Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:05:03 PM

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਦਾ ਅਨੁਸੂਚਿਤ ਜਾਤੀ ਦੇ ਬੱਚਿਆਂ ਲਈ ਵੱਡਾ ਐਲਾਨ, Apply ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਜਾਣਕਾਰੀ

PUNJAB News Punjabi(ਪੰਜਾਬ)

ਮਾਨ ਸਰਕਾਰ ਦਾ ਅਨੁਸੂਚਿਤ ਜਾਤੀ ਦੇ ਬੱਚਿਆਂ ਲਈ ਵੱਡਾ ਐਲਾਨ, Apply ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਜਾਣਕਾਰੀ

  • Edited By Babita,
  • Updated: 07 Sep, 2023 12:16 PM
Chandigarh
mann government big announcement for sc students
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ 2023-24 ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਕੀਮ ਦਾ ਮੁੱਖ ਟੀਚਾ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰਾ ਕਰਨ ਲਈ ਸਹਾਇਤਾ ਮੁਹੱਈਆ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫਰੀ ਸ਼ਿਪ ਕਾਰਡ ਜਾਰੀ ਕੀਤੇ ਜਾਣੇ ਹਨ। ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ http://scholarships.punjab.gov.in 'ਤੇ ਲਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਇਸ ਲੋਕ ਸਭਾ ਸੀਟ 'ਤੇ ਗੜਬੜਾ ਸਕਦੈ BJP ਦਾ ਗਣਿਤ, ਸਿਆਸੀ ਹਲਕੇ ਹੈਰਾਨ
ਇਹ ਹੋਣੀ ਚਾਹੀਦੀ ਹੈ ਯੋਗਤਾ
ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਵੇ।
ਬਿਨੈਕਾਰ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ।
ਵਿਦਿਆਰਥੀ ਦੇ ਮਾਤਾ-ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਾ ਹੋਵੇ।
ਬਿਨੈਕਾਰ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਟਿੀ/ਕਾਲਜ/ਸਕੂਲ 'ਚ ਪੜ੍ਹਾਈ ਕਰਦਾ ਹੋਵੇ।
ਅਪਲਾਈ ਕਰਨ ਲਈ ਹਦਾਇਤਾਂ
ਫਰੀ-ਸ਼ਿਪ ਕਾਰਡ ਸਿਰਫ ਫਰੈੱਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜਾਰੀ ਕੀਤਾ ਜਾਣਾ ਹੈ।
ਫਰੀ-ਸ਼ਿਪ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ Help Menu 'ਚ Student Registration and Freeship Card Manual 'ਚ ਦਰਜ ਹੈ।
ਰਿਨਿਊਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਲੋੜ ਨਹੀਂ ਹੁੰਦੀ। ਉਨ੍ਹਾਂ ਦੀਆਂ ਦਰਖ਼ਾਸਤਾਂ ਸੰਸਥਾ ਦੀ ਆਈ. ਡੀ. 'ਚ ਆਪਣੇ ਆਪ ਜਨਰੇਟ ਹੁੰਦੀਆਂ ਹਨ। ਇਸ ਅਨੁਸਾਰ ਸੰਸਥਾਵਾਂ ਵੱਲੋਂ ਵਿਦਿਆਰਥੀ ਦੀ ਦਰਖ਼ਾਸਤ ਫਾਰਵਰਡ ਕੀਤੀ ਜਾਂਦੀ ਹੈ।
ਬਿਨੈਕਾਰ ਦਾ ਬੈਂਕ ਖ਼ਾਤਾ ਆਧਾਰ ਸੀਡਡ ਅਤੇ ਐਕਟਿਵ ਮੋਡ 'ਚ ਹੋਵੇ ਤਾਂ ਜੋ ਸਕਾਲਰਸ਼ਿਪ ਦੀ ਅਦਾਇਗੀ ਹੋ ਸਕੇ।
ਆਮਦਨ ਸਰਟੀਫਿਕੇਟ (ਸਿਰਫ ਫਰੈੱਸ਼ ਵਿਦਿਆਰਥੀਆਂ ਲਈ) ਕੰਪੀਟੈਂਟ ਅਥਾਰਟੀ (ਘੱਟੋ-ਘੱਟ ਤਹਿਸੀਲਦਾਰ/ਨਾਇਬ ਤਹਿਸੀਲਦਾਰ) ਵੱਲੋਂ ਜਾਰੀ ਹੋਇਆ ਹੋਵੇ।
ਸਕਾਲਰਸ਼ਿਪ ਅਪਲਾਈ ਕਰਦੇ ਸਮੇਂ ਵਿਦਿਆਰਥੀ ਵੱਲੋਂ ਆਪਣੀ ਡਿਟੇਲ ਨੂੰ ਪੂਰੀ ਤਰ੍ਹਾਂ ਚੈੱਕ ਕਰਨ ਉਪਰੰਤ ਹੀ ਲਾਕ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵਧੇ ਡੇਂਗੂ ਦੇ ਮਰੀਜ਼, ਹਸਪਤਾਲਾਂ 'ਚ ਵਧੀ ਭੀੜ
ਯੂਨੀਵਰਸਿਟੀਆਂ ਤੇ ਕਾਲਜਾਂ-ਸਕੂਲਾਂ ਲਈ
ਸਮੂਹ ਵਿੱਦਿਅਕ ਸੰਸਥਾਵਾਂ ਫਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨਾਂ ਦਾਖ਼ਲਾ ਫ਼ੀਸ ਲਏ ਆਪਣੀ ਸੰਸਥਾ 'ਚ ਦਾਖ਼ਲਾ ਦੇਣਗੀਆਂ।
ਸਮੂਹ ਵਿੱਦਿਅਕ ਸੰਸਥਾਵਾਂ ਇਹ ਯਕੀਨੀ ਬਣਾਉਣ ਕਿ ਜਦੋਂ ਵੀ ਵਿਦਿਆਰਥੀ ਸੰਸਥਾਂ 'ਚ ਦਾਖ਼ਲਾ ਲੈਂਦਾ ਹੈ ਤਾਂ ਉਸ ਨੂੰ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ।
ਸੰਸਥਾ ਵੱਲੋਂ ਸਕੀਮ ਅਧੀਨ ਪ੍ਰਵਾਨ ਕੀਤੇ ਵਿਦਿਆਰਥੀਆਂ ਦੇ ਮੁਕੰਮਲ ਦਸਤਾਵੇਜ਼ਾਂ ਦੀਆਂ ਕਾਪੀਆਂ ਆਪਣੇ ਕੋਲ ਰੱਖਣੀਆਂ ਅਤਿ ਜ਼ਰੂਰੀ ਹਨ।
ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ ਜ਼ਰੂਰੀ ਹੈ।
ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਿਵਾਉਣ ਸਬੰਧੀ Facilitation Centre ਸਥਾਪਿਤ ਕਰਨਾ ਯਕੀਨੀ ਬਣਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Punjab
  • Mann Government
  • SC Students
  • Announcement
  • ਪੰਜਾਬ
  • ਮਾਨ ਸਰਕਾਰ
  • ਅਨੁਸੂਚਿਤ ਜਾਤੀ ਵਿਦਿਆਰਥੀ
  • ਐਲਾਨ

ਜਲੰਧਰ ਸ਼ਹਿਰ ਦੇ ਸਾਰੇ ਹੋਟਲਾਂ, ਹਸਪਤਾਲਾਂ ਤੇ ਸ਼ਾਪਿੰਗ ਮਾਲਜ਼ ਨੂੰ ਲੈ ਕੇ ਨਵੇਂ ਹੁਕਮ ਜਾਰੀ

NEXT STORY

Stories You May Like

  • central employees salaries will increase from this month announce
    ਕੇਂਦਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਅਗਲੇ ਮਹੀਨੇ ਤੋਂ ਤਨਖਾਹਾਂ 'ਚ ਹੋਵੇਗਾ ਵਾਧਾ! ਸਰਕਾਰ ਕਰਨ ਵਾਲੀ ਹੈ ਐਲਾਨ
  • warning of closure of jalandhar jammu national highway in punjab
    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • h 1b visa fee
    ਅਮਰੀਕਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਵੱਡਾ ਝਟਕਾ! ਟਰੰਪ ਸਰਕਾਰ ਨੇ ਕਰ'ਤਾ ਇਹ ਐਲਾਨ
  • new punjab congress president to be announced soon
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ
  • big announcement made for july 4th in punjab
    ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT
  • birth death certificate up fee
    Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ ਦਾ ਵੱਡਾ ਫੁਰਮਾਨ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • farmer dies due to electrocution
      ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +