Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    7:55:53 AM

  • weather  changed  snowfall

    ਬਦਲ ਗਿਆ ਮੌਸਮ! ਉੱਤਰਾਖੰਡ, ਹਿਮਾਚਲ ਤੇ ਕਸ਼ਮੀਰ ’ਚ...

  • sukhbir singh badal met parvinder jhota family

    ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਸਿੰਘ...

  • rahul gandhi to visit punjab on november 4

    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ...

  • bloody incident in moga

    ਮੋਗਾ 'ਚ ਖ਼ੂਨੀ ਵਾਰਦਾਤ: ਦੁਕਾਨ ਬਾਹਰ ਬੈਠੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • 'ਮਨ ਕੀ ਬਾਤ' 'ਚ ਹੋਇਆ ਪੰਜਾਬ ਦਾ ਜ਼ਿਕਰ ! PM ਮੋਦੀ ਨੇ 'ਨਵ ਤ੍ਰਿੰਝਣ' ਦੀ ਰੱਜ ਕੇ ਕੀਤੀ ਸ਼ਲਾਘਾ

PUNJAB News Punjabi(ਪੰਜਾਬ)

'ਮਨ ਕੀ ਬਾਤ' 'ਚ ਹੋਇਆ ਪੰਜਾਬ ਦਾ ਜ਼ਿਕਰ ! PM ਮੋਦੀ ਨੇ 'ਨਵ ਤ੍ਰਿੰਝਣ' ਦੀ ਰੱਜ ਕੇ ਕੀਤੀ ਸ਼ਲਾਘਾ

  • Edited By Harpreet Singh,
  • Updated: 25 Oct, 2026 01:42 PM
New Delhi
mann ki baat punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 139ਵੇਂ ਐਪੀਸੋਡ ਦੌਰਾਨ ਪੰਜਾਬ ਦੇ ਮਾਲਵਾ ਖੇਤਰ 'ਚ ਚੱਲ ਰਹੇ 'ਖੇਤੀ ਵਿਰਾਸਤ ਮਿਸ਼ਨ' ਅਤੇ ਉਨ੍ਹਾਂ ਦੀ ਖਾਸ ਪਹਿਲਕਦਮੀ 'ਨਵ ਤ੍ਰਿੰਝਣ' ਦੀ ਰੱਜ ਕੇ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸੰਸਥਾ ਕੁਦਰਤੀ ਕਪਾਹ ਦੀ ਖੇਤੀ ਅਤੇ ਪੰਜਾਬ ਦੀ ਪਰੰਪਰਾਗਤ ਬੁਣਾਈ ਨੂੰ ਸੁਰਜੀਤ ਕਰ ਕੇ ਜਿੱਥੇ ਵਾਤਾਵਰਣ ਦੀ ਰਾਖੀ ਕਰ ਰਹੀ ਹੈ, ਉੱਥੇ ਹੀ ਪੇਂਡੂ ਔਰਤਾਂ ਦੇ ਜੀਵਨ 'ਚ ਵੀ ਵੱਡੀ ਤਬਦੀਲੀ ਲਿਆ ਰਹੀ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਮਾਲਵਾ ਖੇਤਰ 'ਚ ਰਸਾਇਣਕ ਖਾਦਾਂ ਅਤੇ ਜ਼ਹਿਰੀਲੇ ਕੀਟਨਾਸ਼ਕਾਂ ਤੋਂ ਬਿਨਾਂ ਆਰਗੈਨਿਕ ਕਪਾਹ ਉਗਾਈ ਜਾ ਰਹੀ ਹੈ। ਇੱਥੋਂ ਤੱਕ ਕਿ ਕੁਦਰਤੀ ਰੰਗਾਂ ਵਾਲੀ ਕਪਾਹ ਵੀ ਉਗਾਈ ਜਾ ਰਹੀ ਹੈ, ਤਾਂ ਜੋ ਧਾਗੇ ਅਤੇ ਕੱਪੜੇ ਨੂੰ ਰੰਗਣ ਲਈ ਕਿਸੇ ਵੀ ਰਸਾਇਣਕ ਡਾਈ ਦੀ ਲੋੜ ਨਾ ਪਵੇ, ਜੋ ਵਾਤਾਵਰਨ ਲਈ ਬਹੁਤ ਵੱਡਾ ਵਰਦਾਨ ਹੈ।

During the 139th episode of 'Mann Ki Baat', PM Modi says, "A few years ago, Navtrijan also started a weaving school. Its aim is to pass the skill of weaving on to the next generation. The school has transformed the lives of many." (Source: PM Modi YT) https://t.co/mFodMbLaaY

— Press Trust of India (@PTI_News) October 25, 2026

ਇਹ ਵੀ ਪੜ੍ਹੋ- 23 ਸਾਲ ਦੇ ਮੁੰਡੇ ਦਾ ਕਾਰਾ ! ਜੇਲ੍ਹ 'ਚੋਂ ਬਾਹਰ ਆ ਕੇ 'ਜਾਲ' 'ਚ ਫ਼ਸਾਈਆਂ ਦਿੱਲੀ ਪੁਲਸ ਦੀਆਂ 20 ਕਾਂਸਟੇਬਲਾਂ, ਫ਼ਿਰ...

'ਨਵ ਤ੍ਰਿੰਝਣ' ਵੱਲੋਂ ਸ਼ੁਰੂ ਕੀਤੇ ਗਏ ਬੁਣਾਈ ਸਕੂਲ ਰਾਹੀਂ ਪਰੰਪਰਾਗਤ ਹੈਂਡਲੂਮ ਦੀ ਕਲਾ ਅਗਲੀ ਪੀੜ੍ਹੀ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਕਦੇ ਮਜ਼ਦੂਰੀ ਜਾਂ ਘਰਾਂ 'ਚ ਕੰਮ ਕਰਨ ਵਾਲੀਆਂ ਔਰਤਾਂ ਹੁਣ ਬੁਣਾਈ ਦੇ ਮਾਹਿਰ ਬਣ ਕੇ ਆਤਮ-ਨਿਰਭਰ ਹੋ ਰਹੀਆਂ ਹਨ।

ਇਸ ਦੌਰਾਨ ਪੀ.ਐੱਮ. ਮੋਦੀ ਨੇ ਰੇਖਾ ਰਾਣੀ ਨਾਂ ਦੀ ਇਕ ਔਰਤ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਸ ਨੇ ਇਸ ਸਕੂਲ ਤੋਂ ਟ੍ਰੇਨਿੰਗ ਲੈ ਕੇ ਇੱਕ ਖੂਬਸੂਰਤ ਸ਼ਾਲ ਤਿਆਰ ਕੀਤੀ, ਜਿਸ ਨੂੰ ਭਾਰਤ ਦੀ ਮਾਣਯੋਗ ਰਾਸ਼ਟਰਪਤੀ ਨੂੰ ਭੇਂਟ ਕੀਤਾ ਗਿਆ ਹੈ। ਉਨ੍ਹਾਂ ਅੱਗੇ ਪੰਜਾਬ ਦੀਆਂ ਕਈ ਔਰਤਾਂ ਦਾ ਵੀ ਖ਼ਾਸ ਜ਼ਿਕਰ ਕੀਤਾ, ਜਿਨ੍ਹਾਂ 'ਚ ਪਹਿਲਾਂ ਖੇਤਾਂ 'ਚ ਮਜ਼ਦੂਰੀ ਕਰਨ ਵਾਲੀ ਰਮਨਦੀਪ ਕੌਰ, ਜੋ ਹੁਣ ਇੱਕ ਮਾਨਤਾ ਪ੍ਰਾਪਤ ਹੈਂਡਲੂਮ ਮਾਹਿਰ ਹੈ, ਸੁਨੇਹਾ ਦੇਵੀ ਜੋ ਕਿ ਪਹਿਲਾਂ ਘਰਾਂ 'ਚ ਕੰਮ ਕਰਦੀ ਸੀ ਤੇ ਹੁਣ ਹੈਂਡਲੂਮ 'ਤੇ ਸ਼ਾਨਦਾਰ ਕੱਪੜਾ ਤਿਆਰ ਕਰ ਰਹੀ ਹੈ ਤੇ ਖੇਤਾਂ 'ਚ ਮਜ਼ਦੂਰੀ ਛੱਡ ਕੇ ਬੁਣਾਈ ਰਾਹੀਂ ਆਪਣੇ ਪਰਿਵਾਰ ਦਾ ਵਧੀਆ ਗੁਜ਼ਾਰਾ ਕਰਨ ਵਾਲੀ ਰਜਨੀ ਕੌਰ ਦਾ ਨਾਂ ਸ਼ਾਮਲ ਹੈ। 

ਪ੍ਰਧਾਨ ਮੰਤਰੀ ਨੇ 'ਰਾਸ਼ਟਰੀ ਹੈਂਡਲੂਮ ਦਿਵਸ' ਮੌਕੇ ਇਸ ਟੀਮ ਨਾਲ ਹੋਈ ਆਪਣੀ ਮੁਲਾਕਾਤ ਨੂੰ ਯਾਦ ਕਰਦਿਆਂ 'ਨਵ ਤ੍ਰਿੰਝਣ' ਦੀ ਪੂਰੀ ਟੀਮ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ- ਸਟੇਡੀਅਮ ਨੇੜੇ ਹੋ ਗਈ ਅੰਨ੍ਹੇਵਾਹ ਫਾਇਰਿੰਗ ! 12 ਲੋਕ ਪਹੁੰਚੇ ਹਸਪਤਾਲ, ਟਾਲਾਹਾਸੀ ਪੁਲਸ ਨੂੰ ਪਈਆਂ ਭਾਜੜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Mann Ki Baat
  • PM Modi
  • Punjab Handloom Sector
  • Nav Trinjhan

ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ

NEXT STORY

Stories You May Like

  • gandhi jayanti  28 crore  khadi products  sales modi
    'ਗਾਂਧੀ ਜਯੰਤੀ 'ਤੇ ਹੋਈ ₹28 ਕਰੋੜ ਤੋਂ ਵੱਧ ਦੇ ਖਾਦੀ ਉਤਪਾਦਾਂ ਦੀ ਵਿਕਰੀ', ਮਨ ਕੀ ਬਾਤ 'ਚ ਬੋਲੇ PM ਮੋਦੀ
  • mann ki baat bjp president  nitin nabin
    "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • pm modi  duty  police personnel  tribute
    PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi wishes the pope a speedy recovery following his surgery
    ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ
  • india  cultural heritage  pm modi
    ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ
  • pm modi in tamilnadu
    ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
Trending
Ek Nazar
bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prayers to be held worldwide for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ...
    • crime incident punjab
      ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
    • father and son dead road accident in sultanpur lodhi
      ਪੰਜਾਬ: ਹਾਦਸੇ 'ਚ ਪੁੱਤਰ ਦੀ ਮੌਤ ਹੋਣ ਮਗਰੋਂ ਸਦਮਾ ਨਾ ਸਹਾਰ ਸਕਿਆ ਜ਼ਖ਼ਮੀ...
    • young man dies dasuya who went to russia 9 months ago
      9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
    • young man wept bitterly while embracing parvinder jhota s mother
      ਨਸ਼ੇ ਨਾਲ ਮਰਿਆ ਪਿਓ! ਪਰਵਿੰਦਰ ਝੋਟੇ ਦੀ ਮਾਂ ਦੇ ਗਲ ਲੱਗ ਧਾਹਾਂ ਮਾਰ ਰੋਇਆ ਮੁੰਡਾ,...
    • brother reveals major secret illness of kulhad pizza fame sahaj arora
      ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
    • major incident in punjab son brutally murders father
      ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ...
    • man from village rara dies in america
      ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
    • investigation into the pavinder jhota killing case intensifies
      ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ...
    • cold intensifies following unseasonal rain
      ਪੰਜਾਬ 'ਚ ਬੇਮੌਸਮੀ ਬਾਰਿਸ਼ ਮਗਰੋਂ ਵਧੀ ਠੰਡ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +