ਵੈੱਬ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੇ ਸਾਬਕਾ ਮੰਤਰੀ ਮਹੇਸ਼ਇੰਦਰ ਗਰੇਵਾਲ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪਾਂ 'ਤੇ ਕੀਤੀ ਗਈ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੰਦਿਆ ਕਿਹਾ ਕਿ ਤੁਹਾਡੀ ਸਰਕਾਰ ਅਜਿਹੀਆਂ ਘਿਣੌਨੀਆਂ ਕਾਰਵਾਈਆਂ ਕਰ ਕੇ ਪ੍ਰੈੱਸ ਦੀ ਆਵਾਜ਼ ਨੂੰ ਦਬਾ ਰਹੀ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਹ ਸੱਚ ਦੀ ਕਲਮ ਹਮੇਸ਼ਾ ਅਨਿਆਂ ਦੇ ਖ਼ਿਲਾਫ ਲਿਖਦੀ ਰਹੀ ਹੈ ਤੇ ਲਿਖਦੀ ਰਹੇਗੀ। ਇਸ ਨੂੰ ਕਈ ਹਾਕਮ ਝੁਕਾ ਨਹੀਂ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਦੇਸ਼ ਤੋਂ ਮਿਲੀ ਮੰਦਭਾਗੀ ਖ਼ਬਰ! ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ
NEXT STORY