Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    2:00:47 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹਾਈ ਕੋਰਟ ਦੇ ਹੁਕਮਾਂ ਅਨੁਸਾਰ ਤ੍ਰਿਲੋਕਪੁਰੀ ਕੇਸਾਂ ਦੇ ਸਬੂਤਾਂ ਦੀ ਹੋਵੇ ਮੁੜ ਜਾਂਚ : ਸਿਰਸਾ

PUNJAB News Punjabi(ਪੰਜਾਬ)

ਹਾਈ ਕੋਰਟ ਦੇ ਹੁਕਮਾਂ ਅਨੁਸਾਰ ਤ੍ਰਿਲੋਕਪੁਰੀ ਕੇਸਾਂ ਦੇ ਸਬੂਤਾਂ ਦੀ ਹੋਵੇ ਮੁੜ ਜਾਂਚ : ਸਿਰਸਾ

  • Edited By Anuradha,
  • Updated: 28 Sep, 2019 03:27 PM
Jalandhar
manjinder singh sirsa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਅਨੁਸਾਰ 1984 ਸਿੱਖ ਕਤਲੇਆਮ ਦੌਰਾਨ ਤ੍ਰਿਲੋਕਪੁਰੀ ਇਲਾਕੇ  'ਚ ਵਾਪਰੀਆਂ ਘਟਨਾਵਾਂ ਨਾਲ ਜੁੜੇ ਸਬੂਤਾਂ ਦੀ ਮੁੜ ਘੋਖ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਕੇਸਾਂ ਦੇ ਦੋਸ਼ੀਆਂ ਖਿਲਾਫ ਕਤਲ ਦੇ ਦੋਸ਼ਾਂ ਅਧੀਨ ਮੁਕੱਦਮਾ ਚਲਾਉੁਣ ਦਾ ਮਾਮਲਾ ਉਠਾਉਂਦਿਆਂ ਪੁਲਸ ਕਮਿਸ਼ਨਰ ਨੂੰ ਲਿਖੇ ਇਕ ਪੱਤਰ ਵਿਚ ਸਿਰਸਾ ਨੇ 'ਸ਼ਾਮਬੀਰ ਅਤੇ ਹੋਰ' ਫੌਜਦਾਰੀ ਕੇਸ ਨੰਬਰ 152/1996 ਦਾ ਵਿਸਥਾਰਿਤ ਵੇਰਵਾ ਦਿੰਦਿਆਂ ਦੱਸਿਆ ਕਿ ਹਾਈ ਕੋਰਟ ਨੇ ਨਾ ਸਿਰਫ ਤ੍ਰਿਲੋਕਪੁਰੀ ਇਲਾਕੇ 'ਚ ਹਿੰਸਾ ਨਾਲ ਜੁੜੇ ਮਾਮਲੇ 'ਚ ਮੁਕੱਦਮਾ ਅਦਾਲਤ ਵੱਲੋਂ ਸੁਣਾਏ ਫੈਸਲੇ ਨੂੰ ਸਹੀ ਠਹਿਰਾਇਆ ਬਲਕਿ ਹਾਈ ਕੋਰਟ ਨੇ ਪੁਲਸ ਕਮਿਸ਼ਨਰ ਨੂੰ ਇਨ੍ਹਾਂ ਕੇਸਾਂ ਦੇ ਸਬੂਤਾਂ ਤੇ ਹੋਰ ਸਮੱਗਰੀ ਦੀ ਮੁੜ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਸਨ।

ਸਿਰਸਾ ਨੇ ਪੁਲਸ ਕਮਿਸ਼ਨਰ ਨੂੰ ਦੱਸਿਆ ਕਿ ਫੈਸਲਾ ਸੁਣਾਉਂਦਿਆਂ ਮਾਣਯੋਗ ਹਾਈ ਕੋਰਟ ਨੇ ਪੈਰਾ 120 ਅਤੇ 121 'ਚ ਪੁਲਸ ਕਮਿਸ਼ਨਰ ਦਿੱਲੀ ਨੂੰ ਹਦਾਇਤਾਂ ਵੀ ਦਿੱਤੀਆਂ ਹਨ ਕਿ ਉਹ ਫੌਜਦਾਰੀ ਕਾਨੂੰਨ ਦੇ ਅਧੀਨ ਅਗਲੇਰੀ ਕਾਰਵਾਈ ਲਈ ਇਨ੍ਹਾਂ ਕੇਸਾਂ ਨਾਲ ਜੁੜੀ ਸਮੱਗਰੀ ਤੇ ਸਬੂਤਾਂ ਦੀ ਮੁੜ ਘੋਖ ਕਿਸੇ ਢੁਕਵੀਂ ਏਜੰਸੀ ਤੋਂ ਕਰਵਾਉਣ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਹ ਵੀ ਆਖਿਆ ਸੀ ਕਿ ਇਸ ਗੱਲ ਦੇ ਢੁੱਕਵੇਂ ਸਬੂਤ ਉਪਲੱਬਧ ਹਨ, ਜੋ ਸਾਬਤ ਕਰਦੇ ਹਨ ਕਿ ਕਲਿਆਣਪੁਰੀ ਪੁਲਸ ਥਾਣੇ ਅਧੀਨ ਇਲਾਕੇ 'ਚ 31.10.1984 ਨੂੰ ਹਿੰਸਾ ਭੜਕੀ, ਫਿਰਕੂ ਦੰਗੇ ਹੋਏ ਅਤੇ ਤ੍ਰਿਲੋਕਪੁਰੀ ਇਲਾਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ।

ਉਨ੍ਹਾਂ ਦੱਸਿਆ ਕਿ ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ 2 ਨਵੰਬਰ 1984 ਦੀ ਰਾਤ ਨੂੰ 107 ਦੰਗਾਕਾਰੀ ਕਰਫਿਊ ਦੀ ਉਲੰਘਣਾ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਤੇ ਉਨ੍ਹਾਂ 'ਤੇ ਧਾਰਾ 143, 144, 147 ਅਤੇ 148 ਦੇ ਨਾਲ ਧਾਰਾ 435, 436 ਅਤੇ 395 ਤਹਿਤ ਕੇਸ ਦਰਜ ਕੀਤੇ ਗਏ ਪਰ ਅਦਾਲਤ ਦੀ ਰਾਇ ਸੀ ਕਿ ਉਪਲੱਬਧ ਸਬੂਤਾਂ ਦੇ ਆਧਾਰ 'ਤੇ ਇਨ੍ਹਾਂ ਖਿਲਾਫ ਧਾਰਾ 302 ਅਤੇ 307 ਤਹਿਤ ਕੇਸ ਕਿਉਂ ਨਹੀਂ ਚਲਾਇਆ ਗਿਆ।
ਸਿਰਸਾ ਨੇ ਕਿਹਾ ਕਿ ਸਬੂਤਾਂ ਦੀ ਮੁੜ ਘੋਖ ਸਦਕਾ ਮਨੁੱਖਤਾ ਦੇ ਖਿਲਾਫ ਘਿਨੌਣਾ ਅਪਰਾਧ ਕਰਨ ਵਾਲੇ ਦੋਸ਼ੀਆਂ 'ਤੇ ਧਾਰਾ 302 ਅਤੇ 307 ਤਹਿਤ ਕੇਸ ਚਲਾਏ ਜਾ ਸਕਣਗੇ ਅਤੇ ਇਸ ਨਾਲ ਸਿੱਖ ਭਾਈਚਾਰੇ ਖਾਸ ਤੌਰ 'ਤੇ ਤ੍ਰਿਲੋਕਪੁਰੀ ਦੇ ਪੀੜਤਾਂ ਨੂੰ ਵੱਡੀ ਰਾਹਤ ਮਿਲ ਸਕੇਗੀ।

  • Manjinder Singh Sirsa
  • Delhi High Court
  • police commissioner
  • letter
  • ਮਨਜਿੰਦਰ ਸਿੰਘ ਸਿਰਸਾ
  • ਦਿੱਲੀ ਹਾਈ ਕੋਰਟ
  • ਪੁਲਸ ਕਮਿਸ਼ਨਰ

13 ਸਾਲਾ ਗਰਭਵਤੀ ਕੁੜੀ ਦਾ ਪੀ. ਜੀ. ਆਈ. 'ਚ ਹੋਵੇਗਾ ਗਰਭਪਾਤ

NEXT STORY

Stories You May Like

  • raids on illegal dairies following high court orders
    ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ
  • imran khan to approach bombay high court
    28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ ਕਰਨਗੇ ਇਮਰਾਨ ਖਾਨ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ: ਰਾਜੇਸ਼ ਬਾਘਾ
  • rp singh raised questions regarding functioning of punjab government
    ED ਦੇ ਤਿੰਨ ਪੱਤਰਾਂ ਦੇ ਬਾਵਜੂਦ FIR ਨਹੀਂ, ਹੁਣ ਹਾਈ ਕੋਰਟ ਦੇ ਹੁਕਮਾਂ 'ਤੇ CBI ਦੀ ਛਾਪੇਮਾਰੀ: RP Singh
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • high court hearing
    'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ ਹੋਏ ਤਾਂ ਕੇਂਦਰੀ ਏਜੰਸੀ ਨੂੰ...
  • investigation into the murder of parminder singh jhota rana gurmeet singh
    ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਡੂੰਘਾਈ ਨਾਲ ਹੋਵੇ ਜਾਂਚ : ਰਾਣਾ ਗੁਰਮੀਤ ਸਿੰਘ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +