Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:58:02 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦਿੱਲੀ ਕਮੇਟੀ ਨੂੰ ਨਗਰ ਕੀਰਤਨ ਨਨਕਾਣਾ ਸਾਹਿਬ ਲਿਜਾਣ ਦੀ ਮਿਲੀ ਇਜਾਜ਼ਤ

DOABA News Punjabi(ਦੋਆਬਾ)

ਦਿੱਲੀ ਕਮੇਟੀ ਨੂੰ ਨਗਰ ਕੀਰਤਨ ਨਨਕਾਣਾ ਸਾਹਿਬ ਲਿਜਾਣ ਦੀ ਮਿਲੀ ਇਜਾਜ਼ਤ

  • Edited By Shivani Attri,
  • Updated: 13 Jul, 2019 11:40 AM
Jalandhar
manjinder singh sirsa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚਾਵਲਾ)— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ, ਜੋ 28 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਲਈ ਰਵਾਨਾ ਹੋਣਾ ਹੈ, ਦੀ ਕੇਂਦਰ ਸਰਕਾਰ ਨੇ ਦਿੱਲੀ ਕਮੇਟੀ ਨੂੰ ਇਜਾਜ਼ਤ ਦੇ ਦਿੱਤੀ ਹੈ ਅਤੇ ਨਗਰ ਕੀਰਤਨ 'ਚ 550 ਸ਼ਰਧਾਲੂਆਂ ਦੇ ਨਗਰ ਕੀਰਤਨ 'ਚ ਸ਼ਾਮਲ ਹੋ ਕੇ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ 'ਚ ਹੋਏ ਨਗਰ ਕੀਰਤਨ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਵਾਨਾ ਹੋ ਕੇ ਸ਼ੰਕਰ ਰੋਡ, ਮੋਤੀ ਨਗਰ, ਰਾਜਾ ਗਾਰਡਨ, ਤਿਲਕ ਨਗਰ, ਜਨਕਪੁਰੀ ਤੋਂ ਹੁੰਦੇ ਹੋਏ ਸੀ. ਆਰ. ਪੀ. ਐੱਫ. ਕੈਂਪ ਪੱਛਮ ਵਿਹਾਰ, ਗੁਰੂ ਹਰਿਕ੍ਰਿਸ਼ਨ ਨਗਰ, ਪੀਰਾਗੜ੍ਹੀ ਚੌਕ ਤੋਂ ਹੋ ਕੇ ਪਾਨੀਪਤ, ਕਰਨਾਲ ਤੋਂ ਚੱਲ ਕੇ ਕੁਰੂਕਸ਼ੇਤਰ 'ਚ ਪਹਿਲਾ ਪੜਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਪੜਾਅ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਤੀਜਾ ਪੜਾਅ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 1 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਵਾਹਗਾ ਬਾਰਡਰ ਤੋਂ ਨਨਕਾਣਾ ਸਾਹਿਬ, ਡੇਰਾ ਸਾਹਿਬ ਪਹੁੰਚੇਗਾ ਅਤੇ 2 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਸਮਾਗਮ ਹੋਣਗੇ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਨੇ ਸਾਂਝੇ ਤੌਰ 'ਤੇ ਨਗਰ ਕੀਰਤਨ ਦਿੱਲੀ ਤੋਂ ਪਾਕਿਸਤਾਨ ਲਿਜਾਣ ਲਈ ਮਾਰਚ ਮਹੀਨੇ 'ਚ ਹੀ ਅਪਲਾਈ ਕਰ ਦਿੱਤਾ ਸੀ ਅਤੇ ਹੁਣ ਕੇਂਦਰ ਸਰਕਾਰ ਨੇ ਸਾਰੀਆਂ ਪ੍ਰਵਾਨਗੀਆਂ ਲੈਣ ਤੋਂ ਬਾਅਦ ਸਾਨੂੰ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਇਕ ਸੋਨੇ ਦੀ ਪਾਲਕੀ ਤਿਆਰ ਕਰਵਾਈ ਜਾ ਰਹੀ ਹੈ, ਜੋ ਨਗਰ ਕੀਰਤਨ ਸਮੇਂ ਇਕ ਵਿਸ਼ੇਸ਼ ਬੱਸ 'ਚ ਚੱਲੇਗੀ ਅਤੇ ਸੰਗਤਾਂ ਪਾਲਕੀ ਸਾਹਿਬ ਦੇ ਦਰਸ਼ਨ ਕਰਨਗੀਆਂ ਅਤੇ ਇਹ ਪਾਲਕੀ ਗੁ. ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਜਾਣੀ ਹੈ।

ਦਿੱਲੀ ਕਮੇਟੀ ਪ੍ਰਧਾਨ ਨੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਗੱਲ ਬੜੇ ਅਫਸੋਸ ਨਾਲ ਕਹਿਣੀ ਪੈ ਰਹੀ ਹੈ ਕਿ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜੋ ਪਿਛਲੇ ਸਮੇਂ ਦੌਰਾਨ ਦੋ ਸੰਗਰਾਂਦਾਂ, ਦੋ ਸ਼ਹੀਦੀ ਦਿਹਾੜੇ ਅਤੇ ਦੋ ਪ੍ਰਕਾਸ਼ ਪੁਰਬ ਮਨਾਉਣ ਦੌਰਾਨ ਸੰਗਤਾਂ ਨੂੰ ਦੋਫਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਨਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੱਦਾ ਪੱਤਰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਸਲ 'ਚ ਉਨ੍ਹਾਂ ਨੇ ਅੱਜ ਤੱਕ ਨਗਰ ਕੀਰਤਨ ਦੀ ਇਜਾਜ਼ਤ ਲਈ ਕੇਂਦਰ ਸਰਕਾਰ ਕੋਲ ਅਪਲਾਈ ਵੀ ਨਹੀਂ ਕੀਤਾ।
ਸਿਰਸਾ ਨੇ ਕਿਹਾ ਕਿ ਨਗਰ ਕੀਰਤਨ ਪਾਕਿਸਤਾਨ ਲਿਜਾਣ ਵਾਸਤੇ ਸਭ ਤੋਂ ਪਹਿਲਾਂ ਇਜਾਜ਼ਤ ਕੇਂਦਰ ਸਰਕਾਰ ਤੋਂ ਲੈਣੀ ਲਾਜ਼ਮੀ ਹੈ ਅਤੇ ਉਸ ਤੋਂ ਬਾਅਦ ਦਿੱਲੀ ਸਰਕਾਰ, ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਤੋਂ ਇਜਾਜ਼ਤ ਲੈ ਕੇ ਦੇਣ ਦਾ ਕੰਮ ਕੇਂਦਰ ਸਰਕਾਰ ਦਾ ਹੈ। ਦਿੱਲੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅਸੀਂ ਇਹ ਇਜਾਜ਼ਤ ਕੇਂਦਰ ਸਰਕਾਰ ਤੋਂ ਪ੍ਰਾਪਤ ਕਰ ਲਈ ਹੈ।

ਸਿਰਸਾ ਨੇ ਕਿਹਾ ਕਿ ਇਹ ਨਗਰ ਕੀਰਤਨ ਜੋ ਅਸੀਂ ਲੈ ਕੇ ਜਾ ਰਹੇ ਹਾਂ, ਇਹ ਕੋਈ ਵਿਅਕਤੀ ਵਿਸ਼ੇਸ਼ ਨਹੀਂ ਲਿਜਾ ਰਿਹਾ ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸ਼ਰਧਾਲੂ ਨਗਰ ਕੀਰਤਨ 'ਚ ਸ਼ਾਮਲ ਹੋਣਾ ਚਾਹੁੰਦਾ ਹੈ, ਉਹ ਆਪਣਾ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦਿੱਲੀ ਕਮੇਟੀ ਕੋਲ 30 ਜੁਲਾਈ ਤੱਕ ਜਮ੍ਹਾ ਕਰਵਾ ਸਕਦਾ ਹੈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਹੋਰ ਵੀ ਹਾਜ਼ਰ ਸਨ।

  • manjinder singh sirsa
  • delhi sikh gurdwara management committee
  • ਨਗਰ ਕੀਰਤਨ
  • 550 ਸਾਲਾ ਪ੍ਰਕਾਸ਼ ਪੁਰਬ
  • ਮਨਜਿੰਦਰ ਸਿੰਘ ਸਿਰਸਾ

ਮਹਿਲਾ ਕੌਂਸਲਰ ਦੇ ਰਿਸ਼ਤੇਦਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

NEXT STORY

Stories You May Like

  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • the government  s 7 member committee regarding the sri guru granth sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6 ਅਕਤੂਬਰ ਨੂੰ ਕਰੇਗੀ ਮੰਥਨ
  • do not turn gurdwara bangla sahib into a hub for politics
    'ਗੁਰਦੁਆਰਾ ਬੰਗਲਾ ਸਾਹਿਬ ਨੂੰ ਨਾ ਬਣਾਓ ਰਾਜਨੀਤੀ ਦਾ ਅੱਡਾ', ਹੇਮਕੁੰਟ ਸਾਹਿਬ ਕਮੇਟੀ ਨੇ ਜਤਾਇਆ ਰੋਸ
  • the election for the new committee of sri guru ravidass sabha mantova
    ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ ਦੀ ਸੰਭਾਵਨਾ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • major responsibilities assigned to bjp leaders from khanna
    ਖੰਨਾ: BJP ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਸੁਧੀਰ ਸੋਨੂ OBC ਮੋਰਚਾ ਦੇ ਜਨਰਲ ਸਕੱਤਰ ਤੇ ਜਤਿੰਦਰ ਵਰਕਿੰਗ ਕਮੇਟੀ...
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • nimisha mehta bjp leader protest
      ਪਰਵਿੰਦਰ ਝੋਟਾ ਕਤਲ ਕਾਂਡ ਦੇ ਰੋਸ 'ਚ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਦਿੱਤਾ...
    • woman deadvody found in canal
      ਨਹਿਰ 'ਚੋਂ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, 6 ਦਿਨਾਂ ਤੋਂ ਲਾਪਤਾ ਸੀ ਔਰਤ
    • road accident on national highway phillaur  one boy injured
      ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • robbery at a lottery shop  arrested with heroin
      ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +