Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    3:47:01 AM

  • break on war for now

    ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ...

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਬਕਾ ਸੈਨਿਕਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫਾ : ਗਰੁੱਪ ਏ ਤੇ ਬੀ ਦੀਆਂ ਅਸਾਮੀਆਂ ਲਈ ਕਰ ਸਕਣਗੇ ਅਪਲਾਈ

PUNJAB News Punjabi(ਪੰਜਾਬ)

ਸਾਬਕਾ ਸੈਨਿਕਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫਾ : ਗਰੁੱਪ ਏ ਤੇ ਬੀ ਦੀਆਂ ਅਸਾਮੀਆਂ ਲਈ ਕਰ ਸਕਣਗੇ ਅਪਲਾਈ

  • Edited By Babita,
  • Updated: 28 Mar, 2023 08:58 AM
Chandigarh
mann government gift for ex servicemen
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜ਼ੀਹ ਦਿੰਦੀ ਹੈ, ਜਿਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈੱਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਬੰਧੀ ਪੰਜਾਬ ਭਵਨ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰੱਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ. ਐੱਮ. ਬਾਲਾਮੁਰਗਨ, ਆਈ. ਏ. ਐੱਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਫ਼ਸਲਾਂ ਦੇ ਨੁਕਸਾਨ 'ਤੇ CM ਮਾਨ ਦਾ ਵੱਡਾ ਫ਼ੈਸਲਾ, ਬੋਲੇ-ਅੰਨਦਾਤੇ ਦੀਆਂ ਅੱਖਾਂ 'ਚ ਹੰਝੂ ਨਹੀਂ ਦੇਖ ਸਕਦੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) 'ਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫ਼ੌਜ, ਜਲ ਸੈਨਾ ਅਤੇ ਹਵਾਈ ਸੈਨਾ ਵਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ PGI 'ਚ ਪੁੱਜਣ ਵਾਲੇ TB ਦੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ 90 ਮਿੰਟਾਂ 'ਚ ਮਿਲੇਗੀ ਰਿਪੋਰਟ

ਇਸ ਉਪਰੰਤ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐੱਸ. ਏ. ਐੱਸ. ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ 'ਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Ex Servicemen
  • Mann Government
  • Gift
  • ਸਾਬਕਾ ਸੈਨਿਕ
  • ਮਾਨ ਸਰਕਾਰ
  • ਤੋਹਫ਼ਾ

ਡਰੋਨ ਦੀ ਆਵਾਜ਼ ਸੁਣਨ ’ਤੇ BSF ਵੱਲੋਂ ਫਾਇਰਿੰਗ, BOP ਬੁਰਜ ਨੇੜਿਓਂ ਕਰੋੜਾਂ ਦੀ ਹੈਰੋਇਨ ਹੋਈ ਬਰਾਮਦ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • good news for haj pilgrims  the central government has given a big gift
    'ਹਾਜੀਆਂ' ਲਈ ਖੁਸ਼ਖਬਰੀ! ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫਾ, ਹੁਣ 20 ਦਿਨਾਂ 'ਚ ਪੂਰੀ ਹੋਵੇਗੀ ਯਾਤਰਾ
  • interpol denies issuing red notice against deuba couple
    ਨੇਪਾਲ ਦੀ ਬਾਲੇਨ ਸਰਕਾਰ ਨੂੰ ਵੱਡਾ ਝਟਕਾ, ਸਾਬਕਾ PM ਦੇਉਬਾ ਨੂੰ ਇੰਟਰਪੋਲ ਤੋਂ ਰਾਹਤ
  • operation sindoor jairam ramesh
    ਆਪ੍ਰੇਸ਼ਨ ਸਿੰਦੂਰ: ਕਾਂਗਰਸ ਨੇ ਸੈਨਿਕਾਂ ਦੀ ਪ੍ਰਾਪਤੀ ਨੂੰ ਕੀਤਾ ਸਲਾਮ, ਸਰਕਾਰੀ ਨੀਤੀਆਂ ਦੀ ਕੀਤੀ ਆਲੋਚਨਾ
  • railway  job  recruitment  apply
    ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • government employee job
    ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ, ਇਸ ਸੂਬੇ ਨੇ ਲਿਆ ਫ਼ੈਸਲਾ
  • indian army job recruitment
    Indian Army 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • the central government s fixed the purchase price of onion
    ਪਿਆਜ਼ ਦੀਆਂ ਡਿੱਗਦੀਆਂ ਕੀਮਤਾਂ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤੈਅ ਕੀਤਾ ਖਰੀਦ ਮੁੱਲ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +