Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:17:20 AM

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

  • crossing the railway line despite the gate being closed was costly

    ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ...

  • 2 day government holiday in punjab

    ਪੰਜਾਬ 'ਚ 2 ਦਿਨਾਂ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ...

  • chief engineer  punjab electricity department

    ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੈਪਟਨ ਦੀ ਬੇਨਤੀ ਨੂੰ ਮਿਲੀ ਪ੍ਰਵਾਨਗੀ, ਡਾ. ਮਨਮੋਹਨ ਸਿੰਘ ਪੰਜਾਬ ਨੂੰ ਮੁੜ ਸੁਰਜੀਤ ਕਰਨ ਲਈ ਦੇਣਗੇ ਸਲਾਹ

PUNJAB News Punjabi(ਪੰਜਾਬ)

ਕੈਪਟਨ ਦੀ ਬੇਨਤੀ ਨੂੰ ਮਿਲੀ ਪ੍ਰਵਾਨਗੀ, ਡਾ. ਮਨਮੋਹਨ ਸਿੰਘ ਪੰਜਾਬ ਨੂੰ ਮੁੜ ਸੁਰਜੀਤ ਕਰਨ ਲਈ ਦੇਣਗੇ ਸਲਾਹ

  • Updated: 27 Apr, 2020 08:13 PM
Punjab
manmohan singh will give advice to revive punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,()- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਕੋਵਿਡ-19 ਉਪਰੰਤ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨੀਤੀ ਘੜਨ ਦੀ ਦਿਸ਼ਾ ਵਿੱਚ ਸੋਮਵਾਰ ਨੂੰ ਉਸ ਵੇਲੇ ਪਹਿਲਾ ਕਦਮ ਚੁੱਕਿਆ ਗਿਆ ਜਦੋਂ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਮਾਹਿਰਾਂ ਦੇ ਗਰੁੱਪ ਨੇ ਪੰਜ ਸਬ ਗਰੁੱਪ ਤਿਆਰ ਕਰ ਲਏ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਵੀ ਸੂਬੇ ਦੀ ਅਰਥ ਵਿਵਸਥਾ ਤੇ ਪ੍ਰਗਤੀ ਨੂੰ ਮੁੜ ਬਹਾਲ ਕਰਨ ਲਈ ਆਪਣੀ ਰਹਿਨੁਮਾਈ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਸਵਿਕਾਰ ਕਰ ਲਿਆ ਹੈ। ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠਲੇ ਮਾਹਿਰਾਂ ਦੇ ਗਰੁੱਪ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਨਾਲ ਜਾਣ-ਪਛਾਣ ਮੀਟਿੰਗ ਕੀਤੀ ਜਿਸ ਵਿੱਚ ਖੁਲਾਸਾ ਕੀਤਾ ਗਿਆ ਕਿ ਮੁੱਖ ਮੰਤਰੀ ਨੇ ਮਾਹਿਰਾਂ ਦੇ ਗਰੁੱਪ ਦੇ ਨਾਲ ਡਾ.ਮਨਮੋਹਨ ਸਿੰਘ ਨੂੰ ਸੂਬਾ ਸਰਕਾਰ ਦੀ ਅਗਵਾਈ ਕਰਨ ਲਈ ਲਿਖਿਆ ਸੀ ਅਤੇ ਉਨ੍ਹਾਂ ਨੇ ਇਹ ਅਪੀਲ ਮੰਨ ਲਈ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ, ''ਅਸੀਂ ਪੰਜਾਬ ਨੂੰ ਕੋਵਿਡ-19 ਉਪਰੰਤ ਆਰਥਿਕ ਵਿਕਾਸ ਦੇ ਰਾਸਤੇ ਉਤੇ ਅੱਗੇ ਲਿਜਾਣ ਲਈ ਸਖਤ ਮਿਹਨਤ ਕਰਾਂਗੇ। ਅਸੀਂ ਇਸ ਉਤੇ ਦੁਬਾਰਾ ਧਿਆਨ ਕੇਂਦਰਿਤ ਕਰਾਂਗੇ।'' ਮੁੱਖ ਮੰਤਰੀ ਨੇ ਗਰੁੱਪ ਮੈਂਬਰਾਂ ਦੀ ਇਹ ਸਹਾਇਤਾ ਕਰਨ ਲਈ ਅੱਗੇ ਆਉਣ ਵਾਸਤੇ ਧੰਨਵਾਦ ਕੀਤਾ। ਗੰਭੀਰ ਵਿਸ਼ਵ ਵਿਆਪੀ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਕਿਹਾ, ''ਮੈਂ ਸੂਬੇ ਲਈ ਸਭ ਤੋਂ ਵਧੀਆ ਚਾਹੁੰਦਾ ਸੀ ਅਤੇ ਇਸ ਗਰੁੱਪ ਤੋਂ ਵਧੀਆ ਹੋਰ ਕੁਝ ਬਾਰੇ ਸੋਚਿਆ ਨਹੀਂ ਜਾ ਸਕਦਾ।''

ਮੌਂਟੇਕ ਸਿੰਘ ਆਹਲੂਵਾਲੀਆ ਨੇ ਵੀਡੀਓ ਕਾਨਫਰੰਸ ਦੌਰਾਨ ਦੱਸਿਆ ਕਿ ਮਾਹਿਰਾਂ ਦੇ ਗਰੁੱਪ ਜਿਸ ਵਿੱਚ ਪਹਿਲਾਂ 20 ਮੈਂਬਰ ਸਨ ਅਤੇ ਇਸ ਵਿੱਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ, ਨੇ ਆਪਣੀ ਪਹਿਲੀ ਮੀਟਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਰੁੱਪ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜ ਸਬ-ਗਰੁੱਪ ਵਿੱਤ, ਖੇਤੀਬਾੜੀ, ਸਿਹਤ, ਉਦਯੋਗ ਅਤੇ ਸਮਾਜਿਕ ਸਹਾਇਤਾ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰੁੱਪਾਂ ਦਾ ਹਰੇਕ ਚੇਅਰਪਰਸਨ ਏਜੰਡਾ ਅੱਗੇ ਲਿਜਾਣ ਲਈ ਵਰਕਰਾਂ ਨੂੰ ਲਾਮਬੰਦ ਕਰੇਗਾ। ਮੁੱਖ ਮੰਤਰੀ ਨੇ ਤਾਂ ਭਾਰਤ ਸਰਕਾਰ ਵੱਲੋਂ ਹੱਲ ਪੇਸ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂ ਜੋ ਪੰਜਾਬ ਦੀ ਹਾਲਤ ਗੰਭੀਰ ਹੈ ਪਰ ਮੌਂਟੇਕ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗਰੁੱਪ ਅੱਗੇ ਬਹੁਤ ਮੱਹਤਵਪੂਰਨ ਕਾਰਜ ਹੈ ਪਰ ਅਸੀਂ ਸੂਬੇ ਨੂੰ ਮੁੜ ਉਭਾਰਨ ਲਈ ਯਕੀਨਨ ਤੌਰ 'ਤੇ ਕੁਝ ਹੱਲ ਲੈ ਕੇ ਆਵਾਂਗੇ। ਕੈਪਟਨ ਅਮਰਿੰਦਰ ਸਿੰਘ ਨੇ ਗਰੁੱਪ ਨੂੰ ਦੱਸਿਆ ਕਿ ਸੂਬੇ ਦੀ ਵਿੱਤੀ ਸਥਿਤੀ ਕਮਜ਼ੋਰ ਹੈ ਜਿਸ ਨੂੰ ਮਹੀਨਾਵਾਰ 3360 ਕਰੋੜ ਰੁਪਏ ਦਾ ਮਾਲੀਆ ਘਾਟਾ ਹੋਇਆ ਹੈ। ਇਨ੍ਹਾਂ ਵਿੱਚ ਜੀ.ਐਸ.ਟੀ. ਦੇ 1322 ਕਰੋੜ ਰੁਪਏ, ਸ਼ਰਾਬ 'ਤੇ ਸੂਬੇ ਦੀ ਆਬਕਾਰੀ 521 ਕਰੋੜ, ਮੋਟਰ ਵਹੀਕਲ ਟੈਕਸ ਦੇ 198 ਕਰੋੜ ਰੁਪਏ, ਪੈਟਰੋਲ ਤੇ ਡੀਜ਼ਲ 'ਤੇ ਵੈਟ ਦੇ 465 ਕਰੋੜ ਰੁਪਏ, ਇਲੈਕਟ੍ਰੀਸਿਟੀ ਡਿਊਟੀ ਦੇ 243 ਕਰੋੜ, ਸਟੈਂਪ ਡਿਊਟੀ ਦੇ 219 ਕਰੋੜ ਅਤੇ ਨਾਨ-ਟੈਕਸ ਮਾਲੀਏ ਦੇ 392 ਕਰੋੜ ਰੁਪਏ ਦੇ ਰੂਪ ਵਿੱਚ ਘਾਟੇ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਗਦੀ ਦੇ ਆਦਾਨ-ਪ੍ਰਦਾਨ 'ਚ ਮੁਕੰਮਲ ਤੌਰ 'ਤੇ ਖੜ•ੋਤ ਆ ਚੁੱਕੀ ਹੈ। ਉਨ•ਾਂ ਦੱਸਿਆ ਕਿ ਬਿਜਲੀ ਦੀ ਖਪਤ ਵਿੱਚ 30 ਫੀਸਦੀ ਕਮੀ ਆਈ ਹੈ ਅਤੇ ਪੰਜਾਬ ਰਾਜ ਬਿਜਲੀ ਬੋਰਡ ਨੂੰ ਬਿਜਲੀ ਦਰਾਂ ਇਕੱਤਰ ਕਰਨ ਵਿੱਚ ਰੋਜ਼ਾਨਾ 30 ਕਰੋੜ ਰੁਪਏ ਦਾ ਘਾਟਾ ਹੈ। ਪੰਜਾਬ ਦਾ ਉਦਯੋਗ ਠੱਪ ਹੈ ਜਿੱਥੇ ਇਕ ਫੀਸਦੀ ਤੋਂ ਵੀ ਘੱਟ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ. ਦਾ 4365.37 ਕਰੋੜ ਰੁਪਏ ਦਾ ਭੁਗਤਾਨ ਕਰਨਾ ਅਜੇ ਬਾਕੀ ਹੈ। ਗਰੁੱਪ ਮੈਂਬਰ ਅਤੇ ਉਦਯੋਗਪਤੀ ਐਸ ਪੀ ਓਸਵਾਲ ਨੇ ਕਿਹਾ ਕਿ ਰਾਜ ਅਤੇ ਸਨਅਤ ਨੂੰ ਮੁਸ਼ਕਿਲ ਸਮੇਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਲਈ ਸਖ਼ਤ ਫੈਸਲੇ ਲੈਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਫ਼ਸਲ ਦੀ ਬੰਪਰ ਪੈਦਾਵਾਰ ਨਾਲ ਖੇਤੀਬਾੜੀ ਇਸ ਸਮੇਂ ਸਥਿਤੀ ਦਾ ਇਕਮਾਤਰ ਉਜਵਲ ਪੱਖ ਪੇਸ਼ ਕਰ ਰਹੀ ਹੈ ਜਿਸ ਤੋਂ ਬਾਅਦ ਕਪਾਹ ਅਤੇ ਝੋਨੇ ਦੀ ਫ਼ਸਲ ਆਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘਟ ਰਹੇ ਜਲ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਕਾਸ਼ਤ ਨੂੰ ਹੋਰ ਘਟਾਉਣ ਦਾ ਪ੍ਰਸਤਾਵ ਕੀਤਾ ਹੈ ਪਰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਬਾਰੇ ਕੇਂਦਰ ਦਾ ਸਟੈਂਡ ਅਜੇ ਤੱਕ ਸਪਸ਼ਟ ਨਾ ਹੋਣ ਕਰਕੇ ਸਥਿਤੀ ਅਸਪਸ਼ਟ ਬਣੀ ਹੋਈ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੰਡੀਆਂ ਵਿੱਚ ਆਪਣੀ ਉਪਜ ਦੇਰੀ ਨਾਲ ਲਿਆਉਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਉਨ੍ਹਾਂ ਸਰਕਾਰ ਦੀ ਬੇਨਤੀ ਨੂੰ ਸਵਿਕਾਰ ਨਹੀਂ ਕੀਤਾ ਸੀ ਜੋ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਸੀ ਜਿਸ ਨਾਲ ਇਸ ਵੇਲੇ 8 ਜ਼ਿਲੇ ਪ੍ਰਭਾਵਤ ਹਨ ਅਤੇ ਰਾਸ਼ਟਰੀ ਔਸਤ ਦੀ ਤੁਲਨਾ ਵਿੱਚ ਮੌਤ ਦਰ ਵੱਧ ਦਰਸਾਈ ਗਈ ਹੈ। ਹਾਲਾਂਕਿ, ਦੇਸ਼ ਦੇ ਮੁਕਾਬਲੇ ਸੂਬੇ ਦੀ ਪ੍ਰਤੀਸ਼ਤਤਾ 1 ਅਪਰੈਲ ਨੂੰ 2.2 ਫੀਸਦੀ ਤੋਂ ਘਟ ਕੇ 25 ਅਪਰੈਲ ਨੂੰ 1.2 ਫੀਸਦੀ ਰਹਿ ਗਈ। ਉਨ•ਾਂ ਕਿਹਾ ਕਿ ਕੇਸਾਂ ਦੇ ਦੁੱਗਣੇ ਹੋਣ ਦੀ ਦਰ (ਪਿਛਲੇ 1 ਹਫ਼ਤੇ ਦੇ ਔਸਤ ਵਜੋਂ) ਰਾਸ਼ਟਰੀ ਔਸਤ ਦੇ 9 ਦਿਨਾਂ ਦੀ ਤੁਲਨਾ ਵਿੱਚ 18 ਦਿਨ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਮੌਜੂਦਾ ਸੰਕਟ ਨਾਲ ਨਜਿੱਠਣ ਵਾਸਤੇ ਕੇਂਦਰ ਛੇਤੀ ਹੀ ਸੂਬੇ ਨੂੰ ਬਹੁਤ ਲੋੜੀਂਦਾ ਰਾਹਤ ਪੈਕੇਜ ਮੁਹੱਈਆ ਕਰਵਾਏਗੀ।

  • ਕੈਪਟਨ
  • ਬੇਨਤੀ
  • revive
  • Punjab

ਕਰਫਿਊ ਦੌਰਾਨ ਫਸੇ ਨੌਜਵਾਨ ਨੇ ਪੰਜਾਬ ਪੁੱਜਣ ਦਾ ਪਾਇਆ ਵਾਸਤਾ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • supreme court seals dr  manmohan singh  s innocence
    'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ ਮੋਹਰ: ਅਸ਼ਵਨੀ ਕੁਮਾਰ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • vikramjit sahney vice chairman
    ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ ਜ਼ਿੰਮੇਵਾਰੀ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • gurdaspur police on alert ahead of independence day
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਹੋਈ ਚੌਕਸ, ਸ਼ਹਿਰ ’ਚ ਕੱਢਿਆ...
    • pargat singh statement
      ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • over rs 4 crore frozen after ed raids 11 places in punjab
      ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
    • raid in jalandhar
      ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +