Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    1:02:29 PM

  • big news for passengers at sri guru ram dass ji international airport

    ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ Airport ਦੇ...

  • centre provides security to parvinder jhota  s family

    ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ...

  • new directives issued to punjab police

    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ...

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ

  • Edited By Shivani Attri,
  • Updated: 07 Jun, 2025 12:09 PM
Jalandhar
mann government s big step to save groundwater in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-  ਸੂਬੇ ’ਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਫ਼ਸਲ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਝੋਨੇ ਹੇਠਲੇ ਰਕਬੇ ਨੂੰ ਘਟਾ ਕੇ ਮੱਕੀ ਹੇਠ ਲਿਆਉਣ ਲਈ ਸਰਕਾਰ ਵੱਲੋਂ ਇਕ ਪਾਇਲਟ ਪ੍ਰਾਜੈਕਟ ਲਿਆਂਦਾ ਗਿਆ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਪੰਜਾਬ ਦੇ 6 ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ’ਚ 10000 ਹੈਕਟੇਅਰ ਰਕਬੇ ’ਚ ਕਿਸਾਨਾਂ ਨੂੰ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਕਰਵਾਉਣ ਦਾ ਟੀਚਾ ਹੈ। ਇਸ ਬਦਲੇ ਕਿਸਾਨਾਂ ਨੂੰ 17500 ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ ਅਤੇ ਮੱਕੀ ਦੀ 2400 ਰੁਪਏ ਐੱਮ. ਐੱਸ. ਪੀ. ’ਤੇ ਖ਼ਰੀਦ ਯਕੀਨੀ ਬਣਾਈ ਜਾਵੇਗੀ। ਜਿਸ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਵਧੇਰੇ ਟਿਕਾਊ ਤੇ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ: ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ : ਭਗਵੰਤ ਮਾਨ

ਇਸ ਫ਼ਸਲੀ ਵਿਭਿੰਨਤਾ ਯੋਜਨਾ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਇਲਟ ਪ੍ਰਾਜੈਕਟ ਤਹਿਤ ਜ਼ਿਲ੍ਹਾ ਸੰਗਰੂਰ ਅਤੇ ਗੁਰਦਾਸਪੁਰ ’ਚ 2000-2000 ਹੈਕਟੇਅਰ, ਪਠਾਨਕੋਟ, ਜਲੰਧਰ, ਬਠਿੰਡਾ ਅਤੇ ਕਪੂਰਥਲਾ ’ਚ 1500-1500 ਹੈਕਟੇਅਰ ਝੋਨੇ ਵਾਲੇ ਰਕਬੇ ਵਿਚ ਮੱਕੀ ਦੀ ਖੇਤੀ ਕਰਾਉਣ ਦਾ ਟੀਚਾ ਹੈ। ਸਿਰਫ਼ ਉਨ੍ਹਾਂ ਖੇਤਾਂ ’ਚ ਹੀ ਮੱਕੀ ਬਿਜਵਾਈ ਜਾਵੇਗੀ, ਜਿੱਥੇ ਪਹਿਲਾਂ ਝੋਨਾ ਬੀਜਿਆ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ

ਟੀਚਾ ਹਾਸਲ ਕਰਨ ਲਈ 200 ਕਿਸਾਨ ਮਿੱਤਰ ਤਾਇਨਾਤ
ਮੰਤਰੀ ਖੁੱਡੀਆਂ ਨੇ ਕਿਹਾ, “ਸੂਬਾ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਨ ਅਤੇ ਸੇਧ ਪ੍ਰਦਾਨ ਕਰਨ ਲਈ 200 ਕਿਸਾਨ ਮਿੱਤਰ ਵੀ ਤਾਇਨਾਤ ਕੀਤੇ ਹਨ। ਅਸੀਂ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਮਿੱਟੀ ਦੀ ਸਿਹਤ ’ਚ ਸੁਧਾਰ, ਪਾਣੀ ਦੀ ਖ਼ਪਤ ਘਟਾਉਣ ਦੇ ਨਾਲ-ਨਾਲ ਇਕ ਵਧੇਰੇ ਟਿਕਾਊ ਖੇਤੀਬਾੜੀ ਪ੍ਰਣਾਲੀ ਤਿਆਰ ਕਰ ਸਕਦੇ ਹਾਂ। ਇਸ ਨਾਲ ਨਾ ਸਿਰਫ਼ ਸਾਡੇ ਕਿਸਾਨਾਂ ਨੂੰ ਲਾਭ ਹੋਵੇਗਾ ਸਗੋਂ ਇਹ ਪੰਜਾਬ ’ਚ ਟਿਕਾਊ ਖੇਤੀਬਾੜੀ ਦੇ ਸਾਡੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਵੀ ਸਾਬਤ ਹੋਵੇਗਾ।”

ਇਹ ਵੀ ਪੜ੍ਹੋ: ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ ਲੀਡਰਸ਼ਿਪ ਨੂੰ ਕੀਤਾ ਦੋਫਾੜ

ਹੁਣ ਤੱਕ 1500 ਹੈਕਟੇਅਰ ਰਕਬੇ ’ਚ ਹੋਈ ਸਾਉਣੀ ਮੱਕੀ ਦੀ ਬਿਜਾਈ
ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਹੁਣ ਤੱਕ 1500 ਹੈਕਟੇਅਰ ਰਕਬੇ ’ਚ ਸਾਉਣੀ ਮੱਕੀ ਦੀ ਬਿਜਾਈ ਹੋ ਚੁੱਕੀ ਹੈ। ਇਹ ਕਦਮ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਰਾਸ਼ੀ ਖੇਤੀ ਲਾਗਤਾਂ (ਜਿਵੇਂ ਬੀਜ, ਖਾਦ) ਆਦਿ ਦੇ ਖ਼ਰਚੇ ਨੂੰ ਪੂਰਾ ਕਰਦਿਆਂ ਕਿਸਾਨਾਂ ਦਰਮਿਆਨ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਫ਼ਸਲੀ ਵਿਭਿੰਨਤਾ ਯੋਜਨਾ ਦੇ ਸਫ਼ਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਤਕਨੀਕੀ ਸਹਾਇਤਾ ਅਤੇ ਸਿਖਲਾਈ ਵੀ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Mann government
  • big step
  • Pilot project
  • ਪਾਇਲਟ ਪ੍ਰਾਜੈਕਟ
  • ਵੱਡਾ ਕਦਮ
  • ਧਰਤੀ ਹੇਠਲਾ ਪਾਣੀ

ਨਹਿਰ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਮੁੰਡੇ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

NEXT STORY

Stories You May Like

  • schools colleges in 6 districts will remain closed
    28 ਤੇ 29 ਅਕਤੂਬਰ ਨੂੰ 6 ਜ਼ਿਲ੍ਹਿਆਂ 'ਚ ਸਕੂਲ-ਕਾਲਜ ਰਹਿਣਗੇ ਬੰਦ ! ਚੱਕਰਵਾਤ ‘ਅਰਨਬ’ ਆਂਧਰਾ ਵੱਲ ਵਧਿਆ
  • rajasthan truck car family 6 members
    ਰਾਜਸਥਾਨ 'ਚ ਵੱਡਾ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋਂ ਪਰਿਵਾਰ ਦੇ 6 ਜੀਆਂ ਦੀ ਮੌਤ
  • form 6 voter list
    ਫਾਰਮ-6 : ਹੁਣ ਲੜਾਈ ਅਧਿਕਾਰ ਖੇਤਰ ਦੀ ਹੈ
  • congress appoints 6 new observers in punjab
    ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
  • dmk  6 mlas  petition dismissed
    DMK ਛੱਡਣ ਵਾਲੇ 6 ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਖਾਰਿਜ, ਸੁਪਰੀਮ ਕੋਰਟ ਨੇ ਕਿਹਾ-ਸਿਆਸੀ ਪ੍ਰਕਿਰਿਆ ਦਾ ਹਿੱਸਾ
  • assembly elections  bjp  punjab
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
  • big blow for team india star cricketer ruled out for 6 months
    ਟੀਮ ਇੰਡੀਆ ਨੂੰ ਵੱਡਾ ਝਟਕਾ, 6 ਮਹੀਨਿਆਂ ਲਈ ਬਾਹਰ ਹੋਇਆ ਸਟਾਰ ਕ੍ਰਿਕਟਰ, ਸਿੱਧੇ IPL 'ਚ ਹੋਵੇਗੀ ਵਾਪਸੀ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
Trending
Ek Nazar
statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder case
      ਨੌਜਵਾਨ ਦੇ ਕਤਲ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
    • great hope for brain tumor patients
      ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • special initiative against drugs cp satinder singh s special message
      ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
    • ferozepur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀ ’ਤੇ ਸੂਏ ਨਾਲ ਹਮਲਾ, ਮਾਮਲਾ ਦਰਜ
    • assembly elections sukhbir badal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ...
    • major orders issued in mohali district
      ਮੋਹਾਲੀ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ...
    • relief news for punjab roadways employees
      ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...
    • major accident near the radha soami satsang ghar
      ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! 2000 ਗਜ਼ 'ਚ ਫੈਲੇ ਗੋਦਾਮ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +