Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    12:53:06 PM

  • proposed ai tower in mohali is a big threat to punjab

    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ...

  • sukhpal singh khaira statement on arvind kejriwal sheesh mahal cag report

    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

  • government sets purchase limits

    ਹੁਣ 200 ਰੁਪਏ ਤੋਂ ਵੱਧ ਦਾ ਨਹੀਂ ਮਿਲੇਗਾ ਪੈਟਰੋਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਿੱਲੀ ਕਮੇਟੀ ਨੇ ਜੀ. ਕੇ. ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ

PUNJAB News Punjabi(ਪੰਜਾਬ)

ਦਿੱਲੀ ਕਮੇਟੀ ਨੇ ਜੀ. ਕੇ. ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ

  • Edited By Anuradha,
  • Updated: 31 May, 2019 03:46 PM
Jalandhar
manjeet singh gk
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਵੱਡਾ ਝਟਕਾ ਲੱਗਿਆ, ਜਦੋਂ ਕਮੇਟੀ ਵਲੋਂ ਮਨਜੀਤ ਸਿੰਘ ਜੀ. ਕੇ., ਉਨ੍ਹਾਂ ਦੇ ਪੀ. ਏ. ਪਰਮਜੀਵਨ ਜੋਤ ਸਿੰਘ ਅਤੇ ਦਿੱਲੀ ਕਮੇਟੀ ਦੇ ਜਨਰਲ ਮੈਨੇਜਰ ਦੇ ਅਹੁਦੇ ਤੋਂ ਮੁਅੱਤਲ ਕੀਤੇ ਗਏ ਹਰਜੀਤ ਸਿੰਘ ਵਿਰੁੱਧ ਥਾਣਾ ਨਾਰਥ ਐਵੇਨਿਊ ਵਿਖੇ ਧੋਖਾਧੜੀ, ਭ੍ਰਿਸ਼ਟਾਚਾਰ ਅਤੇ ਗੁਰੂ ਦੀ ਗੋਲਕ ਦੀ ਦੁਰਵਰਤੋਂ ਦੇ ਦੋਸ਼ਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਕਮੇਟੀ ਵੱਲੋਂ ਜੀ. ਕੇ. ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ ਅਤੇ ਨਾਲ ਹੀ ਗੁਰੂ ਦੀ ਗੋਲਕ ਦੇ ਪੈਸੇ ਦੀ ਰਿਕਵਰੀ ਵੀ ਕੀਤੀ ਜਾਏਗੀ। ਜਥੇ. ਹਿੱਤ ਨੇ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਜਿਸ ਵਿਅਕਤੀ ਨੂੰ ਅਦਾਲਤ ਦੇ ਹੁਕਮਾਂ 'ਤੇ ਮੁਕੱਦਮਾ ਦਰਜ ਕਰਕੇ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ, ਉਹ ਵਿਅਕਤੀ ਆਪਣੇ' ਤੇ ਲੱਗੇ ਦੋਸ਼ਾਂ ਦੀ ਸਫ਼ਾਈ ਦੇਣ ਦੀ ਥਾਂ ਉਲਟਾ ਦੂਜਿਆਂ 'ਤੇ ਦੋਸ਼ ਲਾ ਰਿਹਾ ਹੈ। ਨਾਲ ਹੀ ਜਥੇ. ਹਿੱਤ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਵਰਗੀ ਧਾਰਮਿਕ ਸ਼ਖ਼ਸੀਅਤ ਦਾ ਨਾਂ ਜੀ. ਕੇ. ਵੱਲੋਂ ਇਨ੍ਹਾਂ ਵਿਵਾਦਾਂ ਵਿਚ ਸ਼ਾਮਲ ਕਰਨ ਨੂੰ ਦੁਖਦਾਈ ਦੱਸਿਆ।

ਜਥੇਦਾਰ ਹਿੱਤ ਨੇ ਕਿਹਾ ਕਿ 140 ਕਰੋੜ ਦੀ ਪ੍ਰਾਪਰਟੀ ਦੀ ਗੱਲ ਅੱਜ ਜੀ. ਕੇ. ਵੱਲੋਂ ਖੁਦ ਕਬੂਲ ਲਈ ਗਈ ਹੈ ਜਿਸ 'ਤੇ ਅਜੇ ਤੱਕ ਪਰਦਾ ਪਾਇਆ ਜਾ ਰਿਹਾ ਸੀ ਪਰ ਅਕਾਲੀ ਦਲ ਵੱਲੋਂ ਇਸ ਦਾ ਖੁਲਾਸਾ ਕਰਨ ਮਗਰੋਂ ਜੀ. ਕੇ. ਨੂੰ ਮੰਨਣਾ ਪਿਆ ਕਿ ਕੋਈ ਪ੍ਰਾਪਰਟੀ ਸੀ, ਜਿਸ ਨੂੰ ਖੁਰਦ-ਬੁਰਦ ਕੀਤਾ ਗਿਆ। ਜਥੇ. ਹਿੱਤ ਨੇ ਕਿਹਾ ਜੀ. ਕੇ. ਕਹਿ ਰਿਹਾ ਹੈ ਕਿ ਉਸ ਨੇ ਅਸਤੀਫ਼ਾ ਦਿੱਤਾ ਜਦਕਿ ਸੱਚਾਈ ਇਹ ਹੈ ਕਿ ਪਾਰਟੀ ਨੇ ਉਨ੍ਹਾਂ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਜਬਰਨ ਅਸਤੀਫ਼ਾ ਲਿਆ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜਿਹੜੇ 38 ਲੱਖ ਰੁਪਏ ਦੀ ਗੱਲ ਮੇਰੇ ਪੀ. ਏ. ਰਾਹੀਂ ਖਰਚ ਹੋਣ ਦੀ ਕੀਤੀ ਜਾ ਰਹੀ ਹੈ ,ਉਹ ਸਾਰਾ ਪੈਸਾ ਜੀ. ਕੇ. ਦੀ ਪ੍ਰਵਾਨਗੀ ਅਤੇ ਦਸਤਖ਼ਤਾਂ ਨਾਲ ਉਤਰਾਖੰਡ ਦੇ ਹੜ ਪੀੜਤਾਂ ਲਈ ਭੇਜਿਆ ਗਿਆ ਜਦੋਂ ਕਿ ਮੈਂ ਉਸ ਸਮੇਂ ਵਿਦੇਸ਼ ਵਿਚ ਸੀ। ਸਾਰਾ ਪੈਸਾ ਦਿੱਲੀ ਕਮੇਟੀ ਮੈਂਬਰਾਂ ਅਤੇ ਸਟਾਫ ਵੱਲੋਂ ਉਤਰਾਖੰਡ ਪੀੜਤਾਂ ਦੀ ਮਦਦ ਲਈ ਖਰਚ ਕੀਤਾ ਅਤੇ ਜਿਸ ਦਾ ਸਾਰਾ ਹਿਸਾਬ ਕਮੇਟੀ ਦੇ ਜਨਰਲ ਮੈਨੇਜਰ ਸੂਬੇਦਾਰ ਹਰਜੀਤ ਸਿੰਘ ਨੂੰ ਦਿੱਤਾ ਗਿਆ। ਮਨਜੀਤ ਸਿੰਘ ਜੀ.ਕੇ. ਅਤੇ ਹਰਮੀਤ ਸਿੰਘ ਕਾਲਕਾ ਵੱਲੋਂ ਇਸਦੀ ਪ੍ਰਵਾਨਗੀ ਦਿੱਤੀ ਗਈ। ਸਿਰਸਾ ਨੇ ਕਿਹਾ ਅਸੀਂ ਹਰ ਜਾਂਚ ਲਈ ਤਿਆਰ ਹਾਂ।

  • DSGMC
  • manjeet singh GK
  • complain
  • akali dal
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਮਨਜੀਤ ਸਿੰਘ ਜੀਕੇ

ਪੰਜਾਬ 'ਚ ਹਾਰਨ ਤੋਂ ਬਾਅਦ 'ਅਕਾਲੀ ਦਲ' ਲਈ ਖੜ੍ਹੀ ਹੋਈ ਮੁਸੀਬਤ

NEXT STORY

Stories You May Like

  • case filed against woman on   father in law  s complaint
    ਸਹੁਰੇ ਦੀ ਸ਼ਿਕਾਇਤ ’ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ
  • police officers holidays cancel
    ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ ਲਿਆ ਫ਼ੈਸਲਾ
  • delhi assembly passes censure motion against punjab s aap government
    DM ਖੁਦਕੁਸ਼ੀ ਮਾਮਲਾ : ਦਿੱਲੀ ਵਿਧਾਨ ਸਭਾ 'ਚ ਪੰਜਾਬ ਦੀ 'ਆਪ' ਸਰਕਾਰ ਖਿਲਾਫ ਨਿੰਦਾ ਮਤਾ ਪਾਸ
  • gas cylinder  helpline number  central government  complaint
    ਤੁਹਾਨੂੰ ਵੀ ਆ ਰਹੀ ਗੈਸ ਸਿਲੰਡਰ ਦੀ ਦਿੱਕਤ ? ਨੋਟ ਕਰੋ ਇਹ ਨੰਬਰ, ਕਰੋ ਸਿੱਧੀ ਸ਼ਿਕਾਇਤ
  • domestic dispute  mother in law  daughter in law  cylinder gas
    'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼ ਸ਼ਿਕਾਇਤ ਕਰਨ ਪਹੁੰਚ ਗਈ ਥਾਣੇ
  • fraud of lakhs from brar hyundai in ferozepur
    ਫਿਰੋਜ਼ਪੁਰ ’ਚ ਬਰਾੜ ਹੁੰਡਾਈ ਨਾਲ 11,29,281 ਦੀ ਧੋਖਾਧੜੀ, ਪੁਲਸ ਵੱਲੋਂ ਮਾਂ-ਪੁੱਤਾਂ ਖ਼ਿਲਾਫ਼ ਮਾਮਲਾ ਦਰਜ
  • police arrested man with
    ਪੁਲਸ ਨੇ ਚੈਕਿੰਗ ਲਈ ਰੋਕਿਆ ਨੌਜਵਾਨ, ਪਿਸਤੌਲ ਦੀ ਬਰਾਮਦਗੀ ਮਗਰੋਂ ਮਾਮਲਾ ਕੀਤਾ ਦਰਜ
  • sgpc notice of encroachment on gurdwara sahib site in hyderabad
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +