Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:27:28 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਚਲਾਈਆਂ ਵਾਲਵੋ ਬੱਸਾਂ ਤੋਂ ਹੋਈ 13.89 ਕਰੋੜ ਰੁਪਏ ਦੀ ਆਮਦਨ : ਮੰਤਰੀ ਭੁੱਲਰ

PUNJAB News Punjabi(ਪੰਜਾਬ)

ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਚਲਾਈਆਂ ਵਾਲਵੋ ਬੱਸਾਂ ਤੋਂ ਹੋਈ 13.89 ਕਰੋੜ ਰੁਪਏ ਦੀ ਆਮਦਨ : ਮੰਤਰੀ ਭੁੱਲਰ

  • Updated: 20 Dec, 2022 05:57 PM
Chandigarh
mann government generates 13 89 crore rupees from volvo buses
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਜਿਸ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ ਪੰਜਾਬ ਤੋਂ ਬੱਸ ਸੇਵਾ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ। ਉਦੋਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ- Year Ender '22 : ਸ਼ਰਮਸਾਰ ਹੋਇਆ 'ਪੰਜਾਬ', ਜਦੋਂ ਆਪਣਿਆਂ ਨੇ ਰੋਲ਼ੀ ਪੱਤ, ਕਿਤੇ ਪਿਓ ਤੇ ਕਿਤੇ ਪਤੀ ਨੇ ਕਮਾਇਆ ਧ੍ਰੋਹ

ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਜੂਨ ਤੋਂ 30 ਨਵੰਬਰ ਤੱਕ ਪੀ. ਆਰ. ਟੀ. ਸੀ. ਦੀਆਂ ਵਾਲਵੋ ਬੱਸਾਂ ਵਿੱਚ 24,302 ਸਵਾਰੀਆਂ ਨੇ ਸਫ਼ਰ ਦਾ ਅਨੰਦ ਲਿਆ ਜਦਕਿ ਪੰਜਾਬ ਰੋਡਵੇਜ਼/ਪਨਬੱਸ ਦੀਆਂ ਵਾਲਵੋ ਬੱਸਾਂ ਵਿੱਚ 48,076 ਯਾਤਰੀਆਂ ਨੇ ਸਫ਼ਰ ਕੀਤਾ। ਇਸ ਅਰਸੇ ਦੌਰਾਨ ਇਸ ਰੂਟ 'ਤੇ ਸਰਕਾਰ ਨੇ 13.89 ਕਰੋੜ ਰੁਪਏ ਦੀ ਆਮਦਨ ਜੁਟਾਈ ਹੈ। ਉਨ੍ਹਾਂ ਦੱਸਿਆ ਕਿ ਪੀ. ਆਰ. ਟੀ. ਸੀ. ਨੂੰ 2 ਕਰੋੜ 64 ਲੱਖ 26 ਹਜ਼ਾਰ 775 ਰੁਪਏ ਦੀ ਆਮਦਨ ਹੋਈ ਅਤੇ ਪੰਜਾਬ ਰੋਡਵੇਜ਼/ਪਨਬੱਸ ਨੇ 11 ਕਰੋੜ 24 ਲੱਖ 85 ਹਜ਼ਾਰ 155 ਰੁਪਏ ਕਮਾਏ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ 'ਤੇ ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਬਿਲਕੁਲ ਖ਼ਤਮ ਕਰ ਦਿੱਤੀ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਇਸ ਰੂਟ 'ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਹੀ ਆਪਣੀਆਂ ਬੱਸਾਂ ਚਲਾਈਆਂ ਜਾ ਰਹੀਆਂ ਸਨ, ਜੋ ਵੱਧ ਕਿਰਾਇਆ ਵਸੂਲ ਕੇ ਲੋਕਾਂ ਦਾ ਨਿਰੰਤਰ ਸ਼ੋਸ਼ਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਵਾਸਤੇ ਬੀਤੇ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਿੱਧੇ ਤੌਰ ਉਤੇ ਜ਼ਿੰਮੇਵਾਰ ਹਨ। ਇਨ੍ਹਾਂ ਨੇਤਾਵਾਂ ਦੇ ਸੌੜੇ ਹਿੱਤ ਹੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਰਹੇ। ਦੋਵਾਂ ਪਾਰਟੀਆਂ ਦੇ ਟਰਾਂਸਟਪੋਰਟ ਲੀਡਰ ਇਸ ਰੂਟ 'ਤੇ ਸਰਕਾਰੀ ਬੱਸਾਂ ਚੱਲਣ ਦੀ ਇਜਾਜ਼ਤ ਨਾ ਦੇ ਕੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾ ਰਹੇ ਸਨ। 

ਇਹ ਵੀ ਪੜ੍ਹੋ- ਫਰੀਦਕੋਟ 'ਚ ਸੰਘਣੀ ਧੁੰਦ ਦੌਰਾਨ ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਹੋਈ ਭਿਆਨਕ ਟੱਕਰ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਕਾਰਜਭਾਰ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਲੀ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਅਤੇ ਇਸ ਇਤਿਹਾਸਕ ਕਦਮ ਦਾ ਲਾਭ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਰੂਟ 'ਤੇ ਪ੍ਰਾਈਵੇਟ ਟਰਾਂਸਪੋਰਟ ਦੀ ਅਜਾਰੇਦਾਰੀ ਵੀ ਖ਼ਤਮ ਹੋ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮਾਫ਼ੀਆ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਆ ਦਾ ਖਾਤਮਾ ਕਰਨ ਲਈ ਚੁੱਕ ਰਹੀ ਹੈ।ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਏਅਰਪੋਰਟ ਲਈ ਜਾਣ ਦੇ ਚਾਹਵਾਨ ਸਫ਼ਰ ਕਰਨ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਜਦਕਿ ਬੱਸ ਅੱਡੇ ਦੇ ਕਾਊਂਟਰਾਂ ’ਤੇ ਛੇ ਮਹੀਨੇ ਪਹਿਲਾਂ ਟਿਕਟਾਂ ਬੁੱਕ ਕਰਵਾਈ ਜਾ ਸਕਦੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab
  • Volvo Buses
  • generates
  • crores
  • ਪੰਜਾਬ
  • ਵਾਲਵੋ ਬੱਸਾਂ
  • ਆਮਦਨ
  • ਕਰੋੜਾਂ ਰੁਪਏ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 36 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ

NEXT STORY

Stories You May Like

  • ganja worth rs 18 5 crore seized at delhi airport
    ਦਿੱਲੀ ਹਵਾਈ ਅੱਡੇ 'ਤੇ 18.5 ਕਰੋੜ ਦਾ ਗਾਂਜਾ ਬਰਾਮਦ, ਬੈਂਕਾਕ ਤੋਂ ਆਏ ਜਹਾਜ਼ 'ਚ ਲਾਵਾਰਿਸ ਮਿਲੇ ਸਨ ਟ੍ਰਾਲੀ ਬੈਗ
  • montreal airport in memory of pilots killed in laguardia crash
    ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰਿਅਲ ਹਵਾਈ ਅੱਡੇ ਤੇ ਸਮਾਰਕ ਸਥਾਪਿਤ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • important news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • memorial erected at montreal airport
    ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰੀਅਲ ਹਵਾਈ ਅੱਡੇ 'ਤੇ ਸਮਾਰਕ ਸਥਾਪਿਤ
  • gunfire heard near mali s capital airport and in several cities
    ਗੋਲੀਬਾਰੀ ਦੀਆਂ ਆਵਾਜ਼ਾਂ ਮਗਰੋਂ ਬਮਾਕੋ ਹਵਾਈ ਅੱਡੇ 'ਤੇ ਦਹਿਸ਼ਤ
  • srinagar airport us nationals detained satellite phone garmin device
    ਸ੍ਰੀਨਗਰ ਹਵਾਈ ਅੱਡੇ 'ਤੇ ਹਿਰਾਸਤ 'ਚ ਲਏ ਦੋ ਅਮਰੀਕੀ ਨਾਗਰਿਕ, ਚੈਕਿੰਗ ਦੌਰਾਨ ਮਿਲਿਆ ਸੈਟੇਲਾਈਟ ਫ਼ੋਨ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +