪਹਿਚਾਨਬੋ’ ਦਾ ਸੰਦੇਸ਼ ਦਿੱਤਾ ਸੀ। ਸਿੱਖ ਧਰਮ ਦੀ ਸਥਾਪਨਾ ਵੀ ਆਪਸੀ ਸਮਾਨਤਾ ਦੇ ਵਿਚਾਰਧਾਰਾ ਦੇ ਆਧਾਰ ’ਤੇ ਹੋਈ ਹੈ। ਐੱਮ. ਪੀ. ਤਿਵਾੜੀ ਨੇ ਕਿਹਾ ਕਿ ਸੂਬੇ ਦੀ ਟਾਪ ਪੁਜ਼ੀਸ਼ਨ ’ਤੇ ਕਿਸੇ ਵਿਅਕਤੀ ਨੂੰ ਹੋਣਾ ਚਾਹੀਦਾ ਹੈ, ਇਹ ਉਸ ਆਧਾਰ ’ਤੇ ਤੈਅ ਹੋਣਾ ਚਾਹੀਦਾ ਹੈ ਕਿ ਸੂਬਾ ਤਰੱਕੀ ਕਰੇ ਅਤੇ ਲੋਕਾਂ ਦੇ ਜੀਵਨ ਪੱਧਰ ’ਚ ਸੁਧਾਰ ਹੋਵੇ। ਉਹ ਸਮਾਜਿਕ ਨਿਆਂ ਤੇ ਪੂਰੀ ਤਰ੍ਹਾਂ ਨਾਲ ਭਰੋਸਾ ਰੱਖਦੇ ਹਨ, ਪਰ ਪ੍ਰਤੀਕਵਾਦ ਲਈ ਅਤੇ ਛੋਟੇ ਸਿਆਸੀ ਉਦੇਸ਼ਾਂ ਦੀ ਪੂਰਤੀ ਖ਼ਾਤਰ ਸਮਾਜਿਕ ਨਿਆਂ ਦੀ ਦੁਰਵਰਤੋਂ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹਨ।

ਇਹ ਵੀ ਪੜ੍ਹੋ :  ਪੰਜਾਬ ’ਚ ਸੱਤਾ ਦਾ ਫ਼ੈਸਲਾ ਕਰਦੀ ਹੈ 32 ਫ਼ੀਸਦੀ ਦਲਿਤ ਆਬਾਦੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ 

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Manish Tewari
  • Sukhbir Singh Badal
  • Question
  • Deputy CM
  • CM
  • ਮਨੀਸ਼ ਤਿਵਾੜੀ
  • ਸੁਖਬੀਰ ਸਿੰਘ ਬਾਦਲ
  • ਸਵਾਲ
  • ਡਿਪਟੀ ਸੀ ਐੱਮ
  • ਸੀ ਐੱਮ

ਮੋਹਾਲੀ 'ਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਲੱਗਾ 'ਕੋਵਿਡ ਵੈਕਸੀਨੇਸ਼ਨ' ਕੈਂਪ

NEXT STORY

Stories You May Like

  • capital small finance bank  s total business crosses rs 20500 crore
    ਕੈਪੀਟਲ ਸਮਾਲ ਫਾਇਨਾਂਸ ਬੈਂਕ ਦਾ ਕੁੱਲ ਕਾਰੋਬਾਰ 20500 ਕਰੋੜ ਰੁਪਏ ਤੋਂ ਪਾਰ : ਐੱਮ. ਡੀ. ਸਰਵਜੀਤ ਸਿੰਘ ਸਮਰਾ
  • anil kapoor gets emotional remembering satish kaushik
    'ਮੇਰਾ ਕੋਈ ਜੁੜਵਾਂ ਭਰਾ ਬਣ ਸਕਦਾ ਤਾਂ ਉਹ ਸਿਰਫ਼ ਸਤੀਸ਼ ਸੀ'; ਸਤੀਸ਼ ਕੌਸ਼ਿਕ ਨੂੰ ਯਾਦ ਕਰ ਭਾਵੁਕ ਹੋਏ ਅਨਿਲ ਕਪੂਰ
  • election commission  forms  delhi  sir  supreme court
    ਚੋਣ ਕਮਿਸ਼ਨ ਨਹੀਂ ਕਰ ਸਕਦਾ ਫਾਰਮ 6, 7, 8 ’ਚ ਬਦਲਾਅ, ਦੁਬਾਰਾ ਨਾਂ ਜੁੜਵਾਉਣ ਲਈ ਫਾਰਮ-6 ਕਿਉਂ?
  • sukhbir badal makes a statement regarding the alliance
    ਸੁਖਬੀਰ ਬਾਦਲ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ, ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਵੀ ਚੁੱਕੇ ਸਵਾਲ
  • sonam khan reveals she had a secret crush on sanjay dutt
    'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ ਅਦਾਕਾਰਾ, ਸਾਲਾਂ ਬਾਅਦ ਦੱਸੀ ਦਿਲ ਦੀ ਗੱਲ
  • imran khan gets relief from bombay hc  had to leave the country by october 28
    Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ ਸੀ ਦੇਸ਼, ਜਾਣੋ ਪੂਰਾ ਮਾਮਲਾ
  • why is violence becoming the language of today
    ਹਿੰਸਾ ਅੱਜ ਦੀ ਭਾਸ਼ਾ ਕਿਉਂ ਬਣਦੀ ਜਾ ਰਹੀ ਹੈ?
  • local business
    ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • neighbors attacked a family   members injured in jalandhar
      ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
    • 4 suspects arrested in amritsar with a large consignment of heroin
      ਅੰਮ੍ਰਿਤਸਰ 'ਚ 36 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰ ਦੇ...
    • diwali advisory ludhiana
      ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ ਐਡਵਾਈਜ਼ਰੀ! ਤੁਸੀਂ ਵੀ ਦਿਓ ਧਿਆਨ
    • one person arrested in the firing incident in guru nanak nagar  jalandhar
      ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • snatching in moga
      ਘਰ ਦੇ ਬਾਹਰ ਬੈਠੀ 82 ਸਾਲਾ ਬਜ਼ੁਰਗ ਨਾਲ ਲੁੱਟ! ਕੰਨਾਂ 'ਚੋਂ ਵਾਲੀਆਂ ਝਪਟ ਕੇ...
    • parvinder singh cremation family
      ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ...
    • firing in ferozpur
      ਫ਼ਿਰੌਤੀ ਦੀ ਧਮਕੀ ਮਗਰੋਂ ਕਾਰੋਬਾਰੀ ਦੇ ਘਰ 'ਤੇ ਫ਼ਾਇਰਿੰਗ! 18 ਦਿਨਾਂ ਵਿਚ ਦੂਜੀ...
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • young man  girl  police
      ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +