Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:08:52 PM

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ...

  • amit shah  punjab  post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ :  ਡਾ. ਨਿੱਜਰ

PUNJAB News Punjabi(ਪੰਜਾਬ)

ਮਾਨ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ :  ਡਾ. ਨਿੱਜਰ

  • Edited By Gurminder Singh,
  • Updated: 15 Feb, 2023 04:06 PM
Chandigarh
mann sarkar  inderbir singh nijjar  bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਵਿੱਖੇ ਸੀਵਰੇਜ, ਮੈਨਹੋਲਾਂ ਦੀ ਸਫ਼ਾਈ ਸਕਸ਼ਨ ਮਸ਼ੀਨਾਂ ਰਾਹੀਂ ਕਰਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 10.87 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੈਤੇਵਾਲੀ, ਜਲੰਧਰ ਵਿਖੇ 25 ਐੱਮ. ਐੱਲ. ਡੀ ਸੀਵਰੇਜ ਟਰੀਟਮੈਂਟ ਪਲਾਂਟ (ਐੱਸ. ਬੀ. ਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਬੰਬਿਆਂਵਾਲੀ, ਜਲੰਧਰ ਵਿਖੇ 10 ਐੱਮ. ਐੱਲ. ਡੀ ਸੀਵਰੇਜ ਟਰੀਟਮੈਂਟ ਪਲਾਂਟ (ਐੱਸ. ਬੀ. ਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦੇ ਸੰਚਾਲਨ ਅਤੇ ਰੱਖ-ਰਖਾਅ 'ਤੇ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਦੇ ਵੱਖ-ਵੱਖ ਜ਼ੋਨਾਂ ਦੀਆਂ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਨ 'ਤੇ ਵੀ ਲਗਭਗ 4.29 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

  • Mann Sarkar
  • Inderbir Singh Nijjar
  • Bhagwant Mann
  • ਮਾਨ ਸਰਕਾਰ
  • ਡਾ. ਇੰਦਰਬੀਰ ਸਿੰਘ ਨਿੱਜਰ
  • ਭਗਵੰਤ ਮਾਨ

ਬੱਸ ਅੱਡਾ ਰੋਡ ’ਤੇ ਜਾਮ ਦਾ ਕਾਰਨ ਬਣਨ ਵਾਲੇ ਵਾਹਨਾਂ ਦੇ ਕੀਤੇ ਚਲਾਨ

NEXT STORY

Stories You May Like

  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • service gun  clean  reserve inspector
    ਤੇਲੰਗਾਨਾ : ਸਰਵਿਸ ਗਨ ਸਾਫ਼ ਕਰਦੇ ਅਚਾਨਕ ਚੱਲੀ ਗੋਲੀ, ਰਿਜ਼ਰਵ ਇੰਸਪੈਕਟਰ ਦੀ ਮੌਤ
  • emergency relief equipment to nepal
    ਦੱਖਣੀ ਕੋਰੀਆ ਅਤੇ ਯੂਐਨਡੀਪੀ ਨੇ ਨੇਪਾਲ ਨੂੰ ਪ੍ਰਦਾਨ ਕੀਤੇ ਐਮਰਜੈਂਸੀ ਰਾਹਤ ਉਪਕਰਣ
  • delhi  179 days  clean air  sirsa
    ਦਿੱਲੀ 'ਚ ਇਸ ਸਾਲ ਹੁਣ ਤੱਕ 179 ਦਿਨ ਸਾਫ਼ ਰਹੀ ਹਵਾ, ਪਿਛਲੇ ਦਹਾਕੇ ਵਿੱਚ ਸਭ ਤੋਂ ਵਧੀਆ ਸਥਿਤੀ : ਸਿਰਸਾ
  • dr rajinder singh sohal
    ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
  • mann and kejriwal responsible for the unchecked drug menace in punjab
    ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • govt committed to keeping sugar prices under control during festival
    ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵਚਨਬੱਧ: ਇਸਮਾ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rajjit hundal  remand  punjab police
      ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
    • 13 arrested with drugs
      ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
    • fraud case
      ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
    • punjab new decree for teachers creates tension
      ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ...
    • ed conducted raids at 14 locations  including the tricity
      ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +