Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    6:55:08 AM

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • nationwide bank strike scheduled for september 28 30 postponed

    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ...

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਇਮਤਿਹਾਨਾਂ ਦੌਰਾਨ ਹੁਣ ਨਹੀਂ ਵੱਜੇਗੀ ਨਕਲ, ਮਾਨ ਸਰਕਾਰ ਨੇ ਚੁੱਕਿਆ ਕਦਮ

PUNJAB News Punjabi(ਪੰਜਾਬ)

ਪੰਜਾਬ 'ਚ ਇਮਤਿਹਾਨਾਂ ਦੌਰਾਨ ਹੁਣ ਨਹੀਂ ਵੱਜੇਗੀ ਨਕਲ, ਮਾਨ ਸਰਕਾਰ ਨੇ ਚੁੱਕਿਆ ਕਦਮ

  • Edited By Babita,
  • Updated: 09 Jun, 2023 03:43 PM
Chandigarh
mann government decision
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀ. ਐੱਸ. ਬੀ. ਟੀ. ਈ. ਤੇ ਆਈ. ਟੀ.) ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਸਖ਼ਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪੋਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਰਕਾਰੀ ਪਾਲੀਟੈਕਨਿਕ ਅਤੇ ਸਰਕਾਰੀ ਆਈ. ਟੀ.ਆਈਜ਼ ਵਿੱਚ ਤਬਦੀਲ ਕਰਕੇ ਪ੍ਰੀਖਿਆ ਵਿੱਚ ਨਕਲ ਨੂੰ ਬਿਲਕੁਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਪ੍ਰੀਖਿਆਵਾਂ ਨੂੰ ਸੀ. ਸੀ. ਟੀ. ਵੀ. ਨਿਗਰਾਨੀ ਹੇਠ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਕਿਉਂਕਿ ਬੋਰਡ ਨੇ ਸਰਕਾਰੀ ਪੌਲੀਟੈਕਨਿਕਾਂ ਅਤੇ ਸਰਕਾਰੀ ਆਈ. ਟੀ. ਆਈਜ਼ ਵਿੱਚ ਸੀ. ਸੀ. ਟੀ. ਵੀ. ਲਗਾਉਣ ਲਈ ਵੱਡੀ ਰਕਮ ਖ਼ਰਚ ਕੀਤੀ ਹੈ। ਵਿਦਿਆਰਥੀਆ ਦੀ ਸਹੂਲਤ ਨੂੰ ਧਿਆਨ 'ਚ ਰਖਦੇ ਹੋਏ ਸਾਰੀਆਂ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੀਆਂ ਸਰਕਾਰੀ ਸੰਸਥਾਵਾਂ ਨਾਲ ਮੈਪਿੰਗ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਆਪਣੇ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਖ਼ੁਸ਼ ਕੀਤੇ ਪੰਜਾਬ ਪੁਲਸ ਦੇ ਮੁਲਾਜ਼ਮ, ਜਾਣੋ ਕਿਹੜੇ ਕੀਤੇ ਵੱਡੇ ਐਲਾਨ (ਵੀਡੀਓ)

ਬੈਂਸ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਨਿਗਰਾਨ ਬੋਰਡ ਨੇ 26 ਸਰਕਾਰੀ ਪੌਲੀਟੈਕਨਿਕਾਂ ਅਤੇ 115 ਸਰਕਾਰੀ ਆਈ. ਟੀ. ਆਈਜ਼ 'ਚ ਸੀ. ਸੀ. ਟੀ. ਵੀ. ਲਗਾਉਣ ਲਈ ਲਗਭਗ 3 ਕਰੋੜ ਰੁਪਏ ਖ਼ਰਚ ਕੀਤੇ ਹਨ। ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਨਵੇਂ ਬਣੇ ਕੇਂਦਰਾਂ 'ਚ ਵੀ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਨੇ ਪਹਿਲੀ ਵਾਰ ਸਾਰੇ ਪ੍ਰੀਖਿਆ ਕੇਂਦਰਾਂ 'ਚ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਨਿਗਰਾਨੀ ਲਈ ਬੋਰਡ ਦੇ ਦਫ਼ਤਰ 'ਚ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਕੰਟਰੋਲ ਰੂਮ 'ਚ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਅਧਿਕਾਰੀਆਂ ਦਾ ਰੋਸਟਰ ਵੀ ਤਿਆਰ ਕੀਤਾ ਗਿਆ ਹੈ। ਇਸ ਨਾਲ ਪ੍ਰੀਖਿਆਵਾਂ 'ਚ ਪੂਰੀ ਪਾਰਦਰਸ਼ਤਾ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਅਤੇ ਉਦਯੋਗਿਕ ਸਿਖਲਾਈ ਬੋਰਡ ਤੇ ਤਕਨੀਕੀ ਸਿੱਖਿਆ ਬੋਰਡ ਪੰਜਾਬ ਰਾਜ 'ਚ ਤਕਨੀਕੀ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਲਿਆਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਪੋਲੀਟੈਕਨਿਕ ਫਾਰਮੇਸੀ ਡਿਪਲੋਮਾ ਕੋਰਸਾਂ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਦੇ ਉਦੇਸ਼ਾਂ ਦੀ ਪ੍ਰਾਪਤੀ ਕਰ ਰਿਹਾ ਹੈ।। ਪਿਛਲੀਆਂ ਪ੍ਰੀਖਿਆਵਾ ਜੋ ਕਿ ਇਸ ਤੋਂ ਪਹਿਲਾਂ ਪ੍ਰਾਈਵੇਟ ਅਦਾਰਿਆਂ 'ਚ ਲਈਆ ਜਾਂਦੀਆ ਸਨ, ਵਿੱਚ ਵਿਦਿਆਰਥੀਆਂ ਵੱਲੋਂ ਨਕਲ/ਗਲਤ ਤਰੀਕੇ ਵਰਤੇ ਜਾਣ ਦੀਆਂ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਸ ਨਾਲ ਨਾ ਸਿਰਫ਼ ਹੁਸ਼ਿਆਰ ਅਤੇ ਮਿਹਨਤੀ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਸੀ, ਸਗੋਂ ਤਕਨੀਕੀ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਸਾਖ 'ਤੇ ਵੀ ਧੱਬਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ 'ਕੁਆਰੇ' ਨਹੀਂ ਖ਼ਰੀਦ ਸਕਣਗੇ ਗਰੀਬ ਕੋਟੇ ਦੇ ਮਕਾਨ, ਜਾਣੋ ਕੌਣ ਲੈ ਸਕੇਗਾ ਲਾਹਾ (ਵੀਡੀਓ)

ਇਸੇ ਲਈ ਇਹ ਸੁਧਾਰ ਲਾਗੂ ਕੀਤੇ ਗਏ ਹਨ। ਤਕਨੀਕੀ ਸਿੱਖਿਆ ਬੋਰਡ ਨੇ ਇਨ੍ਹਾਂ ਪ੍ਰੀਖਿਆ ਸੁਧਾਰਾਂ ਨੂੰ ਲਾਗੂ ਕਰਦੇ ਹੋਏ ਪਹਿਲੀ ਵਾਰ ਉੱਚੇਰੀ ਸਿੱਖਿਆ ਸੰਸਥਾਵਾਂ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ 'ਚ ਵੀ ਪ੍ਰੀਖਿਆ ਕੇਂਦਰ ਬਣਾਏ ਹਨ ਅਤੇ ਪ੍ਰੀਖਿਆ ਕੇਂਦਰਾਂ 'ਚ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਤਾਇਨਾਤ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀਆਂ ਫਲਾਇੰਗ ਸਕੂਐਂਡ ਟੀਮਾਂ ਭੇਜ ਕੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਆਪਣੇ ਜ਼ਿਲ੍ਹਿਆਂ 'ਚ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਪ੍ਰਿੰਸੀਪਲਾਂ ਦੀਆਂ 14 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਡੀ. ਟੀ. ਈ./ਬੋਰਡ ਦੀਆਂ 13 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਵੀ ਆਪੋ-ਆਪਣੇ ਜ਼ਿਲ੍ਹਿਆਂ 'ਚ ਕੇਂਦਰਾਂ ਦੀ ਚੈਕਿੰਗ ਕਰਨ ਦੀ ਅਪੀਲ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਦੇ 52 ਫੈਕਲਟੀ ਮੈਂਬਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਨਿਗਰਾਨ ਵਜੋਂ ਤਾਇਨਾਤ ਕੀਤੇ ਹਨ, ਉਨ੍ਹਾਂ ਕਿਹਾ ਕਿ ਮਿਹਨਤੀ ਵਿਦਿਆਰਥੀ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਸ ਕਰਦੇ ਹਾਂ ਕਿ  ਭਵਿੱਖ 'ਚ ਵੀ ਅਜਿਹਾ ਜਾਰੀ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Exams
  • Copying
  • Mann Government
  • ਪੰਜਾਬ
  • ਇਮਤਿਹਾਨ
  • ਨਕਲ
  • ਮਾਨ ਸਰਕਾਰ

ਖ਼ਤਮ ਹੋਈ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ 'ਚ ਚੱਲ ਰਹੀ ਗੈਂਗਸਟਰਾਂ ਦੀ ਭੁੱਖ ਹੜਤਾਲ

NEXT STORY

Stories You May Like

  • big step
    ਲਾਤੂਰ 'ਚ ਮਸ਼ਹੂਰ ਕਾਲਜ ਦੇ ਸੰਸਥਾਪਕ ਨੇ ਚੁੱਕਿਆ ਵੱਡਾ ਕਦਮ ! ਘਰ 'ਚ ਹੀ...
  • crpf soldier
    CRPF ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! 30 ਸਾਲ ਦੀ ਉਮਰ 'ਚ ਛੱਡੀ ਦੁਨੀਆ
  • patiala 12th class student bhakra river
    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ ਕਦਮ, ਪਿਆ ਚੀਕ ਚਿਹਾੜਾ
  • manjinder sirsa targets kejriwal and bhagwant mann
    ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
  • wife big step
    SI ਦੀ ਪਤਨੀ ਨੇ ਚੁੱਕਿਆ ਵੱਡਾ ਕਦਮ ! 10 ਮਹੀਨੇ ਪਹਿਲਾਂ ਹੀ ਹੋਈ ਸੀ Love Marriage
  • jammu and kashmir  legislative assembly  mla  highway
    ਸਿਫ਼ਰ ਕਾਲ ਦੌਰਾਨ ਵਿਧਾਇਕਾਂ ਨੇ ਦੱਖਣੀ ਕਸ਼ਮੀਰ 'ਚ ਹਾਈਵੇਅ 'ਤੇ ਪਾਬੰਦੀਆਂ ਦਾ ਮੁੱਦਾ ਚੁੱਕਿਆ
  • us on borders
    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ
  • anurag thakur poses 6 questions to bhagwant mann
    ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਚਮਕੌਰ ਸਾਹਿਬ 'ਚ ਅਨੁਰਾਗ ਠਾਕੁਰ ਨੇ ਭਗਵੰਤ ਮਾਨ ਨੂੰ ਪੁੱਛੇ 6 ਸਵਾਲ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +