Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:24:35 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਿਤ

PUNJAB News Punjabi(ਪੰਜਾਬ)

ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਿਤ

  • Updated: 25 Feb, 2023 03:25 AM
Punjab
mann government mohali  rupnagar sri fatehgarh sahib education centers
  • Share
    • Facebook
    • Tumblr
    • Linkedin
    • Twitter
  • Comment

ਐੱਸ. ਏ. ਐੱਸ. ਨਗਰ (ਬਿਊਰੋ) : ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨੈੱਸ ਵਿਖੇ ਚੱਲ ਰਹੇ ਪੰਜਵੇਂ ਇਨਵੈਸਟਰਜ਼ ਪੰਜਾਬ ਸੰਮੇਲਨ ਦੌਰਾਨ ਹੋਏ "ਸਿੱਖਿਆ, ਖੋਜ ਅਤੇ ਹੁਨਰ" ਵਿਸ਼ੇ 'ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਚੇਰੀ ਸਿੱਖਿਆ ਦੀ ਸਾਖਰਤਾ ਦਰ 76 ਫ਼ੀਸਦੀ ਹੈ ਅਤੇ ਪੰਜਾਬ ਵਿਚ ਮੁੰਡਿਆਂ ਅਤੇ ਕੁੜੀਆਂ ਦੀ ਸਿੱਖਿਆ ਉੱਤੇ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸੂਬੇ ਦੀ ਲੱਗਭਗ 48 ਫ਼ੀਸਦੀ ਆਬਾਦੀ 0-25 ਸਾਲ ਉਮਰ ਵਰਗ ਦੀ ਹੈ, ਇਸ ਲਈ ਸਿੱਖਿਆ ਦੇ ਖੇਤਰ ਵਿਚ ਨਿਵੇਸ਼ ਲਈ ਪੰਜਾਬ ਵਿਚ ਅਥਾਹ ਸੰਭਾਵਨਾਵਾਂ ਹਨ। ਬੈਂਸ ਨੇ ਕਿਹਾ ਕਿ ਭਾਰਤ ਸਰਕਾਰ ਦੇ ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ ਵਿਚ ਪੰਜ ਸਿਖਰਲੀਆ ਪੁਜ਼ੀਸ਼ਨਾਂ ਵਿਚੋਂ ਚਾਰ ਪੁਜ਼ੀਸ਼ਨਾਂ ਪੰਜਾਬ ਨੇ ਹਾਸਲ ਕੀਤੀਆਂ ਹਨ। ਇਸ ਦੇ ਨਾਲ ਹੀ ਨੀਤੀ ਆਯੋਗ ਦੀ ਇਨੋਵੈਸ਼ਨ ਇੰਡੈਕਸ ਰਿਪੋਰਟ-2020 ਅਨੁਸਾਰ ਪੰਜਾਬ ਰਾਜ ਦੇਸ਼ ਦੇ ਉਨ੍ਹਾਂ 10 ਰਾਜਾਂ ਵਿਚ ਸ਼ੁਮਾਰ ਹੈ, ਜਿਥੇ ਸਿੱਖਿਅਤ ਕਾਮੇ ਉਪਲੱਬਧ ਹਨ। ਇਸ ਦੇ ਨਾਲ ਹੀ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਏ++ ਦਰਜਾ ਹਾਸਲ ਕਰਕੇ ਦੇਸ਼ ਦੀ ਸਰਬੋਤਮ ਯੂਨੀਵਰਸਿਟੀ ਬਣੀ ਹੈ।

ਇਹ ਖ਼ਬਰ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, 2 ਘਰਾਂ ਦੇ ਬੁਝੇ ਚਿਰਾਗ

ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬਿਜ਼ਨੈੱਸ ਬਲਾਸਟਰ ਸਕੀਮ ਸ਼ੁਰੂ ਕੀਤੀ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਅਤੇ ਉਨ੍ਹਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਗਾਊਂ ਤਿਆਰ ਕਰਨ ਲਈ ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ "ਉੱਦਮੀ ਸਿੱਖਿਆ" (ਇੰਟਰਪਨਿਓਰ ਐਜੂਕੇਸ਼ਨ) ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ 117 ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਹ ਸਕੂਲ 9ਵੀਂ ਤੋਂ 12ਵੀਂ ਜਮਾਤ ਤੱਕ ਹੋਣਗੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਹਾਸਲ ਕਰਨ ਲਈ ਸਿੰਗਾਪੁਰ ਭੇਜਿਆ ਸੀ ਅਤੇ 4 ਮਾਰਚ, 2023 ਨੂੰ ਦੂਸਰਾ ਬੈਚ ਸਿੱਖਿਆ ਹਾਸਲ ਕਰਨ ਲਈ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਈ. ਆਈ. ਐੱਮ. ਨਾਗਪੁਰ ਅਤੇ ਅਹਿਮਦਾਬਾਦ ਨਾਲ ਵੀ ਅਧਿਆਪਕ ਟ੍ਰੇਨਿੰਗ ਲਈ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਬੋਲਦਿਆਂ ਸ਼ੂਲਨੀ ਯੂਨੀਵਰਸਿਟੀ ਦੇ ਸੰਸਥਾਪਕ ਡਾਕਟਰ ਅਤੁਲ ਖੋਸਲਾ ਨੇ ਕਿਹਾ ਕਿ ਸਾਨੂੰ ਵਿੱਦਿਅਕ ਸੰਸਥਾਵਾਂ ਦੇ ਗੇਟ ਹਰ ਵਿਦਿਆਰਥੀ ਲਈ ਖੋਲ੍ਹ ਦੇਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਸਿੱਖਿਆ ਹਾਸਲ ਕਰਕੇ ਨਵੇਂ ਵਿਚਾਰਾਂ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।

ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਸੰਦੀਪ ਕੌੜਾ ਨੇ ਦੱਸਿਆ ਕਿ ਲੈਮਰਿਨ ਯੂਨੀਵਰਸਿਟੀ ਦੇਸ਼ ਦੀ ਪਹਿਲੀ ਅਜਿਹੀ ਯੂਨੀਵਰਸਿਟੀ ਹੈ, ਜਿਸ ਨੂੰ ਦੁਨੀਆਂ ਦੀ ਨਾਮੀ ਕੰਪਨੀ ਆਈ.ਬੀ.ਐੱਮ. ਦੀ ਭਾਈਵਾਲੀ ਨਾਲ ਚਲਾਇਆ ਜਾ ਰਿਹਾ ਹੈ, ਜਿਸ ਵਿਚ ਦੁਨੀਆਂ ਦੀ ਜ਼ਰੂਰਤ ਅਨੁਸਾਰ ਬੱਚਿਆਂ ਨੂੰ ਸਿੱਖਿਆ ਦੇ ਕੇ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੂਰੀ ਦੁਨੀਆ ਨੂੰ ਨਿਪੁੰਨ ਕਾਮੇ ਮੁਹੱਈਆ ਕਰਵਾਉਣਾ ਹੈ। ਸੈਸ਼ਨ ਨੂੰ ਸੰਬੋਧਨ ਕਰਦਿਆਂ ਆਈ. ਆਈ. ਟੀ. ਰੂਪਨਗਰ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਅਹੂਜਾ ਨੇ ਕਿਹਾ ਕਿ ਆਈ. ਆਈ. ਟੀ. ਰੂਪਨਗਰ ਨੇ ਬਹੁਤ ਘੱਟ ਸਮੇਂ ਵਿਚ ਬਿਹਤਰੀਨ ਇੰਜੀਨੀਅਰ ਪੈਦਾ ਕਰਨ ਲਈ ਦੁਨੀਆਂ ਭਰ ਵਿਚ ਨਾਮਣਾ ਖੱਟਿਆ ਹੈ ਅਤੇ ਦੇਸ਼ ਦੀਆ ਨਾਮੀ ਵਿੱਦਿਅਕ ਸੰਸਥਾਵਾਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਹ 30 ਸਾਲ ਤੱਕ ਸਵੀਡਨ ਵਿੱਚ ਕੰਮ ਕਰਕੇ ਆਏ ਹਨ ਅਤੇ ਜਦੋਂ ਵਾਪਸ ਭਾਰਤ ਪਰਤੇ ਤਾਂ ਉਨ੍ਹਾਂ ਕੋਲ ਦੇਸ਼ ਦੀਆਂ ਚਾਰ ਨਾਮੀ ਆਈ.ਆਈ.ਟੀਜ਼. ਨੂੰ ਹੈੱਡ ਕਰਨ ਦਾ ਮੌਕਾ ਸੀ ਪਰ ਉਨ੍ਹਾਂ ਨੇ ਪੰਜਾਬੀ ਹੋਣ ਦੇ ਨਾਤੇ ਬਿਲਕੁਲ ਨਵੀਂ ਸਥਾਪਤ ਹੋਈ ਆਈ.ਆਈ.ਟੀ. ਰੂਪਨਗਰ ਨੂੰ ਚੁਣਿਆ। 

  • Bhagwant Mann Sarkar
  • Mohali
  • Rupnagar
  • Sri Fatehgarh
  • Education Centreਭਗਵੰਤ ਮਾਨ ਸਰਕਾਰ
  • ਮੋਹਾਲੀ
  • ਰੂਪਨਗਰ
  • ਸ੍ਰੀ ਫਤਿਹਗੜ੍ਹ
  • ਸਿੱਖਿਆ ਕੇਂਦਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ : ਕੁਲਦੀਪ ਧਾਲੀਵਾਲ

NEXT STORY

Stories You May Like

  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • sri muktsar sahib  sri guru granth sahib ji  first parkash purab
    ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +